• Latest
  • Trending
National: ਭਾਰਤ ਦੇ ਇਸ ਸੂਬੇ ‘ਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

3 weeks ago
ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ

6 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 minutes ago
ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਆਈ.ਐਸ.ਆਈ. ਦਾ ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ ‘ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ

14 minutes ago
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਕੁਲਤਾਰ ਸਿੰਘ ਸੰਧਵਾਂ

18 minutes ago
ਗੈਂਗਸਟਰਾਂ ‘ਤੇ ਵਾਰ ਦਾ 176ਵਾਂ ਦਿਨ: ਪੰਜਾਬ ਪੁਲਿਸ ਵੱਲੋਂ 636 ਥਾਈਂ ਛਾਪੇਮਾਰੀ; 440 ਕਾਬੂ

32 minutes ago
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ

36 minutes ago
ਥਾਲਪਤੀ ਵਿਜੇ ਦੀ  ਫਿਲਮ ‘Jana Nayagan’ ਦੀ ਰਿਲੀਜ਼ ਮਿਤੀ ਦਾ ਐਲਾਨ

48 minutes ago
ਭਿਆਨਕ ਸੜਕ ਹਾਦਸੇ ‘ਚ 4 ਲੋਕਾਂ ਦੀ ਮੌਤ, 15 ਜ਼ਖਮੀ

57 minutes ago
SIR ਦੌਰਾਨ ਕਥਿਤ ਬੇਨਿਯਮੀਆਂ ‘ਤੇ ਪੰਜਾਬ ਭਾਜਪਾ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

1 hour ago
ਪੰਜਾਬ ਸਰਕਾਰ ਵੱਲੋਂ 17 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ ; ਪੜ੍ਹੋ ਸੂਚੀ

3 hours ago
ਕੋਡੈਕਸ ਕਮਿਸ਼ਨ ਵਿੱਚ ਭਾਰਤ ਦੀ ਵੱਡੀ ਜਿੱਤ ; 7 food standards ਨੂੰ ਮਿਲੀ ਮਨਜ਼ੂਰੀ

4 hours ago
Hindi News
English News
Wednesday, July 15, 2026
No Result
View All Result
38 °c
Chandigarh
37 ° Thu
37 ° Fri
35 ° Sat
33 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: ਭਾਰਤ ਦੇ ਇਸ ਸੂਬੇ ‘ਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

June 25, 2026
in ਖਬਰਾਂ, ਰਾਸ਼ਟਰੀ
National: ਭਾਰਤ ਦੇ ਇਸ ਸੂਬੇ ‘ਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

International

National: ਭਾਰਤ ਦੇ ਇਸ ਸੂਬੇ ‘ਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

– ਵੈਨੇਜ਼ੁਏਲਾ ਅਤੇ ਜਾਪਾਨ ‘ਚ ਵੀ ਆਇਆ ਸ਼ਕਤੀਸ਼ਾਲੀ ਭੂਚਾਲ

ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ): ਵੀਰਵਾਰ ਨੂੰ ਦੁਨੀਆ ਭਰ ਦੀਆਂ ਕਈ ਥਾਵਾਂ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਵੈਨੇਜ਼ੁਏਲਾ ਅਤੇ ਜਾਪਾਨ ਵਿੱਚ ਆਏ ਤੇਜ਼ ਭੂਚਾਲਾਂ ਦੇ ਨਾਲ, ਭਾਰਤ ਦੇ ਜੰਮੂ-ਕਸ਼ਮੀਰ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਝਟਕੇ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਦੇ ਅਨੁਸਾਰ, ਰਿਕਟਰ ਪੈਮਾਨੇ ‘ਤੇ ਇਸਦੀ ਤੀਬਰਤਾ 3.5 ਮਾਪੀ ਗਈ। ਹਾਲਾਂਕਿ, ਹੁਣ ਤੱਕ ਕਿਸੇ ਵੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਆਈ ਹੈ।

ਹਾਲਾਂਕਿ, ਦੱਖਣੀ ਅਮਰੀਕਾ ਦੇ ਵੈਨੇਜ਼ੁਏਲਾ ਵਿੱਚ 7.2 ਅਤੇ 7.5 ਦੀ ਤੀਬਰਤਾ ਦੇ ਦੋ ਭੂਚਾਲਾਂ ਨੇ ਕਾਫ਼ੀ ਤਬਾਹੀ ਮਚਾਈ। ਲਗਭਗ ਇੱਕ ਮਿੰਟ ਦੇ ਅੰਤਰਾਲ ‘ਤੇ ਆਏ ਦੋ ਸ਼ਕਤੀਸ਼ਾਲੀ ਭੂਚਾਲਾਂ ਨੇ ਕਈ ਇਮਾਰਤਾਂ ਨੂੰ ਢਹਿ-ਢੇਰੀ ਕਰ ਦਿੱਤਾ ਅਤੇ ਰਾਜਧਾਨੀ ਕਰਾਕਸ ਵਿੱਚ ਵਿਆਪਕ ਨੁਕਸਾਨ ਪਹੁੰਚਾਇਆ। ਇਸ ਤੋਂ ਬਿਨਾਂ ਜਾਪਾਨ ਵਿੱਚ ਵੀ 6.9 ਤੀਬਰਤਾ ਦਾ ਭੂਚਾਲ ਮਹਿਸੂਸ ਕੀਤਾ ਗਿਆ।

ਭਾਰਤ, ਵੈਨੇਜ਼ੁਏਲਾ ਅਤੇ ਜਾਪਾਨ ਤੋਂ ਬਿਨਾਂ ਨੇਪਾਲ ਵੀ ਵੀਰਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿੱਥੇ ਭੂਚਾਲ ਦੀ ਤੀਬਰਤਾ 3.8 ਦਰਜ ਕੀਤੀ ਗਈ। ਹਾਲਾਂਕਿ, ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ

by Ankit
July 15, 2026
0

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
July 15, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਜੁਲਾਈ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਆਈ.ਐਸ.ਆਈ. ਦਾ ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਆਈ.ਐਸ.ਆਈ. ਦਾ ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

by Ankit
July 15, 2026
0

ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਆਈ.ਐਸ.ਆਈ. ਦਾ ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ — ਗ੍ਰਿਫ਼ਤਾਰ ਮੁਲਜ਼ਮ ਨੂੰ ਪੁਲਿਸ...

ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ ‘ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ

ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ ‘ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ

by Ankit
July 15, 2026
0

ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ 'ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ 'ਤੇ ਸੁਰੱਖਿਅਤ ਅਤੇ ਪਿਆਰ ਭਰਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ

by Ankit
July 15, 2026
0

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ...

Most Popular

ਰਾਸ਼ਟਰਪਤੀ ਭਵਨ ‘ਚ ਪਦਮ ਪੁਰਸਕਾਰ ਸਮਾਰੋਹ: ਰੋਹਿਤ ਸ਼ਰਮਾ, ਅਲਕਾ ਯਾਗਨਿਕ, ਸਵਿਤਾ ਪੂਨੀਆ ਸਮੇਤ 65 ਸ਼ਖ਼ਸੀਅਤਾਂ ਸਨਮਾਨਿਤ

by Jaspreet Kaur
3 weeks ago
0

ਰਾਸ਼ਟਰਪਤੀ ਭਵਨ 'ਚ ਪਦਮ ਪੁਰਸਕਾਰ ਸਮਾਰੋਹ: ਰੋਹਿਤ ਸ਼ਰਮਾ, ਅਲਕਾ ਯਾਗਨਿਕ, ਸਵਿਤਾ ਪੂਨੀਆ ਸਮੇਤ 65 ਸ਼ਖ਼ਸੀਅਤਾਂ ਸਨਮਾਨਿਤ ਨਵੀ ਦਿੱਲੀ, 23 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 