• Latest
  • Trending
National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

33 minutes ago
Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

27 seconds ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

27 minutes ago
Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਮੀਂਹ ਲਈ ਅਲਰਟ ਜਾਰੀ

Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਮੀਂਹ ਲਈ ਅਲਰਟ ਜਾਰੀ

44 minutes ago
Punjab: ਦੋ ਨੌਜਵਾਨਾਂ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ

Punjab: ਦੋ ਨੌਜਵਾਨਾਂ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ

1 hour ago
National: ਲੋਨ ਹੋਰ ਮਹਿੰਗੇ ਹੋਣਗੇ, EMI ਵਧੇਗੀ: RBI ਨੇ 4 ਸਾਲਾਂ ਵਿੱਚ ਪਹਿਲੀ ਵਾਰ ਵਧਾਈ ਵਿਆਜ ਦਰ

National: ਲੋਨ ਹੋਰ ਮਹਿੰਗੇ ਹੋਣਗੇ, EMI ਵਧੇਗੀ: RBI ਨੇ 4 ਸਾਲਾਂ ਵਿੱਚ ਪਹਿਲੀ ਵਾਰ ਵਧਾਈ ਵਿਆਜ ਦਰ

2 hours ago
National: ਆਕਾਸ਼ਵਾਣੀ ਦਫ਼ਤਰ ’ਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਵਿਰੋਧੀ ਆਗੂਆਂ ਖ਼ਿਲਾਫ਼ FIR

National: ਆਕਾਸ਼ਵਾਣੀ ਦਫ਼ਤਰ ’ਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਵਿਰੋਧੀ ਆਗੂਆਂ ਖ਼ਿਲਾਫ਼ FIR

2 hours ago
International: ਯੂਕਰੇਨ ਦਾ ਤੇਲ ਟੈਂਕਰ ‘ਤੇ ਡਰੋਨ ਹਮਲਾ, ਜਹਾਜ਼ ’ਤੇ 23 ਭਾਰਤੀ ਕਰੂ ਮੈਂਬਰ ਸਨ ਸਵਾਰ

International: ਯੂਕਰੇਨ ਦਾ ਤੇਲ ਟੈਂਕਰ ‘ਤੇ ਡਰੋਨ ਹਮਲਾ, ਜਹਾਜ਼ ’ਤੇ 23 ਭਾਰਤੀ ਕਰੂ ਮੈਂਬਰ ਸਨ ਸਵਾਰ

2 hours ago
Punjab: ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ’ਤੇ ਸੁਪਰੀਮ ਕੋਰਟ ’ਚ ਅੱਜ ਅਹਿਮ ਸੁਣਵਾਈ

Punjab: ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ’ਤੇ ਸੁਪਰੀਮ ਕੋਰਟ ’ਚ ਅੱਜ ਅਹਿਮ ਸੁਣਵਾਈ

3 hours ago
Haryana ’ਚ ਭਾਜਪਾ ਦਾ ਸ਼ਕਤੀ ਪ੍ਰਦਰਸ਼ਨ !, ਅਮਿਤ ਸ਼ਾਹ ਸਮੇਤ ਕਈ ਕੇਂਦਰੀ ਆਗੂ ਅੱਜ ਦੌਰੇ ’ਤੇ

Haryana ’ਚ ਭਾਜਪਾ ਦਾ ਸ਼ਕਤੀ ਪ੍ਰਦਰਸ਼ਨ !, ਅਮਿਤ ਸ਼ਾਹ ਸਮੇਤ ਕਈ ਕੇਂਦਰੀ ਆਗੂ ਅੱਜ ਦੌਰੇ ’ਤੇ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
International: ਭਾਰਤੀ ਪਾਇਲਟ ਕੈਪਟਨ ਸਮਿਤ ਮੱਛਰ ਦੀ ਬਹਾਦਰੀ ਲਈ ਅਮਰੀਕੀ ਸੰਸਦ ਵੱਲੋਂ ਪ੍ਰਸਤਾਵ ਪਾਸ

International: ਭਾਰਤੀ ਪਾਇਲਟ ਕੈਪਟਨ ਸਮਿਤ ਮੱਛਰ ਦੀ ਬਹਾਦਰੀ ਲਈ ਅਮਰੀਕੀ ਸੰਸਦ ਵੱਲੋਂ ਪ੍ਰਸਤਾਵ ਪਾਸ

4 hours ago
Punjab: ਚੰਡੀਗੜ੍ਹ ਸਮੇਤ 8 ਥਾਵਾਂ ‘ਤੇ CBI ਦੀ ਰੇਡ 6 ਘੰਟਿਆਂ ਤੱਕ ਚੱਲੀ

Punjab: ਚੰਡੀਗੜ੍ਹ ਸਮੇਤ 8 ਥਾਵਾਂ ‘ਤੇ CBI ਦੀ ਰੇਡ 6 ਘੰਟਿਆਂ ਤੱਕ ਚੱਲੀ

5 hours ago
Hindi News
English News
Wednesday, October 7, 2026
No Result
View All Result
30 °c
Chandigarh
27 ° Thu
25 ° Fri
26 ° Sat
26 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

October 7, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਵਜੋਂ ਆਪਣੇ ਜਨਤਕ ਜੀਵਨ ਦੇ 25 ਸਾਲ ਪੂਰੇ ਕੀਤੇ। ਇਸ ਮੌਕੇ ਦਿੱਲੀ ਦੇ ਇੰਦਰਾ ਗਾਂਧੀ ਸਟੇਡੀਅਮ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਉਨ੍ਹਾਂ ਆਪਣੇ ਲੰਬੇ ਸਿਆਸੀ ਸਫ਼ਰ ਅਤੇ ਤਜ਼ਰਬਿਆਂ ਦਾ ਜ਼ਿਕਰ ਕੀਤਾ। ਮੋਦੀ ਨੇ ਕਿਹਾ ਕਿ ਉਹ ‘ਐਂਬੀਸ਼ਨ ਨਹੀਂ, ਮਿਸ਼ਨ ਲਈ ਜੀਣ ਵਾਲੇ ਇਨਸਾਨ’ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਦੇ ਇਹ ਨਹੀਂ ਸੋਚਿਆ ਸੀ ਕਿ ਜੀਵਨ ਵਿੱਚ ਕੀ ਬਣਨਾ ਹੈ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਉਨ੍ਹਾਂ ਨੂੰ ਡਿਗਾਉਣ ਦੀ ਕੋਸ਼ਿਸ਼ ਕੀਤੀ, ਉਨ੍ਹਾਂ ਤੋਂ ਹੀ ਉਨ੍ਹਾਂ ਨੇ ਮੁੜ ਖੜ੍ਹੇ ਹੋਣਾ ਸਿੱਖਿਆ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਵਿਰੋਧ ਕਰਨ ਵਾਲਿਆਂ ਨੇ ਉਨ੍ਹਾਂ ਨੂੰ ਲੋਕਤੰਤਰ ਦੀ ਤਾਕਤ ਸਮਝਾਈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਇਹ ਅਰਦਾਸ ਕੀਤੀ ਕਿ ਜ਼ਿੰਦਗੀ ਵਿੱਚ ਸਿੱਖਣ ਦੀ ਪ੍ਰਕਿਰਿਆ ਕਦੇ ਖ਼ਤਮ ਨਾ ਹੋਵੇ। ਮੋਦੀ ਨੇ ਆਪਣੇ ਪਿਛਲੇ 25 ਸਾਲਾਂ ਨੂੰ ਯਾਦ ਕਰਦਿਆਂ ਕਿਹਾ ਕਿ ਜਦੋਂ ਉਹ ਪਿੱਛੇ ਮੁੜ ਕੇ ਦੇਖਦੇ ਹਨ ਤਾਂ ਉਨ੍ਹਾਂ ਅੰਦਰ ਕ੍ਰਿਤੱਗਤਾ ਦਾ ਭਾਵ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਹਰ ਘਟਨਾ ਨੇ ਉਨ੍ਹਾਂ ਨੂੰ ਕੁਝ ਨਾ ਕੁਝ ਸਿਖਾਇਆ ਅਤੇ ਨਿਮਰ ਰਹਿਣ ਦੀ ਸਿੱਖ ਦਿੱਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਨੂੰ ਤਕਨਾਲੋਜੀ, ਖੇਡਾਂ ਅਤੇ ਉਦਯੋਗ ਸਮੇਤ ਹਰ ਖੇਤਰ ਵਿੱਚ ਅੱਗੇ ਰਹਿਣ ਦਾ ਟੀਚਾ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੁਨੀਆ ਭਰ ਵਿੱਚ ਭਾਰਤੀ ਪਾਇਲਟਾਂ ਦੀ ਚਰਚਾ ਹੁੰਦੀ ਹੈ ਅਤੇ ਉਹ ਦਿਨ ਵੀ ਆਵੇਗਾ ਜਦੋਂ ਦੁਨੀਆ ‘ਮੇਡ ਇਨ ਇੰਡੀਆ’ ਜਹਾਜ਼ਾਂ ਦੀ ਗੱਲ ਕਰੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਟੀਚਿਆਂ ਨੂੰ ਹਾਸਲ ਕਰਨ ਲਈ ਦੂਰਦਰਸ਼ੀ ਨੀਤੀਆਂ ਅਤੇ ਸਖ਼ਤ ਮਿਹਨਤ ਦੀ ਲੋੜ ਹੈ। ਮੋਦੀ ਨੇ ਕਿਹਾ ਕਿ ਹੁਣ ਆਰਾਮ ਕਰਨ ਦਾ ਸਮਾਂ ਨਹੀਂ, ਸਗੋਂ ਸੋਚ-ਸਮਝ ਕੇ ਅੱਗੇ ਵਧਣ ਅਤੇ ਦੇਸ਼ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਸਮਾਂ ਹੈ। ਉਨ੍ਹਾਂ ਨੌਜਵਾਨਾਂ ਨੂੰ ਦੇਸ਼ ਲਈ ਮਿਲੇ ਇਸ ਮੌਕੇ ਨੂੰ ਨਾ ਗੁਆਉਣ ਦੀ ਅਪੀਲ ਕੀਤੀ।

ਮੋਦੀ ਨੇ ਭਾਰਤ ਦੇ ਇਤਿਹਾਸ ਦਾ ਜ਼ਿਕਰ ਕਰਦਿਆਂ ਕਿਹਾ ਕਿ ਦੇਸ਼ ਨੇ ਕਈ ਮੁਸ਼ਕਲ ਦੌਰ ਦੇਖੇ ਹਨ। ਉਨ੍ਹਾਂ ਕਿਹਾ ਕਿ ਇੱਕ ਸਮੇਂ ਭਾਰਤ ਵਿਸ਼ਵ ਦੀ ਅਰਥਵਿਵਸਥਾ ਦੀ ਅਗਵਾਈ ਕਰਦਾ ਸੀ, ਪਰ ਗੁਲਾਮੀ ਦੇ ਦੌਰ ਵਿੱਚ ਦੇਸ਼ ਨੂੰ ਲੁੱਟਿਆ ਗਿਆ ਅਤੇ ਕਈ ਵੱਡੀਆਂ ਤਬਾਹੀਆਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਅਕਾਲ ਅਤੇ ਹੋਰ ਕਈ ਸੰਕਟਾਂ ਦੇ ਬਾਵਜੂਦ ਭਾਰਤ ਦੇ ਲੋਕਾਂ ਦਾ ਹੌਸਲਾ ਨਹੀਂ ਟੁੱਟਿਆ। ਉਨ੍ਹਾਂ ਦੇਸ਼ ਦੇ ਪ੍ਰਾਚੀਨ ਗੌਰਵ ਨੂੰ ਮੁੜ ਸਥਾਪਿਤ ਕਰਨ ਲਈ ਕੰਮ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।

ਪ੍ਰਧਾਨ ਮੰਤਰੀ ਨੇ ਦੇਸ਼ ਵਿੱਚ ਤਕਨਾਲੋਜੀ ਅਤੇ ਊਰਜਾ ਖੇਤਰ ਵਿੱਚ ਹੋਏ ਬਦਲਾਅ ਦਾ ਜ਼ਿਕਰ ਕਰਦਿਆਂ ਕਿਹਾ ਕਿ ਅੱਜ ਭਾਰਤ ਵਿੱਚ ਬਣੇ ਮੋਬਾਈਲ ਫੋਨਾਂ ਦੀ ਦੁਨੀਆ ਵਿੱਚ ਚਰਚਾ ਹੈ। ਉਨ੍ਹਾਂ ਕਿਹਾ ਕਿ ਇੱਕ ਸਮਾਂ ਸੀ ਜਦੋਂ ਦੇਸ਼ ਵਿੱਚ ਬਿਜਲੀ ਕੱਟ ਸੁਰਖੀਆਂ ਬਣਦੇ ਸਨ, ਜਦਕਿ ਹੁਣ ਸੌਰ ਊਰਜਾ ’ਤੇ ਚਰਚਾ ਹੋ ਰਹੀ ਹੈ। ਖੇਤੀਬਾੜੀ ਬਾਰੇ ਮੋਦੀ ਨੇ ਦਾਅਵਾ ਕੀਤਾ ਕਿ ਆਜ਼ਾਦੀ ਤੋਂ ਬਾਅਦ 2015-25 ਦਾ ਦਹਾਕਾ ਖੇਤੀਬਾੜੀ ਵਿਕਾਸ ਦਰ ਦੇ ਮਾਮਲੇ ਵਿੱਚ ਸਭ ਤੋਂ ਅੱਗੇ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

by Ranjit Singh
October 7, 2026
0

Punjab: ਡਿਬਰੂਗੜ੍ਹ ਜੇਲ੍ਹ 'ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ ਅੰਮ੍ਰਿਤਸਰ: 7 ਅਕਤੂਬਰ 2026 (ਵਿਸ਼ਵ ਵਾਰਤਾ): ਡਿਬਰੂਗੜ੍ਹ ਜੇਲ੍ਹ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਮੀਂਹ ਲਈ ਅਲਰਟ ਜਾਰੀ

Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਮੀਂਹ ਲਈ ਅਲਰਟ ਜਾਰੀ

by Ranjit Singh
October 7, 2026
0

Punjab Weather: ਮੌਸਮ ਵਿਭਾਗ ਵੱਲੋਂ ਸੂਬੇ 'ਚ ਮੀਂਹ ਲਈ ਅਲਰਟ ਜਾਰੀ ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ): ਬੁੱਧਵਾਰ ਸਵੇਰੇ ਪੰਜਾਬ ਦੇ...

Punjab: ਦੋ ਨੌਜਵਾਨਾਂ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ

Punjab: ਦੋ ਨੌਜਵਾਨਾਂ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ

by Ranjit Singh
October 7, 2026
0

Punjab: ਦੋ ਨੌਜਵਾਨਾਂ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ ਤਰਨਤਾਰਨ, 7 ਅਕਤੂਬਰ (ਵਿਸ਼ਵ ਵਾਰਤਾ): ਜ਼ਿਲ੍ਹਾ ਤਰਨਤਾਰਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

by Ranjit Singh
October 7, 2026
0

Punjab: ਡਿਬਰੂਗੜ੍ਹ ਜੇਲ੍ਹ 'ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ ਅੰਮ੍ਰਿਤਸਰ: 7 ਅਕਤੂਬਰ 2026 (ਵਿਸ਼ਵ ਵਾਰਤਾ): ਡਿਬਰੂਗੜ੍ਹ ਜੇਲ੍ਹ...

Most Popular

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

by Ankit
2 weeks ago
0

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼ 216 ਨਮੂਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 