• Latest
  • Trending
National: ਦਿੱਲੀ PG ਹਾਦਸਾ: ਹੁਣ ਸਾਰੀਆਂ ਇਮਾਰਤਾਂ ਦੀ ਹੋਵੇਗੀ ਜਾਂਚ, MCD ਨੇ 3 ਦਿਨਾਂ ਵਿੱਚ ਮੰਗੀ ਰਿਪੋਰਟ

1 hour ago
Punjab: ਡੀਏ ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ, ਸਰਕਾਰ ਕਾਨੂੰਨ ਅਨੁਸਾਰ ਕਰੇਗੀ ਕਾਰਵਾਈ: ਅਮਨ ਅਰੋੜਾ

19 minutes ago
Punjab: ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਨੇ ਸੁਣਾਇਆ ਇਹ ਫ਼ੈਸਲਾ

44 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Entertainment: ਦਿਲਜੀਤ ਨੇ ਫੈਨ ਦੀ ਟੀ-ਸ਼ਰਟ ਤੋਂ ਹਟਵਾਇਆ ਆਪਣਾ ਨਾਮ

Haryana ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਵਿਚਕਾਰ ਵੱਡੀ ਕਾਰਵਾਈ, 32 ਕਰਮਚਾਰੀਆਂ ਦੀਆਂ ਸੇਵਾਵਾਂ ਖ਼ਤਮ

Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

Punjab ਦੇ ਮੁਲਾਜ਼ਮਾਂ ਵੱਲੋਂ ਦੂਜੇ ਗੇੜ ਦੀ ਹੜਤਾਲ ਅੱਜ

Hukamnama Sri Darbar Sahib Today – 08 September 2026 | Ang 666 I ਅੱਜ ਦਾ ਹੁਕਮਨਾਮਾ

5 hours ago
ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

11 hours ago
ਪੰਜਾਬ ਰਾਜ ਖੁਰਾਕ ਕਮਿਸ਼ਨ ਲਈ ਕੇਂਦਰੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਸਥਾਪਤ ਕਰਨ ਬਾਰੇ ਗੰਭੀਰ ਵਿਚਾਰ ਵਟਾਂਦਰਾ ਤਾਂ ਜੋ ਪੀ.ਡੀ.ਐਸ. ਲਾਭਪਾਤਰੀਆਂ ਨਾਲ ਸਿੱਧਾ ਸੰਪਰਕ ਹੋ ਸਕੇ

12 hours ago
ਸਿਹਤਮੰਦ, ਨਸ਼ਾ-ਮੁਕਤ ‘ਰੰਗਲਾ ਪੰਜਾਬ’ ਬਣਾਉਣ ਲਈ ਖੇਡਾਂ ਨੂੰ ਅਪਣਾਓ: ਕੁਲਤਾਰ ਸਿੰਘ ਸੰਧਵਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Hindi News
English News
Tuesday, September 8, 2026
No Result
View All Result
28 °c
Chandigarh
30 ° Wed
31 ° Thu
30 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: ਦਿੱਲੀ PG ਹਾਦਸਾ: ਹੁਣ ਸਾਰੀਆਂ ਇਮਾਰਤਾਂ ਦੀ ਹੋਵੇਗੀ ਜਾਂਚ, MCD ਨੇ 3 ਦਿਨਾਂ ਵਿੱਚ ਮੰਗੀ ਰਿਪੋਰਟ

September 8, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
National: ਦਿੱਲੀ PG ਹਾਦਸਾ: ਹੁਣ ਸਾਰੀਆਂ ਇਮਾਰਤਾਂ ਦੀ ਹੋਵੇਗੀ ਜਾਂਚ, MCD ਨੇ 3 ਦਿਨਾਂ ਵਿੱਚ ਮੰਗੀ ਰਿਪੋਰਟ

National: ਦਿੱਲੀ PG ਹਾਦਸਾ: ਹੁਣ ਸਾਰੀਆਂ ਇਮਾਰਤਾਂ ਦੀ ਹੋਵੇਗੀ ਜਾਂਚ, MCD ਨੇ 3 ਦਿਨਾਂ ਵਿੱਚ ਮੰਗੀ ਰਿਪੋਰਟ

ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਦਿੱਲੀ ਦੇ ਸਤਿਆ ਨਿਕੇਤਨ ਇਮਾਰਤ ਹਾਦਸੇ ਤੋਂ ਬਾਅਦ ਨਗਰ ਨਿਗਮ (MCD) ਨੇ ਪੂਰੀ ਦਿੱਲੀ ਵਿੱਚ ਇਮਾਰਤਾਂ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ। MCD ਨੇ ਸਾਰੇ ਜ਼ੋਨਾਂ ਦੇ ਬਿਲਡਿੰਗ ਵਿਭਾਗ ਨਾਲ ਸਬੰਧਤ ਐਗਜ਼ੀਕਿਊਟਿਵ ਇੰਜੀਨੀਅਰਾਂ ਨੂੰ ਆਪਣੇ-ਆਪਣੇ ਇਲਾਕਿਆਂ ਵਿੱਚ ਇਮਾਰਤਾਂ ਦਾ ਨਿਰੀਖਣ ਕਰਕੇ 10 ਸਤੰਬਰ ਤੱਕ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।

ਇਹ ਹੁਕਮ ਐਤਵਾਰ ਨੂੰ ਸਤਿਆ ਨਿਕੇਤਨ ਵਿੱਚ ਇੱਕ ਇਮਾਰਤ ਡਿੱਗਣ ਤੋਂ ਬਾਅਦ ਜਾਰੀ ਕੀਤਾ ਗਿਆ ਹੈ। ਇਸ ਹਾਦਸੇ ਵਿੱਚ 7 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ 6 ਲੋਕ ਜ਼ਖਮੀ ਹੋਏ ਸਨ। MCD ਵੱਲੋਂ ਜਾਂਚ ਦੌਰਾਨ ਇਕੱਠੀ ਕੀਤੀ ਜਾਣ ਵਾਲੀ ਜਾਣਕਾਰੀ ਨੂੰ ਦਿੱਲੀ ਹਾਈਕੋਰਟ ਵਿੱਚ 10 ਦਿਨਾਂ ਦੇ ਅੰਦਰ ਦਾਖ਼ਲ ਕੀਤੇ ਜਾਣ ਵਾਲੇ ਹਲਫ਼ਨਾਮੇ ਵਿੱਚ ਸ਼ਾਮਲ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੀ ਸੁਣਵਾਈ 25 ਸਤੰਬਰ ਨੂੰ ਹੋਵੇਗੀ।

MCD ਦੇ ਅੰਕੜਿਆਂ ਮੁਤਾਬਕ, ਇਸ ਸਾਲ ਦੀ ਸ਼ੁਰੂਆਤ ਵਿੱਚ ਦਿੱਲੀ ਵਿੱਚ ਇੱਕ ਵੱਡਾ ਸਰਵੇ ਕੀਤਾ ਗਿਆ ਸੀ। ਇਸ ਦੌਰਾਨ 27 ਲੱਖ 84 ਹਜ਼ਾਰ 286 ਇਮਾਰਤਾਂ ਦਾ ਸਰਵੇ ਕੀਤਾ ਗਿਆ, ਪਰ ਇਨ੍ਹਾਂ ਵਿੱਚੋਂ ਸਿਰਫ਼ 19 ਇਮਾਰਤਾਂ ਨੂੰ ਖ਼ਤਰਨਾਕ ਪਾਇਆ ਗਿਆ ਸੀ। ਹੁਣ ਸਤਿਆ ਨਿਕੇਤਨ ਹਾਦਸੇ ਤੋਂ ਬਾਅਦ MCD ਵੱਲੋਂ ਮੁੜ ਵਿਆਪਕ ਪੱਧਰ ‘ਤੇ ਇਮਾਰਤਾਂ ਦੀ ਜਾਂਚ ਕਰਵਾਈ ਜਾ ਰਹੀ ਹੈ।

PG ਹਾਦਸੇ ਤੋਂ ਬਾਅਦ ਪੁਲਿਸ ਨੇ ਸਤਿਆ ਨਿਕੇਤਨ ਵਿੱਚ ਪੰਜ ਮੰਜ਼ਿਲਾ ਇਮਾਰਤ ਡਿੱਗਣ ਦੇ ਮਾਮਲੇ ਵਿੱਚ ਪ੍ਰਾਪਰਟੀ ਮਾਲਕ ਉਰਮਿਲਾ ਗੁਪਤਾ, ਉਨ੍ਹਾਂ ਦੇ ਪਤੀ ਹਰੀਰਾਮ ਗੁਪਤਾ ਅਤੇ ਪੁੱਤਰ ਮਹੇਸ਼ ਗੁਪਤਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਡੀਏ ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ, ਸਰਕਾਰ ਕਾਨੂੰਨ ਅਨੁਸਾਰ ਕਰੇਗੀ ਕਾਰਵਾਈ: ਅਮਨ ਅਰੋੜਾ

Punjab: ਡੀਏ ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ, ਸਰਕਾਰ ਕਾਨੂੰਨ ਅਨੁਸਾਰ ਕਰੇਗੀ ਕਾਰਵਾਈ: ਅਮਨ ਅਰੋੜਾ

by Ranjit Singh
September 8, 2026
0

Punjab: ਡੀਏ ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ, ਸਰਕਾਰ ਕਾਨੂੰਨ ਅਨੁਸਾਰ ਕਰੇਗੀ ਕਾਰਵਾਈ: ਅਮਨ ਅਰੋੜਾ...

Punjab: ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਨੇ ਸੁਣਾਇਆ ਇਹ ਫ਼ੈਸਲਾ

Punjab: ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਨੇ ਸੁਣਾਇਆ ਇਹ ਫ਼ੈਸਲਾ

by Ranjit Singh
September 8, 2026
0

Punjab: ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਨੇ ਸੁਣਾਇਆ ਇਹ ਫ਼ੈਸਲਾ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਆਪ੍ਰੇਸ਼ਨ ਬਲੂ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 8, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 8...

Entertainment: ਦਿਲਜੀਤ ਨੇ ਫੈਨ ਦੀ ਟੀ-ਸ਼ਰਟ ਤੋਂ ਹਟਵਾਇਆ ਆਪਣਾ ਨਾਮ

Entertainment: ਦਿਲਜੀਤ ਨੇ ਫੈਨ ਦੀ ਟੀ-ਸ਼ਰਟ ਤੋਂ ਹਟਵਾਇਆ ਆਪਣਾ ਨਾਮ

by Ranjit Singh
September 8, 2026
0

Entertainment: ਦਿਲਜੀਤ ਨੇ ਫੈਨ ਦੀ ਟੀ-ਸ਼ਰਟ ਤੋਂ ਹਟਵਾਇਆ ਆਪਣਾ ਨਾਮ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਡੀਏ ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ, ਸਰਕਾਰ ਕਾਨੂੰਨ ਅਨੁਸਾਰ ਕਰੇਗੀ ਕਾਰਵਾਈ: ਅਮਨ ਅਰੋੜਾ

Punjab: ਡੀਏ ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ, ਸਰਕਾਰ ਕਾਨੂੰਨ ਅਨੁਸਾਰ ਕਰੇਗੀ ਕਾਰਵਾਈ: ਅਮਨ ਅਰੋੜਾ

by Ranjit Singh
September 8, 2026
0

Punjab: ਡੀਏ ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ, ਸਰਕਾਰ ਕਾਨੂੰਨ ਅਨੁਸਾਰ ਕਰੇਗੀ ਕਾਰਵਾਈ: ਅਮਨ ਅਰੋੜਾ...

Most Popular

International: 5000 ਅਮਰੀਕੀ ਜਵਾਨ ਥਾਈਲੈਂਡ ਪਹੁੰਚੇ, 5 ਦਿਨ ਮਨਾਉਣਗੇ ਛੁੱਟੀਆਂ

International: 5000 ਅਮਰੀਕੀ ਜਵਾਨ ਥਾਈਲੈਂਡ ਪਹੁੰਚੇ, 5 ਦਿਨ ਮਨਾਉਣਗੇ ਛੁੱਟੀਆਂ

by Ranjit Singh
6 days ago
0

International: 5000 ਅਮਰੀਕੀ ਜਵਾਨ ਥਾਈਲੈਂਡ ਪਹੁੰਚੇ, 5 ਦਿਨ ਮਨਾਉਣਗੇ ਛੁੱਟੀਆਂ ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) – ਅਮਰੀਕੀ ਜਲ ਸੈਨਾ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 