• Latest
  • Trending
National: 7 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਉਪ ਰਾਜਪਾਲ ਬਦਲੇ

National: 7 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਉਪ ਰਾਜਪਾਲ ਬਦਲੇ

3 months ago
ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

11 seconds ago
Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ

ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ

1 hour ago
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

2 hours ago
Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

3 hours ago
Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ ‘ਚ ਮੌਤ

Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ ‘ਚ ਮੌਤ

3 hours ago
Big News: ਭਾਰਤ ਵਿੱਚ ਟੈਲੀਗ੍ਰਾਮ ‘ਤੇ ਪਾਬੰਦੀ

Big News: ਭਾਰਤ ਵਿੱਚ ਟੈਲੀਗ੍ਰਾਮ ‘ਤੇ ਪਾਬੰਦੀ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Sports: ਸ਼੍ਰੀਲੰਕਾ ਦੇ ਖਿਡਾਰੀ ਨਾਲ ਉਲਝੇ ਵੈਭਵ ਸੂਰਿਆਵੰਸ਼ੀ, ਮੈਦਾਨ ‘ਚ ਹੀ ਹੋਈ ਤਕਰਾਰ

Sports: ਸ਼੍ਰੀਲੰਕਾ ਦੇ ਖਿਡਾਰੀ ਨਾਲ ਉਲਝੇ ਵੈਭਵ ਸੂਰਿਆਵੰਸ਼ੀ, ਮੈਦਾਨ ‘ਚ ਹੀ ਹੋਈ ਤਕਰਾਰ

4 hours ago
Import Price ਫੇਰ ਵਧੇ, ਸੋਨਾ ਅਤੇ ਚਾਂਦੀ ਹੋਏ ਹੋਰ ਮਹਿੰਗੇ, ਜਾਣੋ ਅੱਜ ਦੀਆਂ ਕੀਮਤਾਂ

Import Price ਫੇਰ ਵਧੇ, ਸੋਨਾ ਅਤੇ ਚਾਂਦੀ ਹੋਏ ਹੋਰ ਮਹਿੰਗੇ, ਜਾਣੋ ਅੱਜ ਦੀਆਂ ਕੀਮਤਾਂ

5 hours ago
Punjab: ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਅੱਜ ਤੋਂ ਹੋਵੇਗੀ ਸ਼ੁਰੂ, ਪੜ੍ਹੋ ਪੂਰਾ ਸ਼ਡਿਊਲ

Punjab: ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਅੱਜ ਤੋਂ ਹੋਵੇਗੀ ਸ਼ੁਰੂ, ਪੜ੍ਹੋ ਪੂਰਾ ਸ਼ਡਿਊਲ

6 hours ago
Hindi News
English News
Tuesday, June 16, 2026
No Result
View All Result
39 °c
Chandigarh
34 ° Wed
34 ° Thu
36 ° Fri
38 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: 7 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਉਪ ਰਾਜਪਾਲ ਬਦਲੇ

March 6, 2026
in ਸਿਆਸੀ, ਖਬਰਾਂ, ਰਾਸ਼ਟਰੀ
National: 7 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਉਪ ਰਾਜਪਾਲ ਬਦਲੇ

Breaking

National: 7 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਉਪ ਰਾਜਪਾਲ ਬਦਲੇ

ਨਵੀਂ ਦਿੱਲੀ, 6 ਮਾਰਚ 2026 (ਵਿਸ਼ਵ ਵਾਰਤਾ) – ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਰਵਾਰ ਨੂੰ 7 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਨਵੀਆਂ ਨਿਯੁਕਤੀਆਂ ਕੀਤੀਆਂ ਹਨ, ਭਾਵ ਕਿ ਉਪ ਰਾਜਪਾਲ ਬਦਲ ਦਿੱਤੇ ਗਏ ਹਨ। ਪੱਛਮੀ ਬੰਗਾਲ ਦੇ ਰਾਜਪਾਲ ਸੀ ਵੀ ਆਨੰਦ ਬੋਸ ਨੇ ਅਸਤੀਫ਼ਾ ਦੇ ਦਿੱਤਾ ਸੀ ਅਤੇ ਉਨ੍ਹਾਂ ਦੀ ਜਗ੍ਹਾ ਬੰਗਾਲ ਵਿੱਚ ਤਾਮਿਲਨਾਡੂ ਦੇ ਸਾਬਕਾ ਰਾਜਪਾਲ ਆਰ ਐਨ ਰਵੀ ਨੇ ਲਿਆ ਹੈ।

2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਉਪ ਰਾਜਪਾਲ ਬਦਲੇ ਗਏ ਹਨ। ਜਿਨ੍ਹਾਂ ‘ਚ ਲੱਦਾਖ ਦੇ ਉਪ ਰਾਜਪਾਲ ਕਵਿੰਦਰ ਗੁਪਤਾ ਨੇ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੂੰ ਹਿਮਾਚਲ ਪ੍ਰਦੇਸ਼ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਥਾਂ ਵਿਨੈ ਕੁਮਾਰ ਸਕਸੈਨਾ ਨੂੰ ਲੱਦਾਖ ਦਾ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਤਰਨਜੀਤ ਸਿੰਘ ਸੰਧੂ ਨੂੰ ਦਿੱਲੀ ਦਾ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਹੈ।

ਜਿਨ੍ਹਾਂ ਸੱਤ ਸੂਬਿਆਂ ਦੇ ਉੱਪ ਰਾਜਪਾਲ ਬਦਲੇ ਗਏ ਹਨ, ਉਨ੍ਹਾਂ ‘ਚ ਪੱਛਮੀ ਬੰਗਾਲ ਦਾ ਉਪ ਰਾਜਪਾਲ ਆਰ.ਐਨ. ਰਵੀ ਨੂੰ ਲਾਇਆ ਗਿਆ ਹੈ। ਮਹਾਰਾਸ਼ਟਰ ਦਾ ਉਪ ਰਾਜਪਾਲ ਜਿਸ਼ਨੂ ਦੇਵ ਵਰਮਾ ਨੂੰ ਲਾਇਆ ਗਿਆ ਹੈ। ਬਿਹਾਰ ਦਾ ਉਪ ਰਾਜਪਾਲ ਲੈਫਟੀਨੈਂਟ ਜਨਰਲ (ਸੇਵਾਮੁਕਤ) ਸਈਅਦ ਅਤਾ ਹਸਨੈਨ ਨੂੰ ਲਾਇਆ ਗਿਆ ਹੈ। ਤਾਮਿਲਨਾਡੂ ਦਾ ਉਪ ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ (ਵਰਤਮਾਨ ਵਿੱਚ ਕੇਰਲ ਦੇ ਰਾਜਪਾਲ) ਨੂੰ ਲਾਇਆ ਗਿਆ ਹੈ। ਤੇਲੰਗਾਨਾ ਦਾ ਉਪ ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ ਨੂੰ ਲਾਇਆ ਗਿਆ ਹੈ। ਹਿਮਾਚਲ ਪ੍ਰਦੇਸ਼ ਦਾ ਉਪ ਰਾਜਪਾਲ ਕਵਿੰਦਰ ਗੁਪਤਾ ਨੂੰ ਲਾਇਆ ਗਿਆ ਹੈ। ਨਾਗਾਲੈਂਡ ਦਾ ਉਪ ਰਾਜਪਾਲ ਨੰਦ ਕਿਸ਼ੋਰ ਯਾਦਵ ਨੂੰ ਲਾਇਆ ਗਿਆ ਹੈ।

ਮੁੱਖ ਮੰਤਰੀ ਮਮਤਾ ਬੈਨਰਜੀ ਨੇ ਬੋਸ ਦੇ ਅਸਤੀਫ਼ੇ ‘ਤੇ ਹੈਰਾਨੀ ਪ੍ਰਗਟ ਕੀਤੀ। ਉਨ੍ਹਾਂ ਕਿਹਾ, “ਕੇਂਦਰੀ ਗ੍ਰਹਿ ਮੰਤਰੀ ਨੇ ਹੁਣੇ ਮੈਨੂੰ ਸੂਚਿਤ ਕੀਤਾ ਹੈ ਕਿ ਆਰ ਐਨ ਰਵੀ ਨੂੰ ਪੱਛਮੀ ਬੰਗਾਲ ਦਾ ਰਾਜਪਾਲ ਨਿਯੁਕਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਮੇਰੇ ਨਾਲ ਸਲਾਹ ਨਹੀਂ ਕੀਤੀ। ਇਹ ਕੇਂਦਰ ਦਾ ਇਕਪਾਸੜ ਫੈਸਲਾ ਹੈ।” ਬੋਸ 23 ਨਵੰਬਰ, 2022 ਨੂੰ ਬੰਗਾਲ ਦੇ ਰਾਜਪਾਲ ਬਣੇ। ਗੁਪਤਾ ਨੇ 18 ਜੁਲਾਈ, 2025 ਨੂੰ ਅਹੁਦਾ ਸੰਭਾਲਿਆ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

by Ankit
June 16, 2026
0

ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ...

Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

by Ranjit Singh
June 16, 2026
0

Punjab: ਅਕਾਲ ਤਖ਼ਤ ਦੇ ਫੈਸਲੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ

ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ

by Jaspreet Kaur
June 16, 2026
0

ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ - ਪੁੱਤਰ ਦੀ ਮੌਤ ਦਾ ਸਦਮਾ ਨਹੀਂ ਸਹਿ ਸਕੀ ਸ਼ਿਆਮਾ ਦੇਵੀ!...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

by Ankit
June 16, 2026
0

ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
5 days ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 11 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 