• Latest
  • Trending
National: ਯਮਨ ਨੇੜੇ ਭਾਰਤੀ ਜਹਾਜ਼ ‘ਤੇ ਹੂਤੀ ਬਾਗੀਆਂ ਦਾ ਹਮਲਾ

3 months ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

2 hours ago
ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

4 hours ago
ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

ਭਾਰਤ ਕਰੇਗਾ SCO ਦੇ ਪਹਿਲੇ ਸੱਭਿਅਤਾ ਸੰਵਾਦ ਫੋਰਮ ਦੀ ਮੇਜ਼ਬਾਨੀ; ਪਾਕਿਸਤਾਨ ਦੇ ਮੰਤਰੀ ਨੂੰ ਸੱਦਾ

ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਲੀਚਟਨਸਟਾਈਨ ਦੇ ਪ੍ਰਿੰਸ ਐਲੋਇਸ ਨਾਲ ਵਪਾਰ ਅਤੇ ਨਿਵੇਸ਼ ਸਬੰਧਾਂ ‘ਤੇ ਕੀਤੀ ਚਰਚਾ

Hindi News
English News
Wednesday, October 28, 2026
No Result
View All Result
22 °c
Chandigarh
22 ° Thu
21 ° Fri
22 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: ਯਮਨ ਨੇੜੇ ਭਾਰਤੀ ਜਹਾਜ਼ ‘ਤੇ ਹੂਤੀ ਬਾਗੀਆਂ ਦਾ ਹਮਲਾ

August 5, 2026
in ਖਬਰਾਂ, ਰਾਸ਼ਟਰੀ
National: ਯਮਨ ਨੇੜੇ ਭਾਰਤੀ ਜਹਾਜ਼ ‘ਤੇ ਹੂਤੀ ਬਾਗੀਆਂ ਦਾ ਹਮਲਾ

National: ਯਮਨ ਨੇੜੇ ਭਾਰਤੀ ਜਹਾਜ਼ ‘ਤੇ ਹੂਤੀ ਬਾਗੀਆਂ ਦਾ ਹਮਲਾ

– ਜਹਾਜ਼ ‘ਚ ਸਵਾਰ ਸਾਰੇ 13 ਭਾਰਤੀ ਸੁਰੱਖਿਅਤ

ਚੰਡੀਗੜ੍ਹ, 5 ਅਗਸਤ (ਵਿਸ਼ਵ ਵਾਰਤਾ) – ਯਮਨ ਦੇ ਤੱਟ ਤੋਂ ਦੂਰ ਲਾਲ ਸਾਗਰ ਵਿੱਚ ਇੱਕ ਭਾਰਤੀ ਝੰਡੇ ਵਾਲੇ ਵਪਾਰਕ ਜਹਾਜ਼ ‘ਤੇ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਹਮਲਾ ਈਰਾਨ ਨਾਲ ਜੁੜੇ ਹੂਤੀ ਬਾਗੀਆਂ ਵੱਲੋਂ ਕੀਤਾ ਗਿਆ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ, ਵਿਸਫੋਟਕਾਂ ਨਾਲ ਭਰੀ ਇੱਕ ਆਤਮਘਾਤੀ ਕਿਸ਼ਤੀ ਜਹਾਜ਼ ਨਾਲ ਟਕਰਾ ਗਈ, ਜਿਸ ਕਾਰਨ ਜਹਾਜ਼ ਡੁੱਬ ਗਿਆ। ਹਾਲਾਂਕਿ, ਜਹਾਜ਼ ‘ਚ ਸਵਾਰ ਸਾਰੇ 13 ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ।

ਭਾਰਤ ਦੇ ਵਿਦੇਸ਼ ਮੰਤਰਾਲੇ ਨੇ ‘ਐਮਐਸਵੀ ਫੈਜ਼ ਨੂਰ-ਏ-ਔਲੀਆ’ ਜਹਾਜ਼ ‘ਤੇ ਹਮਲੇ ਦੀ ਨਿੰਦਾ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਸਾਊਦੀ ਅਰਬ ਦੀ ਰਾਜਧਾਨੀ ਰਿਆਦ ਵਿੱਚ ਭਾਰਤੀ ਦੂਤਾਵਾਸ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ ਅਤੇ ਚਾਲਕ ਦਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਯਮਨ ਦੇ ਅਧਿਕਾਰੀਆਂ ਨਾਲ ਸਹਿਯੋਗ ਕਰ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 28, 2026
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

by Navjot
October 28, 2026
0

    ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਵਨਡੇ ਮੈਚ ਵਿੱਚ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ...

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

by Navjot
October 28, 2026
0

    ਚੰਡੀਗੜ੍ਹ, 28 ਅਕਤੂਬਰ(ਵਿਸ਼ਵ ਵਾਰਤਾ) ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਵਿਆਪਕ ਸਮੀਖਿਆ ਦੇ ਦੂਜੇ ਦਿਨ, ਭਾਰਤ ਦੇ ਚੋਣ...

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

by Ankit
October 28, 2026
0

  ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ ਮਾਨ ਸਰਕਾਰ ਮੁਲਾਜ਼ਮ ਯੂਨੀਅਨਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 28, 2026
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Most Popular

Hukamnama Sri Darbar Sahib Today – 05 October 2026 | Ang 577 I ਅੱਜ ਦਾ ਹੁਕਮਨਾਮਾ

3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 05-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 