• Latest
  • Trending
National: ਫੋਰਬਸ ਵੱਲੋਂ ਭਾਰਤ ਦੇ 100 ਸਭ ਤੋਂ ਅਮੀਰ ਲੋਕਾਂ ਦੀ ਸੂਚੀ ਜਾਰੀ

National: ਫੋਰਬਸ ਵੱਲੋਂ ਭਾਰਤ ਦੇ 100 ਸਭ ਤੋਂ ਅਮੀਰ ਲੋਕਾਂ ਦੀ ਸੂਚੀ ਜਾਰੀ

36 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

10 seconds ago
Asian Games Cricket Final: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Asian Games Cricket Final: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

9 minutes ago
National: ਸਾਈਨਬੋਰਡ ’ਤੇ ਹਿੰਦੀ ਲਿਖਣ ਦਾ ਮਾਮਲਾ, ਦੋ ਅਧਿਕਾਰੀ ਸਸਪੈਂਡ

National: ਸਾਈਨਬੋਰਡ ’ਤੇ ਹਿੰਦੀ ਲਿਖਣ ਦਾ ਮਾਮਲਾ, ਦੋ ਅਧਿਕਾਰੀ ਸਸਪੈਂਡ

1 hour ago
National: ਕੋਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਬਜ਼ੁਰਗ ਦੀ ਮੌਤ

National: ਕੋਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਬਜ਼ੁਰਗ ਦੀ ਮੌਤ

2 hours ago
Asian Games Cricket Final: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Asian Games Cricket Final: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

2 hours ago
Punjab: ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ !

Punjab: ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ !

2 hours ago
Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ

Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ

3 hours ago
National: ਬਿਹਾਰ ’ਚ ਹੜ੍ਹ ਦੀ ਸਥਿਤੀ ਗੰਭੀਰ, 28 ਥਾਵਾਂ ਲਈ ਔਰੇਂਜ ਅਲਰਟ ਜਾਰੀ

National: ਬਿਹਾਰ ’ਚ ਹੜ੍ਹ ਦੀ ਸਥਿਤੀ ਗੰਭੀਰ, 28 ਥਾਵਾਂ ਲਈ ਔਰੇਂਜ ਅਲਰਟ ਜਾਰੀ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Asian Games: ਭਾਰਤ ਨੇ ਏਸ਼ੀਆਈ ਖੇਡਾਂ ਵਿੱਚ 17ਵਾਂ ਸੋਨ ਤਗਮਾ ਜਿੱਤਿਆ

Asian Games: ਭਾਰਤ ਨੇ ਏਸ਼ੀਆਈ ਖੇਡਾਂ ਵਿੱਚ 17ਵਾਂ ਸੋਨ ਤਗਮਾ ਜਿੱਤਿਆ

4 hours ago
Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤੀਜਾ ਤੇ ਆਖਰੀ ਵਨਡੇ ਮੈਚ ਅੱਜ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤੀਜਾ ਤੇ ਆਖਰੀ ਵਨਡੇ ਮੈਚ ਅੱਜ

4 hours ago
Asian Games Final: ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ

Asian Games Final: ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ

4 hours ago
Hindi News
English News
Saturday, October 3, 2026
No Result
View All Result
29 °c
Chandigarh
27 ° Sun
27 ° Mon
28 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: ਫੋਰਬਸ ਵੱਲੋਂ ਭਾਰਤ ਦੇ 100 ਸਭ ਤੋਂ ਅਮੀਰ ਲੋਕਾਂ ਦੀ ਸੂਚੀ ਜਾਰੀ

October 3, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
National: ਫੋਰਬਸ ਵੱਲੋਂ ਭਾਰਤ ਦੇ 100 ਸਭ ਤੋਂ ਅਮੀਰ ਲੋਕਾਂ ਦੀ ਸੂਚੀ ਜਾਰੀ

National: ਫੋਰਬਸ ਵੱਲੋਂ ਭਾਰਤ ਦੇ 100 ਸਭ ਤੋਂ ਅਮੀਰ ਲੋਕਾਂ ਦੀ ਸੂਚੀ ਜਾਰੀ

– ਗੌਤਮ ਅਡਾਨੀ ਮੁੜ ਬਣੇ ਭਾਰਤ ਦੇ ਸਭ ਤੋਂ ਅਮੀਰ ਵਿਅਕਤੀ

ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ): ਫੋਰਬਸ ਦੀ 2026 ਦੀ ਭਾਰਤ ਦੇ 100 ਸਭ ਤੋਂ ਅਮੀਰ ਲੋਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ ਅਨੁਸਾਰ ਗੌਤਮ ਅਡਾਨੀ ਮੁੜ ਭਾਰਤ ਦੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਉਨ੍ਹਾਂ ਦੀ ਕੁੱਲ ਸੰਪਤੀ 112.7 ਅਰਬ ਡਾਲਰ ਹੋ ਗਈ ਹੈ, ਜਦਕਿ ਮੁਕੇਸ਼ ਅੰਬਾਨੀ 86.3 ਅਰਬ ਡਾਲਰ ਦੀ ਸੰਪਤੀ ਨਾਲ ਦੂਜੇ ਸਥਾਨ ’ਤੇ ਹਨ।

ਫੋਰਬਸ ਮੁਤਾਬਕ ਅਡਾਨੀ ਦੀ ਸੰਪਤੀ ਵਿੱਚ ਇੱਕ ਸਾਲ ਦੌਰਾਨ 20.7 ਅਰਬ ਡਾਲਰ ਦਾ ਵਾਧਾ ਹੋਇਆ ਹੈ। ਉਹ ਪਿਛਲੇ ਤਿੰਨ ਸਾਲਾਂ ਤੋਂ ਸੂਚੀ ਵਿੱਚ ਦੂਜੇ ਸਥਾਨ ’ਤੇ ਸਨ। ਦੂਜੇ ਪਾਸੇ ਮੁਕੇਸ਼ ਅੰਬਾਨੀ ਦੀ ਸੰਪਤੀ ਪਿਛਲੇ ਸਾਲ ਦੇ 105 ਅਰਬ ਡਾਲਰ ਤੋਂ ਘਟ ਕੇ 86.3 ਅਰਬ ਡਾਲਰ ਰਹਿ ਗਈ ਹੈ। ਓ. ਪੀ. ਜਿੰਦਲ ਗਰੁੱਪ ਦੀ ਸਾਵਿਤਰੀ ਜਿੰਦਲ 39.8 ਬਿਲੀਅਨ ਡਾਲਰ ਦੀ ਜਾਇਦਾਦ ਨਾਲ ਤੀਜੇ ਸਥਾਨ ’ਤੇ ਹੈ ਅਤੇ ਸੂਚੀ ’ਚ ਸੱਭ ਤੋਂ ਅਮੀਰ ਭਾਰਤੀ ਔਰਤ ਬਣੀ ਹੋਈ ਹੈ। ਸਟੀਲ ਕਾਰੋਬਾਰੀ ਲਕਸ਼ਮੀ ਮਿੱਤਲ 34.7 ਬਿਲੀਅਨ ਡਾਲਰ ਦੀ ਜਾਇਦਾਦ ਨਾਲ ਚੌਥੇ ਸਥਾਨ ’ਤੇ ਹਨ।

ਇਸ ਸਾਲ ਸੂਚੀ ਵਿੱਚ ਕੁਝ ਨਵੇਂ ਨਾਮ ਵੀ ਸ਼ਾਮਲ ਹੋਏ ਹਨ। ਇਨ੍ਹਾਂ ਵਿੱਚ ਕ੍ਰਿਸ਼ਨਾ ਚਿਵੁਕੁਲਾ, ਕੁਸ਼ਲ ਅਤੇ ਚੈਤਨਿਆ ਦੇਸਾਈ, ਆਦਿਤਿਆ ਖੇਮਕਾ ਅਤੇ ਬਾਲਾਜੀ ਵੇਫਰਜ਼ ਦੇ ਸੰਸਥਾਪਕ ਪਰਿਵਾਰ ਦੇ ਮੈਂਬਰ ਸ਼ਾਮਲ ਹਨ। ਦੂਜੇ ਪਾਸੇ ਐੱਚਸੀਐੱਲ ਟੈਕਨਾਲੋਜੀਜ਼ ਦੇ ਚੇਅਰਮੈਨ ਐਮੇਰਿਟਸ ਸ਼ਿਵ ਨਾਡਰ, ਵਿਪਰੋ ਦੇ ਸੰਸਥਾਪਕ ਅਜ਼ੀਮ ਪ੍ਰੇਮਜੀ ਅਤੇ ਇਨਫੋਸਿਸ ਦੇ ਸਹਿ-ਸੰਸਥਾਪਕ ਐੱਨ.ਆਰ. ਨਾਰਾਇਣ ਮੂਰਤੀ ਦੀ ਸੰਪਤੀ ਵਿੱਚ ਇਸ ਸਾਲ ਕਮੀ ਦਰਜ ਕੀਤੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 3, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 3 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Asian Games Cricket Final: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Asian Games Cricket Final: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
October 3, 2026
0

Asian Games Cricket Final: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ):...

National: ਸਾਈਨਬੋਰਡ ’ਤੇ ਹਿੰਦੀ ਲਿਖਣ ਦਾ ਮਾਮਲਾ, ਦੋ ਅਧਿਕਾਰੀ ਸਸਪੈਂਡ

National: ਸਾਈਨਬੋਰਡ ’ਤੇ ਹਿੰਦੀ ਲਿਖਣ ਦਾ ਮਾਮਲਾ, ਦੋ ਅਧਿਕਾਰੀ ਸਸਪੈਂਡ

by Ranjit Singh
October 3, 2026
0

National: ਸਾਈਨਬੋਰਡ ’ਤੇ ਹਿੰਦੀ ਲਿਖਣ ਦਾ ਮਾਮਲਾ, ਦੋ ਅਧਿਕਾਰੀ ਸਸਪੈਂਡ ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ): ਤਾਮਿਲਨਾਡੂ ਸਰਕਾਰ ਨੇ ਸੂਬੇ ਦੇ...

National: ਕੋਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਬਜ਼ੁਰਗ ਦੀ ਮੌਤ

National: ਕੋਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਬਜ਼ੁਰਗ ਦੀ ਮੌਤ

by Ranjit Singh
October 3, 2026
0

National: ਕੋਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਬਜ਼ੁਰਗ ਦੀ ਮੌਤ ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ): ਮੁੰਬਈ ਦੇ ਸ਼ਿਵਾਜੀ ਪਾਰਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 3, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 3 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਮਹੀਨਿਆਂ ਵਿੱਚ 1,000 ਤੋਂ ਵੱਧ ਮੌਤਾਂ ; ਟੀਕਾਕਰਨ ਵਿੱਚ ਕਮੀਆਂ ਬਰਕਰਾਰ: ਰਿਪੋਰਟ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਮਹੀਨਿਆਂ ਵਿੱਚ 1,000 ਤੋਂ ਵੱਧ ਮੌਤਾਂ ; ਟੀਕਾਕਰਨ ਵਿੱਚ ਕਮੀਆਂ ਬਰਕਰਾਰ: ਰਿਪੋਰਟ

by Navjot
2 weeks ago
0

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਮਹੀਨਿਆਂ ਵਿੱਚ 1,000 ਤੋਂ ਵੱਧ ਮੌਤਾਂ ; ਟੀਕਾਕਰਨ ਵਿੱਚ ਕਮੀਆਂ ਬਰਕਰਾਰ: ਰਿਪੋਰਟ  ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 