• Latest
  • Trending
National: ਸੰਤ ਪ੍ਰੇਮਾਨੰਦ ਤੋਂ ਦੀਖਿਆ ਲੈਣ ਮਗਰੋਂ ਨਾਬਾਲਗ ਹੋਇਆ ਲਾਪਤਾ, ਪਰਿਵਾਰ ਆਸ਼ਰਮ ਬਾਹਰ ਧਰਨੇ ’ਤੇ ਬੈਠਾ

National: ਸੰਤ ਪ੍ਰੇਮਾਨੰਦ ਤੋਂ ਦੀਖਿਆ ਲੈਣ ਮਗਰੋਂ ਨਾਬਾਲਗ ਹੋਇਆ ਲਾਪਤਾ, ਪਰਿਵਾਰ ਆਸ਼ਰਮ ਬਾਹਰ ਧਰਨੇ ’ਤੇ ਬੈਠਾ

48 minutes ago
International: ਭਾਰਤੀ ਪਾਇਲਟ ’ਤੇ ਕੁਹਾੜੀ ਨਾਲ ਹੋਇਆ ਸੀ ਹਮਲਾ, UAE ਸਰਕਾਰ ਨੇ ਦਿੱਤੀ ਜਾਣਕਾਰੀ

International: ਭਾਰਤੀ ਪਾਇਲਟ ’ਤੇ ਕੁਹਾੜੀ ਨਾਲ ਹੋਇਆ ਸੀ ਹਮਲਾ, UAE ਸਰਕਾਰ ਨੇ ਦਿੱਤੀ ਜਾਣਕਾਰੀ

6 minutes ago
Punjab: ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼

Punjab: ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਮਰਹੂਮ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਮਰਹੂਮ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ

2 hours ago
National: ਮੁੰਬਈ ’ਚ CJP ਪ੍ਰਦਰਸ਼ਨ ‘ਤੇ ਪੁਲਿਸ ਦੀ ਵੱਡੀ ਕਾਰਵਾਈ: ਪ੍ਰਬੰਧਕਾਂ ਸਮੇਤ 500 ਖ਼ਿਲਾਫ਼ ਕੇਸ ਦਰਜ

National: ਮੁੰਬਈ ’ਚ CJP ਪ੍ਰਦਰਸ਼ਨ ‘ਤੇ ਪੁਲਿਸ ਦੀ ਵੱਡੀ ਕਾਰਵਾਈ: ਪ੍ਰਬੰਧਕਾਂ ਸਮੇਤ 500 ਖ਼ਿਲਾਫ਼ ਕੇਸ ਦਰਜ

2 hours ago
National: CEC ਗਿਆਨੇਸ਼ ਕੁਮਾਰ ਨਾਲ ਜੁੜੇ 2006 ਦੇ ਮਾਮਲੇ ਦੀ ਵਿਜੀਲੈਂਸ ਜਾਂਚ ਦੇ ਹੁਕਮ

National: CEC ਗਿਆਨੇਸ਼ ਕੁਮਾਰ ਨਾਲ ਜੁੜੇ 2006 ਦੇ ਮਾਮਲੇ ਦੀ ਵਿਜੀਲੈਂਸ ਜਾਂਚ ਦੇ ਹੁਕਮ

3 hours ago
PM Kisan ਨਿਧੀ ਯੋਜਨਾ: 24ਵੀਂ ਕਿਸ਼ਤ ਤੋਂ ਪਹਿਲਾਂ ਕਿਸਾਨਾਂ ਲਈ ਪੋਰਟਲ ’ਤੇ ਅਹਿਮ ਸਹੂਲਤਾਂ ਉਪਲਬਧ

PM Kisan ਨਿਧੀ ਯੋਜਨਾ: 24ਵੀਂ ਕਿਸ਼ਤ ਤੋਂ ਪਹਿਲਾਂ ਕਿਸਾਨਾਂ ਲਈ ਪੋਰਟਲ ’ਤੇ ਅਹਿਮ ਸਹੂਲਤਾਂ ਉਪਲਬਧ

3 hours ago
National: RBI ਗਵਰਨਰ ਦੀ ਚੇਤਾਵਨੀ: ਭਵਿੱਖ ’ਚ ਵਧ ਸਕਦੈ ਵਿੱਤੀ ਸੰਕਟ ਦਾ ਖ਼ਤਰਾ

National: RBI ਗਵਰਨਰ ਦੀ ਚੇਤਾਵਨੀ: ਭਵਿੱਖ ’ਚ ਵਧ ਸਕਦੈ ਵਿੱਤੀ ਸੰਕਟ ਦਾ ਖ਼ਤਰਾ

4 hours ago
National: ਮਹਿਲਾ ਪੱਤਰਕਾਰ ਨੇ ਪੁਲਿਸ ਅਧਿਕਾਰੀ ’ਤੇ ਬਦਸਲੂਕੀ ਦੇ ਲਾਏ ਦੋਸ਼

National: ਮਹਿਲਾ ਪੱਤਰਕਾਰ ਨੇ ਪੁਲਿਸ ਅਧਿਕਾਰੀ ’ਤੇ ਬਦਸਲੂਕੀ ਦੇ ਲਾਏ ਦੋਸ਼

4 hours ago
National: ਕੇਂਦਰ ਸਰਕਾਰ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਦੀਆਂ 28 ਥਾਵਾਂ ਦੇ ਬਦਲੇ ਨਾਂਅ

National: ਕੇਂਦਰ ਸਰਕਾਰ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਦੀਆਂ 28 ਥਾਵਾਂ ਦੇ ਬਦਲੇ ਨਾਂਅ

5 hours ago
Punjab Weather: ਸੂਬੇ ‘ਚੋਂ ਮਾਨਸੂਨ ਦੀ ਹੋਈ ਵਿਦਾਈ

Punjab Weather: ਸੂਬੇ ‘ਚੋਂ ਮਾਨਸੂਨ ਦੀ ਹੋਈ ਵਿਦਾਈ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

6 hours ago
Hindi News
English News
Sunday, October 4, 2026
No Result
View All Result
31 °c
Chandigarh
27 ° Mon
28 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: ਸੰਤ ਪ੍ਰੇਮਾਨੰਦ ਤੋਂ ਦੀਖਿਆ ਲੈਣ ਮਗਰੋਂ ਨਾਬਾਲਗ ਹੋਇਆ ਲਾਪਤਾ, ਪਰਿਵਾਰ ਆਸ਼ਰਮ ਬਾਹਰ ਧਰਨੇ ’ਤੇ ਬੈਠਾ

October 4, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
National: ਸੰਤ ਪ੍ਰੇਮਾਨੰਦ ਤੋਂ ਦੀਖਿਆ ਲੈਣ ਮਗਰੋਂ ਨਾਬਾਲਗ ਹੋਇਆ ਲਾਪਤਾ, ਪਰਿਵਾਰ ਆਸ਼ਰਮ ਬਾਹਰ ਧਰਨੇ ’ਤੇ ਬੈਠਾ

National: ਸੰਤ ਪ੍ਰੇਮਾਨੰਦ ਤੋਂ ਦੀਖਿਆ ਲੈਣ ਮਗਰੋਂ ਨਾਬਾਲਗ ਹੋਇਆ ਲਾਪਤਾ, ਪਰਿਵਾਰ ਆਸ਼ਰਮ ਬਾਹਰ ਧਰਨੇ ’ਤੇ ਬੈਠਾ

– ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ

ਹਾਥਰਸ, 4 ਅਕਤੂਬਰ 2026 (ਵਿਸ਼ਵ ਵਾਰਤਾ): ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਦਾ 16 ਸਾਲਾ ਅਨੁਜ ਚੌਧਰੀ ਪਿਛਲੇ ਤਿੰਨ ਮਹੀਨਿਆਂ ਤੋਂ ਲਾਪਤਾ ਹੈ। ਪਰਿਵਾਰ ਦਾ ਦਾਅਵਾ ਹੈ ਕਿ ਅਨੁਜ ਨੇ ਕਰੀਬ ਤਿੰਨ ਮਹੀਨੇ ਪਹਿਲਾਂ ਵ੍ਰਿੰਦਾਵਨ ਦੇ ਕੇਲੀਕੁੰਜ ਆਸ਼ਰਮ ਵਿੱਚ ਸੰਤ ਪ੍ਰੇਮਾਨੰਦ ਮਹਾਰਾਜ ਤੋਂ ਦੀਖਿਆ ਲਈ ਸੀ। ਇਸ ਤੋਂ ਕੁਝ ਦਿਨ ਬਾਅਦ ਉਹ ਘਰੋਂ ਨਿਕਲਿਆ, ਪਰ ਮੁੜ ਵਾਪਸ ਨਹੀਂ ਆਇਆ। ਸ਼ੁੱਕਰਵਾਰ ਨੂੰ ਅਨੁਜ ਦੇ ਮਾਪੇ ਅਤੇ ਪਰਿਵਾਰਕ ਮੈਂਬਰ ਵ੍ਰਿੰਦਾਵਨ ਪਹੁੰਚੇ ਅਤੇ ਸਵੇਰੇ 11 ਵਜੇ ਤੋਂ ਆਸ਼ਰਮ ਦੇ ਬਾਹਰ ਧਰਨੇ ’ਤੇ ਬੈਠ ਗਏ। ਪਰਿਵਾਰ ਨੇ ਕਿਹਾ ਕਿ ਜਦੋਂ ਤੱਕ ਅਨੁਜ ਦਾ ਪਤਾ ਨਹੀਂ ਲੱਗਦਾ, ਉਹ ਉੱਥੋਂ ਨਹੀਂ ਹਟਣਗੇ। ਧਰਨੇ ਵਿੱਚ ਉਸ ਦੇ ਪਿਤਾ ਰਾਜਵੀਰ ਸਿੰਘ, ਮਾਂ, ਦਾਦੀ, ਚਾਰ ਭੈਣਾਂ, ਚਾਚਾ ਅਤੇ ਪਿੰਡ ਦੇ ਹੋਰ ਲੋਕ ਸ਼ਾਮਲ ਹਨ।

ਅਨੁਜ ਦੇ ਪਿਤਾ ਰਾਜਵੀਰ ਸਿੰਘ ਮੁਤਾਬਕ, ਉਨ੍ਹਾਂ ਦਾ ਨਾਨਕੇ ਪਿੰਡ ਵ੍ਰਿੰਦਾਵਨ ਨੇੜੇ ਪਾਣੀਗਾਂਵ ਵਿੱਚ ਹੈ। ਉੱਥੇ ਰਹਿੰਦਿਆਂ ਅਨੁਜ ਸੰਤ ਪ੍ਰੇਮਾਨੰਦ ਮਹਾਰਾਜ ਦੇ ਦਰਸ਼ਨਾਂ ਲਈ ਕੇਲੀਕੁੰਜ ਆਸ਼ਰਮ ਜਾਣ ਲੱਗਾ। ਬਾਅਦ ਵਿੱਚ ਉਸ ਨੇ ਦੀਖਿਆ ਲੈਣ ਦੀ ਇੱਛਾ ਜਤਾਈ ਅਤੇ ਕਰੀਬ ਤਿੰਨ ਮਹੀਨੇ ਪਹਿਲਾਂ ਆਪਣੀ ਮਾਂ ਨੂੰ ਮਨਾਉਣ ਤੋਂ ਬਾਅਦ ਦੀਖਿਆ ਲੈ ਲਈ। ਪਿਤਾ ਨੇ ਦੱਸਿਆ ਕਿ ਦੀਖਿਆ ਤੋਂ ਬਾਅਦ ਅਨੁਜ ਪੰਜ ਦਿਨ ਘਰ ਰਿਹਾ। ਫਿਰ ਉਹ ਮਹਾਰਾਜ ਦੇ ਦਰਸ਼ਨਾਂ ਲਈ ਜਾਣ ਦਾ ਕਹਿ ਕੇ ਘਰੋਂ ਨਿਕਲਿਆ। ਉਸ ਸਮੇਂ ਉਹ ਆਪਣੇ ਨਾਲ ਕੰਤ੍ਹੀ-ਮਾਲਾ ਅਤੇ ਤਿੰਨ ਕਿਤਾਬਾਂ ਵੀ ਲੈ ਗਿਆ ਸੀ। ਇਸ ਤੋਂ ਬਾਅਦ ਪਰਿਵਾਰ ਦਾ ਉਸ ਨਾਲ ਕੋਈ ਸੰਪਰਕ ਨਹੀਂ ਹੋਇਆ।

ਰਾਜਵੀਰ ਸਿੰਘ ਕਿਸਾਨ ਹਨ ਅਤੇ ਅਨੁਜ ਚਾਰ ਧੀਆਂ ਵਿਚਕਾਰ ਉਨ੍ਹਾਂ ਦਾ ਇਕਲੌਤਾ ਪੁੱਤਰ ਹੈ। ਉਹ ਇਸ ਸਾਲ ਬਾਰ੍ਹਵੀਂ ਜਮਾਤ ਵਿੱਚ ਪੜ੍ਹ ਰਿਹਾ ਸੀ। ਪਿਤਾ ਨੇ ਭਾਵੁਕ ਅਪੀਲ ਕਰਦਿਆਂ ਕਿਹਾ, “ਮੈਨੂੰ ਮੇਰਾ ਪੁੱਤਰ ਵਾਪਸ ਦੇ ਦਿਓ, ਅਸੀਂ ਇੱਥੋਂ ਚਲੇ ਜਾਵਾਂਗੇ।”

ਵ੍ਰਿੰਦਾਵਨ ਦੇ ਸੀਓ ਸੰਦੀਪ ਸਿੰਘ ਨੇ ਦੱਸਿਆ ਕਿ ਅਨੁਜ ਦੇ ਲਾਪਤਾ ਹੋਣ ਸਬੰਧੀ ਸਾਦਾਬਾਦ ਵਿੱਚ ਪਹਿਲਾਂ ਹੀ ਮਾਮਲਾ ਦਰਜ ਹੈ। ਆਸ਼ਰਮ ਵਿੱਚ ਦੀਖਿਆ ਨਾਲ ਸਬੰਧਤ ਰਿਕਾਰਡ ਵੀ ਜਾਂਚੇ ਜਾ ਰਹੇ ਹਨ ਅਤੇ ਪੁਲਿਸ ਮਾਮਲੇ ਦੀ ਪੜਤਾਲ ਕਰ ਰਹੀ ਹੈ। ਪਰਿਵਾਰ ਦਾ ਦੋਸ਼ ਹੈ ਕਿ ਇੰਨੇ ਸਮੇਂ ਤੋਂ ਆਸ਼ਰਮ ਵੱਲੋਂ ਉਨ੍ਹਾਂ ਨਾਲ ਸਿੱਧੇ ਤੌਰ ’ਤੇ ਗੱਲ ਨਹੀਂ ਕੀਤੀ ਜਾ ਰਹੀ ਸੀ ਅਤੇ ਅਨੁਜ ਬਾਰੇ ਸਪੱਸ਼ਟ ਜਾਣਕਾਰੀ ਵੀ ਨਹੀਂ ਮਿਲ ਰਹੀ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਭਾਰਤੀ ਪਾਇਲਟ ’ਤੇ ਕੁਹਾੜੀ ਨਾਲ ਹੋਇਆ ਸੀ ਹਮਲਾ, UAE ਸਰਕਾਰ ਨੇ ਦਿੱਤੀ ਜਾਣਕਾਰੀ

International: ਭਾਰਤੀ ਪਾਇਲਟ ’ਤੇ ਕੁਹਾੜੀ ਨਾਲ ਹੋਇਆ ਸੀ ਹਮਲਾ, UAE ਸਰਕਾਰ ਨੇ ਦਿੱਤੀ ਜਾਣਕਾਰੀ

by Ranjit Singh
October 4, 2026
0

International: ਭਾਰਤੀ ਪਾਇਲਟ ’ਤੇ ਕੁਹਾੜੀ ਨਾਲ ਹੋਇਆ ਸੀ ਹਮਲਾ, UAE ਸਰਕਾਰ ਨੇ ਦਿੱਤੀ ਜਾਣਕਾਰੀ ਨਵੀਂ ਦਿੱਲੀ, 4 ਅਕਤੂਬਰ 2026 (ਵਿਸ਼ਵ...

Punjab: ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼

Punjab: ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼

by Ranjit Singh
October 4, 2026
0

Punjab: ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ - ਇੱਕ ਮੁਲਜ਼ਮ ਗ੍ਰਿਫ਼ਤਾਰ, ਇੱਕ AK-47 ਰਾਈਫ਼ਲ, ਇੱਕ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 4, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਮਰਹੂਮ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਮਰਹੂਮ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ

by Ranjit Singh
October 4, 2026
0

Punjab ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਮਰਹੂਮ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ - ਏਆਈਸੀਸੀ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਭਾਰਤੀ ਪਾਇਲਟ ’ਤੇ ਕੁਹਾੜੀ ਨਾਲ ਹੋਇਆ ਸੀ ਹਮਲਾ, UAE ਸਰਕਾਰ ਨੇ ਦਿੱਤੀ ਜਾਣਕਾਰੀ

International: ਭਾਰਤੀ ਪਾਇਲਟ ’ਤੇ ਕੁਹਾੜੀ ਨਾਲ ਹੋਇਆ ਸੀ ਹਮਲਾ, UAE ਸਰਕਾਰ ਨੇ ਦਿੱਤੀ ਜਾਣਕਾਰੀ

by Ranjit Singh
October 4, 2026
0

International: ਭਾਰਤੀ ਪਾਇਲਟ ’ਤੇ ਕੁਹਾੜੀ ਨਾਲ ਹੋਇਆ ਸੀ ਹਮਲਾ, UAE ਸਰਕਾਰ ਨੇ ਦਿੱਤੀ ਜਾਣਕਾਰੀ ਨਵੀਂ ਦਿੱਲੀ, 4 ਅਕਤੂਬਰ 2026 (ਵਿਸ਼ਵ...

Most Popular

ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਲਵ ਐਂਡ ਵਾਰ’ ਤੋਂ ਰਣਬੀਰ ਕਪੂਰ ਦਾ ਫਸਟ ਲੁੱਕ ਜਾਰੀ

ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਲਵ ਐਂਡ ਵਾਰ’ ਤੋਂ ਰਣਬੀਰ ਕਪੂਰ ਦਾ ਫਸਟ ਲੁੱਕ ਜਾਰੀ

by Navjot
1 week ago
0

ਸੰਜੇ ਲੀਲਾ ਭੰਸਾਲੀ ਦੀ ਫਿਲਮ 'ਲਵ ਐਂਡ ਵਾਰ' ਤੋਂ ਰਣਬੀਰ ਕਪੂਰ ਦਾ ਫਸਟ ਲੁੱਕ ਜਾਰੀ   ਮੁੰਬਈ, 24 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 