• Latest
  • Trending
Punjab ਭਰ ਵਿੱਚ ਲਗਾਈ ਗਈ ਕੌਮੀ Lok Adalat 

Punjab ਭਰ ਵਿੱਚ ਲਗਾਈ ਗਈ ਕੌਮੀ Lok Adalat 

2 years ago
ਭਾਰਤ-ਆਇਰਲੈਂਡ T20 ਸੀਰੀਜ਼ ਦੇ ਸਮੇਂ ‘ਚ ਵੱਡਾ ਬਦਲਾਅ

ਭਾਰਤ-ਆਇਰਲੈਂਡ T20 ਸੀਰੀਜ਼ ਦੇ ਸਮੇਂ ‘ਚ ਵੱਡਾ ਬਦਲਾਅ

12 minutes ago
PF ਖਾਤਾ ਧਾਰਕਾਂ ਲਈ ਜ਼ਰੂਰੀ ਖ਼ਬਰ! 28 ਜੂਨ ਤੱਕ ਬੰਦ ਰਹੇਗਾ EPFO ਪੋਰਟਲ

PF ਖਾਤਾ ਧਾਰਕਾਂ ਲਈ ਜ਼ਰੂਰੀ ਖ਼ਬਰ! 28 ਜੂਨ ਤੱਕ ਬੰਦ ਰਹੇਗਾ EPFO ਪੋਰਟਲ

41 minutes ago
ਵਾਇਰਲ ਵੀਡੀਓ ਮਾਮਲੇ ‘ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ

ਵਾਇਰਲ ਵੀਡੀਓ ਮਾਮਲੇ ‘ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

3 hours ago
Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

3 hours ago
Venezuela ‘ਚ ਭਿਆਨਕ ਭੂਚਾਲਾਂ ਕਾਰਨ ਭਾਰੀ ਤਬਾਹੀ! 32 ਮੌਤਾਂ

Venezuela ‘ਚ ਭਿਆਨਕ ਭੂਚਾਲਾਂ ਕਾਰਨ ਭਾਰੀ ਤਬਾਹੀ! 32 ਮੌਤਾਂ

3 hours ago
Education: NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ

Education: NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ

4 hours ago
Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

5 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਥੋੜ੍ਹੀ ਦੇਰ ‘ਚ ਹੋ ਰਹੇ ਮੀਡੀਆ ਦੇ ਰੂ-ਬ-ਰੂ

Punjab: ਮੁੱਖ ਮੰਤਰੀ ਭਗਵੰਤ ਮਾਨ ਥੋੜ੍ਹੀ ਦੇਰ ‘ਚ ਹੋ ਰਹੇ ਮੀਡੀਆ ਦੇ ਰੂ-ਬ-ਰੂ

5 hours ago
Breaking: ਡਿਜੀਟਲ ਗ੍ਰਿਫ਼ਤਾਰੀ ਘੁਟਾਲਿਆਂ ਖ਼ਿਲਾਫ਼ CBI ਦੀ ਵੱਡੀ ਕਾਰਵਾਈ, 16 ਰਾਜਾਂ ‘ਚ 80 ਤੋਂ ਵੱਧ ਥਾਵਾਂ ‘ਤੇ ਛਾਪੇ

Breaking: ਡਿਜੀਟਲ ਗ੍ਰਿਫ਼ਤਾਰੀ ਘੁਟਾਲਿਆਂ ਖ਼ਿਲਾਫ਼ CBI ਦੀ ਵੱਡੀ ਕਾਰਵਾਈ, 16 ਰਾਜਾਂ ‘ਚ 80 ਤੋਂ ਵੱਧ ਥਾਵਾਂ ‘ਤੇ ਛਾਪੇ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Thursday, June 25, 2026
No Result
View All Result
37 °c
Chandigarh
36 ° Fri
38 ° Sat
37 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਭਰ ਵਿੱਚ ਲਗਾਈ ਗਈ ਕੌਮੀ Lok Adalat 

365 ਬੈਂਚਾਂ ਨੇ ਕੀਤੀ ਲੱਗਭਗ 3.54 ਲੱਖ ਕੇਸਾਂ ਦੀ ਸੁਣਵਾਈ

December 14, 2024
in ਖਬਰਾਂ, ਪੰਜਾਬ
Punjab ਭਰ ਵਿੱਚ ਲਗਾਈ ਗਈ ਕੌਮੀ Lok Adalat 

Punjab ਭਰ ਵਿੱਚ ਲਗਾਈ ਗਈ ਕੌਮੀ Lok Adalat 

365 ਬੈਂਚਾਂ ਨੇ ਕੀਤੀ ਲੱਗਭਗ 3.54 ਲੱਖ ਕੇਸਾਂ ਦੀ ਸੁਣਵਾਈ

ਚੰਡੀਗੜ੍ਹ, 14 ਦਸੰਬਰ (ਵਿਸ਼ਵ ਵਾਰਤਾ):- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ।

ਇਸ ਲੋਕ ਅਦਾਲਤ ਵਿੱਚ ਕੁੱਲ 365 ਬੈਂਚਾਂ ਵਿੱਚ ਲੱਗਭਗ 3.54 ਲੱਖ ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਮਜ਼ਦੂਰੀ ਸਬੰਧੀ ਮਾਮਲੇ, ਕ੍ਰਿਮੀਨਲ ਕੰਪਾਊਂਡੇਬਲ ਕੇਸ, ਵੱਖ-ਵੱਖ ਐਫ.ਆਈ.ਆਰਜ਼ ਦੀਆਂ ਕੈਂਸਲੇਸ਼ਨ/ਅਣਟ੍ਰੇਸਡ ਰਿਪੋਰਟਾਂ ਆਦਿ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਾਮਲਿਆਂ ’ਤੇ ਸੁਣਵਾਈ ਕੀਤੀ ਗਈ।

ਇਸ ਮੌਕੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਸ੍ਰੀ ਮਨਜਿੰਦਰ ਸਿੰਘ ਨੇ ਕੋਰਟ ਕੰਪਲੈਕਸ ਰੋਪੜ ਦਾ ਦੌਰਾ ਕਰਕੇ ਲੋਕ ਅਦਾਲਤਾਂ ਦੇ ਬੈਚਾਂ ਦਾ ਨਿਰੀਖਣ ਕੀਤਾ।

ਮੈਂਬਰ ਸਕੱਤਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮੰਤਵ ਆਪਸੀ ਸਮਝੌਤੇ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ। ਲੋਕਾਂ ਨੂੰ ਵਿਕਲਪੀ ਝਗੜਾ ਨਿਵਾਰਣ ਕੇਂਦਰਾਂ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਚਾਹੀਦਾ ਹੈ ਕਿਉਂ ਜੋ ਇਸ ਨਾਲ ਲੋਕਾਂ ਦੇ ਕੀਮਤੀ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ।

ਮੈਂਬਰ ਸਕੱਤਰ ਨੇ ਅੱਗੇ ਇਹ ਵੀ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਵੱਲੋਂ ਰਾਜ ਭਰ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਹੈਲਪਲਾਈਨ ਨੰਬਰ 15100 ਚਾਲੂ ਕੀਤਾ ਗਿਆ ਹੈ ਜਿਸ ਨਾਲ ਹਰ ਲੋੜਵੰਦ ਵਿਅਕਤੀ ਘਰ ਬੈਠੇ ਹੀ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਹਰ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।

ਮੈਂਬਰ ਸਕੱਤਰ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਭਵਿੱਖ ਵਿੱਚ ਵੀ ਲੋਕ ਅਦਾਲਤਾਂ ਰਾਹੀਂ ਵੱਧ ਤੋਂ ਵੱਧ ਕੇਸ ਨਿਪਟਾਉਣ ਦੇ ਹਰ ਸੰਭਵ ਯਤਨ ਕੀਤੇ ਜਾਣਗੇ। ਲੋਕ ਅਦਾਲਤਾਂ ਲੋਕਾਂ ਦੇ ਫੈਸਲੇ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਅਦਾਲਤਾਂ ਵਿਚ ਆਪਣੇ ਕੇਸਾਂ ਦਾ ਫੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।
—–

Tags: BREAKING NEWSBreaking news in PunjabiLatest Punjab newsLatest Punjab news in PunjabiLok AdalatPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ-ਆਇਰਲੈਂਡ T20 ਸੀਰੀਜ਼ ਦੇ ਸਮੇਂ ‘ਚ ਵੱਡਾ ਬਦਲਾਅ

ਭਾਰਤ-ਆਇਰਲੈਂਡ T20 ਸੀਰੀਜ਼ ਦੇ ਸਮੇਂ ‘ਚ ਵੱਡਾ ਬਦਲਾਅ

by Jaspreet Kaur
June 25, 2026
0

ਭਾਰਤ-ਆਇਰਲੈਂਡ T20 ਸੀਰੀਜ਼ ਦੇ ਸਮੇਂ 'ਚ ਵੱਡਾ ਬਦਲਾਅ - ਜਾਣੋ ਕਿਉਂ ਬਦਲੀ ਭਾਰਤ-ਆਇਰਲੈਂਡ ਮੈਚਾਂ ਦੀ ਟਾਈਮਿੰਗ ਨਵੀ ਦਿੱਲੀ, 25 ਜੂਨ...

PF ਖਾਤਾ ਧਾਰਕਾਂ ਲਈ ਜ਼ਰੂਰੀ ਖ਼ਬਰ! 28 ਜੂਨ ਤੱਕ ਬੰਦ ਰਹੇਗਾ EPFO ਪੋਰਟਲ

PF ਖਾਤਾ ਧਾਰਕਾਂ ਲਈ ਜ਼ਰੂਰੀ ਖ਼ਬਰ! 28 ਜੂਨ ਤੱਕ ਬੰਦ ਰਹੇਗਾ EPFO ਪੋਰਟਲ

by Jaspreet Kaur
June 25, 2026
0

PF ਖਾਤਾ ਧਾਰਕਾਂ ਲਈ ਜ਼ਰੂਰੀ ਖ਼ਬਰ! 28 ਜੂਨ ਤੱਕ ਬੰਦ ਰਹੇਗਾ EPFO ਪੋਰਟਲ  ਪੀਐੱਫ ਕਢਵਾਉਣ 'ਚ ਆਵੇਗੀ ਦਿੱਕਤ! ਨਵੀ ਦਿੱਲੀ,...

ਵਾਇਰਲ ਵੀਡੀਓ ਮਾਮਲੇ ‘ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ

ਵਾਇਰਲ ਵੀਡੀਓ ਮਾਮਲੇ ‘ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ

by Jaspreet Kaur
June 25, 2026
0

ਵਾਇਰਲ ਵੀਡੀਓ ਮਾਮਲੇ 'ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ  - 'ਵਾਇਰਲ ਵੀਡੀਓ ਵਿੱਚ ਨਜ਼ਰ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 25, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 25 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ-ਆਇਰਲੈਂਡ T20 ਸੀਰੀਜ਼ ਦੇ ਸਮੇਂ ‘ਚ ਵੱਡਾ ਬਦਲਾਅ

ਭਾਰਤ-ਆਇਰਲੈਂਡ T20 ਸੀਰੀਜ਼ ਦੇ ਸਮੇਂ ‘ਚ ਵੱਡਾ ਬਦਲਾਅ

by Jaspreet Kaur
June 25, 2026
0

ਭਾਰਤ-ਆਇਰਲੈਂਡ T20 ਸੀਰੀਜ਼ ਦੇ ਸਮੇਂ 'ਚ ਵੱਡਾ ਬਦਲਾਅ - ਜਾਣੋ ਕਿਉਂ ਬਦਲੀ ਭਾਰਤ-ਆਇਰਲੈਂਡ ਮੈਚਾਂ ਦੀ ਟਾਈਮਿੰਗ ਨਵੀ ਦਿੱਲੀ, 25 ਜੂਨ...

Most Popular

Sports: ਪੰਜਾਬ ਦੇ ਸਰਪ੍ਰੀਤ ਸਿੰਘ ਨੇ ਨਿਊਜ਼ੀਲੈਂਡ ਟੀਮ ਵੱਲੋਂ ਫੀਫਾ ਵਿਸ਼ਵ ਕੱਪ ਮੈਚ ਖੇਡ ਕੇ ਰਚਿਆ ਇਤਿਹਾਸ

Sports: ਪੰਜਾਬ ਦੇ ਸਰਪ੍ਰੀਤ ਸਿੰਘ ਨੇ ਨਿਊਜ਼ੀਲੈਂਡ ਟੀਮ ਵੱਲੋਂ ਫੀਫਾ ਵਿਸ਼ਵ ਕੱਪ ਮੈਚ ਖੇਡ ਕੇ ਰਚਿਆ ਇਤਿਹਾਸ

by Ranjit Singh
1 week ago
0

Sports: ਪੰਜਾਬ ਦੇ ਸਰਪ੍ਰੀਤ ਸਿੰਘ ਨੇ ਨਿਊਜ਼ੀਲੈਂਡ ਟੀਮ ਵੱਲੋਂ ਫੀਫਾ ਵਿਸ਼ਵ ਕੱਪ ਮੈਚ ਖੇਡ ਕੇ ਰਚਿਆ ਇਤਿਹਾਸ ਚੰਡੀਗੜ੍ਹ, 17 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 