• Latest
  • Trending
National: SRH ਦੀ ਮਾਲਕਣ ਕਾਵਿਆ ਮਾਰਨ ਅਤੇ ਮਸ਼ਹੂਰ ਮਿਊਜ਼ਿਕ ਡਾਇਰੈਕਟਰ ਅਨਿਰੁੱਧ ਰਵਿਚੰਦਰ ਦੇ ਵਿਆਹ ਦੀ ਚਰਚਾ ਤੇਜ਼ !

1 hour ago
Punjab: ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

28 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

50 minutes ago
Punjab ਦੇ ਜੀ.ਐੱਸ.ਟੀ. ਵਿਭਾਗ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ

Punjab ਦੇ ਜੀ.ਐੱਸ.ਟੀ. ਵਿਭਾਗ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ

1 hour ago
Punjab Weather: ਅੱਜ ਤੋਂ ਸੂਬੇ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ

2 hours ago
National: ਸ਼ਿਮਲਾ ਸਮੇਤ ਹਿਮਾਚਲ ਦੇ ਕਈ ਇਲਾਕਿਆਂ ’ਚ ਭੂਚਾਲ ਦੇ ਝਟਕੇ, ਲੋਕਾਂ ’ਚ ਦਹਿਸ਼ਤ

National: ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖ਼ਲ

3 hours ago
Cricket: ਨਿਊਜ਼ੀਲੈਂਡ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਗਿੱਲ ਅਤੇ ਅਈਅਰ ਕਰਨਗੇ ਵਨਡੇ ਟੀਮ ਦੀ ਕਪਤਾਨੀ

Punjab: ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ

Punjab: ਪਤੀ ਵੱਲੋਂ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ, ਬਾਅਦ ’ਚ ਖ਼ੁਦ ਵੀ ਕੀਤੀ ਖ਼ੁਦਕੁਸ਼ੀ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
National: ਅਸੀਂ ਆਪਣੇ ਦੇਸ਼ ਵਿੱਚ ਤਿਰੰਗਾ ਨਹੀਂ ਲਹਿਰਾਵਾਂਗੇ ਤਾਂ ਕੀ ਪਾਕਿਸਤਾਨ ਵਿੱਚ ਲਹਿਰਾਵਾਂਗੇ ? – ਕੇਜਰੀਵਾਲ

National: AISA Leader ਨੇਹਾ ਬੋਰਾ ਨੂੰ ਰਿਹਾਅ, ਅਭਿਜੀਤ ਦੀਪਕੇ ਗ੍ਰਿਫ਼ਤਾਰ

Hindi News
English News
Saturday, October 17, 2026
No Result
View All Result
29 °c
Chandigarh
24 ° Sun
25 ° Mon
26 ° Tue
26 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: SRH ਦੀ ਮਾਲਕਣ ਕਾਵਿਆ ਮਾਰਨ ਅਤੇ ਮਸ਼ਹੂਰ ਮਿਊਜ਼ਿਕ ਡਾਇਰੈਕਟਰ ਅਨਿਰੁੱਧ ਰਵਿਚੰਦਰ ਦੇ ਵਿਆਹ ਦੀ ਚਰਚਾ ਤੇਜ਼ !

October 17, 2026
in ਖਬਰਾਂ, ਖੇਡਾਂ, ਫ਼ਿਲਮੀ, ਰਾਸ਼ਟਰੀ
National: SRH ਦੀ ਮਾਲਕਣ ਕਾਵਿਆ ਮਾਰਨ ਅਤੇ ਮਸ਼ਹੂਰ ਮਿਊਜ਼ਿਕ ਡਾਇਰੈਕਟਰ ਅਨਿਰੁੱਧ ਰਵਿਚੰਦਰ ਦੇ ਵਿਆਹ ਦੀ ਚਰਚਾ ਤੇਜ਼ !

National: SRH ਦੀ ਮਾਲਕਣ ਕਾਵਿਆ ਮਾਰਨ ਅਤੇ ਮਸ਼ਹੂਰ ਮਿਊਜ਼ਿਕ ਡਾਇਰੈਕਟਰ ਅਨਿਰੁੱਧ ਰਵਿਚੰਦਰ ਦੇ ਵਿਆਹ ਦੀ ਚਰਚਾ ਤੇਜ਼ !

– 21 ਨਵੰਬਰ ਨੂੰ ਚੇਨਈ ’ਚ ਹੋਵੇਗੀ ਰਿਸੈਪਸ਼ਨ!
– ਤੇਲੰਗਾਨਾ ਦੇ ਮੁੱਖ ਮੰਤਰੀ ਨੂੰ ਦਿੱਤਾ ਗਿਆ ਸੱਦਾ
– 11 ਨਵੰਬਰ ਨੂੰ ਗ੍ਰੀਸ ’ਚ ਵਿਆਹ ਹੋਣ ਦੀ ਵੀ ਚਰਚਾ

ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ): ਸਨਰਾਈਜ਼ਰਜ਼ ਹੈਦਰਾਬਾਦ ਦੀ ਮਾਲਕਣ ਅਤੇ ਸਨ ਗਰੁੱਪ ਦੇ ਚੇਅਰਮੈਨ ਕਲਾਨਿਧੀ ਮਾਰਨ ਦੀ ਧੀ ਕਾਵਿਆ ਮਾਰਨ ਦੇ ਵਿਆਹ ਨੂੰ ਲੈ ਕੇ ਮੁੜ ਚਰਚਾ ਸ਼ੁਰੂ ਹੋ ਗਈ ਹੈ। ਇਸ ਦਾ ਕਾਰਨ ਤੇਲੰਗਾਨਾ ਦੇ ਮੁੱਖ ਮੰਤਰੀ ਏ. ਰੇਵੰਤ ਰੈੱਡੀ ਦੇ ਅਧਿਕਾਰਤ ਐਕਸ ਅਕਾਊਂਟ ’ਤੇ ਸਾਂਝੀ ਕੀਤੀ ਗਈ ਜਾਣਕਾਰੀ ਹੈ।

ਮੁੱਖ ਮੰਤਰੀ ਦਫ਼ਤਰ ਵੱਲੋਂ ਸਾਂਝੀਆਂ ਕੀਤੀਆਂ ਤਸਵੀਰਾਂ ਅਤੇ ਵੀਡੀਓਜ਼ ਵਿੱਚ ਕਲਾਨਿਧੀ ਮਾਰਨ ਆਪਣੀ ਪਤਨੀ ਕਾਵੇਰੀ ਮਾਰਨ ਨਾਲ ਮੁੱਖ ਮੰਤਰੀ ਨੂੰ ਮਿਲਦੇ ਨਜ਼ਰ ਆ ਰਹੇ ਹਨ। ਪੋਸਟ ਮੁਤਾਬਕ, ਉਨ੍ਹਾਂ ਨੇ ਮੁੱਖ ਮੰਤਰੀ ਨੂੰ ਆਪਣੀ ਧੀ ਕਾਵਿਆ ਮਾਰਨ ਅਤੇ ਸੰਗੀਤਕਾਰ ਅਨਿਰੁੱਧ ਰਵਿਚੰਦਰ ਦੇ ਵਿਆਹ ਦੀ ਰਿਸੈਪਸ਼ਨ ਲਈ ਸੱਦਾ ਦਿੱਤਾ ਹੈ।

ਜਾਣਕਾਰੀ ਅਨੁਸਾਰ, ਇਹ ਰਿਸੈਪਸ਼ਨ 21 ਨਵੰਬਰ ਨੂੰ ਚੇਨਈ ਵਿੱਚ ਹੋਵੇਗੀ। ਦੂਜੇ ਪਾਸੇ, ਟਾਈਮਜ਼ ਆਫ਼ ਇੰਡੀਆ ਦੀ ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਕਾਵਿਆ ਮਾਰਨ ਅਤੇ ਅਨਿਰੁੱਧ ਰਵਿਚੰਦਰ 11 ਨਵੰਬਰ ਨੂੰ ਗ੍ਰੀਸ ਵਿੱਚ ਵਿਆਹ ਕਰ ਸਕਦੇ ਹਨ। ਹਾਲਾਂਕਿ, ਦੋਵਾਂ ਵੱਲੋਂ ਅਜੇ ਤੱਕ ਵਿਆਹ ਸਬੰਧੀ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

Punjab: ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

by Ranjit Singh
October 17, 2026
0

Punjab: ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ - ਲੰਬੀ ਉਮਰ ਅਤੇ ਚੰਗੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 17, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab ਦੇ ਜੀ.ਐੱਸ.ਟੀ. ਵਿਭਾਗ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ

Punjab ਦੇ ਜੀ.ਐੱਸ.ਟੀ. ਵਿਭਾਗ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ

by Ranjit Singh
October 17, 2026
0

Punjab ਦੇ ਜੀ.ਐੱਸ.ਟੀ. ਵਿਭਾਗ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ - ਕਈ ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਦੇ...

Punjab Weather: ਅੱਜ ਤੋਂ ਸੂਬੇ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ

Punjab Weather: ਅੱਜ ਤੋਂ ਸੂਬੇ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ

by Ranjit Singh
October 17, 2026
0

Punjab Weather: ਅੱਜ ਤੋਂ ਸੂਬੇ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ): ਅੱਜ 17 ਅਕਤੂਬਰ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

Punjab: ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

by Ranjit Singh
October 17, 2026
0

Punjab: ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ - ਲੰਬੀ ਉਮਰ ਅਤੇ ਚੰਗੀ...

Most Popular

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

by Navjot
2 weeks ago
0

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ  ਨਵੀਂ ਦਿੱਲੀ, 4 ਅਕਤੂਬਰ (ਵਿਸ਼ਵ ਵਾਰਤਾ): ਭਾਰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 