• Latest
  • Trending
National: ਜਸਟਿਸ ਯਸ਼ਵੰਤ ਵਰਮਾ ਦੇ ਘਰੋਂ ਨੋਟ ਮਿਲਣ ਦਾ ਮਾਮਲਾ: ਜਾਂਚ ਰਿਪੋਰਟ ਅੱਜ ਲੋਕ ਸਭਾ ਵਿੱਚ ਹੋਵੇਗੀ ਪੇਸ਼

National: ਜਸਟਿਸ ਯਸ਼ਵੰਤ ਵਰਮਾ ਦੇ ਘਰੋਂ ਨੋਟ ਮਿਲਣ ਦਾ ਮਾਮਲਾ: ਜਾਂਚ ਰਿਪੋਰਟ ਅੱਜ ਲੋਕ ਸਭਾ ਵਿੱਚ ਹੋਵੇਗੀ ਪੇਸ਼

3 months ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

8 minutes ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

26 minutes ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

41 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

60 minutes ago
ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

1 hour ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

2 hours ago
ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

2 hours ago
ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

2 hours ago
ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
Hindi News
English News
Monday, November 9, 2026
No Result
View All Result
20 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: ਜਸਟਿਸ ਯਸ਼ਵੰਤ ਵਰਮਾ ਦੇ ਘਰੋਂ ਨੋਟ ਮਿਲਣ ਦਾ ਮਾਮਲਾ: ਜਾਂਚ ਰਿਪੋਰਟ ਅੱਜ ਲੋਕ ਸਭਾ ਵਿੱਚ ਹੋਵੇਗੀ ਪੇਸ਼

August 12, 2026
in ਖਬਰਾਂ, ਰਾਸ਼ਟਰੀ
National: ਜਸਟਿਸ ਯਸ਼ਵੰਤ ਵਰਮਾ ਦੇ ਘਰੋਂ ਨੋਟ ਮਿਲਣ ਦਾ ਮਾਮਲਾ: ਜਾਂਚ ਰਿਪੋਰਟ ਅੱਜ ਲੋਕ ਸਭਾ ਵਿੱਚ ਹੋਵੇਗੀ ਪੇਸ਼

Judge Yashwant Varma

National: ਜਸਟਿਸ ਯਸ਼ਵੰਤ ਵਰਮਾ ਦੇ ਘਰੋਂ ਨੋਟ ਮਿਲਣ ਦਾ ਮਾਮਲਾ: ਜਾਂਚ ਰਿਪੋਰਟ ਅੱਜ ਲੋਕ ਸਭਾ ਵਿੱਚ ਹੋਵੇਗੀ ਪੇਸ਼

ਨਵੀਂ ਦਿੱਲੀ, 12 ਅਗਸਤ (ਵਿਸ਼ਵ ਵਾਰਤਾ): ਸਾਬਕਾ ਦਿੱਲੀ ਹਾਈਕੋਰਟ ਜੱਜ ਜਸਟਿਸ ਯਸ਼ਵੰਤ ਵਰਮਾ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ਕਰਨ ਵਾਲੀ ਤਿੰਨ ਮੈਂਬਰੀ ਕਮੇਟੀ ਦੀ ਰਿਪੋਰਟ ਅੱਜ ਲੋਕ ਸਭਾ ਵਿੱਚ ਪੇਸ਼ ਕੀਤੀ ਜਾਵੇਗੀ। ਇਹ ਮਾਮਲਾ 14 ਮਾਰਚ 2025 ਦੀ ਰਾਤ ਨਵੀਂ ਦਿੱਲੀ ਦੇ ਤੁਗਲਕ ਕ੍ਰੀਸੈਂਟ ਸਥਿਤ ਜਸਟਿਸ ਵਰਮਾ ਦੇ ਸਰਕਾਰੀ ਨਿਵਾਸ ਵਿੱਚ ਲੱਗੀ ਅੱਗ ਤੋਂ ਬਾਅਦ ਸਾਹਮਣੇ ਆਇਆ ਸੀ। ਅੱਗ ਬੁਝਾਉਣ ਪਹੁੰਚੇ ਫਾਇਰ ਬ੍ਰਿਗੇਡ ਅਤੇ ਪੁਲਿਸ ਮੁਲਾਜ਼ਮਾਂ ਨੂੰ ਸਟੋਰ ਰੂਮ ਵਿੱਚ ਕਥਿਤ ਤੌਰ ’ਤੇ ਵੱਡੀ ਮਾਤਰਾ ਵਿੱਚ ਅੱਧ ਸੜੇ ਨੋਟ ਮਿਲੇ ਸਨ। ਉਸ ਸਮੇਂ ਜਸਟਿਸ ਵਰਮਾ ਅਤੇ ਉਨ੍ਹਾਂ ਦੀ ਪਤਨੀ ਮੱਧ ਪ੍ਰਦੇਸ਼ ਵਿੱਚ ਸਨ।

ਇਸ ਘਟਨਾ ਤੋਂ ਬਾਅਦ ਜਸਟਿਸ ਵਰਮਾ ਨੂੰ ਦਿੱਲੀ ਹਾਈਕੋਰਟ ਤੋਂ ਇਲਾਹਾਬਾਦ ਹਾਈਕੋਰਟ ਤਬਦੀਲ ਕਰ ਦਿੱਤਾ ਗਿਆ ਸੀ। ਹਾਲਾਂਕਿ, ਉਨ੍ਹਾਂ ਨੇ ਆਪਣੇ ਖ਼ਿਲਾਫ਼ ਲੱਗੇ ਦੋਸ਼ਾਂ ਤੋਂ ਇਨਕਾਰ ਕਰਦਿਆਂ ਇਸ ਨੂੰ ਆਪਣੇ ਖ਼ਿਲਾਫ਼ ਸਾਜ਼ਿਸ਼ ਕਰਾਰ ਦਿੱਤਾ ਸੀ। ਉਨ੍ਹਾਂ ਦਾ ਦਾਅਵਾ ਸੀ ਕਿ ਬਰਾਮਦ ਹੋਈ ਨਕਦੀ ਉਨ੍ਹਾਂ ਦੀ ਨਹੀਂ ਸੀ ਅਤੇ ਜਿਸ ਸਟੋਰ ਰੂਮ ਵਿੱਚ ਇਹ ਨੋਟ ਮਿਲੇ, ਉਹ ਉਨ੍ਹਾਂ ਦੇ ਮੁੱਖ ਨਿਵਾਸ ਦਾ ਹਿੱਸਾ ਨਹੀਂ ਸੀ। ਮਾਮਲੇ ਦੀ ਜਾਂਚ ਲਈ ਲੋਕ ਸਭਾ ਸਪੀਕਰ ਨੇ ਤਿੰਨ ਮੈਂਬਰੀ ਜਾਂਚ ਕਮੇਟੀ ਦਾ ਗਠਨ ਕੀਤਾ ਸੀ।

ਲੋਕ ਸਭਾ ਦੀ ਕਾਰਜ-ਸੂਚੀ ਮੁਤਾਬਕ, ਸਦਨ ਦੇ ਜਨਰਲ ਸਕੱਤਰ ਵੱਲੋਂ ਜਾਂਚ ਰਿਪੋਰਟ ਦੇ ਭਾਗ-1 ਅਤੇ ਭਾਗ-2 ਨੂੰ ਸਦਨ ਦੇ ਪਟਲ ’ਤੇ ਰੱਖਿਆ ਜਾਵੇਗਾ। ਇਸ ਦੇ ਨਾਲ ਜਾਂਚ ਦੌਰਾਨ ਦਰਜ ਕੀਤੇ ਗਏ ਮੌਖਿਕ ਬਿਆਨ ਅਤੇ ਦਸਤਾਵੇਜ਼ੀ ਸਬੂਤ ਵੀ ਪੇਸ਼ ਕੀਤੇ ਜਾਣਗੇ। ਇਹ ਰਿਪੋਰਟ Judges (Inquiry) Act, 1968 ਅਤੇ ਸਬੰਧਤ ਨਿਯਮਾਂ ਤਹਿਤ ਸਦਨ ਵਿੱਚ ਰੱਖੀ ਜਾ ਰਹੀ ਹੈ।

ਜਸਟਿਸ ਵਰਮਾ ਮਾਮਲੇ ਤੋਂ ਬਾਅਦ 200 ਤੋਂ ਵੱਧ ਸੰਸਦ ਮੈਂਬਰਾਂ ਨੇ ਲੋਕ ਸਭਾ ਸਪੀਕਰ ਨੂੰ ਪਟੀਸ਼ਨ ਦੇ ਕੇ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਜਾਂਚ ਕਮੇਟੀ ਬਣਾਈ ਗਈ। ਜਸਟਿਸ ਵਰਮਾ ਨੇ ਇਸ ਸਾਲ 9 ਅਪ੍ਰੈਲ ਨੂੰ ਅਸਤੀਫ਼ਾ ਦੇ ਦਿੱਤਾ ਸੀ, ਪਰ ਉਨ੍ਹਾਂ ਦੇ ਅਸਤੀਫ਼ੇ ਨੂੰ ਲੈ ਕੇ ਸਰਕਾਰੀ ਪੱਧਰ ’ਤੇ ਪ੍ਰਕਿਰਿਆ ਪੂਰੀ ਨਾ ਹੋਣ ਕਾਰਨ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਸੰਸਦੀ ਕਾਰਵਾਈ ਨੂੰ ਲੈ ਕੇ ਅਜੇ ਵੀ ਚਰਚਾ ਬਣੀ ਹੋਈ ਹੈ।

ਘਰੋਂ ਪੈਸੇ ਮਿਲਣ ਤੋਂ ਬਾਅਦ ਜਸਟਿਸ ਵਰਮਾ ਦਾ ਇਲਾਹਾਬਾਦ ਹਾਈ ਕੋਰਟ ਵਿੱਚ ਤਬਾਦਲਾ ਕਰ ਦਿੱਤਾ ਗਿਆ। ਹਾਲਾਂਕਿ ਉਨ੍ਹਾਂ ਨੇ ਇਸ ਸਾਲ 9 ਅਪ੍ਰੈਲ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਪਰ ਰਾਸ਼ਟਰਪਤੀ ਨੇ ਇਸਨੂੰ ਸਵੀਕਾਰ ਨਹੀਂ ਕੀਤਾ। ਉਨ੍ਹਾਂ ਦਾ ਨਾਮ ਇਲਾਹਾਬਾਦ ਹਾਈ ਕੋਰਟ ਵਿੱਚ ਸੂਚੀਬੱਧ ਹੈ। ਇਹ ਵੱਖਰੀ ਗੱਲ ਹੈ ਕਿ 200 ਤੋਂ ਵੱਧ ਸੰਸਦ ਮੈਂਬਰਾਂ ਨੇ ਉਨ੍ਹਾਂ ਨੂੰ ਹਟਾਉਣ ਲਈ ਸਪੀਕਰ ਨੂੰ ਪਟੀਸ਼ਨ ਦਿੱਤੀ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

by Ranjit Singh
November 9, 2026
0

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ - ਕਾਰੀਗਰ ਆਪਣੇ ਔਜ਼ਾਰਾਂ ਦੀ ਕਰਦੇ ਨੇ...

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

by Ranjit Singh
November 9, 2026
0

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ - 85 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ...

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

by Ranjit Singh
November 9, 2026
0

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ ਨਵੀਂ ਦਿੱਲੀ, 9 ਨਵੰਬਰ (ਵਿਸ਼ਵ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..   Hukamnama Sri...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

by Ranjit Singh
November 9, 2026
0

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ - ਕਾਰੀਗਰ ਆਪਣੇ ਔਜ਼ਾਰਾਂ ਦੀ ਕਰਦੇ ਨੇ...

Most Popular

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

by Ankit
2 weeks ago
0

  ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 