• Latest
  • Trending
National: ਮੈਂ ਲਾਲ ਕਿਲ੍ਹੇ ਤੋਂ ਇੱਕ ਹੋਮਿਓਪੈਥਿਕ ਗੋਲੀ ਦਿੱਤੀ, ਸਾਰੇ ‘ਦਿਮਾਗੀ ਨਕਸਲ’ ਬੌਖਲਾ ਗਏ – PM Modi

59 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

37 minutes ago
Punjab Weather: ਸੂਬੇ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

45 minutes ago
International: ਕਾਂਗੋ ਵਿੱਚ ਵਿਆਹ ਸਮਾਗਮ ਦੌਰਾਨ ਲੱਗੀ ਭਿਆਨਕ ਅੱਗ, 22 ਮੌਤਾਂ

53 minutes ago
International: ਮਿਸ ਵਰਲਡ 2026 ਦਾ ਤਾਜ ਡੋਮਿਨਿਕਨ ਰਿਪਬਲਿਕ ਦੀ ਜੋਹੇਰੀ ਮੋਲ ਦੇ ਸਿਰ ਸਜਿਆ

1 hour ago
Hukamnama Sri Darbar Sahib Today – 06 September 2026 | Ang 680 I ਅੱਜ ਦਾ ਹੁਕਮਨਾਮਾ

3 hours ago
Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

10 hours ago
Dominican Republic ਦੀ ਜੋਹੇਰੀ ਮੋਲਾ ਡੋਮਿੰਗੁਏਜ਼ ਦੇ ਸਿਰ ਸਜਿਆ ਮਿਸ ਵਰਲਡ 2026 ਦਾ ਤਾਜ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਫੇਰਬਦਲ ; ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਨਿਯੁਕਤ

Womens Asia Cup : ਭਾਰਤ ਬਨਾਮ ਪਾਕਿਸਤਾਨ ; ਸਿਰਫ 55 ਦੌੜਾਂ ‘ਤੇ ਹੀ ਸਿਮਟੀ ਪਾਕਿਸਤਾਨ ਦੀ ਪੂਰੀ ਟੀਮ

ਮਿਸ ਵਰਲਡ 2026 ਗ੍ਰੈਂਡ ਫਿਨਾਲੇ : ਭਾਰਤ ਦੀ ਨਿਕਿਤਾ ਪੋਰਵਾਲ ਖਿਤਾਬ ਦੀ ਦੌੜ ਤੋਂ ਬਾਹਰ ; ਟੌਪ 20 ਵਿੱਚ ਜਗ੍ਹਾ ਬਣਾਉਣ ‘ਚ ਰਹੀ ਅਸਫਲ

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hindi News
English News
Sunday, September 6, 2026
No Result
View All Result
26 °c
Chandigarh
28 ° Mon
30 ° Tue
30 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: ਮੈਂ ਲਾਲ ਕਿਲ੍ਹੇ ਤੋਂ ਇੱਕ ਹੋਮਿਓਪੈਥਿਕ ਗੋਲੀ ਦਿੱਤੀ, ਸਾਰੇ ‘ਦਿਮਾਗੀ ਨਕਸਲ’ ਬੌਖਲਾ ਗਏ – PM Modi

September 6, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
National: ਮੈਂ ਲਾਲ ਕਿਲ੍ਹੇ ਤੋਂ ਇੱਕ ਹੋਮਿਓਪੈਥਿਕ ਗੋਲੀ ਦਿੱਤੀ, ਸਾਰੇ ‘ਦਿਮਾਗੀ ਨਕਸਲ’ ਬੌਖਲਾ ਗਏ – PM Modi

National: ਮੈਂ ਲਾਲ ਕਿਲ੍ਹੇ ਤੋਂ ਇੱਕ ਹੋਮਿਓਪੈਥਿਕ ਗੋਲੀ ਦਿੱਤੀ, ਸਾਰੇ ‘ਦਿਮਾਗੀ ਨਕਸਲ’ ਬੌਖਲਾ ਗਏ – PM Modi

ਨਵੀਂ ਦਿੱਲੀ, 6 ਸਤੰਬਰ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਸ਼ਾਮ ਮੈਟਰੋ ਰਾਹੀਂ ਸਫ਼ਰ ਕਰਕੇ ਸ਼੍ਰੀ ਰਾਮ ਕਾਲਜ ਆਫ ਕਾਮਰਸ (SRCC) ਪਹੁੰਚੇ। ਉਨ੍ਹਾਂ ਨੇ ਕਾਲਜ ਦੀ 100ਵੀਂ ਵਰ੍ਹੇਗੰਢ ਮੌਕੇ ਜੇਨ-ਜ਼ੀ ਵਿਦਿਆਰਥੀਆਂ ਨੂੰ ਕਰੀਬ 48 ਮਿੰਟ ਸੰਬੋਧਨ ਕੀਤਾ। ਆਪਣੇ ਸੰਬੋਧਨ ਦੌਰਾਨ PM ਮੋਦੀ ਨੇ ਕਾਲਜ ਦੇ ਸਾਬਕਾ ਵਿਦਿਆਰਥੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਤੁਹਾਡੀ ਭਾਸ਼ਾ ਵਿੱਚ ਕਹਾਂ ਤਾਂ ਇਸ ਕਾਲਜ ਦੇ ਸਾਬਕਾ ਵਿਦਿਆਰਥੀ ‘OG (Original Gangster)’ ਹਨ। ਉਨ੍ਹਾਂ ਕਿਹਾ ਕਿ ਭਾਵੇਂ ਉਹ ਧੁਰੰਧਰ ਨਾ ਹੋਣ, ਪਰ ਉਨ੍ਹਾਂ ਨੇ ਦੁਨੀਆ ਭਰ ਵਿੱਚ ਆਪਣੀ ਪਛਾਣ ਬਣਾਈ ਹੈ।

PM ਮੋਦੀ ਨੇ ਆਪਣੇ 15 ਅਗਸਤ ਨੂੰ ਲਾਲ ਕਿਲ੍ਹੇ ਤੋਂ ਦਿੱਤੇ ਭਾਸ਼ਣ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਉਸ ਦਿਨ ਉਨ੍ਹਾਂ ਨੇ ‘ਦਿਮਾਗੀ ਨਕਸਲ’ ਸ਼ਬਦ ਦੀ ਵਰਤੋਂ ਕਰਦਿਆਂ ਹੋਮਿਓਪੈਥੀ ਦੀ ਅਜਿਹੀ ਗੋਲੀ ਦਿੱਤੀ, ਜਿਸ ਤੋਂ ਬਾਅਦ ਸਾਰੇ ਵਿਰੋਧੀ ਬੌਖਲਾ ਗਏ।

PM ਮੋਦੀ ਨੇ 2013 ਵਿੱਚ SRCC ਦੀ ਆਪਣੀ ਯਾਤਰਾ ਨੂੰ ਵੀ ਯਾਦ ਕੀਤਾ, ਜਦੋਂ ਉਹ ਗੁਜਰਾਤ ਦੇ ਮੁੱਖ ਮੰਤਰੀ ਸਨ। ਉਨ੍ਹਾਂ ਕਿਹਾ ਕਿ ਉਸ ਸਮੇਂ ਉਨ੍ਹਾਂ ਨੇ ਕਿਹਾ ਸੀ ਕਿ ਆਲੋਚਕਾਂ ਨੂੰ ਹਮੇਸ਼ਾ ਗਿਲਾਸ ਅੱਧਾ ਖਾਲੀ ਹੀ ਦਿਖਾਈ ਦਿੰਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 6, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 6...

Punjab Weather: ਸੂਬੇ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

by Ranjit Singh
September 6, 2026
0

Punjab Weather: ਸੂਬੇ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਹਾਲ ਹੀ...

International: ਕਾਂਗੋ ਵਿੱਚ ਵਿਆਹ ਸਮਾਗਮ ਦੌਰਾਨ ਲੱਗੀ ਭਿਆਨਕ ਅੱਗ, 22 ਮੌਤਾਂ

International: ਕਾਂਗੋ ਵਿੱਚ ਵਿਆਹ ਸਮਾਗਮ ਦੌਰਾਨ ਲੱਗੀ ਭਿਆਨਕ ਅੱਗ, 22 ਮੌਤਾਂ

by Ranjit Singh
September 6, 2026
0

International: ਕਾਂਗੋ ਵਿੱਚ ਵਿਆਹ ਸਮਾਗਮ ਦੌਰਾਨ ਲੱਗੀ ਭਿਆਨਕ ਅੱਗ, 22 ਮੌਤਾਂ ਨਵੀਂ ਦਿੱਲੀ, 6 ਸਤੰਬਰ (ਵਿਸ਼ਵ ਵਾਰਤਾ): ਕਾਂਗੋ ਦੀ ਰਾਜਧਾਨੀ...

International: ਮਿਸ ਵਰਲਡ 2026 ਦਾ ਤਾਜ ਡੋਮਿਨਿਕਨ ਰਿਪਬਲਿਕ ਦੀ ਜੋਹੇਰੀ ਮੋਲ ਦੇ ਸਿਰ ਸਜਿਆ

International: ਮਿਸ ਵਰਲਡ 2026 ਦਾ ਤਾਜ ਡੋਮਿਨਿਕਨ ਰਿਪਬਲਿਕ ਦੀ ਜੋਹੇਰੀ ਮੋਲ ਦੇ ਸਿਰ ਸਜਿਆ

by Ranjit Singh
September 6, 2026
0

International: ਮਿਸ ਵਰਲਡ 2026 ਦਾ ਤਾਜ ਡੋਮਿਨਿਕਨ ਰਿਪਬਲਿਕ ਦੀ ਜੋਹੇਰੀ ਮੋਲ ਦੇ ਸਿਰ ਸਜਿਆ ਨਵੀਂ ਦਿੱਲੀ, 6 ਸਤੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 6, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 6...

Most Popular

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

by Jaspreet Kaur
6 days ago
0

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਕੋਆਰਡੀਨੇਟਰਾਂ ਦਾ ਐਲਾਨ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 