• Latest
  • Trending
National: ਮਹਿੰਗਾਈ ਦਾ ਇੱਕ ਹੋਰ ਝਟਕਾ ! ਅੱਜ ਤੋਂ LPG ਸਿਲੰਡਰ  ਹੋਇਆ ਮਹਿੰਗਾ !

1 month ago
Punjab: ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੌਗ ਬਣਾਉਣ ਨੂੰ ਲੈ ਕੇ ਵਿਵਾਦ, ਪਹਿਰੇਦਾਰਾਂ ’ਤੇ ਬਦਸਲੂਕੀ ਦੇ ਦੋਸ਼

4 minutes ago
Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ !

9 minutes ago
Hukamnama Sri Darbar Sahib Today – 13 October 2026 | Ang 731 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
ਪੰਜਾਬ ਵਿੱਚ ਡੇਂਗੂ ਦੇ ਲਾਰਵੇ ‘ਤੇ ਡਰੋਨ ਰੱਖਣਗੇ ਪੈਣੀ ਨਜ਼ਰ

ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ

ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ

Hindi News
English News
Tuesday, October 13, 2026
No Result
View All Result
22 °c
Chandigarh
26 ° Wed
25 ° Thu
25 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: ਮਹਿੰਗਾਈ ਦਾ ਇੱਕ ਹੋਰ ਝਟਕਾ ! ਅੱਜ ਤੋਂ LPG ਸਿਲੰਡਰ ਹੋਇਆ ਮਹਿੰਗਾ !

September 1, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
National: ਮਹਿੰਗਾਈ ਦਾ ਇੱਕ ਹੋਰ ਝਟਕਾ ! ਅੱਜ ਤੋਂ LPG ਸਿਲੰਡਰ  ਹੋਇਆ ਮਹਿੰਗਾ !

National: ਮਹਿੰਗਾਈ ਦਾ ਇੱਕ ਹੋਰ ਝਟਕਾ ! ਅੱਜ ਤੋਂ LPG ਸਿਲੰਡਰ ਹੋਇਆ ਮਹਿੰਗਾ !

– ਪੰਜਾਬ ਸਮੇਤ ਦੇਸ਼ ਭਰ ਵਿੱਚ ਨਵੇਂ ਰੇਟ ਲਾਗੂ

ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ): ਅੱਜ ਯਾਨੀ 1 ਸਤੰਬਰ ਤੋਂ ਕਮਰਸ਼ੀਅਲ LPG ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਹੋ ਗਿਆ ਹੈ। ਤੇਲ ਕੰਪਨੀਆਂ ਵੱਲੋਂ 19 ਕਿਲੋ ਵਾਲੇ ਕਮਰਸ਼ੀਅਲ LPG ਸਿਲੰਡਰ ਦੀ ਕੀਮਤ ਵਿੱਚ ₹9 ਤੋਂ ₹10.50 ਤੱਕ ਦਾ ਵਾਧਾ ਕੀਤਾ ਗਿਆ ਹੈ। ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕਮਰਸ਼ੀਅਲ LPG ਦੇ ਨਵੇਂ ਰੇਟ ਅੱਜ ਤੋਂ ਲਾਗੂ ਹੋ ਗਏ ਹਨ। ਇਸ ਵਾਧੇ ਨਾਲ ਰੈਸਟੋਰੈਂਟ, ਢਾਬਿਆਂ, ਹੋਟਲਾਂ ਅਤੇ ਕੈਟਰਿੰਗ ਕਾਰੋਬਾਰ ਨਾਲ ਜੁੜੇ ਲੋਕਾਂ ਦੀ ਲਾਗਤ ਵਧ ਸਕਦੀ ਹੈ।

ਘਰੇਲੂ LPG ਗਾਹਕਾਂ ਨੂੰ ਰਾਹਤ
ਚੰਗੀ ਗੱਲ ਇਹ ਹੈ ਕਿ ਘਰੇਲੂ LPG ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ। 14.2 ਕਿਲੋ ਵਾਲਾ ਘਰੇਲੂ ਸਿਲੰਡਰ ਪਹਿਲਾਂ ਵਾਲੀ ਕੀਮਤ ’ਤੇ ਹੀ ਮਿਲੇਗਾ। ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿੱਚ ਵਾਧਾ ਹਰ ਸ਼ਹਿਰ ਵਿੱਚ ਵੱਖ-ਵੱਖ ਹੋ ਸਕਦਾ ਹੈ। ਨਵੇਂ ਰੇਟ ਅੱਜ ਤੋਂ ਲਾਗੂ ਹੋਣ ਕਾਰਨ ਕਾਰੋਬਾਰੀ ਵਰਗ ਲਈ LPG ਖਰਚ ਵਿੱਚ ਕੁਝ ਵਾਧਾ ਹੋਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੌਗ ਬਣਾਉਣ ਨੂੰ ਲੈ ਕੇ ਵਿਵਾਦ, ਪਹਿਰੇਦਾਰਾਂ ’ਤੇ ਬਦਸਲੂਕੀ ਦੇ ਦੋਸ਼

Punjab: ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੌਗ ਬਣਾਉਣ ਨੂੰ ਲੈ ਕੇ ਵਿਵਾਦ, ਪਹਿਰੇਦਾਰਾਂ ’ਤੇ ਬਦਸਲੂਕੀ ਦੇ ਦੋਸ਼

by Ranjit Singh
October 13, 2026
0

Punjab: ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੌਗ ਬਣਾਉਣ ਨੂੰ ਲੈ ਕੇ ਵਿਵਾਦ, ਪਹਿਰੇਦਾਰਾਂ ’ਤੇ ਬਦਸਲੂਕੀ ਦੇ ਦੋਸ਼ ਅੰਮ੍ਰਿਤਸਰ, 13 ਅਕਤੂਬਰ (ਵਿਸ਼ਵ...

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ !

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ !

by Ranjit Singh
October 13, 2026
0

Punjab Weather: ਸੂਬੇ 'ਚ ਆਉਣ ਵਾਲੇ ਦਿਨਾਂ 'ਚ ਭਾਰੀ ਮੀਂਹ ਦੀ ਸੰਭਾਵਨਾ ! ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਅਤੇ...

Hukamnama Sri Darbar Sahib Today – 13 October 2026 | Ang 731 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 October 2026 | Ang 731 I ਅੱਜ ਦਾ ਹੁਕਮਨਾਮਾ

by Ankit
October 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 13-10-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੌਗ ਬਣਾਉਣ ਨੂੰ ਲੈ ਕੇ ਵਿਵਾਦ, ਪਹਿਰੇਦਾਰਾਂ ’ਤੇ ਬਦਸਲੂਕੀ ਦੇ ਦੋਸ਼

Punjab: ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੌਗ ਬਣਾਉਣ ਨੂੰ ਲੈ ਕੇ ਵਿਵਾਦ, ਪਹਿਰੇਦਾਰਾਂ ’ਤੇ ਬਦਸਲੂਕੀ ਦੇ ਦੋਸ਼

by Ranjit Singh
October 13, 2026
0

Punjab: ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੌਗ ਬਣਾਉਣ ਨੂੰ ਲੈ ਕੇ ਵਿਵਾਦ, ਪਹਿਰੇਦਾਰਾਂ ’ਤੇ ਬਦਸਲੂਕੀ ਦੇ ਦੋਸ਼ ਅੰਮ੍ਰਿਤਸਰ, 13 ਅਕਤੂਬਰ (ਵਿਸ਼ਵ...

Most Popular

 ED ਦੇ ਛਾਪਿਆਂ ਵਿਰੁੱਧ ‘ਆਪ’ ਵੱਲੋਂ GMADA ਦਫਤਰ ਅੱਗੇ ਜ਼ੋਰਦਾਰ ਪ੍ਰਦਰਸ਼ਨ ; ਅੰਦਰ ED ਅਧਿਕਾਰੀਆਂ ਵੱਲੋਂ ਰੇਡ ਜਾਰੀ

by Navjot
3 weeks ago
0

 ED ਦੇ ਛਾਪਿਆਂ ਵਿਰੁੱਧ 'ਆਪ' ਵੱਲੋਂ GMADA ਦਫਤਰ ਅੱਗੇ ਜ਼ੋਰਦਾਰ ਪ੍ਰਦਰਸ਼ਨ ; ਅੰਦਰ ED ਅਧਿਕਾਰੀਆਂ ਵੱਲੋਂ ਰੇਡ ਜਾਰੀ ਵਰਕਰਾਂ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 