• Latest
  • Trending
National: ਸੰਸਦ ਦੇ ਬਾਹਰ NDA ਅਤੇ INDIA ਬਲਾਕ ਹੋਏ ਆਹਮੋ-ਸਾਹਮਣੇ

3 weeks ago
Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਸ਼ਾਮਿਲ

20 minutes ago
Ambala Protest: ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ…

47 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Punjab: ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ ਅੱਜ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਦੌਰੇ ‘ਤੇ

2 hours ago
National: ਹੁਣ ਬਿਹਾਰ ਦੇ ਵਿਦਿਆਰਥੀਆਂ ਨੇ ਵੀ ਖੋਲ੍ਹਿਆ ਮੋਰਚਾ, ਭੁੱਖ ਹੜਤਾਲ ਕਰਨ ਦਾ ਐਲਾਨ

Punjab: ਨਸ਼ਾ ਤਸਕਰ ਕਰ ਰਹੇ ਡਿਜੀਟਲ ਤਕਨਾਲੋਜੀ ਦੀ ਵਰਤੋਂ; ਇੱਕ ਕਦਮ ਅੱਗੇ ਕਦੋਂ ਹੋਣਗੀਆਂ ਸਰਕਾਰਾਂ ?: ਸੁਖਜਿੰਦਰ ਰੰਧਾਵਾ

Hukamnama Sri Darbar Sahib Today – 14 August 2026 | Ang 601 I ਅੱਜ ਦਾ ਹੁਕਮਨਾਮਾ

4 hours ago
ਗੈਂਗਸਟਰਾਂ ‘ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ

10 hours ago
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 7 ਪਿਸਤੌਲਾਂ ਅਤੇ 2 ਕਿਲੋ ਹੈਰੋਇਨ ਸਮੇਤ ਕਾਬੂ

ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ਵਿੱਚ ਸੜਕੀ ਆਵਾਜਾਈ ਨਿਰਵਿਘਨ ਚਲਾਈ ਰੱਖਣ ਦੇ ਦਿੱਤੇ ਨਿਰਦੇਸ਼

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

11 hours ago
Hindi News
English News
Friday, August 14, 2026
No Result
View All Result
29 °c
Chandigarh
27 ° Sat
29 ° Sun
28 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: ਸੰਸਦ ਦੇ ਬਾਹਰ NDA ਅਤੇ INDIA ਬਲਾਕ ਹੋਏ ਆਹਮੋ-ਸਾਹਮਣੇ

July 23, 2026
in ਖਬਰਾਂ, ਰਾਸ਼ਟਰੀ
National: ਸੰਸਦ ਦੇ ਬਾਹਰ NDA ਅਤੇ INDIA ਬਲਾਕ ਹੋਏ ਆਹਮੋ-ਸਾਹਮਣੇ

National: ਸੰਸਦ ਦੇ ਬਾਹਰ NDA ਅਤੇ INDIA ਬਲਾਕ ਹੋਏ ਆਹਮੋ-ਸਾਹਮਣੇ

– ਇੱਕ ਦੂਜੇ ਵਿਰੁੱਧ ਜੰਮ ਕੇ ਕੀਤੀ ਨਾਅਰੇਬਾਜ਼ੀ
– ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ

ਨਵੀਂ ਦਿੱਲੀ, 23 ਜੁਲਾਈ (ਵਿਸ਼ਵ ਵਾਰਤਾ) – ਵੀਰਵਾਰ ਨੂੰ ਸੰਸਦ ਦੇ ਮਾਨਸੂਨ ਸੈਸ਼ਨ ਦੇ ਚੌਥੇ ਦਿਨ, ਸੰਸਦ ਭਵਨ ਕੰਪਲੈਕਸ ਵਿੱਚ ਐਨਡੀਏ ਅਤੇ ਵਿਰੋਧੀ ਧਿਰ ਆਹਮੋ-ਸਾਹਮਣੇ ਹੋ ਗਏ। ਇੰਡੀਆ ਬਲਾਕ ਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰ ਰਿਹਾ ਸੀ ਕਿ ਇਸ ਦੌਰਾਨ ਐਨਡੀਏ ਦੇ ਸੰਸਦ ਮੈਂਬਰ ਵੀ ਇੰਡੀਆ ਬਲਾਕ ਦੇ ਸੰਸਦ ਮੈਂਬਰਾਂ ਦੇ ਸਾਹਮਣੇ ਵਿਰੋਧ ਪ੍ਰਦਰਸ਼ਨ ਕਰਨ ਲੱਗੇ। ਐਨਡੀਏ ਦੇ ਸੰਸਦ ਮੈਂਬਰ 21 ਜੁਲਾਈ ਨੂੰ ਪ੍ਰਧਾਨ ਮੰਤਰੀ ਦੇ ਨਿਵਾਸ ਦੇ ਬਾਹਰ ਰਾਹੁਲ ਦੇ ਵਿਰੋਧ ਪ੍ਰਦਰਸ਼ਨ ਦਾ ਵਿਰੋਧ ਕਰ ਰਹੇ ਹਨ।

ਐਨਡੀਏ ਦੇ ਸੰਸਦ ਮੈਂਬਰਾਂ ਅਤੇ ਇੰਡੀਆ ਬਲਾਕ ਦੇ ਸੰਸਦ ਮੈਂਬਰਾਂ ਨੇ ਆਹਮੋ-ਸਾਹਮਣੇ ਹੋ ਕੇ ਇੱਕ ਦੂਜੇ ਵਿਰੁੱਧ ਨਾਅਰੇਬਾਜ਼ੀ ਕੀਤੀ। ਉੱਥੇ ਹੀ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਕਾਂਗਰਸ ਨੇਤਾ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਸਮੇਤ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ। ਇਸ ਦੌਰਾਨ, ਇੰਡੀਆ ਬਲਾਕ ਨੀਟ ਪੇਪਰ ਲੀਕ ਨੂੰ ਲੈ ਕੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰ ਰਿਹਾ ਹੈ।

ਏਹ੍ਹ ਵੀ ਦੱਸ ਦਈਏ ਕਿ ਵਿਰੋਧੀ ਧਿਰ ਸੰਸਦ ਦੇ ਅੰਦਰ ਵਿਰੋਧ ਪ੍ਰਦਰਸ਼ਨ ਕਰਦੀ ਰਹੀ। ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਸ਼ਾਮਿਲ

Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਸ਼ਾਮਿਲ

by Ranjit Singh
August 14, 2026
0

Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ 'ਅਕਾਲੀ ਦਲ ਵਾਰਿਸ ਪੰਜਾਬ ਦੇ' 'ਚ ਸ਼ਾਮਿਲ ਚੰਡੀਗੜ੍ਹ, 14 ਅਗਸਤ (ਵਿਸ਼ਵ ਵਾਰਤਾ): :...

Ambala Protest: ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ…

Ambala Protest: ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ…

by Ranjit Singh
August 14, 2026
0

Ambala Protest: ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ... - ਅੰਬਾਲਾ-ਚੰਡੀਗੜ੍ਹ ਹਾਈਵੇਅ ਦੀ ਨਾਕਾਬੰਦੀ ਆਖਰਕਾਰ ਸੱਤ ਘੰਟਿਆਂ ਬਾਅਦ ਖੁੱਲ੍ਹੀ ਅੰਬਾਲਾ,...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 14, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14...

Punjab: ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ ਅੱਜ

Punjab: ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ ਅੱਜ

by Ranjit Singh
August 14, 2026
0

Punjab: ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ ਅੱਜ ਚੰਡੀਗੜ੍ਹ, 14 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਸ਼ਾਮਿਲ

Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਸ਼ਾਮਿਲ

by Ranjit Singh
August 14, 2026
0

Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ 'ਅਕਾਲੀ ਦਲ ਵਾਰਿਸ ਪੰਜਾਬ ਦੇ' 'ਚ ਸ਼ਾਮਿਲ ਚੰਡੀਗੜ੍ਹ, 14 ਅਗਸਤ (ਵਿਸ਼ਵ ਵਾਰਤਾ): :...

Most Popular

ICC ODI Ranking: ICC ਨੇ ਵਨਡੇ ਬੱਲੇਬਾਜ਼ਾਂ ਦੀ ਰੈਂਕਿੰਗ ਕੀਤੀ ਜਾਰੀ, ਭਾਰਤ ਦੇ ਤਿੰਨ ਬੱਲੇਬਾਜ਼ ਟਾਪ 5 ‘ਚ

ICC ODI Ranking: ICC ਨੇ ਵਨਡੇ ਬੱਲੇਬਾਜ਼ਾਂ ਦੀ ਰੈਂਕਿੰਗ ਕੀਤੀ ਜਾਰੀ, ਭਾਰਤ ਦੇ ਤਿੰਨ ਬੱਲੇਬਾਜ਼ ਟਾਪ 5 ‘ਚ

by Ranjit Singh
3 weeks ago
0

ICC ODI Ranking: ICC ਨੇ ਵਨਡੇ ਬੱਲੇਬਾਜ਼ਾਂ ਦੀ ਰੈਂਕਿੰਗ ਕੀਤੀ ਜਾਰੀ, ਭਾਰਤ ਦੇ ਤਿੰਨ ਬੱਲੇਬਾਜ਼ ਟਾਪ 5 'ਚ ਚੰਡੀਗੜ੍ਹ, 23...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 