• Latest
  • Trending
National: ECI ਨੇ SIR ਲਈ ਤਿਆਰੀ ਦਾ ਮੁੱਲਾਂਕਣ ਕਰਨ ਲਈ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਧਿਕਾਰੀਆਂ ਨਾਲ ਕੀਤੀ ਕਾਨਫਰੰਸ

National: ECI ਨੇ SIR ਲਈ ਤਿਆਰੀ ਦਾ ਮੁੱਲਾਂਕਣ ਕਰਨ ਲਈ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਧਿਕਾਰੀਆਂ ਨਾਲ ਕੀਤੀ ਕਾਨਫਰੰਸ

11 months ago
ਜਗਤਾਰ ਸਿੰਘ ਹਵਾਰਾ ਨੇ ਜੇਲ੍ਹ ‘ਚੋਂ ਜਾਰੀ ਕੀਤਾ ਵੀਡੀਓ ਸੰਦੇਸ਼

ਜਗਤਾਰ ਸਿੰਘ ਹਵਾਰਾ ਨੇ ਜੇਲ੍ਹ ‘ਚੋਂ ਜਾਰੀ ਕੀਤਾ ਵੀਡੀਓ ਸੰਦੇਸ਼

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਦਿੱਲੀ ‘ਚ ਸੁਰੱਖਿਆ ਦੇ ਪੁਖਤਾ ਪ੍ਰਬੰਧ

ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਦਿੱਲੀ ‘ਚ ਸੁਰੱਖਿਆ ਦੇ ਪੁਖਤਾ ਪ੍ਰਬੰਧ

5 hours ago
ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

5 hours ago
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ 80ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਦੇਸ਼ ਨੂੰ ਕੀਤਾ ਸੰਬੋਧਨ

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ 80ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਦੇਸ਼ ਨੂੰ ਕੀਤਾ ਸੰਬੋਧਨ

6 hours ago
‘ਦ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026’ ਵਾਤਾਵਰਣ ਸੰਤੁਲਨ ਬਣਾਈ ਰੱਖਣ ਅਤੇ ਹਰਿਆਲੀ ਅਧੀਨ ਰਕਬਾ ਵਧਾਉਣ ਵਿੱਚ ਮੀਲ ਪੱਥਰ ਸਾਬਿਤ ਹੋਵੇਗਾ: ਲਾਲ ਚੰਦ ਕਟਾਰੂਚੱਕ

‘ਦ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026’ ਵਾਤਾਵਰਣ ਸੰਤੁਲਨ ਬਣਾਈ ਰੱਖਣ ਅਤੇ ਹਰਿਆਲੀ ਅਧੀਨ ਰਕਬਾ ਵਧਾਉਣ ਵਿੱਚ ਮੀਲ ਪੱਥਰ ਸਾਬਿਤ ਹੋਵੇਗਾ: ਲਾਲ ਚੰਦ ਕਟਾਰੂਚੱਕ

6 hours ago
ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 27 ਉੱਘੀਆਂ ਸ਼ਖਸੀਅਤਾਂ ਨੂੰ ‘ਪੰਜਾਬ ਸਰਕਾਰ ਪ੍ਰਮਾਣ ਪੱਤਰ-2026’ ਨਾਲ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 27 ਉੱਘੀਆਂ ਸ਼ਖਸੀਅਤਾਂ ਨੂੰ ‘ਪੰਜਾਬ ਸਰਕਾਰ ਪ੍ਰਮਾਣ ਪੱਤਰ-2026’ ਨਾਲ ਕੀਤਾ ਜਾਵੇਗਾ ਸਨਮਾਨਿਤ

6 hours ago
ਨਾਂਦੇੜ ‘ਚ ਹੋਏ ਹਮਲੇ ਤੋਂ ਬਾਅਦ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਲਿਆਂਦੇ ਗਏ ਸੁਖਬੀਰ ਬਾਦਲ

ਨਾਂਦੇੜ ‘ਚ ਹੋਏ ਹਮਲੇ ਤੋਂ ਬਾਅਦ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਲਿਆਂਦੇ ਗਏ ਸੁਖਬੀਰ ਬਾਦਲ

6 hours ago
ਆਈ ਪੀ ਆਰ ਓ ਅਮਨਪ੍ਰੀਤ ਸਿੰਘ ਮਨੌਲੀ ਦੇ ਪਿਤਾ ਮਨਜੀਤ ਸਿੰਘ ਨਮਿਤ ਅੰਤਮ ਅਰਦਾਸ 16 ਅਗਸਤ ਨੂੰ

ਆਈ ਪੀ ਆਰ ਓ ਅਮਨਪ੍ਰੀਤ ਸਿੰਘ ਮਨੌਲੀ ਦੇ ਪਿਤਾ ਮਨਜੀਤ ਸਿੰਘ ਨਮਿਤ ਅੰਤਮ ਅਰਦਾਸ 16 ਅਗਸਤ ਨੂੰ

7 hours ago
ਗੈਂਗਸਟਰਾਂ ‘ਤੇ ਵਾਰ ਦਾ 206ਵਾਂ ਦਿਨ: ਪੰਜਾਬ ਪੁਲਿਸ ਵੱਲੋਂ 613 ਥਾਈਂ ਛਾਪੇਮਾਰੀ; 368 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 206ਵਾਂ ਦਿਨ: ਪੰਜਾਬ ਪੁਲਿਸ ਵੱਲੋਂ 613 ਥਾਈਂ ਛਾਪੇਮਾਰੀ; 368 ਕਾਬੂ

7 hours ago
ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਗ੍ਰਹਿ ਮੰਤਰਾਲੇ ਵੱਲੋਂ ਪੀਐਸਐਮ ਅਤੇ ਐਮਐਸਐਮ ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਗ੍ਰਹਿ ਮੰਤਰਾਲੇ ਵੱਲੋਂ ਪੀਐਸਐਮ ਅਤੇ ਐਮਐਸਐਮ ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

7 hours ago
“ਮੇਰੀ ਟਿੱਪਣੀ ਦਾ ਗਲਤ….”  ‘ਕਾਕਰੋਚ’ ਵਿਵਾਦ ‘ਤੇ CJI ਸੂਰਿਆ ਕਾਂਤ ਦਾ ਵੱਡਾ ਬਿਆਨ

“ਮੇਰੀ ਟਿੱਪਣੀ ਦਾ ਗਲਤ….” ‘ਕਾਕਰੋਚ’ ਵਿਵਾਦ ‘ਤੇ CJI ਸੂਰਿਆ ਕਾਂਤ ਦਾ ਵੱਡਾ ਬਿਆਨ

7 hours ago
Hindi News
English News
Saturday, August 15, 2026
No Result
View All Result
27 °c
Chandigarh
29 ° Sat
29 ° Sun
29 ° Mon
27 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: ECI ਨੇ SIR ਲਈ ਤਿਆਰੀ ਦਾ ਮੁੱਲਾਂਕਣ ਕਰਨ ਲਈ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਧਿਕਾਰੀਆਂ ਨਾਲ ਕੀਤੀ ਕਾਨਫਰੰਸ

September 11, 2025
in ਖਬਰਾਂ, ਰਾਸ਼ਟਰੀ
National: ECI ਨੇ SIR ਲਈ ਤਿਆਰੀ ਦਾ ਮੁੱਲਾਂਕਣ ਕਰਨ ਲਈ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਧਿਕਾਰੀਆਂ ਨਾਲ ਕੀਤੀ ਕਾਨਫਰੰਸ

Breaking

National: ECI ਨੇ SIR ਲਈ ਤਿਆਰੀ ਦਾ ਮੁੱਲਾਂਕਣ ਕਰਨ ਲਈ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਧਿਕਾਰੀਆਂ ਨਾਲ ਕੀਤੀ ਕਾਨਫਰੰਸ

– ਭਾਰਤ ਚੋਣ ਕਮਿਸ਼ਨ (ਈਸੀਆਈ/ECI) ਨੇ ਰਾਸ਼ਟਰਵਿਆਪੀ ਐੱਸਆਈਆਰ (SIR) ਲਈ ਤਿਆਰੀ ਦਾ ਮੁੱਲਾਂਕਣ ਕਰਨ ਲਈ ਸਾਰੇ (National) ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਧਿਕਾਰੀਆਂ ਦੀ ਕਾਨਫਰੰਸ ਆਯੋਜਿਤ ਕੀਤੀ

ਨਵੀਂ ਦਿੱਲੀ, 11 ਸਤੰਬਰ 2025 (ਵਿਸ਼ਵ ਵਾਰਤਾ) – ਭਾਰਤ ਚੋਣ ਕਮਿਸ਼ਨ (ਈਸੀਆਈ/ECI) ਨੇ ਇਸ ਸਾਲ ਇੰਡੀਆ ਇੰਟਰਨੈਸ਼ਨਲ ਇੰਸਟੀਟਿਊਟ ਫੌਰ ਡੈਮੋਕ੍ਰੇਸੀ ਐਂਡ ਇਲੈਕਟੋਰਲ ਮੈਨੇਜਮੈਂਟ (ਆਈਆਈਆਈਡੀਈਐੱਮ/IIIDEM), ਨਵੀਂ ਦਿੱਲੀ ਵਿਖੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਧਿਕਾਰੀਆਂ (ਸੀਈਓਜ਼/CEOs) ਦੀ ਤੀਸਰੀ ਕਾਨਫਰੰਸ ਦਾ ਆਯੋਜਨ ਕੀਤਾ।

National
National

ਇਸ ਕਾਨਫਰੰਸ ਦਾ ਉਦਘਾਟਨ ਮੁੱਖ ਚੋਣ ਕਮਿਸ਼ਨਰ ਸ਼੍ਰੀ ਗਿਆਨੇਸ਼ ਕੁਮਾਰ ਨੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਦੀ ਮੌਜੂਦਗੀ ਵਿੱਚ ਕੀਤਾ। ਕਮਿਸ਼ਨ ਨੇ ਦੇਸ਼ ਭਰ ਵਿੱਚ ਵੋਟਰ ਸੂਚੀਆਂ ਦੀ ਆਗਾਮੀ ਰਾਜਵਿਆਪੀ ਤੀਬਰ ਸੋਧ (ਐੱਸਆਈਆਰ/SIR) ਲਈ ਮੁੱਖ ਚੋਣ ਅਧਿਕਾਰੀਆਂ (ਸੀਈਓਜ਼/CEOs) ਦੇ ਦਫ਼ਤਰਾਂ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ।

ਚਰਚਾ ਦੇ ਦੌਰਾਨ:
* ਬਿਹਾਰ ਦੇ ਮੁੱਖ ਚੋਣ ਅਧਿਕਾਰੀ (ਸੀਈਓ/CEO) ਨੇ ਆਪਣੇ ਰਾਜ ਵਿੱਚ ਅਪਣਾਈਆਂ ਗਈਆਂ ਰਣਨੀਤੀਆਂ, ਚੁਣੌਤੀਆਂ ਅਤੇ ਬਿਹਤਰੀਨ ਪਿਰਤਾਂ ‘ਤੇ ਪੇਸ਼ਕਾਰੀ ਦਿੱਤੀ, ਜਿਸ ਨਾਲ ਹੋਰ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਧਿਕਾਰੀਆਂ (ਸੀਈਓਜ਼/CEOs) ਨੂੰ ਸਿੱਖਣ ਦਾ ਅਵਸਰ ਮਿਲਿਆ।

* ਮੁੱਖ ਚੋਣ ਅਧਿਕਾਰੀਆਂ (ਸੀਈਓਜ਼/CEOs) ਨੇ ਆਪਣੇ-ਆਪਣੇ ਸਬੰਧਿਤ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਵੋਟਰਾਂ ਦੀ ਸੰਖਿਆ,ਪਿਛਲੇ ਐੱਸਆਈਆਰ (SIR) ਦੀ ਪਾਤਰਤਾ ਮਿਤੀ ਅਤੇ ਮੌਜੂਦਾ ਵੋਟਰ ਸੂਚੀਆਂ (National) ਬਾਰੇ ਵੇਰਵੇ ਪੇਸ਼ ਕੀਤੇ। ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਆਪਣੀਆਂ ਅਧਿਕਾਰਿਤ ਵੈੱਬਸਾਇਟਾਂ ‘ਤੇ ਵੋਟਰ ਸੂਚੀਆਂ ਦੇ ਡਿਜੀਟਾਇਜ਼ੇਸ਼ਨ ਅਤੇ ਅਪਲੋਡ ਕਰਨ ਦੀ ਸਥਿਤੀ ਬਾਰੇ ਵੀ ਜਾਣੂ ਕਰਵਾਇਆ।

* ਪਿਛਲੇ ਐੱਸਆਈਆਰ (SIR) ਦੇ ਵੋਟਰਾਂ ਨਾਲ ਮੌਜੂਦਾ ਵੋਟਰਾਂ ਦੀ ਮੈਪਿੰਗ (ਮਿਲਾਨ) ਦੀ ਸਥਿਤੀ ਦੀ ਸਮੀਖਿਆ ਕੀਤੀ ਗਈ।

* ਇਹ ਸੁਨਿਸ਼ਚਿਤ ਕਰਨ ਦੇ ਲਈ ਕਿ ਕਿਸੇ ਵੀ ਪੋਲਿੰਗ ਸਟੇਸ਼ਨ ‘ਤੇ 1,200 ਤੋਂ ਅਧਿਕ ਵੋਟਰ ਨਾ ਹੋਣ, ਕਮਿਸ਼ਨ ਨੇ ਪੋਲਿੰਗ ਸਟੇਸ਼ਨਾਂ ਦੇ ਤਰਕਸੰਗਤੀਕਰਨ ਦੀ ਪ੍ਰਗਤੀ ਦੀ ਸਮੀਖਿਆ ਕੀਤੀ।

ਮੁੱਖ ਚੋਣ ਅਧਿਕਾਰੀਆਂ (ਸੀਈਓਜ਼/CEOs) ਨੇ ਨਾਗਰਿਕਾਂ ਲਈ ਜਮ੍ਹਾਂ ਕਰਵਾਉਣ ਦੀ ਸੌਖ ਸੁਨਿਸ਼ਚਿਤ ਕਰਨ ‘ਤੇ ਜ਼ੋਰ ਦਿੰਦੇ ਹੋਏ, ਸਾਰੇ ਪਾਤਰ ਨਾਗਰਿਕਾਂ (National) ਨੂੰ ਸ਼ਾਮਲ ਕਰਨ ਅਤੇ ਅਯੋਗ ਨਾਵਾਂ ਨੂੰ ਬਾਹਰ ਕੱਢਣ ਦੀ ਸਹੂਲਤ ਲਈ ਦਸਤਾਵੇਜ਼ੀ ਸਬੂਤਾਂ ਦਾ ਵੀ ਸੁਝਾਅ ਦਿੱਤਾ।

ਕਮਿਸ਼ਨ ਨੇ ਜ਼ਿਲ੍ਹਾ ਚੋਣ ਅਧਿਕਾਰੀਆਂ (ਡੀਈਓਜ਼/DEOs), ਚੋਣ ਰਜਿਸਟ੍ਰੀਕਰਣ ਅਧਿਕਾਰੀਆਂ (ਈਆਰਓਜ਼/EROs), ਸਹਾਇਕ ਚੋਣ ਰਜਿਸਟ੍ਰੀਕਰਣ ਅਧਿਕਾਰੀਆਂ (ਏਈਆਰਓਜ਼/AEROs), ਬੂਥ ਲੈਵਲ ਅਧਿਕਾਰੀਆਂ (ਬੀਐੱਲਓਜ਼/BLOs) ਅਤੇ ਬੂਥ ਲੈਵਲ ਏਜੰਟਾਂ (ਬੀਐੱਲਏਜ਼/BLAs) ਦੀ ਨਿਯੁਕਤੀ ਅਤੇ ਟ੍ਰੇਨਿੰਗ ਦੀ ਸਥਿਤੀ ਦੀ ਵੀ ਸਮੀਖਿਆ ਕੀਤੀ।

ਇਨ੍ਹਾਂ ਵਿਚਾਰ-ਵਟਾਂਦਰਿਆਂ ਦਾ ਉਦੇਸ਼ ਰਾਸ਼ਟਰਵਿਆਪੀ ਵੋਟਰ ਸੂਚੀ ਸੋਧ ਅਭਿਆਸ ਵਿੱਚ ਸਮਾਨਤਾ, ਸਟੀਕਤਾ ਅਤੇ ਸਮਾਵੇਸ਼ਤਾ ਸੁਨਿਸ਼ਚਿਤ ਕਰਨਾ ਸੀ। ਇਸ ਅਵਸਰ ‘ਤੇ ਚੋਣ ਕਮਿਸ਼ਨ ਨੇ ਪਾਰਦਰਸ਼ੀ ਅਤੇ ਭਰੋਸੇਯੋਗ ਚੋਣ ਪ੍ਰਕਿਰਿਆ ਨੂੰ ਬਣਾਈ ਰੱਖਣ ਦੀ ਆਪਣੀ ਪ੍ਰਤੀਬੱਧਤਾ ਨੂੰ ਦੁਹਰਾਇਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਗਤਾਰ ਸਿੰਘ ਹਵਾਰਾ ਨੇ ਜੇਲ੍ਹ ‘ਚੋਂ ਜਾਰੀ ਕੀਤਾ ਵੀਡੀਓ ਸੰਦੇਸ਼

ਜਗਤਾਰ ਸਿੰਘ ਹਵਾਰਾ ਨੇ ਜੇਲ੍ਹ ‘ਚੋਂ ਜਾਰੀ ਕੀਤਾ ਵੀਡੀਓ ਸੰਦੇਸ਼

by Jaspreet Kaur
August 14, 2026
0

ਜਗਤਾਰ ਸਿੰਘ ਹਵਾਰਾ ਨੇ ਜੇਲ੍ਹ 'ਚੋਂ ਜਾਰੀ ਕੀਤਾ ਵੀਡੀਓ ਸੰਦੇਸ਼ - ਸਿੱਖ ਸੰਗਤ ਨੂੰ ਕੀਤੀ ਇਹ ਖਾਸ ਅਪੀਲ ਚੰਡੀਗੜ੍ਹ, 14...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 14, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 14 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਦਿੱਲੀ ‘ਚ ਸੁਰੱਖਿਆ ਦੇ ਪੁਖਤਾ ਪ੍ਰਬੰਧ

ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਦਿੱਲੀ ‘ਚ ਸੁਰੱਖਿਆ ਦੇ ਪੁਖਤਾ ਪ੍ਰਬੰਧ

by Jaspreet Kaur
August 14, 2026
0

ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਦਿੱਲੀ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ 1000 ਤੋਂ ਵੱਧ ਸੀ.ਸੀ.ਟੀ.ਵੀ. (CCTV) ਕੈਮਰਿਆਂ ਨਾਲ ਰੱਖੀ ਜਾ...

ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

by Ankit
August 14, 2026
0

ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ —20 ਅਧਿਕਾਰੀਆਂ/ਕਰਮਚਾਰੀਆਂ ਨੂੰ ਸ਼ਾਨਦਾਰ ਸੇਵਾਵਾਂ ਬਦਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਗਤਾਰ ਸਿੰਘ ਹਵਾਰਾ ਨੇ ਜੇਲ੍ਹ ‘ਚੋਂ ਜਾਰੀ ਕੀਤਾ ਵੀਡੀਓ ਸੰਦੇਸ਼

ਜਗਤਾਰ ਸਿੰਘ ਹਵਾਰਾ ਨੇ ਜੇਲ੍ਹ ‘ਚੋਂ ਜਾਰੀ ਕੀਤਾ ਵੀਡੀਓ ਸੰਦੇਸ਼

by Jaspreet Kaur
August 14, 2026
0

ਜਗਤਾਰ ਸਿੰਘ ਹਵਾਰਾ ਨੇ ਜੇਲ੍ਹ 'ਚੋਂ ਜਾਰੀ ਕੀਤਾ ਵੀਡੀਓ ਸੰਦੇਸ਼ - ਸਿੱਖ ਸੰਗਤ ਨੂੰ ਕੀਤੀ ਇਹ ਖਾਸ ਅਪੀਲ ਚੰਡੀਗੜ੍ਹ, 14...

Most Popular

Neet Paper Leak Case: ਫਾਸਟ ਟਰੈਕ ਅਦਾਲਤ ‘ਚ ਅੱਜ ਹੋ ਸਕਦੀ ਹੈ ਸੁਣਵਾਈ

Neet Paper Leak Case: ਫਾਸਟ ਟਰੈਕ ਅਦਾਲਤ ‘ਚ ਅੱਜ ਹੋ ਸਕਦੀ ਹੈ ਸੁਣਵਾਈ

by Ranjit Singh
2 weeks ago
0

Neet Paper Leak Case: ਫਾਸਟ ਟਰੈਕ ਅਦਾਲਤ 'ਚ ਅੱਜ ਹੋ ਸਕਦੀ ਹੈ ਸੁਣਵਾਈ - ਸੀਬੀਆਈ ਨੇ 13 ਮੁਲਜ਼ਮਾਂ ਖ਼ਿਲਾਫ਼ ਦਾਇਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 