• Latest
  • Trending
National: ਮੰਤਰੀ ਥੱਪੜ ਮਾਮਲਾ: ਪ੍ਰਵੇਸ਼ ਵਰਮਾ ਖ਼ਿਲਾਫ਼ ਐਨਸੀਆਰ ਦਰਜ, AAP ਵੱਲੋਂ FIR ਦੀ ਮੰਗ

National: ਮੰਤਰੀ ਥੱਪੜ ਮਾਮਲਾ: ਪ੍ਰਵੇਸ਼ ਵਰਮਾ ਖ਼ਿਲਾਫ਼ ਐਨਸੀਆਰ ਦਰਜ, AAP ਵੱਲੋਂ FIR ਦੀ ਮੰਗ

3 weeks ago
ਏਸ਼ਿਆਈ ਪੈਰਾ ਖੇਡਾਂ ‘ਚ ਨਵਾਂ ਰਿਕਾਰਡ ਬਣਾਉਣ ’ਤੇ ਮੋਨਾ ਅਗਰਵਾਲ ਨੂੰ ਪ੍ਰਧਾਨ ਮੰਤਰੀ ਨੇ ਦਿੱਤੀ  ਵਧਾਈ

ਏਸ਼ਿਆਈ ਪੈਰਾ ਖੇਡਾਂ ‘ਚ ਨਵਾਂ ਰਿਕਾਰਡ ਬਣਾਉਣ ’ਤੇ ਮੋਨਾ ਅਗਰਵਾਲ ਨੂੰ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਸਿਮਰਜੀਤ ਸਿੰਘ ਬੈਂਸ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਨੇ ਸੁਣਾਈ 1 ਸਾਲ ਦੀ ਸਜ਼ਾ

ਸਿਮਰਜੀਤ ਸਿੰਘ ਬੈਂਸ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਨੇ ਸੁਣਾਈ 1 ਸਾਲ ਦੀ ਸਜ਼ਾ

4 hours ago
ਝੋਟਾ ਕਤਲ ਕਾਂਡ: ਸਰਕਾਰ ਦੀ ਐਕਸ਼ਨ ਕਮੇਟੀ ਨਾਲ ਮੀਟਿੰਗ ਖ਼ਤਮ

ਝੋਟਾ ਕਤਲ ਕਾਂਡ: ਸਰਕਾਰ ਦੀ ਐਕਸ਼ਨ ਕਮੇਟੀ ਨਾਲ ਮੀਟਿੰਗ ਖ਼ਤਮ

4 hours ago
ED ਅੱਗੇ ਪੇਸ਼ ਹੋਏ ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ

ED ਅੱਗੇ ਪੇਸ਼ ਹੋਏ ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਅਮਰੀਕਾ ‘ਚ ਫੁੱਟਬਾਲ ਮੈਚ ਤੋਂ ਪਹਿਲਾਂ ਹਾਦਸਾ! 170 ਫੁੱਟ ਦੀ ਉਚਾਈ ਤੋਂ ਡਿੱਗਣ ਕਾਰਨ ਏਅਰ ਫੋਰਸ ਦੇ ਜਵਾਨ ਦੀ ਮੌਤ

ਅਮਰੀਕਾ ‘ਚ ਫੁੱਟਬਾਲ ਮੈਚ ਤੋਂ ਪਹਿਲਾਂ ਹਾਦਸਾ! 170 ਫੁੱਟ ਦੀ ਉਚਾਈ ਤੋਂ ਡਿੱਗਣ ਕਾਰਨ ਏਅਰ ਫੋਰਸ ਦੇ ਜਵਾਨ ਦੀ ਮੌਤ

5 hours ago
ਭਲਕੇ ਪੰਜਾਬ ਦੌਰੇ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ; ਲੁਧਿਆਣਾ ਵਿਖੇ ਕਰਨਗੇ ਰਾਵਣ ਦਹਿਨ

ਭਲਕੇ ਪੰਜਾਬ ਦੌਰੇ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ; ਲੁਧਿਆਣਾ ਵਿਖੇ ਕਰਨਗੇ ਰਾਵਣ ਦਹਿਨ

6 hours ago
ਪਰਵਿੰਦਰ ਝੋਟਾ ਕਤਲ ਕਾਂਡ:  ਇਨਸਾਫ਼ ਲਈ ਧਰਨੇ ‘ਤੇ ਬੈਠੇ ਪਰਿਵਾਰ ਦੇ ਸਮਰਥਨ ‘ਚ ਨਿੱਤਰੇ ਪੰਜਾਬੀ ਕਲਾਕਾਰ; ਸ਼ੋਅ ਕੀਤੇ Postponed

ਪਰਵਿੰਦਰ ਝੋਟਾ ਕਤਲ ਕਾਂਡ: ਇਨਸਾਫ਼ ਲਈ ਧਰਨੇ ‘ਤੇ ਬੈਠੇ ਪਰਿਵਾਰ ਦੇ ਸਮਰਥਨ ‘ਚ ਨਿੱਤਰੇ ਪੰਜਾਬੀ ਕਲਾਕਾਰ; ਸ਼ੋਅ ਕੀਤੇ Postponed

6 hours ago
ਪ੍ਰਗਿਆਨ ਓਝਾ ਬਣੇ ਟੀਮ ਇੰਡੀਆ ਦੇ ਨਵੇਂ ਮੁੱਖ ਚੋਣਕਾਰ, BCCI ਨੇ ਕੀਤਾ ਵੱਡਾ ਐਲਾਨ

ਪ੍ਰਗਿਆਨ ਓਝਾ ਬਣੇ ਟੀਮ ਇੰਡੀਆ ਦੇ ਨਵੇਂ ਮੁੱਖ ਚੋਣਕਾਰ, BCCI ਨੇ ਕੀਤਾ ਵੱਡਾ ਐਲਾਨ

7 hours ago
Asian Para Games 2026: ਭਾਰਤ ਨੇ ਜਿੱਤਿਆ ਇਕ ਹੋਰ Gold Medal

Asian Para Games 2026: ਭਾਰਤ ਨੇ ਜਿੱਤਿਆ ਇਕ ਹੋਰ Gold Medal

9 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
Hindi News
English News
Tuesday, October 20, 2026
No Result
View All Result
20 °c
Chandigarh
24 ° Tue
25 ° Wed
25 ° Thu
26 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: ਮੰਤਰੀ ਥੱਪੜ ਮਾਮਲਾ: ਪ੍ਰਵੇਸ਼ ਵਰਮਾ ਖ਼ਿਲਾਫ਼ ਐਨਸੀਆਰ ਦਰਜ, AAP ਵੱਲੋਂ FIR ਦੀ ਮੰਗ

September 29, 2026
in ਖਬਰਾਂ, ਦਿੱਲੀ, ਬ੍ਰੇਕਿੰਗ ਨਿਊਜ਼, ਰਾਸ਼ਟਰੀ
National: ਮੰਤਰੀ ਥੱਪੜ ਮਾਮਲਾ: ਪ੍ਰਵੇਸ਼ ਵਰਮਾ ਖ਼ਿਲਾਫ਼ ਐਨਸੀਆਰ ਦਰਜ, AAP ਵੱਲੋਂ FIR ਦੀ ਮੰਗ

National: ਮੰਤਰੀ ਥੱਪੜ ਮਾਮਲਾ: ਪ੍ਰਵੇਸ਼ ਵਰਮਾ ਖ਼ਿਲਾਫ਼ ਐਨਸੀਆਰ ਦਰਜ, AAP ਵੱਲੋਂ FIR ਦੀ ਮੰਗ

ਨਵੀਂ ਦਿੱਲੀ, 29 ਸਤੰਬਰ (ਵਿਸ਼ਵ ਵਾਰਤਾ): ਤਿਲਕ ਨਗਰ ਵਿੱਚ ਸੜਕ ਦੇ ਨਿਰੀਖਣ ਦੌਰਾਨ ਇੱਕ ਨੌਜਵਾਨ ਨੂੰ ਕਥਿਤ ਤੌਰ ’ਤੇ ਥੱਪੜ ਮਾਰਨ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਨੇ PWD ਮੰਤਰੀ ਪ੍ਰਵੇਸ਼ ਸਾਹਿਬ ਸਿੰਘ ਵਰਮਾ ਖ਼ਿਲਾਫ਼ NCR ਦਰਜ ਕੀਤੀ ਹੈ। ਪੁਲਿਸ ਮੁਤਾਬਕ ਇਹ ਕਾਰਵਾਈ ਨੌਜਵਾਨ ਸਾਹਿਬ ਸਿੰਘ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਵੱਲੋਂ ਪ੍ਰਵੇਸ਼ ਵਰਮਾ ਖ਼ਿਲਾਫ਼ FIR ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਪਾਰਟੀ ਦਾ ਦੋਸ਼ ਹੈ ਕਿ ਪੁਲਿਸ ਨੇ ਪਹਿਲਾਂ ਸ਼ਿਕਾਇਤ ’ਤੇ FIR ਦਰਜ ਨਹੀਂ ਕੀਤੀ। ਇਸ ਮੁੱਦੇ ਨੂੰ ਲੈ ਕੇ AAP ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਪ੍ਰਦਰਸ਼ਨ ਵੀ ਕੀਤਾ ਗਿਆ।

ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਪ੍ਰਵੇਸ਼ ਵਰਮਾ ਤਿਲਕ ਨਗਰ ਵਿੱਚ ਸੜਕ ਦੇ ਨਿਰਮਾਣ ਕਾਰਜ ਦਾ ਨਿਰੀਖਣ ਕਰਨ ਪਹੁੰਚੇ ਸਨ। ਉੱਥੇ AAP ਵਿਧਾਇਕ ਜਰਨੈਲ ਸਿੰਘ ਨੇ ਸੜਕ ਦੀ ਗੁਣਵੱਤਾ ’ਤੇ ਸਵਾਲ ਚੁੱਕਦਿਆਂ ਸੜਕ ਦੀ ਪਰਤ ਹੱਥ ਨਾਲ ਉਖਾੜ ਕੇ ਦਿਖਾਈ। ਇਸ ਦੌਰਾਨ ਇੱਕ ਨੌਜਵਾਨ ਮੋਬਾਈਲ ’ਤੇ ਘਟਨਾ ਦੀ ਵੀਡੀਓ ਬਣਾ ਰਿਹਾ ਸੀ। ਸਾਹਮਣੇ ਆਈ ਵੀਡੀਓ ਵਿੱਚ ਪ੍ਰਵੇਸ਼ ਵਰਮਾ ਵੱਲੋਂ ਉਸ ਨੌਜਵਾਨ ਨੂੰ ਥੱਪੜ ਮਾਰਦੇ ਹੋਏ ਦਿਖਾਈ ਦੇਣ ਦਾ ਦਾਅਵਾ ਕੀਤਾ ਗਿਆ ਹੈ।

ਪ੍ਰਵੇਸ਼ ਵਰਮਾ ਨੇ ਆਪਣਾ ਪੱਖ ਰੱਖਦਿਆਂ ਦਾਅਵਾ ਕੀਤਾ ਹੈ ਕਿ ਮੌਕੇ ’ਤੇ ਮੌਜੂਦ AAP ਸਮਰਥਕਾਂ ਨੇ ਉਨ੍ਹਾਂ ਦੇ ਪਰਿਵਾਰ ਖ਼ਿਲਾਫ਼ ਅਪਸ਼ਬਦ ਵਰਤੇ ਅਤੇ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ। ਦੂਜੇ ਪਾਸੇ, AAP ਆਗੂ ਇਸ ਮਾਮਲੇ ਵਿੱਚ ਮੰਤਰੀ ਖ਼ਿਲਾਫ਼ FIR ਅਤੇ ਕਾਰਵਾਈ ਦੀ ਮੰਗ ਕਰ ਰਹੇ ਹਨ।

ਦਿੱਲੀ ਪੁਲਿਸ ਮੁਤਾਬਕ ਇਸ ਵਿਵਾਦ ਨਾਲ ਸਬੰਧਤ ਕੁੱਲ ਪੰਜ ਸ਼ਿਕਾਇਤਾਂ ਮਿਲੀਆਂ ਹਨ। ਇਨ੍ਹਾਂ ਵਿੱਚ ਸਾਹਿਬ ਸਿੰਘ ਦੀ ਸ਼ਿਕਾਇਤ ਤੋਂ ਇਲਾਵਾ PWD ਕਰਮਚਾਰੀਆਂ ਅਤੇ BJP ਵਰਕਰਾਂ ਦੀਆਂ ਸ਼ਿਕਾਇਤਾਂ ਵੀ ਸ਼ਾਮਲ ਹਨ। ਪੁਲਿਸ ਸਾਰੀਆਂ ਸ਼ਿਕਾਇਤਾਂ ਦੀ ਜਾਂਚ ਕਰ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਏਸ਼ਿਆਈ ਪੈਰਾ ਖੇਡਾਂ ‘ਚ ਨਵਾਂ ਰਿਕਾਰਡ ਬਣਾਉਣ ’ਤੇ ਮੋਨਾ ਅਗਰਵਾਲ ਨੂੰ ਪ੍ਰਧਾਨ ਮੰਤਰੀ ਨੇ ਦਿੱਤੀ  ਵਧਾਈ

ਏਸ਼ਿਆਈ ਪੈਰਾ ਖੇਡਾਂ ‘ਚ ਨਵਾਂ ਰਿਕਾਰਡ ਬਣਾਉਣ ’ਤੇ ਮੋਨਾ ਅਗਰਵਾਲ ਨੂੰ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ

by Jaspreet Kaur
October 19, 2026
0

ਏਸ਼ਿਆਈ ਪੈਰਾ ਖੇਡਾਂ 'ਚ ਨਵਾਂ ਰਿਕਾਰਡ ਬਣਾਉਣ ’ਤੇ ਮੋਨਾ ਅਗਰਵਾਲ ਨੂੰ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ ਨਵੀ ਦਿੱਲੀ, 19 ਅਕਤੂਬਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 19, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸਿਮਰਜੀਤ ਸਿੰਘ ਬੈਂਸ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਨੇ ਸੁਣਾਈ 1 ਸਾਲ ਦੀ ਸਜ਼ਾ

ਸਿਮਰਜੀਤ ਸਿੰਘ ਬੈਂਸ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਨੇ ਸੁਣਾਈ 1 ਸਾਲ ਦੀ ਸਜ਼ਾ

by Jaspreet Kaur
October 19, 2026
0

ਸਿਮਰਜੀਤ ਸਿੰਘ ਬੈਂਸ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਨੇ ਸੁਣਾਈ 1 ਸਾਲ ਦੀ ਸਜ਼ਾ ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਦੇ...

ਝੋਟਾ ਕਤਲ ਕਾਂਡ: ਸਰਕਾਰ ਦੀ ਐਕਸ਼ਨ ਕਮੇਟੀ ਨਾਲ ਮੀਟਿੰਗ ਖ਼ਤਮ

ਝੋਟਾ ਕਤਲ ਕਾਂਡ: ਸਰਕਾਰ ਦੀ ਐਕਸ਼ਨ ਕਮੇਟੀ ਨਾਲ ਮੀਟਿੰਗ ਖ਼ਤਮ

by Jaspreet Kaur
October 19, 2026
0

ਝੋਟਾ ਕਤਲ ਕਾਂਡ: ਸਰਕਾਰ ਦੀ ਐਕਸ਼ਨ ਕਮੇਟੀ ਨਾਲ ਮੀਟਿੰਗ ਖ਼ਤਮ ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ): ਮਾਨਸਾ ਵਿੱਚ ਐਂਟੀ-ਡਰਗ ਐਕਟੀਵਿਸਟ ਪਰਵਿੰਦਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਏਸ਼ਿਆਈ ਪੈਰਾ ਖੇਡਾਂ ‘ਚ ਨਵਾਂ ਰਿਕਾਰਡ ਬਣਾਉਣ ’ਤੇ ਮੋਨਾ ਅਗਰਵਾਲ ਨੂੰ ਪ੍ਰਧਾਨ ਮੰਤਰੀ ਨੇ ਦਿੱਤੀ  ਵਧਾਈ

ਏਸ਼ਿਆਈ ਪੈਰਾ ਖੇਡਾਂ ‘ਚ ਨਵਾਂ ਰਿਕਾਰਡ ਬਣਾਉਣ ’ਤੇ ਮੋਨਾ ਅਗਰਵਾਲ ਨੂੰ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ

by Jaspreet Kaur
October 19, 2026
0

ਏਸ਼ਿਆਈ ਪੈਰਾ ਖੇਡਾਂ 'ਚ ਨਵਾਂ ਰਿਕਾਰਡ ਬਣਾਉਣ ’ਤੇ ਮੋਨਾ ਅਗਰਵਾਲ ਨੂੰ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ ਨਵੀ ਦਿੱਲੀ, 19 ਅਕਤੂਬਰ...

Most Popular

Hukamnama Sri Darbar Sahib Today – 13 October 2026 | Ang 731 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 October 2026 | Ang 731 I ਅੱਜ ਦਾ ਹੁਕਮਨਾਮਾ

by Ankit
7 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 13-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 