• Latest
  • Trending
National News : ਅੱਜ ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੋਵੇਂ ਸਦਨਾਂ ਦੀ ਬੈਠਕ ਨੂੰ ਕਰਨਗੇ ਸੰਬੋਧਨ

2 years ago
ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ 3 ਵਿਦੇਸ਼ੀ ਪਿਸਤੌਲ ਜ਼ਬਤ

35 minutes ago
INS ਮੈਸੂਰ Exercise Samudra Laksamana ਵਿੱਚ ਹਿੱਸਾ ਲੈਣ ਲਈ ਮਲੇਸ਼ੀਆ ਪਹੁੰਚਿਆ

1 hour ago
ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ ‘ਤੇ ਵਿਚਾਰ-ਚਰਚਾ

ਭਾਰਤ ਨੇ ਆਫ਼ਤ ਪ੍ਰਭਾਵਿਤ ਨੇਪਾਲ ਨੂੰ ਹੋਰ 35 ਟਨ ਰਾਹਤ ਅਤੇ ਬਚਾਅ ਸਮੱਗਰੀ ਭੇਜੀ

ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026: 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ :ਸੀਈਓ ਪੰਜਾਬ ਅਨਿੰਦਿਤਾ ਮਿਤਰਾ

ਅਜੇ ਦੇਵਗਨ ਸਟਾਰਰ  ਫਿਲਮ ‘ਦ੍ਰਿਸ਼ਯਮ 3’ ਦਾ ਟ੍ਰੇਲਰ ਰਿਲੀਜ਼ ; ਸਿਨੇਮਾਘਰਾਂ ‘ਚ 2 ਅਕਤੂਬਰ ਤੋਂ ਦਿਖੇਗੀ ਫਿਲਮ

ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026 : 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ : ਸੀਈਓ ਪੰਜਾਬ ਅਨਿੰਦਿਤਾ ਮਿਤਰਾ

ਲੁਧਿਆਣਾ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਨੂੰ ਲੈ ਕੇ ਕੱਲ੍ਹ ਜਲੰਧਰ ਬੰਦ ਦੀ ਕਾਲ

Hindi News
English News
Wednesday, September 9, 2026
No Result
View All Result
31 °c
Chandigarh
30 ° Thu
29 ° Fri
29 ° Sat
28 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National News : ਅੱਜ ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੋਵੇਂ ਸਦਨਾਂ ਦੀ ਬੈਠਕ ਨੂੰ ਕਰਨਗੇ ਸੰਬੋਧਨ

November 26, 2024
in National, ਖਬਰਾਂ
National News : ਅੱਜ ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੋਵੇਂ ਸਦਨਾਂ ਦੀ ਬੈਠਕ ਨੂੰ ਕਰਨਗੇ ਸੰਬੋਧਨ

National News : ਅੱਜ ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੋਵੇਂ ਸਦਨਾਂ ਦੀ ਬੈਠਕ ਨੂੰ ਕਰਨਗੇ ਸੰਬੋਧਨ

ਚੰਡੀਗੜ੍ਹ, 26ਨਵੰਬਰ(ਵਿਸ਼ਵ ਵਾਰਤਾ) ਸੰਵਿਧਾਨ ਸਭਾ ਨੇ 26 ਨਵੰਬਰ 1949 ਨੂੰ ਭਾਰਤ ਦਾ ਸੰਵਿਧਾਨ ਪਾਸ ਕੀਤਾ ਸੀ, ਜਿਸ ਨੂੰ ਦੇਸ਼ ਨੇ 26 ਜਨਵਰੀ 1950 ਨੂੰ ਸਵੀਕਾਰ ਕਰ ਲਿਆ ਸੀ। ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ 19 ਨਵੰਬਰ 2015 ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਵਿੱਚ ਕਿਹਾ ਗਿਆ ਸੀ ਕਿ ਹਰ ਸਾਲ 26 ਨਵੰਬਰ ਨੂੰ ‘ਸੰਵਿਧਾਨ ਦਿਵਸ’ ਵਜੋਂ ਮਨਾਇਆ ਜਾਵੇ। ਇਸ ਦਾ ਮਕਸਦ ਨਾਗਰਿਕਾਂ ਵਿੱਚ ਸੰਵਿਧਾਨਕ ਕਦਰਾਂ-ਕੀਮਤਾਂ ਦਾ ਜਸ਼ਨ ਮਨਾਉਣਾ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨਾ ਹੈ।

ਅੱਜ ਮੰਗਲਵਾਰ ਨੂੰ ਦੇਸ਼ ਦੇ ਸੰਵਿਧਾਨ ਦੇ 75 ਸਾਲ ਪੂਰੇ ਹੋਣ ‘ਤੇ ਪੁਰਾਣੀ ਸੰਸਦ ਦੇ ਸੈਂਟਰਲ ਹਾਲ ‘ਚ ਇਕ ਪ੍ਰੋਗਰਾਮ ਹੋਵੇਗਾ,ਇਸ ਮੌਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਉਪ ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਸਾਰੇ ਸੰਸਦ ਮੈਂਬਰ ਮੌਜੂਦ ਰਹਿਣਗੇ। ਪ੍ਰੋਗਰਾਮ ‘ਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਉਪ ਰਾਸ਼ਟਰਪਤੀ ਧਨਖੜ ਦੋਹਾਂ ਸੰਸਦਾਂ ਦੇ ਮੈਂਬਰਾਂ ਨੂੰ ਸੰਬੋਧਨ ਕਰਨਗੇ। ਲੋਕ ਸਭਾ ਸਪੀਕਰ ਓਮ ਬਿਰਲਾ ਸਵਾਗਤੀ ਭਾਸ਼ਣ ਦੇਣਗੇ। ਸੰਵਿਧਾਨ ਨੂੰ ਅਪਣਾਉਣ ਦੀ 75ਵੀਂ ਵਰ੍ਹੇਗੰਢ ਦੀ ਯਾਦ ਵਿੱਚ ਇੱਕ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਦੋ ਕਿਤਾਬਾਂ ਲਾਂਚ ਕੀਤੀਆਂ ਜਾਣਗੀਆਂ। ਸੰਵਿਧਾਨ ਦੀਆਂ ਕਾਪੀਆਂ ਸੰਸਕ੍ਰਿਤ ਅਤੇ ਮੈਥਿਲੀ ਵਿੱਚ ਵੀ ਜਾਰੀ ਕੀਤੀਆਂ ਜਾਣਗੀਆਂ। ਭਾਰਤੀ ਸੰਵਿਧਾਨ ਦੇ ਨਿਰਮਾਣ ਦੀ ਇਤਿਹਾਸਕ ਮਹੱਤਤਾ ਅਤੇ ਯਾਤਰਾ ‘ਤੇ ਇੱਕ ਲਘੂ ਫਿਲਮ ਵੀ ਦਿਖਾਈ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabinational newspunjab newsPunjab news in Punjabtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ 3 ਵਿਦੇਸ਼ੀ ਪਿਸਤੌਲ ਜ਼ਬਤ

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ 3 ਵਿਦੇਸ਼ੀ ਪਿਸਤੌਲ ਜ਼ਬਤ

by Navjot
September 9, 2026
0

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ...

INS ਮੈਸੂਰ Exercise Samudra Laksamana ਵਿੱਚ ਹਿੱਸਾ ਲੈਣ ਲਈ ਮਲੇਸ਼ੀਆ ਪਹੁੰਚਿਆ

INS ਮੈਸੂਰ Exercise Samudra Laksamana ਵਿੱਚ ਹਿੱਸਾ ਲੈਣ ਲਈ ਮਲੇਸ਼ੀਆ ਪਹੁੰਚਿਆ

by Navjot
September 9, 2026
0

INS ਮੈਸੂਰ Exercise Samudra Laksamana ਵਿੱਚ ਹਿੱਸਾ ਲੈਣ ਲਈ ਮਲੇਸ਼ੀਆ ਪਹੁੰਚਿਆ ਕੁਆਲਾਲੰਪੁਰ, 9 ਸਤੰਬਰ (ਵਿਸ਼ਵ ਵਾਰਤਾ) ਸਮੁੰਦਰੀ ਸਹਿਯੋਗ ਨੂੰ ਮਜ਼ਬੂਤ...

ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ ‘ਤੇ ਵਿਚਾਰ-ਚਰਚਾ

ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ ‘ਤੇ ਵਿਚਾਰ-ਚਰਚਾ

by Navjot
September 9, 2026
0

ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੀ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ ; ਵਿਕਾਸ ਸਹਿਯੋਗ ਅਤੇ ਸੱਭਿਅਤਾ ਸੰਬੰਧੀ ਸਬੰਧਾਂ 'ਤੇ ਵਿਚਾਰ-ਚਰਚਾ  ...

ਭਾਰਤ ਨੇ ਆਫ਼ਤ ਪ੍ਰਭਾਵਿਤ ਨੇਪਾਲ ਨੂੰ ਹੋਰ 35 ਟਨ ਰਾਹਤ ਅਤੇ ਬਚਾਅ ਸਮੱਗਰੀ ਭੇਜੀ

ਭਾਰਤ ਨੇ ਆਫ਼ਤ ਪ੍ਰਭਾਵਿਤ ਨੇਪਾਲ ਨੂੰ ਹੋਰ 35 ਟਨ ਰਾਹਤ ਅਤੇ ਬਚਾਅ ਸਮੱਗਰੀ ਭੇਜੀ

by Navjot
September 9, 2026
0

ਭਾਰਤ ਨੇ ਆਫ਼ਤ ਪ੍ਰਭਾਵਿਤ ਨੇਪਾਲ ਨੂੰ ਹੋਰ 35 ਟਨ ਰਾਹਤ ਅਤੇ ਬਚਾਅ ਸਮੱਗਰੀ ਭੇਜੀ ਨਵੀਂ ਦਿੱਲੀ, 9 ਸਤੰਬਰ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ 3 ਵਿਦੇਸ਼ੀ ਪਿਸਤੌਲ ਜ਼ਬਤ

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ 3 ਵਿਦੇਸ਼ੀ ਪਿਸਤੌਲ ਜ਼ਬਤ

by Navjot
September 9, 2026
0

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ : ਕਾਊਂਟਰ ਇੰਟੈਲੀਜੈਂਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ; ਡਰੱਗ ਅਤੇ...

Most Popular

Krishna Janmashtami: ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ

by Ranjit Singh
6 days ago
0

Krishna Janmashtami: ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨਵੀਂ ਦਿੱਲੀ, 4 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 