• Latest
  • Trending
National: UPI ਭੁਗਤਾਨ ’ਤੇ MDR ਲਾਗੂ ਕਰਨ ਦੀ ਤਰੀਕ ਟਲਣ ਦੀ ਸੰਭਾਵਨਾ !

1 hour ago
National: ਚਾਰ ਸੂਬਿਆਂ ਦੀਆਂ 6 ਸੀਟਾਂ ’ਤੇ ਜ਼ਿਮਨੀ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਜਾਰੀ, ਸ਼ੁਰੂਆਤੀ ਰੁਝਾਨਾਂ ’ਚ ਭਾਜਪਾ ਅੱਗੇ

4 minutes ago
Breaking: ਗੌਰਵ ਯਾਦਵ ਪੰਜਾਬ ਦੇ ਰੈਗੂਲਰ ਡੀਜੀਪੀ ਨਿਯੁਕਤ

19 minutes ago
National: ਜੀਐਸਟੀ ਕੌਂਸਲ ਮੀਟਿੰਗ ‘ਚ ਲਏ ਗਏ ਅਹਿਮ ਫੈਸਲੇ, ਪੜ੍ਹੋ ਵੇਰਵਾ

2 hours ago
Entertainment: ਨਾਨਾ ਪਾਟੇਕਰ ਪੰਜ ਤੱਤਾਂ ‘ਚ ਵਲੀਨ, ਦੇਰ ਰਾਤ ਰਾਜਕੀ ਸਨਮਾਨ ਨਾਲ ਹੋਇਆ ਅੰਤਿਮ ਸਸਕਾਰ

National: ਦਿੱਲੀ ’ਚ ਦੋ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

3 hours ago
National: ਅੱਜ 5 ਵਿਧਾਨ ਸਭਾ ਸੀਟਾਂ ਸਮੇਤ 6 ਸੀਟਾਂ ਦੇ ਚੋਣ ਨਤੀਜੇ ਹੋਣਗੇ ਐਲਾਨ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
National: ਅੱਜ ਤੋਂ ਏਅਰ ਇੰਡੀਆ ਦੀਆਂ ਉਡਾਣਾਂ ‘ਚ ਯਾਤਰਾ ਕਰਨਾ ਹੋਇਆ ਮਹਿੰਗਾ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਟੀ-20 ਲੜੀ ਦਾ ਦੂਜਾ ਮੈਚ ਅੱਜ

Punjab: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਵੇਗੀ ਰੂਪ ਕੌਰ ਸੰਧੂ

Punjab ਦੇ 19,200 ਸਰਕਾਰੀ ਸਕੂਲਾਂ ਵਿੱਚ ਅੱਜ ਕਰਵਾਈ ਜਾਵੇਗੀ ’ਮੈਗਾ PTM’; 25 ਲੱਖ ਮਾਪੇ ਹੋਣਗੇ ਸ਼ਾਮਲ

Hukamnama Sri Darbar Sahib Today – 09 October 2026 | Ang 611 I ਅੱਜ ਦਾ ਹੁਕਮਨਾਮਾ

6 hours ago
Hindi News
English News
Friday, October 9, 2026
No Result
View All Result
29 °c
Chandigarh
26 ° Sat
26 ° Sun
26 ° Mon
25 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: UPI ਭੁਗਤਾਨ ’ਤੇ MDR ਲਾਗੂ ਕਰਨ ਦੀ ਤਰੀਕ ਟਲਣ ਦੀ ਸੰਭਾਵਨਾ !

October 9, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
National: UPI ਭੁਗਤਾਨ ’ਤੇ MDR ਲਾਗੂ ਕਰਨ ਦੀ ਤਰੀਕ ਟਲਣ ਦੀ ਸੰਭਾਵਨਾ !

National

National: UPI ਭੁਗਤਾਨ ’ਤੇ MDR ਲਾਗੂ ਕਰਨ ਦੀ ਤਰੀਕ ਟਲਣ ਦੀ ਸੰਭਾਵਨਾ !

– 15 ਅਕਤੂਬਰ ਤੋਂ ਲਾਗੂ ਕਰਨ ਦੀ ਸੀ ਤਜਵੀਜ਼
– NPCI ਦੀ ਅਹਿਮ ਮੀਟਿੰਗ ਵਿੱਚ ਹੋ ਸਕਦੀ ਹੈ ਚਰਚਾ

ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ): UPI ਰਾਹੀਂ 2,000 ਰੁਪਏ ਤੋਂ ਵੱਧ ਦੇ ਕਾਰੋਬਾਰੀ ਭੁਗਤਾਨ ’ਤੇ ਮਰਚੈਂਟ ਡਿਸਕਾਊਂਟ ਰੇਟ (MDR) ਲਾਗੂ ਕਰਨ ਦੀ ਤਰੀਕ ਅੱਗੇ ਪੈ ਸਕਦੀ ਹੈ। ਪਹਿਲਾਂ ਇਹ ਪ੍ਰਬੰਧ 15 ਅਕਤੂਬਰ ਤੋਂ ਲਾਗੂ ਕਰਨ ਦੀ ਤਜਵੀਜ਼ ਸੀ, ਪਰ ਹੁਣ ਇਸ ਨੂੰ 1 ਜਨਵਰੀ 2027 ਤੱਕ ਟਾਲਣ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਨੈਸ਼ਨਲ ਪੇਮੈਂਟਸ ਕਾਰਪੋਰੇਸ਼ਨ ਆਫ਼ ਇੰਡੀਆ (NPCI) ਨੇ ਸ਼ੁੱਕਰਵਾਰ ਨੂੰ UPI ਸਟੀਅਰਿੰਗ ਕਮੇਟੀ ਦੀ ਅਹਿਮ ਮੀਟਿੰਗ ਸੱਦੀ ਹੈ। ਇਸ ਵਿੱਚ ਨਵੀਂ ਵਿਵਸਥਾ ਲਾਗੂ ਕਰਨ ਦੀ ਤਰੀਕ ਬਾਰੇ ਫ਼ੈਸਲਾ ਹੋ ਸਕਦਾ ਹੈ।

ਸੂਤਰਾਂ ਮੁਤਾਬਕ, ਤਿਉਹਾਰੀ ਸੀਜ਼ਨ ਦੌਰਾਨ ਡਿਜੀਟਲ ਭੁਗਤਾਨ ਅਤੇ ਖਰੀਦਦਾਰੀ ਵਧਣ ਦੇ ਮੱਦੇਨਜ਼ਰ ਵਪਾਰੀਆਂ, ਬੈਂਕਾਂ ਅਤੇ ਭੁਗਤਾਨ ਕੰਪਨੀਆਂ ਨੂੰ ਨਵੀਂ ਵਿਵਸਥਾ ਦੀ ਤਿਆਰੀ ਲਈ ਵਾਧੂ ਸਮਾਂ ਦੇਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ।

ਪ੍ਰਸਤਾਵਿਤ ਵਿਵਸਥਾ ਤਹਿਤ ਗਾਹਕ ਵੱਲੋਂ ਵਪਾਰੀ ਨੂੰ UPI ਰਾਹੀਂ 2,000 ਰੁਪਏ ਤੋਂ ਵੱਧ ਦਾ ਭੁਗਤਾਨ ਕਰਨ ’ਤੇ 0.4 ਫ਼ੀਸਦੀ MDR ਲਾਗੂ ਕੀਤਾ ਜਾਣਾ ਹੈ। ਹਾਲਾਂਕਿ, ਇਸ ਨੂੰ ਲਾਗੂ ਕਰਨ ਦੀ ਤਰੀਕ ਅੱਗੇ ਵਧਾਉਣ ਬਾਰੇ ਅੰਤਿਮ ਫ਼ੈਸਲਾ ਹੋਣਾ ਬਾਕੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਚਾਰ ਸੂਬਿਆਂ ਦੀਆਂ 6 ਸੀਟਾਂ ’ਤੇ ਜ਼ਿਮਨੀ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਜਾਰੀ, ਸ਼ੁਰੂਆਤੀ ਰੁਝਾਨਾਂ ’ਚ ਭਾਜਪਾ ਅੱਗੇ

National: ਚਾਰ ਸੂਬਿਆਂ ਦੀਆਂ 6 ਸੀਟਾਂ ’ਤੇ ਜ਼ਿਮਨੀ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਜਾਰੀ, ਸ਼ੁਰੂਆਤੀ ਰੁਝਾਨਾਂ ’ਚ ਭਾਜਪਾ ਅੱਗੇ

by Ranjit Singh
October 9, 2026
0

National: ਚਾਰ ਸੂਬਿਆਂ ਦੀਆਂ 6 ਸੀਟਾਂ ’ਤੇ ਜ਼ਿਮਨੀ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਜਾਰੀ, ਸ਼ੁਰੂਆਤੀ ਰੁਝਾਨਾਂ ’ਚ ਭਾਜਪਾ ਅੱਗੇ ਚੰਡੀਗੜ੍ਹ,...

Breaking: ਗੌਰਵ ਯਾਦਵ ਪੰਜਾਬ ਦੇ ਰੈਗੂਲਰ ਡੀਜੀਪੀ ਨਿਯੁਕਤ

Breaking: ਗੌਰਵ ਯਾਦਵ ਪੰਜਾਬ ਦੇ ਰੈਗੂਲਰ ਡੀਜੀਪੀ ਨਿਯੁਕਤ

by Ranjit Singh
October 9, 2026
0

Breaking: ਗੌਰਵ ਯਾਦਵ ਪੰਜਾਬ ਦੇ ਰੈਗੂਲਰ ਡੀਜੀਪੀ ਨਿਯੁਕਤ - ਅਹੁਦੇ ਦਾ ਚਾਰਜ ਸੰਭਾਲਣ ਦੀ ਮਿਤੀ ਤੋਂ ਘੱਟੋ-ਘੱਟ ਦੋ ਸਾਲ ਹੋਵੇਗਾ...

National: ਜੀਐਸਟੀ ਕੌਂਸਲ ਮੀਟਿੰਗ ‘ਚ ਲਏ ਗਏ ਅਹਿਮ ਫੈਸਲੇ, ਪੜ੍ਹੋ ਵੇਰਵਾ

National: ਜੀਐਸਟੀ ਕੌਂਸਲ ਮੀਟਿੰਗ ‘ਚ ਲਏ ਗਏ ਅਹਿਮ ਫੈਸਲੇ, ਪੜ੍ਹੋ ਵੇਰਵਾ

by Ranjit Singh
October 9, 2026
0

National: ਜੀਐਸਟੀ ਕੌਂਸਲ ਮੀਟਿੰਗ 'ਚ ਲਏ ਗਏ ਅਹਿਮ ਫੈਸਲੇ, ਪੜ੍ਹੋ ਵੇਰਵਾ ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ): ਜੀਐਸਟੀ ਕੌਂਸਲ ਨੇ ਟੈਕਸ...

Entertainment: ਨਾਨਾ ਪਾਟੇਕਰ ਪੰਜ ਤੱਤਾਂ ‘ਚ ਵਲੀਨ, ਦੇਰ ਰਾਤ ਰਾਜਕੀ ਸਨਮਾਨ ਨਾਲ ਹੋਇਆ ਅੰਤਿਮ ਸਸਕਾਰ

Entertainment: ਨਾਨਾ ਪਾਟੇਕਰ ਪੰਜ ਤੱਤਾਂ ‘ਚ ਵਲੀਨ, ਦੇਰ ਰਾਤ ਰਾਜਕੀ ਸਨਮਾਨ ਨਾਲ ਹੋਇਆ ਅੰਤਿਮ ਸਸਕਾਰ

by Ranjit Singh
October 9, 2026
0

Entertainment: ਨਾਨਾ ਪਾਟੇਕਰ ਪੰਜ ਤੱਤਾਂ 'ਚ ਵਲੀਨ, ਦੇਰ ਰਾਤ ਰਾਜਕੀ ਸਨਮਾਨ ਨਾਲ ਹੋਇਆ ਅੰਤਿਮ ਸਸਕਾਰ ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਚਾਰ ਸੂਬਿਆਂ ਦੀਆਂ 6 ਸੀਟਾਂ ’ਤੇ ਜ਼ਿਮਨੀ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਜਾਰੀ, ਸ਼ੁਰੂਆਤੀ ਰੁਝਾਨਾਂ ’ਚ ਭਾਜਪਾ ਅੱਗੇ

National: ਚਾਰ ਸੂਬਿਆਂ ਦੀਆਂ 6 ਸੀਟਾਂ ’ਤੇ ਜ਼ਿਮਨੀ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਜਾਰੀ, ਸ਼ੁਰੂਆਤੀ ਰੁਝਾਨਾਂ ’ਚ ਭਾਜਪਾ ਅੱਗੇ

by Ranjit Singh
October 9, 2026
0

National: ਚਾਰ ਸੂਬਿਆਂ ਦੀਆਂ 6 ਸੀਟਾਂ ’ਤੇ ਜ਼ਿਮਨੀ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਜਾਰੀ, ਸ਼ੁਰੂਆਤੀ ਰੁਝਾਨਾਂ ’ਚ ਭਾਜਪਾ ਅੱਗੇ ਚੰਡੀਗੜ੍ਹ,...

Most Popular

ਭਾਰਤ ਅਤੇ ਮਿਸਰ ਨੇ ਸੰਚਾਰ ਅਤੇ ਸੂਚਨਾ ਤਕਨਾਲੋਜੀ ਦੇ ਖੇਤਰ ਵਿੱਚ ਸਹਿਯੋਗ ਵਧਾਉਣ ਬਾਰੇ ਕੀਤੀ ਚਰਚਾ

by Navjot
3 weeks ago
0

ਭਾਰਤ ਅਤੇ ਮਿਸਰ ਨੇ ਸੰਚਾਰ ਅਤੇ ਸੂਚਨਾ ਤਕਨਾਲੋਜੀ ਦੇ ਖੇਤਰ ਵਿੱਚ ਸਹਿਯੋਗ ਵਧਾਉਣ ਬਾਰੇ ਕੀਤੀ ਚਰਚਾ ਕਾਹਿਰਾ, 21 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 