• Latest
  • Trending
National News : ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਹੈ ਚੌਥਾ ਦਿਨ

2 years ago
Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 19 

14 minutes ago
ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼ ; 9 ਸਤੰਬਰ ਨੂੰ ਪੁੱਛਗਿੱਛ ਲਈ ਮੁੜ ਤਲਬ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼ 

3 hours ago
Badminton : ਸਾਤਵਿਕ-ਚਿਰਾਗ ਨੇ ਜਿੱਤਿਆ ਚਾਈਨਾ ਮਾਸਟਰਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਚੀਨੀ ਜੋੜੀ ਨੂੰ ਹਰਾਇਆ

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

4 hours ago
ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

ਐਕਸ਼ਨ ਕਾਮੇਡੀ ਫਿਲਮ “VIBE” 18 ਸਤੰਬਰ ਨੂੰ ਹੋਵੇਗੀ ਰਿਲੀਜ਼

ਭਾਰਤੀ ਫਾਰਮਾ ਸੈਕਟਰ ਨੂੰ ਖੋਜ, ਵਿਕਾਸ ਅਤੇ ਨਵੀਨਤਾ ਵੱਲ ਵਧਣਾ ਚਾਹੀਦਾ ਹੈ : ਪੀਯੂਸ਼ ਗੋਇਲ

ਅੰਮ੍ਰਿਤਸਰ ਏਅਰਪੋਰਟ ’ਤੇ ਸ਼ੱਕੀ ‘Drone’ ਨਾਲ ਹਲਚਲ! 7 ਉਡਾਣਾਂ ਡਾਇਵਰਟ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

5 hours ago
ਵਿਰੋਧ ਦੇ ਵਿਚਕਾਰ ਅੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਚੁੱਕਣਗੇ ਸਹੁੰ 

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

6 hours ago
Hindi News
English News
Monday, September 7, 2026
No Result
View All Result
32 °c
Chandigarh
29 ° Tue
30 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National News : ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਹੈ ਚੌਥਾ ਦਿਨ

November 29, 2024
in National, Politics, ਸਿਆਸੀ, ਖਬਰਾਂ
National News : ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਹੈ ਚੌਥਾ ਦਿਨ

National News : ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਹੈ ਚੌਥਾ ਦਿਨ

ਚੰਡੀਗੜ੍ਹ, 29ਨਵੰਬਰ(ਵਿਸ਼ਵ ਵਾਰਤਾ) ਅੱਜ ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਚੌਥਾ ਦਿਨ ਹੈ। ਅਡਾਨੀ ਮੁੱਦੇ ‘ਤੇ ਅੱਜ ਕਾਂਗਰਸ ਇਕ ਵਾਰ ਫਿਰ ਕੇਂਦਰ ਸਰਕਾਰ ਨੂੰ ਘੇਰੇਗੀ। ਬੀਤੇ ਕੱਲ੍ਹ ਵੀ ਵਿਰੋਧੀ ਧਿਰ ਨੇ ਇਸੇ ਮੁੱਦੇ ‘ਤੇ ਦੋਵਾਂ ਸਦਨਾਂ ‘ਚ ਹੰਗਾਮਾ ਕੀਤਾ, ਜਿਸ ਮਗਰੋਂ ਕਾਰਵਾਈ ਅੱਜ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਰਾਹੁਲ ਨੇ ਬੁੱਧਵਾਰ ਨੂੰ ਸੰਸਦ ਦੇ ਬਾਹਰ ਕਿਹਾ ਸੀ ਕਿ ਅਡਾਨੀ ‘ਤੇ ਅਮਰੀਕਾ ‘ਚ 2 ਹਜ਼ਾਰ ਕਰੋੜ ਰੁਪਏ ਦੀ ਰਿਸ਼ਵਤ ਦੇਣ ਦਾ ਦੋਸ਼ ਹੈ। ਉਸਨੂੰ ਜੇਲ੍ਹ ਵਿੱਚ ਹੋਣਾ ਚਾਹੀਦਾ ਹੈ। ਮੋਦੀ ਸਰਕਾਰ ਉਨ੍ਹਾਂ ਨੂੰ ਬਚਾ ਰਹੀ ਹੈ। ਪ੍ਰਿਅੰਕਾ ਗਾਂਧੀ ਵੀਰਵਾਰ ਨੂੰ ਪਹਿਲੀ ਵਾਰ ਲੋਕ ਸਭਾ ਪਹੁੰਚੀ। ਉਨ੍ਹਾਂ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਮਾਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵੀ ਸੰਸਦ ਪੁੱਜੇ। ਪ੍ਰਿਅੰਕਾ ਨੇ ਵਾਇਨਾਡ ਸੀਟ ਤੋਂ ਉਪ ਚੋਣ ਜਿੱਤੀ ਹੈ। ਪ੍ਰਿਅੰਕਾ ਦੇ ਨਾਲ ਨਾਂਦੇੜ ਤੋਂ ਉਪ ਚੋਣ ਜਿੱਤਣ ਵਾਲੇ ਰਵਿੰਦਰ ਚਵਾਨ ਨੇ ਵੀ ਸਹੁੰ ਚੁੱਕੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabinational newspunjab newsPunjab news in Punjabtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 19 

Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 19 

by Navjot
September 7, 2026
0

Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 19  ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) ਸਾਗਰ ਵਿੱਚ...

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼ ; 9 ਸਤੰਬਰ ਨੂੰ ਪੁੱਛਗਿੱਛ ਲਈ ਮੁੜ ਤਲਬ

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼ ; 9 ਸਤੰਬਰ ਨੂੰ ਪੁੱਛਗਿੱਛ ਲਈ ਮੁੜ ਤਲਬ

by Navjot
September 7, 2026
0

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼ ; 9 ਸਤੰਬਰ ਨੂੰ ਪੁੱਛਗਿੱਛ ਲਈ ਮੁੜ ਤਲਬ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
September 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼ 

 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼ 

by Navjot
September 7, 2026
0

 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼    ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 19 

Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 19 

by Navjot
September 7, 2026
0

Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 19  ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) ਸਾਗਰ ਵਿੱਚ...

Most Popular

ਪਟਿਆਲਾ ਤੋਂ ਲਾਪਤਾ ਤਿੰਨ ਨਾਬਾਲਿਗ ਕੁੜੀਆਂ ਮਾਮਲੇ ‘ਚ ਵੱਡੀ ਅਪਡੇਟ

by Jaspreet Kaur
3 weeks ago
0

ਪਟਿਆਲਾ ਤੋਂ ਲਾਪਤਾ ਤਿੰਨ ਨਾਬਾਲਿਗ ਕੁੜੀਆਂ ਮਾਮਲੇ 'ਚ ਵੱਡੀ ਅਪਡੇਟ - ਹਰਿਆਣਾ ਤੋਂ ਮਿਲੀਆਂ ਕੁੜੀਆਂ ਅੰਮ੍ਰਿਤਸਰ, 16 ਅਗਸਤ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 