• Latest
  • Trending
National News : ਕਸ਼ਮੀਰ ਦੇ ਕਿਸ਼ਤਵਾੜ ‘ਚ ਮੁੱਠਭੇੜ ; 2 ਜਵਾਨ ਸ਼ਹੀਦ

2 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

11 minutes ago
National: ਅਮਰੀਕੀ ਵਿਦੇਸ਼ ਮੰਤਰੀ ਪਹੁੰਚੇ ਭਾਰਤ: PM ਮੋਦੀ ਅਤੇ ਜੈਸ਼ੰਕਰ ਨਾਲ ਮੁਲਾਕਾਤ ਕਰਨਗੇ

24 minutes ago
Punjab CM ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨੂੰ ਮਿਲਣ ਜਾਣਗੇ

49 minutes ago
Punjab: ਮਾਂ ‘ਤੇ ਆਪਣੀ ਹੀ 21 ਮਹੀਨੇ ਦੀ ਧੀ ਨੂੰ ਕਤਲ ਕਰਨ ਦਾ ਦੋਸ਼ !

2 hours ago
International: ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਦੀ ਹੱਤਿਆ ਦੀ ਸਾਜ਼ਿਸ਼ ਦਾ ਹੋਇਆ ਪਰਦਾਫਾਸ਼

Big News: ‘ਕਾਕਰੋਚ ਜਨਤਾ ਪਾਰਟੀ’ ਦਾ ਇੰਸਟਾਗ੍ਰਾਮ ਅਕਾਊਂਟ ਹੈਕ

3 hours ago
USA News: ਟਰੰਪ ਪ੍ਰਸ਼ਾਸਨ ਨੂੰ ਵੱਡਾ ਝਟਕਾ ! ਤੁਲਸੀ ਗੈਬਾਰਡ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

IPL 2026: ਅੱਜ ਲਖਨਊ ਅਤੇ ਪੰਜਾਬ ਵਿਚਾਲੇ ਹੋਵੇਗਾ ਮੁਕਾਬਲਾ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Punjab Weather: 6 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

PM Modi ਅੱਜ 19ਵੇਂ ਰੁਜ਼ਗਾਰ ਮੇਲੇ ਵਿੱਚ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

IPL 2026: ਸਨਰਾਈਜ਼ਰਜ਼ ਹੈਦਰਾਬਾਦ ਨੇ ਰਾਇਲ ਚੈਲੇਂਜਰਜ਼ ਬੰਗਲੌਰ ਨੂੰ ਹਰਾਇਆ

Hindi News
English News
Saturday, May 23, 2026
No Result
View All Result
36 °c
Chandigarh
37 ° Sun
38 ° Mon
37 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National News : ਕਸ਼ਮੀਰ ਦੇ ਕਿਸ਼ਤਵਾੜ ‘ਚ ਮੁੱਠਭੇੜ ; 2 ਜਵਾਨ ਸ਼ਹੀਦ

September 14, 2024
in National, ਖਬਰਾਂ
National News : ਕਸ਼ਮੀਰ ਦੇ ਕਿਸ਼ਤਵਾੜ ‘ਚ ਮੁੱਠਭੇੜ ; 2 ਜਵਾਨ ਸ਼ਹੀਦ

National News : ਕਸ਼ਮੀਰ ਦੇ ਕਿਸ਼ਤਵਾੜ ‘ਚ ਮੁੱਠਭੇੜ ; 2 ਜਵਾਨ ਸ਼ਹੀਦ

ਚੰਡੀਗੜ੍ਹ, 14ਸਤੰਬਰ(ਵਿਸ਼ਵ ਵਾਰਤਾ) National News – ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਦੇ ਚਤਾਰੂ ‘ਚ ਸ਼ੁੱਕਰਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ ‘ਚ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ। ਇਨ੍ਹਾਂ ਦੀ ਪਛਾਣ ਵਾਈਟ ਨਾਈਟ ਕੋਰ ਦੇ ਨਾਇਬ ਸੂਬੇਦਾਰ ਵਿਪਨ ਕੁਮਾਰ ਅਤੇ ਸਿਪਾਹੀ ਅਰਵਿੰਦ ਸਿੰਘ ਵਜੋਂ ਹੋਈ ਹੈ। ਦੋ ਹੋਰ ਜ਼ਖਮੀ ਜਵਾਨਾਂ ਦਾ ਇਲਾਜ ਚੱਲ ਰਿਹਾ ਹੈ। ਸੁਰੱਖਿਆ ਬਲਾਂ ਨੇ ਪਿੰਗਨਾਲ ਦੁੱਗੜਾ ਦੇ ਜੰਗਲਾਂ ‘ਚ ਲੁਕੇ 3-4 ਅੱਤਵਾਦੀਆਂ ਨੂੰ ਘੇਰ ਲਿਆ ਹੈ। ਸੁਰੱਖਿਆ ਬਲਾਂ ਨੇ ਚਤਰੂ ਪੱਟੀ ਦੇ ਨਈਦਘਾਮ ਇਲਾਕੇ ‘ਚ ਜੈਸ਼-ਏ-ਮੁਹੰਮਦ ਦੇ ਤਿੰਨ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ ਸੀ। ਜਿਸ ਤੋਂ ਬਾਅਦ ਇਹ ਮੁਕਾਬਲਾ ਸ਼ੁਰੂ ਹੋ ਗਿਆ।

Tags: Breaking news in PunjabiLatest News In Punjabinational newspunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 23, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਮਈ – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

National: ਅਮਰੀਕੀ ਵਿਦੇਸ਼ ਮੰਤਰੀ ਪਹੁੰਚੇ ਭਾਰਤ: PM ਮੋਦੀ ਅਤੇ ਜੈਸ਼ੰਕਰ ਨਾਲ ਮੁਲਾਕਾਤ ਕਰਨਗੇ

National: ਅਮਰੀਕੀ ਵਿਦੇਸ਼ ਮੰਤਰੀ ਪਹੁੰਚੇ ਭਾਰਤ: PM ਮੋਦੀ ਅਤੇ ਜੈਸ਼ੰਕਰ ਨਾਲ ਮੁਲਾਕਾਤ ਕਰਨਗੇ

by Ranjit Singh
May 23, 2026
0

National: ਅਮਰੀਕੀ ਵਿਦੇਸ਼ ਮੰਤਰੀ ਪਹੁੰਚੇ ਭਾਰਤ: PM ਮੋਦੀ ਅਤੇ ਜੈਸ਼ੰਕਰ ਨਾਲ ਮੁਲਾਕਾਤ ਕਰਨਗੇ - ਕਵਾਡ ਸੰਮੇਲਨ ਵਿੱਚ ਵੀ ਸ਼ਾਮਲ ਹੋਣਗੇ...

Punjab CM ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨੂੰ ਮਿਲਣ ਜਾਣਗੇ

Punjab CM ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨੂੰ ਮਿਲਣ ਜਾਣਗੇ

by Ranjit Singh
May 23, 2026
0

Punjab CM ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨੂੰ ਮਿਲਣ ਜਾਣਗੇ - ਨਾਲ ਕੇਜਰੀਵਾਲ ਵੀ ਰਹਿਣਗੇ ਮੌਜੂਦ - ਈਡੀ ਦੀ...

Punjab: ਮਾਂ ‘ਤੇ ਆਪਣੀ ਹੀ 21 ਮਹੀਨੇ ਦੀ ਧੀ ਨੂੰ ਕਤਲ ਕਰਨ ਦਾ ਦੋਸ਼ !

Punjab: ਮਾਂ ‘ਤੇ ਆਪਣੀ ਹੀ 21 ਮਹੀਨੇ ਦੀ ਧੀ ਨੂੰ ਕਤਲ ਕਰਨ ਦਾ ਦੋਸ਼ !

by Ranjit Singh
May 23, 2026
0

Punjab: ਮਾਂ 'ਤੇ ਆਪਣੀ ਹੀ 21 ਮਹੀਨੇ ਦੀ ਧੀ ਨੂੰ ਕਤਲ ਕਰਨ ਦਾ ਦੋਸ਼ ! ਪਟਿਆਲਾ, 23 ਮਈ – ਪਟਿਆਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 23, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਮਈ – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

Most Popular

IPL  2026 DC vs RCB: ਰਾਇਲ ਚੈਲੇਂਜਰਜ਼ ਬੰਗਲੌਰ ਨੇ ਜਿੱਤਿਆ TOSS

by Jaspreet Kaur
4 weeks ago
0

IPL 2026: DC vs RCB: ਰਾਇਲ ਚੈਲੇਂਜਰਜ਼ ਬੰਗਲੌਰ ਨੇ ਜਿੱਤਿਆ TOSS ਨਵੀ ਦਿੱਲੀ, 27 ਅਪ੍ਰੈਲ 2026 (ਵਿਸ਼ਵ ਵਾਰਤਾ) – IPL...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 