• Latest
  • Trending
National: ਅੱਜ ਤੋਂ ਬਦਲੇ ਕਈ ਜ਼ਰੂਰੀ ਨਿਯਮ ਤੇ ਕੀਮਤਾਂ, ਜਾਣੋ ਕੀ ਹੋਇਆ ਮਹਿੰਗਾ ਤੇ ਕੀ ਸਸਤਾ ?

3 weeks ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ

ਬਾਬਾ ਸ਼ੇਖ ਫਰੀਦ  ਦੇ ਆਗਮਨ ਪੁਰਬ ‘ਤੇ 23 ਸਤੰਬਰ ਨੂੰ ਫ਼ਰੀਦਕੋਟ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

4 hours ago
5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

5 hours ago
ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

6 hours ago
ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ

Hindi News
English News
Tuesday, September 22, 2026
No Result
View All Result
24 °c
Chandigarh
28 ° Tue
28 ° Wed
29 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: ਅੱਜ ਤੋਂ ਬਦਲੇ ਕਈ ਜ਼ਰੂਰੀ ਨਿਯਮ ਤੇ ਕੀਮਤਾਂ, ਜਾਣੋ ਕੀ ਹੋਇਆ ਮਹਿੰਗਾ ਤੇ ਕੀ ਸਸਤਾ ?

September 1, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
National: ਅੱਜ ਤੋਂ ਬਦਲੇ ਕਈ ਜ਼ਰੂਰੀ ਨਿਯਮ ਤੇ ਕੀਮਤਾਂ, ਜਾਣੋ ਕੀ ਹੋਇਆ ਮਹਿੰਗਾ ਤੇ ਕੀ ਸਸਤਾ ?

National: ਅੱਜ ਤੋਂ ਬਦਲੇ ਕਈ ਜ਼ਰੂਰੀ ਨਿਯਮ ਤੇ ਕੀਮਤਾਂ, ਜਾਣੋ ਕੀ ਹੋਇਆ ਮਹਿੰਗਾ ਤੇ ਕੀ ਸਸਤਾ ?

ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ): ਅੱਜ 1 ਸਤੰਬਰ ਤੋਂ ਦੇਸ਼ ਭਰ ‘ਚ ਕਈ ਵੱਡੇ ਬਦਲਾਅ ਹੋਏ ਹਨ। ਕਈ ਚੀਜ਼ਾਂ ਮਹਿੰਗੀਆਂ ਅਤੇ ਕਈ ਸਸਤੀਆਂ ਹੋਈਆਂ ਹਨ। ਜਾਣੋ ਕੀ ਹੋਇਆ ਮਹਿੰਗਾ ਤੇ ਕੀ ਸਸਤਾ……

Commercial LPG ਹੋਇਆ ਸਸਤਾ
ਅੱਜ ਤੋਂ 19 ਕਿਲੋ ਵਾਲੇ Commercial LPG ਸਿਲੰਡਰ ਦੀ ਕੀਮਤ ਵਿੱਚ ₹51.50 ਦੀ ਕਟੌਤੀ ਕੀਤੀ ਗਈ ਹੈ। ਪੰਜਾਬ ਸਮੇਤ ਦੇਸ਼ ਦੇ ਹੋਰ ਹਿੱਸਿਆਂ ਵਿੱਚ ਨਵੇਂ ਰੇਟ ਅੱਜ ਤੋਂ ਲਾਗੂ ਹੋ ਗਏ ਹਨ। ਹਾਲਾਂਕਿ ਘਰੇਲੂ LPG ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ।

ਨਵੀਂ ਕਾਰ ਖਰੀਦਣੀ ਹੋਈ ਮਹਿੰਗੀ
ਅੱਜ ਤੋਂ ਨਵੀਂ ਕਾਰ ਖਰੀਦਣ ਵਾਲਿਆਂ ਦੀ ਜੇਬ ’ਤੇ ਵਾਧੂ ਬੋਝ ਪਵੇਗਾ। Tata Motors ਦੀਆਂ ਕਾਰਾਂ ਦੀਆਂ ਕੀਮਤਾਂ ਵਿੱਚ ₹25,000 ਤੱਕ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਇਲਾਵਾ Hyundai ਨੇ ਵੀ ਆਪਣੀਆਂ ਕਾਰਾਂ ਦੀਆਂ ਕੀਮਤਾਂ ਵਿੱਚ 1 ਫੀਸਦੀ ਤੱਕ ਵਾਧਾ ਕੀਤਾ ਹੈ।

ਹਵਾਈ ਯਾਤਰੀਆਂ ਲਈ ਵੱਡਾ ਬਦਲਾਅ
ਹਵਾਈ ਯਾਤਰੀਆਂ ਲਈ ਵੀ ਅੱਜ ਤੋਂ ਇੱਕ ਨਵਾਂ ਨਿਯਮ ਲਾਗੂ ਹੋ ਗਿਆ ਹੈ। Immigration ਪੂਰਾ ਕਰਨ ਤੋਂ ਬਾਅਦ Boarding Pass ’ਤੇ Physical Stamp ਲਗਵਾਉਣ ਦੀ ਲੋੜ ਨਹੀਂ ਹੋਵੇਗੀ। ਯਾਤਰੀ E-Boarding Pass ਰਾਹੀਂ ਵੀ ਆਪਣੀ ਯਾਤਰਾ ਪੂਰੀ ਕਰ ਸਕਣਗੇ।

ITR ਭਰਨ ਵਾਲੇ ਧਿਆਨ ਦੇਣ
31 ਅਗਸਤ ਨੂੰ ITR ਭਰਨ ਦੀ Deadline ਖ਼ਤਮ ਹੋ ਚੁੱਕੀ ਹੈ। ਹੁਣ ਜੇਕਰ ਕੋਈ ਵਿਅਕਤੀ ਦੇਰੀ ਨਾਲ ITR ਫਾਈਲ ਕਰਦਾ ਹੈ ਤਾਂ ਉਸ ਨੂੰ Late Fee ਅਤੇ ਵਿਆਜ ਦਾ ਭੁਗਤਾਨ ਕਰਨਾ ਪੈ ਸਕਦਾ ਹੈ। ਇਸ ਲਈ ਆਪਣਾ ITR Filing Status ਜ਼ਰੂਰ ਚੈੱਕ ਕਰੋ।

LPG ਗਾਹਕ ਵੀ ਧਿਆਨ ਦੇਣ
LPG ਗਾਹਕਾਂ ਲਈ 31 ਅਗਸਤ ਦੀ e-KYC Deadline ਵੀ ਖ਼ਤਮ ਹੋ ਗਈ ਹੈ। ਜੇਕਰ ਕਿਸੇ ਗਾਹਕ ਦੀ e-KYC ਅਜੇ ਬਾਕੀ ਹੈ ਤਾਂ ਉਸ ਨੂੰ ਜਲਦ ਤੋਂ ਜਲਦ ਪੂਰਾ ਕਰਵਾਉਣ ਦੀ ਸਲਾਹ ਦਿੱਤੀ ਜਾਂਦੀ ਹੈ। e-KYC ਨਾ ਹੋਣ ਦੀ ਸਥਿਤੀ ਵਿੱਚ LPG ਸਬਸਿਡੀ ਪ੍ਰਭਾਵਿਤ ਹੋ ਸਕਦੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 21, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 21 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ

ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ

by Ankit
September 21, 2026
0

ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ...

ਬਾਬਾ ਸ਼ੇਖ ਫਰੀਦ  ਦੇ ਆਗਮਨ ਪੁਰਬ ‘ਤੇ 23 ਸਤੰਬਰ ਨੂੰ ਫ਼ਰੀਦਕੋਟ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

ਬਾਬਾ ਸ਼ੇਖ ਫਰੀਦ  ਦੇ ਆਗਮਨ ਪੁਰਬ ‘ਤੇ 23 ਸਤੰਬਰ ਨੂੰ ਫ਼ਰੀਦਕੋਟ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

by Navjot
September 21, 2026
0

ਬਾਬਾ ਸ਼ੇਖ ਫਰੀਦ  ਦੇ ਆਗਮਨ ਪੁਰਬ ‘ਤੇ 23 ਸਤੰਬਰ ਨੂੰ ਫ਼ਰੀਦਕੋਟ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ   ਚੰਡੀਗੜ੍ਹ, 21 ਸਤੰਬਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

by Ankit
September 21, 2026
0

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ ਪੁਲਿਸ ਕਾਰਵਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 21, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 21 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Asian Games : ਭਾਰਤ ਨੇ ਬੰਗਲਾਦੇਸ਼ ਨੂੰ 3-0 ਨਾਲ ਹਰਾ ਕੇ ਬੈਡਮਿੰਟਨ ਪੁਰਸ਼ ਟੀਮ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

8 hours ago
0

Asian Games : ਭਾਰਤ ਨੇ ਬੰਗਲਾਦੇਸ਼ ਨੂੰ 3-0 ਨਾਲ ਹਰਾ ਕੇ ਬੈਡਮਿੰਟਨ ਪੁਰਸ਼ ਟੀਮ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 