• Latest
  • Trending
National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

56 minutes ago
Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

16 minutes ago
Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
Punjab Breaking: ਮੋਹਾਲੀ ‘ਚ ਵੱਡੀ ਵਾਰਦਾਤ, ਨਾਬਾਲਿਗਾ ਨੂੰ ਘਰ ‘ਚ ਵੜ ਕੇ ਲਾਈ ਅੱਗ

Punjab Breaking: ਮੋਹਾਲੀ ‘ਚ ਵੱਡੀ ਵਾਰਦਾਤ, ਨਾਬਾਲਿਗਾ ਨੂੰ ਘਰ ‘ਚ ਵੜ ਕੇ ਲਾਈ ਅੱਗ

2 hours ago
Punjab: ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

Punjab: ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

2 hours ago
Punjab: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ

Punjab: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ

3 hours ago
ਇੰਗਲੈਂਡ ‘ਚ ਪੁਲਿਸ ਗੱਡੀ ਤੇ ਕਾਰ ਵਿਚਾਲੇ ਭਿਆਨਕ ਟੱਕਰ, ਕਈ ਲੋਕਾਂ ਦੀ ਮੌਤ ਦੀ ਖ਼ਬਰ

ਇੰਗਲੈਂਡ ‘ਚ ਪੁਲਿਸ ਗੱਡੀ ਤੇ ਕਾਰ ਵਿਚਾਲੇ ਭਿਆਨਕ ਟੱਕਰ, ਕਈ ਲੋਕਾਂ ਦੀ ਮੌਤ ਦੀ ਖ਼ਬਰ

3 hours ago
ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

4 hours ago
ਡਾ. ਗੁਰਪ੍ਰੀਤ ਕੌਰ ਦਾ ਕਾਨੂੰਨੀ ਪਲਟਵਾਰ! ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ

ਡਾ. ਗੁਰਪ੍ਰੀਤ ਕੌਰ ਦਾ ਕਾਨੂੰਨੀ ਪਲਟਵਾਰ! ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ

5 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਐਡਮਿੰਟਨ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਨਿੰਦਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਐਡਮਿੰਟਨ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਨਿੰਦਾ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਮੋਹਾਲੀ ‘ਚ ਪਤੀ ਪਤਨੀ ਨੇ ਨਿਗਲੀ ਜ਼ਹਿਰੀਲੀ ਚੀਜ਼, ਦੋਵਾਂ ਦੀ ਮੌਤ

ਮੋਹਾਲੀ ‘ਚ ਪਤੀ ਪਤਨੀ ਨੇ ਨਿਗਲੀ ਜ਼ਹਿਰੀਲੀ ਚੀਜ਼, ਦੋਵਾਂ ਦੀ ਮੌਤ

6 hours ago
Hindi News
English News
Saturday, August 22, 2026
No Result
View All Result
30 °c
Chandigarh
30 ° Sun
30 ° Mon
31 ° Tue
31 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

August 22, 2026
in ਖਬਰਾਂ, ਪੰਜਾਬ, ਰਾਸ਼ਟਰੀ
National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

– ਸੱਜਣ ਕੁਮਾਰ ਨੂੰ ਰੋਲ ਮਾਡਲ ਕਹਿਣ ਵਾਲੇ ਦੀਪਿੰਦਰ ਹੁੱਡਾ ਨੂੰ ਤੁਰੰਤ ਪਾਰਟੀ ਵਿਚੋਂ ਕੱਢ ਕੇ ਮੁਆਫੀ ਮੰਗਣ ਰਾਹੁਲ ਗਾਂਧੀ: ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ
– ਪੁਲਿਸ ਨੇ ਕਾਲਕਾ ਤੇ ਕਾਹਲੋਂ ਸਮੇਤ ਸੈਂਕੜੇ ਆਗੂ ਕੀਤੇ ਗ੍ਰਿਫਤਾਰ

ਨਵੀਂ ਦਿੱਲੀ, 22 ਅਗਸਤ (ਵਿਸ਼ਵ ਵਾਰਤਾ): ਦਿੱਲੀ ਦੀ ਤਿਹਾੜ ਜੇਲ੍ਹ ਵਿਚ ਮੌਤ ਦਾ ਸ਼ਿਕਾਰ ਹੋਏ 1984 ਦੇ ਸਿੱਖ ਕਤਲੇਆਮ ਦੇ ਕੇਸਾਂ ਦੇ ਦੋਸ਼ੀ ਸੱਜਣ ਕੁਮਾਰ ਨੂੰ ਕਾਂਗਰਸ ਪਾਰਟੀ ਦਾ ਰੋਲ ਮਾਡਲ ਕਹਿਣ ’ਤੇ ਦੀਪਿੰਦਰ ਹੁੱਡਾ ਦੇ ਖਿਲਾਫ ਕਾਰਵਾਈ ਦੀ ਮੰਗ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਦਿੱਲੀ ਕਮੇਟੀ ਮੈਂਬਰਾਂ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਸੈਂਕੜੇ ਆਗੂਆਂ ਨੇ ਅੱਜ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ ਕੀਤਾ ਅਤੇ ਮੰਗ ਕੀਤੀ ਕਿ ਉਹ ਦੀਪਿੰਦਰ ਹੁੱਡਾ ਨੂੰ ਤੁਰੰਤ ਪਾਰਟੀ ਵਿਚੋਂ ਕੱਢਣ ਅਤੇ ਸਿੱਖ ਕੌਮ ਕੋਲੋਂ ਖਾਸ ਤੌਰ ’ਤੇ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਕੋਲੋਂ ਮੁਆਫੀ ਮੰਗਣ।

ਰਾਹੁਲ ਗਾਂਧੀ ਦੇ ਘਰ ਦਾ ਘਿਰਾਓ ਕਰ ਰਹੇ ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋਂ ਦੀ ਅਗਵਾਈ ਹੇਠ ਆਗੂਆਂ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਅਤੇ ਕਿਸੇ ਅਣਦੱਸੀ ਥਾਂ ’ਤੇ ਲੈ ਗਈ।

ਗ੍ਰਿਫਤਾਰੀ ਉਪਰੰਤ ਬੱਸ ਵਿਚ ਹੀ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ 1984 ਦੇ ਸਿੱਖ ਕਤਲੇਆਮ ਦੇ ਕੇਸਾਂ ਵਿਚ ਦੋਹਰੀ ਉਮਰ ਕੈਦ ਭੁਗਤ ਰਹੇ ਜ਼ਾਲਮ ਕਾਤਲ ਸੱਜਣ ਕੁਮਾਰ ਨੂੰ ਕਾਂਗਰਸ ਦੇ ਦੀਪਿੰਦਰ ਹੁੱਡਾ ਵਰਗੇ ਆਗੂ ਪਾਰਟੀ ਦਾ ਰੋਲ ਮਾਡਲ ਦੱਸ ਰਹੇ ਹਨ। ਉਹਨਾਂ ਕਿਹਾ ਕਿ ਕੀ ਨਿਰਦੋਸ਼ ਸਿੱਖਾਂ ਦਾ ਕਤਲੇਆਮ ਕਰਵਾਉਣ ਵਾਲਾ ਆਗੂ ਕਿਸੇ ਦਾ ਵੀ ਰੋਲ ਮਾਡਲ ਹੋ ਸਕਦਾ ਹੈ ? ਉਹਨਾਂ ਕਿਹਾ ਕਿ ਜੇਕਰ ਕਾਂਗਰਸ ਲਈ ਇਹ ਰੋਲ ਮਾਡਲ ਸੀ ਤਾਂ ਇਸ ਤੋਂ ਖੁਦ ਸਮਝਿਆ ਜਾ ਸਕਦਾ ਹੈ ਕਿ ਕਾਂਗਰਸ ਪਾਰਟੀ ਸਿੱਖਾਂ ਪ੍ਰਤੀ ਕਿਸ ਤਰੀਕੇ ਦੀ ਮਾਨਸਿਕਤਾ ਰੱਖਦੀ ਹੈ।

ਉਹਨਾਂ ਕਿਹਾ ਕਿ ਇਹ ਵੀ ਇਕ ਸੱਚਾਈ ਹੈ ਕਿ ਗਾਂਧੀ ਪਰਿਵਾਰ ਨੇ ਸਾਰੀ ਉਮਰ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਦੀ ਪੁਸ਼ਤ ਪਨਾਹੀ ਕੀਤੀ ਹੈ। ਉਸਨੇ ਨਾ ਸਿਰਫ ਕਤਲੇਆਮ ਕਰਵਾਉਣ ਵਾਲੇ ਆਗੂਆਂ ਨੂੰ ਕੈਬਨਿਟ ਮੰਤਰੀ, ਲੋਕ ਸਭਾ ਅਤੇ ਰਾਜ ਸਭਾ ਮੈਂਬਰੀਆਂ, ਚੇਅਰਮੈਨੀਆਂ ਤੇ ਹੋਰ ਉੱਚ ਅਹੁਦੇ ਕੇ ਨਿਵਾਜਿਆ ਬਲਕਿ ਹਮੇਸ਼ਾ ਇਹਨਾਂ ਆਗੂਆਂ ਨੂੰ ਪਾਰਟੀ ਵਿਚ ਵੀ ਵੱਡੇ-ਵੱਡੇ ਅਹੁਦੇ ਦੇ ਕੇ ਜਿਥੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ, ਉਥੇ ਹੀ ਇਹ ਦੱਸ ਦਿੱਤਾ ਕਿ ਗਾਂਧੀ ਪਰਿਵਾਰ ਨੂੰ ਇਹ ਆਗੂ ਹਮੇਸ਼ਾ ਜਾਨ ਤੋਂ ਵੀ ਪਿਆਰੇ ਰਹੇ ਹਨ।

ਉਹਨਾਂ ਕਿਹਾ ਕਿ ਦੀਪਿੰਦਰ ਹੁੱਡਾ ਦਾ ਬਿਆਨ ਐਵੇਂ ਹੀ ਨਹੀਂ ਆ ਗਿਆ ਬਲਕਿ ਰਾਹੁਲ ਗਾਂਧੀ ਵੱਲੋਂ ਉਸਨੂੰ ਪੂਰਾ ਥਾਪੜਾ ਦਿੱਤਾ ਗਿਆ ਜਿਸ ਸਦਕਾ ਉਸਨੇ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਿਆ।

ਉਹਨਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਆਗੂ ਵੀ ਇਹ ਵੇਖ ਲੈਣ ਕਿ ਕਿਵੇਂ ਸਿੱਖਾਂ ਦਾ ਕਤਲੇਆਮ ਕਰਵਾਉਣ ਵਾਲਾ ਅੱਜ ਗਾਂਧੀ ਪਰਿਵਾਰ ਤੇ ਹੋਰ ਕਾਂਗਰਸੀ ਆਗੂਆਂ ਦਾ ਰੋਲ ਮਾਡਲ ਹੈ। ਉਹਨਾਂ ਕਿਹਾ ਕਿ ਜੇਕਰ ਹੁਣ ਵੀ ਕਾਂਗਰਸ ਨੇ ਆਪਣੀ ਮਾਨਸਿਕਤਾ ਨਾ ਬਦਲੀ ਤਾਂ ਇਸਨੂੰ ਲੋਕ ਇਕ ਵਾਰ ਫਿਰ ਤੋਂ ਕਰਾਰੀ ਹਾਰ ਦੇਣਗੇ ਜਿਵੇਂ ਪਹਿਲਾਂ ਦਿੱਤੀ ਸੀ।
ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਹਮੇਸ਼ਾ 1984 ਦੇ ਸਿੱਖ ਕਤਲੇਆਮ ਕੇਸਾਂ ਦੇ ਦੋਸ਼ੀਆਂ ਖਿਲਾਫ ਕੇਸਾਂ ਦੀ ਪੈਰਵੀ ਡੱਟ ਕੇ ਕੀਤੀ ਸੀ ਤੇ ਹਮੇਸ਼ਾ ਕਰੇਗੀ ਤੇ ਸਾਰੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ ਦੁਆ ਕੇ ਹੀ ਦਮ ਲਵੇਗੀ।

ਇਸ ਮੌਕੇ ਵੱਡੀ ਗਿਣਤੀ ਵਿਚ ਦਿੱਲੀ ਗੁਰਦੁਆਰਾ ਕਮੇਟੀ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਅਹੁਦੇਦਾਰ, ਆਗੂ ਤੇ ਵਰਕਰ ਹਾਜ਼ਰ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

by Ranjit Singh
August 22, 2026
0

Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ ਅੰਮ੍ਰਿਤਸਰ, 22 ਅਗਸਤ (ਵਿਸ਼ਵ ਵਾਰਤਾ):...

Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

by Ranjit Singh
August 22, 2026
0

Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ ਚੰਡੀਗੜ੍ਹ, 22 ਅਗਸਤ (ਵਿਸ਼ਵ ਵਾਰਤਾ): ਪੰਜਾਬ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Ranjit Singh
August 22, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

Punjab Breaking: ਮੋਹਾਲੀ ‘ਚ ਵੱਡੀ ਵਾਰਦਾਤ, ਨਾਬਾਲਿਗਾ ਨੂੰ ਘਰ ‘ਚ ਵੜ ਕੇ ਲਾਈ ਅੱਗ

Punjab Breaking: ਮੋਹਾਲੀ ‘ਚ ਵੱਡੀ ਵਾਰਦਾਤ, ਨਾਬਾਲਿਗਾ ਨੂੰ ਘਰ ‘ਚ ਵੜ ਕੇ ਲਾਈ ਅੱਗ

by Ranjit Singh
August 22, 2026
0

Punjab Breaking: ਮੋਹਾਲੀ 'ਚ ਵੱਡੀ ਵਾਰਦਾਤ, ਨਾਬਾਲਿਗਾ ਨੂੰ ਘਰ 'ਚ ਵੜ ਕੇ ਲਾਈ ਅੱਗ ਮੋਹਾਲੀ, 22 ਅਗਸਤ (ਵਿਸ਼ਵ ਵਾਰਤਾ) -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

by Ranjit Singh
August 22, 2026
0

Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ ਅੰਮ੍ਰਿਤਸਰ, 22 ਅਗਸਤ (ਵਿਸ਼ਵ ਵਾਰਤਾ):...

Most Popular

Cricket: ਰੋਹਿਤ ਸ਼ਰਮਾ ਦੇ 2027 ਵਨਡੇ ਵਿਸ਼ਵ ਕੱਪ ਖੇਡਣ ਨੂੰ ਲੈ ਕੇ BCCI ’ਚ ਅੰਦਰੂਨੀ ਮਤਭੇਦ ਦੀਆਂ ਰਿਪੋਰਟਾਂ !

Cricket: ਰੋਹਿਤ ਸ਼ਰਮਾ ਦੇ 2027 ਵਨਡੇ ਵਿਸ਼ਵ ਕੱਪ ਖੇਡਣ ਨੂੰ ਲੈ ਕੇ BCCI ’ਚ ਅੰਦਰੂਨੀ ਮਤਭੇਦ ਦੀਆਂ ਰਿਪੋਰਟਾਂ !

by Ranjit Singh
6 days ago
0

Cricket: ਰੋਹਿਤ ਸ਼ਰਮਾ ਦੇ 2027 ਵਨਡੇ ਵਿਸ਼ਵ ਕੱਪ ਖੇਡਣ ਨੂੰ ਲੈ ਕੇ BCCI ’ਚ ਅੰਦਰੂਨੀ ਮਤਭੇਦ ਦੀਆਂ ਰਿਪੋਰਟਾਂ ! ਮੁੰਬਈ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 