• Latest
  • Trending
National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਕੱਲ੍ਹ

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਕੱਲ੍ਹ

2 months ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 hours ago
ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

11 hours ago
ਦੁਰਗਾ ਪੂਜਾ ਤੋਂ ਪਹਿਲਾਂ ਬੰਗਾਲ ਦੇ ‘ਹੌਟਸਪੌਟ’ ਖੇਤਰਾਂ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਧਾਈ ਚਿੰਤਾ

ਦੁਰਗਾ ਪੂਜਾ ਤੋਂ ਪਹਿਲਾਂ ਬੰਗਾਲ ਦੇ ‘ਹੌਟਸਪੌਟ’ ਖੇਤਰਾਂ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਧਾਈ ਚਿੰਤਾ

11 hours ago
ਕੋਰਟ-ਰੂਮ ਡਰਾਮਾ ‘Sattamum Needhiyum’ ਦੇ ਦੂਜੇ ਸੀਜ਼ਨ ਦਾ 23 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

ਕੋਰਟ-ਰੂਮ ਡਰਾਮਾ ‘Sattamum Needhiyum’ ਦੇ ਦੂਜੇ ਸੀਜ਼ਨ ਦਾ 23 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

11 hours ago
ਇਥੋਪੀਆ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ

ਇਥੋਪੀਆ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ

11 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ ਨੂੰ ਸੂਬੇ ਵਿੱਚ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਨੂੰ ਸੂਬੇ ਵਿੱਚ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

11 hours ago
ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ‘ Exercise Tarang Shakti ‘ ਲਈ ਜੋਧਪੁਰ ਵਿੱਚ

ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ‘ Exercise Tarang Shakti ‘ ਲਈ ਜੋਧਪੁਰ ਵਿੱਚ

11 hours ago
CJP PROTEST: ਦਿੱਲੀ ’ਚ ਮੈਟਰੋ ਸਟੇਸ਼ਨ ਬੰਦ ਰੱਖਣ ਦੇ ਮਾਮਲੇ ’ਚ ਸੁਪਰੀਮ ਕੋਰਟ ’ਚ ਮਾਣਹਾਨੀ ਪਟੀਸ਼ਨ ਦਾਇਰ

CJP PROTEST: ਦਿੱਲੀ ’ਚ ਮੈਟਰੋ ਸਟੇਸ਼ਨ ਬੰਦ ਰੱਖਣ ਦੇ ਮਾਮਲੇ ’ਚ ਸੁਪਰੀਮ ਕੋਰਟ ’ਚ ਮਾਣਹਾਨੀ ਪਟੀਸ਼ਨ ਦਾਇਰ

12 hours ago
CJP ਦੇ ਦਿੱਲੀ ਪ੍ਰਦਰਸ਼ਨ ‘ਤੇ ਰਾਜਸਥਾਨ ਪੁਲਿਸ ਦੀ ਸਖ਼ਤੀ; ਜੈਪੁਰ ਵਿੱਚ 24 ਲੋਕਾਂ ਨੂੰ ਲਿਆ ਹਿਰਾਸਤ ‘ਚ, 12 ਰੇਲਗੱਡੀਆਂ ਰੱਦ

CJP ਦੇ ਦਿੱਲੀ ਪ੍ਰਦਰਸ਼ਨ ‘ਤੇ ਰਾਜਸਥਾਨ ਪੁਲਿਸ ਦੀ ਸਖ਼ਤੀ; ਜੈਪੁਰ ਵਿੱਚ 24 ਲੋਕਾਂ ਨੂੰ ਲਿਆ ਹਿਰਾਸਤ ‘ਚ, 12 ਰੇਲਗੱਡੀਆਂ ਰੱਦ

12 hours ago
Hindi News
English News
Sunday, October 11, 2026
No Result
View All Result
22 °c
Chandigarh
26 ° Mon
26 ° Tue
26 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਕੱਲ੍ਹ

August 22, 2026
in ਖਬਰਾਂ, ਰਾਸ਼ਟਰੀ
National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਕੱਲ੍ਹ

LPG Cylinder Booking

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਕੱਲ੍ਹ

– ਜਾਣੋ ਘਰ ਬੈਠੇ ਕਿਵੇਂ ਕੀਤੀ ਜਾ ਸਕਦੀ ਹੈ e-KYC ਪੂਰੀ

ਨਵੀਂ ਦਿੱਲੀ, 22 ਅਗਸਤ (ਵਿਸ਼ਵ ਵਾਰਤਾ): ਨਵੀਂ ਦਿੱਲੀ: LPG ਗਾਹਕਾਂ ਲਈ e-KYC ਦੀ ਪ੍ਰਕਿਰਿਆ ਪੂਰੀ ਕਰਵਾਉਣ ਦੀ ਆਖ਼ਰੀ ਤਾਰੀਖ 23 ਅਗਸਤ 2026 ਹੈ। ਜਿਨ੍ਹਾਂ ਗਾਹਕਾਂ ਦਾ ਵੈਰੀਫਿਕੇਸ਼ਨ ਅਜੇ ਤੱਕ ਬਾਕੀ ਹੈ, ਉਨ੍ਹਾਂ ਕੋਲ ਹੁਣ ਬਹੁਤ ਘੱਟ ਸਮਾਂ ਬਚਿਆ ਹੈ। ਰਾਹਤ ਦੀ ਗੱਲ ਇਹ ਹੈ ਕਿ e-KYC ਲਈ ਗਾਹਕਾਂ ਨੂੰ ਨਾ ਤਾਂ ਲਾਈਨਾਂ ਵਿੱਚ ਖੜ੍ਹਾ ਹੋਣਾ ਪਵੇਗਾ ਅਤੇ ਨਾ ਹੀ LPG ਡਿਸਟ੍ਰੀਬਿਊਟਰ ਕੋਲ ਜਾਣ ਦੀ ਲੋੜ ਹੈ। ਇਹ ਪ੍ਰਕਿਰਿਆ ਸਮਾਰਟਫੋਨ ਰਾਹੀਂ ਘਰ ਬੈਠੇ ਵੀ ਪੂਰੀ ਕੀਤੀ ਜਾ ਸਕਦੀ ਹੈ।

ਜਾਣੋ e-KYC ਲਈ ਕੀ-ਕੀ ਚਾਹੀਦਾ ਹੈ ?
ਆਧਾਰ ਕਾਰਡ ਜਾਂ ਆਧਾਰ ਨੰਬਰ
LPG ਕਨੈਕਸ਼ਨ ਨਾਲ ਰਜਿਸਟਰਡ ਮੋਬਾਈਲ ਨੰਬਰ
LPG ਕੰਜਿਊਮਰ ਨੰਬਰ ਜਾਂ LPG ID
ਇੰਟਰਨੈੱਟ ਵਾਲਾ ਸਮਾਰਟਫੋਨ
ਆਪਣੇ LPG ਪ੍ਰੋਵਾਈਡਰ ਦਾ ਅਧਿਕਾਰਤ ਐਪ
ਫੇਸ਼ੀਅਲ ਆਥੈਂਟੀਕੇਸ਼ਨ ਲਈ Aadhaar FaceRD ਐਪ
Indane ਗਾਹਕ ਕਿਵੇਂ ਕਰਨ e-KYC?

Indane ਗਾਹਕ IndianOil ONE ਐਪ ਰਾਹੀਂ e-KYC ਕਰ ਸਕਦੇ ਹਨ। ਰਜਿਸਟਰਡ ਮੋਬਾਈਲ ਨੰਬਰ ਨਾਲ ਲੌਗਇਨ ਕਰਨ ਤੋਂ ਬਾਅਦ My Profile ਵਿੱਚ ਜਾ ਕੇ Re-KYC ਦਾ ਵਿਕਲਪ ਚੁਣੋ। ਇਸ ਤੋਂ ਬਾਅਦ ਆਧਾਰ ਨੰਬਰ ਦਰਜ ਕਰਕੇ Aadhaar FaceRD ਐਪ ਰਾਹੀਂ ਫੇਸ਼ੀਅਲ ਵੈਰੀਫਿਕੇਸ਼ਨ ਪੂਰਾ ਕਰੋ ਅਤੇ ਰਿਕਵੈਸਟ ਸਬਮਿਟ ਕਰ ਦਿਓ।

Bharat Gas ਗਾਹਕਾਂ ਲਈ ਪ੍ਰਕਿਰਿਆ: Bharat Gas ਦੇ ਗਾਹਕ Hello BPCL ਐਪ ਦੀ ਵਰਤੋਂ ਕਰ ਸਕਦੇ ਹਨ। ਰਜਿਸਟਰਡ ਮੋਬਾਈਲ ਨੰਬਰ ਨਾਲ ਲੌਗਇਨ ਕਰਨ ਤੋਂ ਬਾਅਦ LPG ਸੈਕਸ਼ਨ ਵਿੱਚ ਜਾ ਕੇ ਆਪਣੀ LPG ID ਚੁਣੋ। ਫਿਰ e-KYC ਜਾਂ Aadhaar Authentication ਦਾ ਵਿਕਲਪ ਚੁਣ ਕੇ OTP ਅਤੇ FaceRD ਰਾਹੀਂ ਚਿਹਰੇ ਦਾ ਵੈਰੀਫਿਕੇਸ਼ਨ ਪੂਰਾ ਕਰੋ।

HP Gas ਗਾਹਕ ਕਿਵੇਂ ਕਰਵਾਉਣ ਵੈਰੀਫਿਕੇਸ਼ਨ?:
HP Gas ਗਾਹਕ HP Pay ਐਪ ਰਾਹੀਂ ਇਹ ਪ੍ਰਕਿਰਿਆ ਪੂਰੀ ਕਰ ਸਕਦੇ ਹਨ। ਮੋਬਾਈਲ ਨੰਬਰ ਨਾਲ ਸਾਈਨ-ਇਨ ਕਰਨ ਤੋਂ ਬਾਅਦ LPG/Gas Connection ਵਿਕਲਪ ਚੁਣੋ ਅਤੇ ਫਿਰ Aadhaar Authentication ‘ਤੇ ਕਲਿੱਕ ਕਰੋ। ਸਹਿਮਤੀ ਦੇਣ ਤੋਂ ਬਾਅਦ ਫੇਸ਼ੀਅਲ ਆਥੈਂਟੀਕੇਸ਼ਨ ਪੂਰਾ ਕਰੋ ਅਤੇ ਇਹ ਯਕੀਨੀ ਬਣਾਓ ਕਿ ਵੈਰੀਫਿਕੇਸ਼ਨ ਸਟੇਟਸ ਸਫਲਤਾਪੂਰਵਕ ਅਪਡੇਟ ਹੋ ਗਿਆ ਹੈ।

ਦਿੱਤੀ ਜਾਣਕਾਰੀ ਮੁਤਾਬਕ, ਸਮੇਂ ਸਿਰ e-KYC ਨਾ ਕਰਵਾਉਣ ਵਾਲੇ ਗਾਹਕਾਂ ਦੀ ਸਰਕਾਰੀ LPG ਸਬਸਿਡੀ ਰੁਕ ਸਕਦੀ ਹੈ, ਜਿਸ ਵਿੱਚ ਉੱਜਵਲਾ ਯੋਜਨਾ ਤਹਿਤ ਮਿਲਣ ਵਾਲੀ 300 ਰੁਪਏ ਦੀ ਸਬਸਿਡੀ ਵੀ ਸ਼ਾਮਲ ਹੈ। LPG ਕਨੈਕਸ਼ਨ ਨੂੰ ਸਸਪੈਂਡ ਜਾਂ ਡੋਰਮੈਂਟ ਸ਼੍ਰੇਣੀ ਵਿੱਚ ਵੀ ਰੱਖਿਆ ਜਾ ਸਕਦਾ ਹੈ, ਜਿਸ ਕਾਰਨ ਐਪ, IVR ਜਾਂ WhatsApp ਰਾਹੀਂ ਗੈਸ ਬੁਕਿੰਗ ਵਿੱਚ ਦਿੱਕਤ ਆ ਸਕਦੀ ਹੈ। LPG ਗਾਹਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਖ਼ਰੀ ਤਾਰੀਖ ਤੋਂ ਪਹਿਲਾਂ ਆਪਣੀ e-KYC ਪ੍ਰਕਿਰਿਆ ਪੂਰੀ ਕਰ ਲੈਣ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 10, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
October 10, 2026
0

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਮੈਂ ਪੰਜਾਬ ਦੇ ਹੱਕਾਂ ਲਈ ਲੜ ਰਿਹਾ ਹਾਂ,...

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

by Navjot
October 10, 2026
0

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਹਾਕੀ ਟੀਮ ਦੇ ਸਾਬਕਾ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 10, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 10, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Canada: ਬ੍ਰਿਟਿਸ਼ ਕੋਲੰਬੀਆ ਚੋਣਾਂ: 40 ਪੰਜਾਬੀ ਮੂਲ ਦੇ ਉਮੀਦਵਾਰ ਮੈਦਾਨ ’ਚ

Canada: ਬ੍ਰਿਟਿਸ਼ ਕੋਲੰਬੀਆ ਚੋਣਾਂ: 40 ਪੰਜਾਬੀ ਮੂਲ ਦੇ ਉਮੀਦਵਾਰ ਮੈਦਾਨ ’ਚ

by Ranjit Singh
2 days ago
0

Canada: ਬ੍ਰਿਟਿਸ਼ ਕੋਲੰਬੀਆ ਚੋਣਾਂ: 40 ਪੰਜਾਬੀ ਮੂਲ ਦੇ ਉਮੀਦਵਾਰ ਮੈਦਾਨ ’ਚ ਚੰਡੀਗੜ੍ਹ, 9 ਅਕਤੂਬਰ 2026 (ਵਿਸ਼ਵ ਵਾਰਤਾ): ਕੈਨੇਡਾ ਦੇ ਸੂਬੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 