• Latest
  • Trending
National: ਮਾਡਲ ਕਤਲ ਮਾਮਲੇ ਦਾ ਮੁਲਜ਼ਮ ਇਮਰਾਨ ਐਨਕਾਊਂਟਰ ਮਗਰੋਂ ਕਾਬੂ

National: ਮਾਡਲ ਕਤਲ ਮਾਮਲੇ ਦਾ ਮੁਲਜ਼ਮ ਇਮਰਾਨ ਐਨਕਾਊਂਟਰ ਮਗਰੋਂ ਕਾਬੂ

3 weeks ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ‘ਬੇਕਾਬੂ’ ਬਣਿਆ ਹੋਇਆ ਹੈ ਕਿਉਂਕਿ ਲਾਗ ਫੈਲਣ ਦੇ ਰੁਝਾਨ ਵੱਖੋ-ਵੱਖਰੇ ਹਨ : WHO

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ‘ਬੇਕਾਬੂ’ ਬਣਿਆ ਹੋਇਆ ਹੈ ਕਿਉਂਕਿ ਲਾਗ ਫੈਲਣ ਦੇ ਰੁਝਾਨ ਵੱਖੋ-ਵੱਖਰੇ ਹਨ : WHO

7 minutes ago
ਸੜਕ ਹਾਦਸੇ ਦੌਰਾਨ ਅੱਠ ਮਜ਼ਦੂਰ ਜ਼ਖ਼ਮੀ

ਸੜਕ ਹਾਦਸੇ ਦੌਰਾਨ ਅੱਠ ਮਜ਼ਦੂਰ ਜ਼ਖ਼ਮੀ

13 minutes ago
ਸਿਧਾਰਥ ਮਲਹੋਤਰਾ ਅਤੇ ਤਮੰਨਾ ਦੀ ਫਿਲਮ ‘The Vvaan’ ਦਾ ਟ੍ਰੇਲਰ ਰਿਲੀਜ਼ ; 25 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

ਸਿਧਾਰਥ ਮਲਹੋਤਰਾ ਅਤੇ ਤਮੰਨਾ ਦੀ ਫਿਲਮ ‘The Vvaan’ ਦਾ ਟ੍ਰੇਲਰ ਰਿਲੀਜ਼ ; 25 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

27 minutes ago
ਸਰਕਾਰ ਨੇ ਸਟੈਮ ਸੈੱਲ ਥੈਰੇਪੀ ਨੂੰ ਨਿਯਮਤ ਕਰਨ ਲਈ ਐਡਵਾਈਜ਼ਰੀ ਕੀਤੀ ਜਾਰੀ

ਸਰਕਾਰ ਨੇ ਸਟੈਮ ਸੈੱਲ ਥੈਰੇਪੀ ਨੂੰ ਨਿਯਮਤ ਕਰਨ ਲਈ ਐਡਵਾਈਜ਼ਰੀ ਕੀਤੀ ਜਾਰੀ

28 minutes ago
ਗਾਜ਼ਾ ਵਿੱਚ ਬਹੁ-ਮੰਜ਼ਿਲਾ ਇਮਾਰਤ ਡਿੱਗੀ ; 11 ਬੱਚਿਆਂ ਸਮੇਤ 21 ਲੋਕਾਂ ਦੀ ਮੌਤ

ਗਾਜ਼ਾ ਵਿੱਚ ਬਹੁ-ਮੰਜ਼ਿਲਾ ਇਮਾਰਤ ਡਿੱਗੀ ; 11 ਬੱਚਿਆਂ ਸਮੇਤ 21 ਲੋਕਾਂ ਦੀ ਮੌਤ

29 minutes ago
ਅਲਕਾਰਾਜ਼ ਨੇ ATP ਫਾਈਨਲਜ਼ ਲਈ ਜੈਨਿਕ ਸਿਨਰ ਅਤੇ ਜ਼ਵੇਰੇਵ ਨਾਲ ਆਪਣੀ ਜਗ੍ਹਾ ਕੀਤੀ ਪੱਕੀ

ਅਲਕਾਰਾਜ਼ ਨੇ ATP ਫਾਈਨਲਜ਼ ਲਈ ਜੈਨਿਕ ਸਿਨਰ ਅਤੇ ਜ਼ਵੇਰੇਵ ਨਾਲ ਆਪਣੀ ਜਗ੍ਹਾ ਕੀਤੀ ਪੱਕੀ

31 minutes ago
17.29 ਕਰੋੜ ਰੁਪਏ ਦੀ ਜਾਅਲੀ ਕਰੰਸੀ ਦਾ ਮਾਮਲਾ : NIA ਨੇ PNB ਕਰੰਸੀ ਚੈਸਟ ਨਾਲ ਜੁੜੇ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

17.29 ਕਰੋੜ ਰੁਪਏ ਦੀ ਜਾਅਲੀ ਕਰੰਸੀ ਦਾ ਮਾਮਲਾ : NIA ਨੇ PNB ਕਰੰਸੀ ਚੈਸਟ ਨਾਲ ਜੁੜੇ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

32 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

41 minutes ago
Punjab: ਸਾਬਕਾ ਡੀਆਈਜੀ ਭੁੱਲਰ ਮਾਮਲੇ ਵਿੱਚ ਵਿਚੋਲੇ ਤੋਂ ਪੁੱਛਗਿੱਛ ਕਰੇਗੀ ਈਡੀ

Punjab: ਸਾਬਕਾ ਡੀਆਈਜੀ ਭੁੱਲਰ ਮਾਮਲੇ ਵਿੱਚ ਵਿਚੋਲੇ ਤੋਂ ਪੁੱਛਗਿੱਛ ਕਰੇਗੀ ਈਡੀ

47 minutes ago
ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ; ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਸਮੇਤ 3 ਆਈਏਐਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ; ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਸਮੇਤ 3 ਆਈਏਐਸ ਅਧਿਕਾਰੀਆਂ ਦੇ ਤਬਾਦਲੇ

56 minutes ago
Punjab: ਕਿਸਾਨਾਂ ਦਾ ਅਲਟੀਮੇਟਮ ਖਤਮ: ਰੇਲ ਪਟੜੀਆਂ ‘ਤੇ ਸ਼ੁਰੂ ਕੀਤਾ ਧਰਨਾ ਪ੍ਰਦਰਸ਼ਨ

Punjab: ਕਿਸਾਨਾਂ ਦਾ ਅਲਟੀਮੇਟਮ ਖਤਮ: ਰੇਲ ਪਟੜੀਆਂ ‘ਤੇ ਸ਼ੁਰੂ ਕੀਤਾ ਧਰਨਾ ਪ੍ਰਦਰਸ਼ਨ

2 hours ago
Himchal Pradesh ‘ਚ ਮੀਂਹ ਤੇ ਬਰਫ਼ਬਾਰੀ ਕਾਰਨ ਮਣਿਮਹੇਸ਼ ਯਾਤਰਾ ’ਤੇ ਰੋਕ

Himchal Pradesh ‘ਚ ਮੀਂਹ ਤੇ ਬਰਫ਼ਬਾਰੀ ਕਾਰਨ ਮਣਿਮਹੇਸ਼ ਯਾਤਰਾ ’ਤੇ ਰੋਕ

2 hours ago
Hindi News
English News
Thursday, September 17, 2026
No Result
View All Result
33 °c
Chandigarh
28 ° Fri
28 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: ਮਾਡਲ ਕਤਲ ਮਾਮਲੇ ਦਾ ਮੁਲਜ਼ਮ ਇਮਰਾਨ ਐਨਕਾਊਂਟਰ ਮਗਰੋਂ ਕਾਬੂ

August 28, 2026
in ਖਬਰਾਂ, ਦਿੱਲੀ, ਬ੍ਰੇਕਿੰਗ ਨਿਊਜ਼, ਰਾਸ਼ਟਰੀ
National: ਮਾਡਲ ਕਤਲ ਮਾਮਲੇ ਦਾ ਮੁਲਜ਼ਮ ਇਮਰਾਨ ਐਨਕਾਊਂਟਰ ਮਗਰੋਂ ਕਾਬੂ

National: ਮਾਡਲ ਕਤਲ ਮਾਮਲੇ ਦਾ ਮੁਲਜ਼ਮ ਇਮਰਾਨ ਐਨਕਾਊਂਟਰ ਮਗਰੋਂ ਕਾਬੂ

ਚੰਡੀਗੜ੍ਹ, 28 ਅਗਸਤ (ਵਿਸ਼ਵ ਵਾਰਤਾ) – ਦਿੱਲੀ ਦੇ ਤਿਲਕ ਨਗਰ ਵਿੱਚ ਦਿੱਲੀ ਯੂਨੀਵਰਸਿਟੀ ਦੀ 21 ਸਾਲਾ ਵਿਦਿਆਰਥਣ ਅਤੇ ਮਾਡਲ ਮੁਸਕਾਨ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਮੁੱਖ ਮੁਲਜ਼ਮ ਆਕੀਬ ਉਰਫ਼ ਇਮਰਾਨ (26) ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ 26 ਅਗਸਤ ਨੂੰ ਮੁਸਕਾਨ ਦੇ ਅਪਾਰਟਮੈਂਟ ਵਿੱਚ ਦਾਖ਼ਲ ਹੋ ਕੇ ਚਾਕੂ ਨਾਲ ਹਮਲਾ ਕਰਨ ਤੋਂ ਬਾਅਦ ਇਮਰਾਨ ਫਰਾਰ ਹੋ ਗਿਆ ਸੀ। ਮੁਲਜ਼ਮ ਦੀ ਭਾਲ ਲਈ ਪੁਲਿਸ ਵੱਲੋਂ 15 ਤੋਂ ਵੱਧ ਟੀਮਾਂ ਬਣਾਈਆਂ ਗਈਆਂ ਸਨ। ਪੁਲਿਸ ਅਨੁਸਾਰ ਇਮਰਾਨ ਲਗਾਤਾਰ ਆਪਣਾ ਟਿਕਾਣਾ ਬਦਲ ਰਿਹਾ ਸੀ।

ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਅਤੇ ਐਂਟੀ-ਟੈਰਰਿਸਟ ਸਕੁਐਡ ਨੇ ਮੁਲਜ਼ਮ ਨੂੰ ਫੜਨ ਲਈ ਕਾਰਵਾਈ ਕੀਤੀ। ਪੁਲਿਸ ਮੁਤਾਬਕ ਇਮਰਾਨ ਨੂੰ ਰੋਕਣ ਦੀ ਕੋਸ਼ਿਸ਼ ਦੌਰਾਨ ਮੁਲਜ਼ਮ ਨੇ ਭੱਜਣ ਦੀ ਕੋਸ਼ਿਸ਼ ‘ਚ ਪੁਲਿਸ ‘ਤੇ ਗੋਲੀ ਚਲਾ ਦਿੱਤੀ ਅਤੇ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ। ਪੁਲਿਸ ਅਨੁਸਾਰ ਮੁਲਜ਼ਮ ਨੇ ਚਾਰ ਗੋਲੀਆਂ ਚਲਾਈਆਂ, ਜਦਕਿ ਪੁਲਿਸ ਵੱਲੋਂ ਸੱਤ ਗੋਲੀਆਂ ਚਲਾਈਆਂ ਗਈਆਂ। ਇਸ ਦੌਰਾਨ ਇਮਰਾਨ ਦੀ ਲੱਤ ਵਿੱਚ ਤਿੰਨ ਗੋਲੀਆਂ ਲੱਗੀਆਂ। ਇਸ ਤੋਂ ਬਾਅਦ ਉਸ ਨੂੰ ਕਾਬੂ ਕਰਕੇ ਇਲਾਜ ਲਈ ਹਸਪਤਾਲ ਭੇਜਿਆ ਗਿਆ। ਪੁਲਿਸ ਹੁਣ ਉਸ ਤੋਂ ਪੁੱਛਗਿੱਛ ਕਰ ਰਹੀ ਹੈ।

ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਮਰਾਨ ਪਿਛਲੇ ਕਰੀਬ 18 ਮਹੀਨਿਆਂ ਤੋਂ ਮੁਸਕਾਨ ਨੂੰ ਜਾਣਦਾ ਸੀ। ਦੋਵਾਂ ਦੀ ਪਹਿਲੀ ਮੁਲਾਕਾਤ ਜਿਮ ਵਿੱਚ ਹੋਈ ਸੀ, ਜਿੱਥੇ ਇਮਰਾਨ ਜਿਮ ਟ੍ਰੇਨਰ ਵਜੋਂ ਕੰਮ ਕਰਦਾ ਸੀ। ਜਾਣਕਾਰੀ ਮੁਤਾਬਕ ਮੁਸਕਾਨ ਦਿੱਲੀ ਯੂਨੀਵਰਸਿਟੀ ਦੇ ਸਕੂਲ ਆਫ਼ ਓਪਨ ਲਰਨਿੰਗ ਵਿੱਚ ਦੂਜੇ ਸਾਲ ਦੀ ਵਿਦਿਆਰਥਣ ਸੀ। ਉਹ ਮਾਡਲਿੰਗ ਦੇ ਨਾਲ-ਨਾਲ ਕੰਟੈਂਟ ਕ੍ਰੀਏਟਰ ਵਜੋਂ ਵੀ ਕੰਮ ਕਰਦੀ ਸੀ। ਮੁਸਕਾਨ ਚਾਰ ਭੈਣ-ਭਰਾਵਾਂ ਵਿੱਚੋਂ ਸਭ ਤੋਂ ਛੋਟੀ ਸੀ ਅਤੇ ਪੱਛਮੀ ਦਿੱਲੀ ਵਿੱਚ ਆਪਣੇ ਪਰਿਵਾਰ ਨਾਲ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਸੀ।

ਜਾਂਚਕਰਤਾਵਾਂ ਨੂੰ ਸ਼ੱਕ ਹੈ ਕਿ ਮੁਸਕਾਨ ਵੱਲੋਂ ਇਮਰਾਨ ਨਾਲ ਰਿਸ਼ਤਾ ਅੱਗੇ ਨਾ ਵਧਾਉਣ ਦੇ ਬਾਵਜੂਦ ਉਹ ਉਸ ਦਾ ਪਿੱਛਾ ਕਰਦਾ ਰਿਹਾ। ਪੁਲਿਸ ਅਨੁਸਾਰ 26 ਅਗਸਤ ਦੀ ਸ਼ਾਮ ਇਮਰਾਨ ਮੁਸਕਾਨ ਦੇ ਘਰ ਪਹੁੰਚਿਆ। ਉਸ ਸਮੇਂ ਮੁਸਕਾਨ ਘਰ ਵਿੱਚ ਇਕੱਲੀ ਸੀ। ਦੋਵਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸ ਹੋਈ, ਜਿਸ ਤੋਂ ਬਾਅਦ ਮੁਲਜ਼ਮ ਨੇ ਕਥਿਤ ਤੌਰ ‘ਤੇ ਚਾਕੂ ਨਾਲ ਉਸ ‘ਤੇ ਕਈ ਵਾਰ ਹਮਲਾ ਕੀਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ।

CCTV ਫੁਟੇਜ ਵਿੱਚ ਇਮਰਾਨ ਨੂੰ ਸ਼ਾਮ ਕਰੀਬ 5:40 ਵਜੇ ਇਮਾਰਤ ਵਿੱਚ ਦਾਖ਼ਲ ਹੁੰਦੇ ਦੇਖਿਆ ਗਿਆ। ਤਿਲਕ ਨਗਰ ਥਾਣੇ ਨੂੰ ਸ਼ਾਮ 7:24 ਵਜੇ ਮੁਸਕਾਨ ‘ਤੇ ਚਾਕੂ ਨਾਲ ਹਮਲੇ ਦੀ ਸੂਚਨਾ ਮਿਲੀ। ਪੁਲਿਸ ਮੁਤਾਬਕ ਮੁਸਕਾਨ ਦੇ ਘਰ ਵਿੱਚ ਕੰਮ ਕਰਨ ਵਾਲੀ ਘਰੇਲੂ ਸਹਾਇਕਾ ਨੇ ਉਸ ਨੂੰ ਇਮਾਰਤ ਦੀ ਦੂਜੀ ਮੰਜ਼ਿਲ ‘ਤੇ ਗੰਭੀਰ ਜ਼ਖ਼ਮੀ ਹਾਲਤ ਵਿੱਚ ਦੇਖਿਆ। ਉਸ ਨੇ ਪਰਿਵਾਰ ਨੂੰ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ। ਮੁਸਕਾਨ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਹੁਣ ਪੁਲਿਸ ਇਮਰਾਨ ਤੋਂ ਪੁੱਛਗਿੱਛ ਕਰਕੇ ਕਤਲ ਦੇ ਪਿੱਛੇ ਦੀ ਪੂਰੀ ਵਜ੍ਹਾ ਅਤੇ ਘਟਨਾ ਨਾਲ ਜੁੜੀਆਂ ਹੋਰ ਕੜੀਆਂ ਦੀ ਜਾਂਚ ਕਰ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ‘ਬੇਕਾਬੂ’ ਬਣਿਆ ਹੋਇਆ ਹੈ ਕਿਉਂਕਿ ਲਾਗ ਫੈਲਣ ਦੇ ਰੁਝਾਨ ਵੱਖੋ-ਵੱਖਰੇ ਹਨ : WHO

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ‘ਬੇਕਾਬੂ’ ਬਣਿਆ ਹੋਇਆ ਹੈ ਕਿਉਂਕਿ ਲਾਗ ਫੈਲਣ ਦੇ ਰੁਝਾਨ ਵੱਖੋ-ਵੱਖਰੇ ਹਨ : WHO

by Navjot
September 17, 2026
0

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ 'ਬੇਕਾਬੂ' ਬਣਿਆ ਹੋਇਆ ਹੈ ਕਿਉਂਕਿ ਲਾਗ ਫੈਲਣ ਦੇ ਰੁਝਾਨ ਵੱਖੋ-ਵੱਖਰੇ ਹਨ : WHO ਕਿਨਸ਼ਾਸਾ, 17...

ਸੜਕ ਹਾਦਸੇ ਦੌਰਾਨ ਅੱਠ ਮਜ਼ਦੂਰ ਜ਼ਖ਼ਮੀ

ਸੜਕ ਹਾਦਸੇ ਦੌਰਾਨ ਅੱਠ ਮਜ਼ਦੂਰ ਜ਼ਖ਼ਮੀ

by Navjot
September 17, 2026
0

ਸੜਕ ਹਾਦਸੇ ਦੌਰਾਨ ਅੱਠ ਮਜ਼ਦੂਰ ਜ਼ਖ਼ਮੀ ਸ੍ਰੀਨਗਰ, 17 ਸਤੰਬਰ (ਵਿਸ਼ਵ ਵਾਰਤਾ): ਅਧਿਕਾਰੀਆਂ ਨੇ ਦੱਸਿਆ ਕਿ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਸ੍ਰੀਨਗਰ...

ਸਿਧਾਰਥ ਮਲਹੋਤਰਾ ਅਤੇ ਤਮੰਨਾ ਦੀ ਫਿਲਮ ‘The Vvaan’ ਦਾ ਟ੍ਰੇਲਰ ਰਿਲੀਜ਼ ; 25 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

ਸਿਧਾਰਥ ਮਲਹੋਤਰਾ ਅਤੇ ਤਮੰਨਾ ਦੀ ਫਿਲਮ ‘The Vvaan’ ਦਾ ਟ੍ਰੇਲਰ ਰਿਲੀਜ਼ ; 25 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

by Navjot
September 17, 2026
0

ਸਿਧਾਰਥ ਮਲਹੋਤਰਾ ਅਤੇ ਤਮੰਨਾ ਦੀ ਫਿਲਮ 'The Vvaan' ਦਾ ਟ੍ਰੇਲਰ ਰਿਲੀਜ਼ ; 25 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ ਮੁੰਬਈ,...

ਸਰਕਾਰ ਨੇ ਸਟੈਮ ਸੈੱਲ ਥੈਰੇਪੀ ਨੂੰ ਨਿਯਮਤ ਕਰਨ ਲਈ ਐਡਵਾਈਜ਼ਰੀ ਕੀਤੀ ਜਾਰੀ

ਸਰਕਾਰ ਨੇ ਸਟੈਮ ਸੈੱਲ ਥੈਰੇਪੀ ਨੂੰ ਨਿਯਮਤ ਕਰਨ ਲਈ ਐਡਵਾਈਜ਼ਰੀ ਕੀਤੀ ਜਾਰੀ

by Navjot
September 17, 2026
0

ਸਰਕਾਰ ਨੇ ਸਟੈਮ ਸੈੱਲ ਥੈਰੇਪੀ ਨੂੰ ਨਿਯਮਤ ਕਰਨ ਲਈ ਐਡਵਾਈਜ਼ਰੀ ਕੀਤੀ ਜਾਰੀ ਨਵੀਂ ਦਿੱਲੀ, 17 ਸਤੰਬਰ (ਵਿਸ਼ਵ ਵਾਰਤਾ) ਸਰਕਾਰ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ‘ਬੇਕਾਬੂ’ ਬਣਿਆ ਹੋਇਆ ਹੈ ਕਿਉਂਕਿ ਲਾਗ ਫੈਲਣ ਦੇ ਰੁਝਾਨ ਵੱਖੋ-ਵੱਖਰੇ ਹਨ : WHO

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ‘ਬੇਕਾਬੂ’ ਬਣਿਆ ਹੋਇਆ ਹੈ ਕਿਉਂਕਿ ਲਾਗ ਫੈਲਣ ਦੇ ਰੁਝਾਨ ਵੱਖੋ-ਵੱਖਰੇ ਹਨ : WHO

by Navjot
September 17, 2026
0

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ 'ਬੇਕਾਬੂ' ਬਣਿਆ ਹੋਇਆ ਹੈ ਕਿਉਂਕਿ ਲਾਗ ਫੈਲਣ ਦੇ ਰੁਝਾਨ ਵੱਖੋ-ਵੱਖਰੇ ਹਨ : WHO ਕਿਨਸ਼ਾਸਾ, 17...

Most Popular

ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

by Jaspreet Kaur
3 days ago
0

ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ 'ਚ ਸ਼ਾਮਲ - ਹਰਿਆਣਾ CM ਨਾਇਬ ਸੈਣੀ ਨੇ ਕਰਵਾਇਆ ਪਾਰਟੀ 'ਚ ਸ਼ਾਮਿਲ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 