National News : ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ 7ਵਾਂ ਦਿਨ
ਚੰਡੀਗੜ੍ਹ, 4ਦਸੰਬਰ(ਵਿਸ਼ਵ ਵਾਰਤਾ) ਅੱਜ ਬੁੱਧਵਾਰ ਨੂੰ ਸੰਸਦ ਦੇ ਸਰਦ ਰੁੱਤ ਸੈਸ਼ਨ (Parliament Winter Session) ਦਾ 7ਵਾਂ ਦਿਨ ਹੈ। ਬੈਂਕਿੰਗ ਕਾਨੂੰਨ (ਸੋਧ) ਬਿੱਲ 2024 ਬੀਤੇ ਕੱਲ੍ਹ ਲੋਕ ਸਭਾ ਵਿੱਚ ਪਾਸ ਕੀਤਾ ਗਿਆ ਸੀ। ਹੁਣ ਇਸ ਨੂੰ ਰਾਜ ਸਭਾ ਵਿੱਚ ਭੇਜਿਆ ਜਾਵੇਗਾ। ਇਸ ਬਿੱਲ ਵਿੱਚ ਬੈਂਕ ਖਾਤਾ ਧਾਰਕਾਂ ਨੂੰ ਆਪਣੇ ਖਾਤਿਆਂ ਵਿੱਚ ਵੱਧ ਤੋਂ ਵੱਧ ਚਾਰ ਨਾਮਜ਼ਦ(Nominee) ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/