• Latest
  • Trending
National: ਭਾਰਤ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਇੱਕ ਅੱਤਵਾਦੀ ਸਾਜ਼ਿਸ਼ ਦਾ ਹਿੱਸਾ – PM ਮੋਦੀ

National: ਭਾਰਤ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਇੱਕ ਅੱਤਵਾਦੀ ਸਾਜ਼ਿਸ਼ ਦਾ ਹਿੱਸਾ – PM ਮੋਦੀ

1 day ago
ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

42 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਪਟਿਆਲਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਪਟਿਆਲਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

1 hour ago
ਬ੍ਰਿਜ ਭੂਸ਼ਣ ਦੇ ਬਰੀ ਹੋਣ ‘ਤੇ ਵਿਨੇਸ਼ ਫੋਗਾਟ ਦਾ ਵੱਡਾ ਬਿਆਨ

ਬ੍ਰਿਜ ਭੂਸ਼ਣ ਦੇ ਬਰੀ ਹੋਣ ‘ਤੇ ਵਿਨੇਸ਼ ਫੋਗਾਟ ਦਾ ਵੱਡਾ ਬਿਆਨ

2 hours ago
ਫਿਲਮ ‘ਮਰਡਰ ਇਨ ਟਾਊਨ’ ਦਾ ਪਹਿਲਾ ਲੁੱਕ ਜਾਰੀ 

ਫਿਲਮ ‘ਮਰਡਰ ਇਨ ਟਾਊਨ’ ਦਾ ਪਹਿਲਾ ਲੁੱਕ ਜਾਰੀ 

2 hours ago
ਸ਼ੇਲਿੰਦਰਜੀਤ ਸਿੰਘ ਰਾਜਨ ਦਾ ਕਾਵਿ ਸੰਗ੍ਰਹਿ ‘ਸਾਰੀ ਧਰਤੀ ਮੇਰੀ’ ਪ੍ਰੋ, ਗੁਰਭਜਨ ਸਿੰਘ ਗਿੱਲ ,ਦਰਸ਼ਨ ਬੁੱਟਰ, ਡਾ. ਸ਼ਿੰਦਰਪਾਲ ਸਿੰਘ ਤੇ ਸੁਸ਼ੀਲ ਦੋਸਾਂਝ ਵੱਲੋਂ ਲੋਕ ਅਰਪਿਤ

ਸ਼ੇਲਿੰਦਰਜੀਤ ਸਿੰਘ ਰਾਜਨ ਦਾ ਕਾਵਿ ਸੰਗ੍ਰਹਿ ‘ਸਾਰੀ ਧਰਤੀ ਮੇਰੀ’ ਪ੍ਰੋ, ਗੁਰਭਜਨ ਸਿੰਘ ਗਿੱਲ ,ਦਰਸ਼ਨ ਬੁੱਟਰ, ਡਾ. ਸ਼ਿੰਦਰਪਾਲ ਸਿੰਘ ਤੇ ਸੁਸ਼ੀਲ ਦੋਸਾਂਝ ਵੱਲੋਂ ਲੋਕ ਅਰਪਿਤ

2 hours ago
ਫਿਲਮ ‘ਦਿ ਗ੍ਰੇਟ ਪੰਜਾਬ ਰੋਬਰੀ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ ; ਫਿਲਮ 7 ਅਗਸਤ ਨੂੰ ਹੋਵੇਗੀ ਰਿਲੀਜ਼

ਫਿਲਮ ‘ਦਿ ਗ੍ਰੇਟ ਪੰਜਾਬ ਰੋਬਰੀ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ ; ਫਿਲਮ 7 ਅਗਸਤ ਨੂੰ ਹੋਵੇਗੀ ਰਿਲੀਜ਼

2 hours ago
ਫਾਰਮੇਸੀ ਪੇਪਰ ਲੀਕ ਮਾਮਲੇ ‘ਤੇ ਪੰਜਾਬ ਵਿਧਾਨ ਸਭਾ ਵਿੱਚ ਹੰਗਾਮਾ

ਫਾਰਮੇਸੀ ਪੇਪਰ ਲੀਕ ਮਾਮਲੇ ‘ਤੇ ਪੰਜਾਬ ਵਿਧਾਨ ਸਭਾ ਵਿੱਚ ਹੰਗਾਮਾ

3 hours ago
ਮਿਸਰ ਵਿੱਚ ਆਇਆ 5.5 ਤੀਬਰਤਾ ਦਾ ਭੂਚਾਲ

ਮਿਸਰ ਵਿੱਚ ਆਇਆ 5.5 ਤੀਬਰਤਾ ਦਾ ਭੂਚਾਲ

3 hours ago
ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ 15 ਦਿਨਾਂ ਅੰਦਰ ਡੀਏ ਜਾਰੀ ਕਰਨ ਦੇ ਹੁਕਮ ; 8 ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਿਲੇਗਾ ਲਾਭ

ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ 15 ਦਿਨਾਂ ਅੰਦਰ ਡੀਏ ਜਾਰੀ ਕਰਨ ਦੇ ਹੁਕਮ ; 8 ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਿਲੇਗਾ ਲਾਭ

4 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸ਼ੁਰੂ ; ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ , ਸਦਨ ਦੀ ਕਾਰਵਾਈ 12 ਵਜੇ ਤੱਕ ਮੁਲਤਵੀ

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸ਼ੁਰੂ ; ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ , ਸਦਨ ਦੀ ਕਾਰਵਾਈ 12 ਵਜੇ ਤੱਕ ਮੁਲਤਵੀ

5 hours ago
Hindi News
English News
Monday, August 3, 2026
No Result
View All Result
34 °c
Chandigarh
30 ° Tue
30 ° Wed
28 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: ਭਾਰਤ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਇੱਕ ਅੱਤਵਾਦੀ ਸਾਜ਼ਿਸ਼ ਦਾ ਹਿੱਸਾ – PM ਮੋਦੀ

August 2, 2026
in ਖਬਰਾਂ, ਰਾਸ਼ਟਰੀ
National: ਭਾਰਤ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਇੱਕ ਅੱਤਵਾਦੀ ਸਾਜ਼ਿਸ਼ ਦਾ ਹਿੱਸਾ – PM ਮੋਦੀ

National: ਭਾਰਤ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਇੱਕ ਅੱਤਵਾਦੀ ਸਾਜ਼ਿਸ਼ ਦਾ ਹਿੱਸਾ – PM ਮੋਦੀ

– PM ਮੋਦੀ ਵੱਲੋਂ “ਵਿਕਸਤ ਭਾਰਤ ਲਈ ਨਸ਼ਾ ਮੁਕਤ ਨੌਜਵਾਨ ਸੰਕਲਪ ਅਭਿਆਨ” ਦੀ ਸ਼ੁਰੂਆਤ
– ਕਿਹਾ ਦੁਸ਼ਮਣ ਦੇਸ਼ ਨੌਜਵਾਨਾਂ ਨੂੰ ਨਸ਼ਿਆਂ ਵੱਲ ਚਾਹੁੰਦੇ ਹਨ ਧੱਕਣਾ

ਚੰਡੀਗੜ੍ਹ, 2 ਅਗਸਤ (ਵਿਸ਼ਵ ਵਾਰਤਾ) – ਪ੍ਰਧਾਨ ਮੰਤਰੀ ਮੋਦੀ ਨੇ ਐਤਵਾਰ ਨੂੰ “ਵਿਕਸਤ ਭਾਰਤ ਲਈ ਨਸ਼ਾ ਮੁਕਤ ਨੌਜਵਾਨ ਸੰਕਲਪ ਅਭਿਆਨ” ਦੀ ਸ਼ੁਰੂਆਤ ਕੀਤੀ। ਵੀਡੀਓ ਕਾਨਫਰੰਸਿੰਗ ਰਾਹੀਂ ਆਪਣੇ ਸੰਬੋਧਨ ਵਿੱਚ, ਉਨ੍ਹਾਂ ਕਿਹਾ ਕਿ ਭਾਰਤ ਵਿੱਚ ਨਸ਼ਿਆਂ ਦੀ ਸਪਲਾਈ ਦੁਸ਼ਮਣ ਦੇਸ਼ਾਂ ਦੁਆਰਾ ਕੀਤੀ ਗਈ ਅੱਤਵਾਦੀ ਸਾਜ਼ਿਸ਼ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ, “ਦੁਸ਼ਮਣ ਦੇਸ਼ ਭਾਰਤੀ ਨੌਜਵਾਨਾਂ ਨੂੰ ਨਸ਼ਿਆਂ ਦੇ ਜਾਲ ਵਿੱਚ ਧੱਕਣਾ ਚਾਹੁੰਦੇ ਹਨ। ਇਸ ਲਈ, ਇਸ ਸਾਜ਼ਿਸ਼ ਨੂੰ ਸਾਨੂੰ ਮਿਲ ਕੇ ਨਾਕਾਮ ਕਰਨਾ ਚਾਹੀਦਾ ਹੈ। ਵਿਕਸਤ ਭਾਰਤ ਦਾ ਟੀਚਾ ਉਦੋਂ ਹੀ ਪ੍ਰਾਪਤ ਹੋਵੇਗਾ ਜਦੋਂ ਦੇਸ਼ ਦੇ ਨੌਜਵਾਨ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਹੋਣਗੇ ਅਤੇ ਨਸ਼ਿਆਂ ਤੋਂ ਦੂਰ ਰਹਿਣਗੇ।”

ਉਨ੍ਹਾਂ ਕਿਹਾ ਕਿ ਅਗਲੇ 100 ਹਫ਼ਤਿਆਂ ਲਈ ਹਰ ਐਤਵਾਰ ਨੂੰ ਕਲਾ, ਸੱਭਿਆਚਾਰ, ਖੇਡਾਂ ਅਤੇ ਹੋਰ ਗਤੀਵਿਧੀਆਂ ਰਾਹੀਂ ਦੇਸ਼ ਭਰ ਵਿੱਚ ਨਸ਼ਾ ਮੁਕਤੀ ਦਾ ਸੰਦੇਸ਼ ਫੈਲਾਇਆ ਜਾਵੇਗਾ। ਪ੍ਰਧਾਨ ਮੰਤਰੀ ਨੇ ਨੌਜਵਾਨਾਂ ਨੂੰ ਇਸ ਮੁਹਿੰਮ ਦੀ ਅਗਵਾਈ ਕਰਨ ਅਤੇ 2047 ਤੱਕ ਇੱਕ ਵਿਕਸਤ ਭਾਰਤ ਬਣਾਉਣ ਵਿੱਚ ਆਪਣੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਨਸ਼ਾ ਸਿਰਫ਼ ਵਿਅਕਤੀਆਂ ਨੂੰ ਹੀ ਕਮਜ਼ੋਰ ਨਹੀਂ ਕਰਦਾ ਹੈ ਸਗੋਂ ਰਾਸ਼ਟਰ ਨੂੰ ਵੀ ਕਮਜ਼ੋਰ ਕਰਦਾ ਹੈ। ਦੁਸ਼ਮਣ ਦੇਸ਼ ਭਾਰਤੀ ਨੌਜਵਾਨਾਂ ਨੂੰ ਨਸ਼ੇ ਦੇ ਜਾਲ ਵਿੱਚ ਫਸਾਉਣ ਦੀ ਸਾਜ਼ਿਸ਼ ਰਚਦੇ ਹਨ। ਸਰਕਾਰ ਨਸ਼ਾ ਵੇਚਣ ਵਾਲਿਆਂ ਅਤੇ ਤਸਕਰਾਂ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਕਰ ਰਹੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਨਸ਼ੇ ਥੋੜ੍ਹਾ ਸਮਾਂ ਹੀ ਸਵਾਦ ਪ੍ਰਦਾਨ ਕਰਦੇ ਹਨ ਪਰ ਕਰੀਅਰ ਅਤੇ ਪਰਿਵਾਰਕ ਜੀਵਨ ਨੂੰ ਤਬਾਹ ਕਰ ਦਿੰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਡੇ ਸੰਤਾਂ ਅਤੇ ਗੁਰੂਆਂ ਨੇ ਸਾਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਿੱਖਿਆ ਵੀ ਦਿੱਤੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਨਸ਼ੇ ਵਿਅਕਤੀ ਦੀ ਬੁੱਧੀ ਅਤੇ ਵਿਵੇਕ ਨੂੰ ਖੋਹ ਲੈਂਦੇ ਹਨ, ਉਸ ਨੂੰ ਪਤਨ ਵੱਲ ਲੈ ਜਾਂਦੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

by Jaspreet Kaur
August 3, 2026
0

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ 'ਚ 'ਰਾਜਾ- ਬਘੇਲ ਹਟਾਓ ਕਾਂਗਰਸ ਬਚਾਓ' ਦੇ ਪੋਸਟਰ ਪੰਜਾਬ ਕਾਂਗਰਸ ਇੰਚਾਰਜ ਦਾ ਮੁਕਤਸਰ ਦੌਰਾ ਰੱਦ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 3, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 3 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਪਟਿਆਲਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਪਟਿਆਲਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Jaspreet Kaur
August 3, 2026
0

ਪਟਿਆਲਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ - ਦੁਪਹਿਰ 3 ਵਜੇ ਤੱਕ ਦਾਖ਼ਲੇ ‘ਤੇ ਰੋਕ - ਹਾਈ ਅਲਰਟ...

ਬ੍ਰਿਜ ਭੂਸ਼ਣ ਦੇ ਬਰੀ ਹੋਣ ‘ਤੇ ਵਿਨੇਸ਼ ਫੋਗਾਟ ਦਾ ਵੱਡਾ ਬਿਆਨ

ਬ੍ਰਿਜ ਭੂਸ਼ਣ ਦੇ ਬਰੀ ਹੋਣ ‘ਤੇ ਵਿਨੇਸ਼ ਫੋਗਾਟ ਦਾ ਵੱਡਾ ਬਿਆਨ

by Jaspreet Kaur
August 3, 2026
0

ਬ੍ਰਿਜ ਭੂਸ਼ਣ ਦੇ ਬਰੀ ਹੋਣ 'ਤੇ ਵਿਨੇਸ਼ ਫੋਗਾਟ ਦਾ ਵੱਡਾ ਬਿਆਨ ਨਵੀ ਦਿੱਲੀ, 3 ਅਗਸਤ 2026 (ਵਿਸ਼ਵ ਵਾਰਤਾ): ਭਾਜਪਾ ਨੇਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

by Jaspreet Kaur
August 3, 2026
0

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ 'ਚ 'ਰਾਜਾ- ਬਘੇਲ ਹਟਾਓ ਕਾਂਗਰਸ ਬਚਾਓ' ਦੇ ਪੋਸਟਰ ਪੰਜਾਬ ਕਾਂਗਰਸ ਇੰਚਾਰਜ ਦਾ ਮੁਕਤਸਰ ਦੌਰਾ ਰੱਦ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
3 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 