• Latest
  • Trending
National: ਵੰਦੇ ਭਾਰਤ ਐਕਸਪ੍ਰੈਸ ‘ਤੇ ਪਥਰਾਅ, ਟੁੱਟਿਆ ਸ਼ੀਸ਼ਾ: ਮੋਹਨ ਭਾਗਵਤ ਵੀ ਸਨ ਟਰੇਨ ‘ਚ ਸਵਾਰ

National: ਵੰਦੇ ਭਾਰਤ ਐਕਸਪ੍ਰੈਸ ‘ਤੇ ਪਥਰਾਅ, ਟੁੱਟਿਆ ਸ਼ੀਸ਼ਾ: ਮੋਹਨ ਭਾਗਵਤ ਵੀ ਸਨ ਟਰੇਨ ‘ਚ ਸਵਾਰ

8 months ago
ਮਾਨਸਾ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ;  ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਮਾਨਸਾ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ; ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

1 hour ago
Cricket : ਸ਼ੇਫਾਲੀ ਵਰਮਾ ਖਿਲਾਫ ਆਈਸੀਸੀ ਦੀ ਵੱਡੀ ਕਾਰਵਾਈ

Cricket : ਸ਼ੇਫਾਲੀ ਵਰਮਾ ਖਿਲਾਫ ਆਈਸੀਸੀ ਦੀ ਵੱਡੀ ਕਾਰਵਾਈ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਅਮਿਤ ਸ਼ਾਹ ਨੇ ਸੰਗਰੂਰ ‘ਚ ਗੁਲਜ਼ਾਰ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

Punjab: ਅਮਿਤ ਸ਼ਾਹ ਨੇ ਸੰਗਰੂਰ ‘ਚ ਗੁਲਜ਼ਾਰ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

2 hours ago
Punjab: ਪਰਵਿੰਦਰ ਝੋਟੇ ਦਾ ਅੰਤਿਮ ਸਸਕਾਰ ਨਾ ਕਰਨ ‘ਤੇ ਅੜੇ ਪਿਤਾ

Punjab: ਪਰਵਿੰਦਰ ਝੋਟੇ ਦਾ ਅੰਤਿਮ ਸਸਕਾਰ ਨਾ ਕਰਨ ‘ਤੇ ਅੜੇ ਪਿਤਾ

2 hours ago
Punjab: ਅਮਿਤ ਸ਼ਾਹ ਪਹੁੰਚੇ ਸੰਗਰੂਰ, ਗੁਲਜ਼ਾਰ ਦੇ ਪਰਿਵਾਰ ਨੂੰ ਮਿਲਣਗੇ

Punjab: ਅਮਿਤ ਸ਼ਾਹ ਪਹੁੰਚੇ ਸੰਗਰੂਰ, ਗੁਲਜ਼ਾਰ ਦੇ ਪਰਿਵਾਰ ਨੂੰ ਮਿਲਣਗੇ

3 hours ago
Punjab: ਅਮਿਤ ਸ਼ਾਹ ਨੇ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

Punjab: ਅਮਿਤ ਸ਼ਾਹ ਨੇ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

4 hours ago
Breaking: ਅਮਿਤ ਸ਼ਾਹ ਪਹੁੰਚੇ ਪੰਜਾਬ

Breaking: ਅਮਿਤ ਸ਼ਾਹ ਪਹੁੰਚੇ ਪੰਜਾਬ

4 hours ago
Entertainment: ਹਮਲੇ ਤੋਂ ਬਾਅਦ ਵਧਾਈ ਗਈ ਟਾਈਗਰ ਸ਼ਰਾਫ ਦੀ ਸੁਰੱਖਿਆ

Entertainment: ਹਮਲੇ ਤੋਂ ਬਾਅਦ ਵਧਾਈ ਗਈ ਟਾਈਗਰ ਸ਼ਰਾਫ ਦੀ ਸੁਰੱਖਿਆ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Sports: ਪੈਰਾ ਏਸ਼ੀਅਨ ਖੇਡਾਂ ’ਚ ਦੀਪਤੀ ਜੀਵਨਜੀ ਨੇ ਜਿੱਤਿਆ ਸੋਨ ਤਮਗਾ, ਬਣਾਇਆ ਨਵਾਂ ਰਿਕਾਰਡ

Sports: ਪੈਰਾ ਏਸ਼ੀਅਨ ਖੇਡਾਂ ’ਚ ਦੀਪਤੀ ਜੀਵਨਜੀ ਨੇ ਜਿੱਤਿਆ ਸੋਨ ਤਮਗਾ, ਬਣਾਇਆ ਨਵਾਂ ਰਿਕਾਰਡ

5 hours ago
Punjab: ਵਿਜੀਲੈਂਸ ਦੀ ਵੱਡੀ ਕਾਰਵਾਈ, SHO ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

Punjab: ਵਿਜੀਲੈਂਸ ਦੀ ਵੱਡੀ ਕਾਰਵਾਈ, SHO ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

5 hours ago
Hindi News
English News
Tuesday, October 20, 2026
No Result
View All Result
31 °c
Chandigarh
24 ° Wed
25 ° Thu
25 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: ਵੰਦੇ ਭਾਰਤ ਐਕਸਪ੍ਰੈਸ ‘ਤੇ ਪਥਰਾਅ, ਟੁੱਟਿਆ ਸ਼ੀਸ਼ਾ: ਮੋਹਨ ਭਾਗਵਤ ਵੀ ਸਨ ਟਰੇਨ ‘ਚ ਸਵਾਰ

February 20, 2026
in ਖਬਰਾਂ, ਰਾਸ਼ਟਰੀ
National: ਵੰਦੇ ਭਾਰਤ ਐਕਸਪ੍ਰੈਸ ‘ਤੇ ਪਥਰਾਅ, ਟੁੱਟਿਆ ਸ਼ੀਸ਼ਾ: ਮੋਹਨ ਭਾਗਵਤ ਵੀ ਸਨ ਟਰੇਨ ‘ਚ ਸਵਾਰ

National

National: ਵੰਦੇ ਭਾਰਤ ਐਕਸਪ੍ਰੈਸ ‘ਤੇ ਪਥਰਾਅ, ਟੁੱਟਿਆ ਸ਼ੀਸ਼ਾ: ਮੋਹਨ ਭਾਗਵਤ ਵੀ ਸਨ ਟਰੇਨ ‘ਚ ਸਵਾਰ

ਨਵੀਂ ਦਿੱਲੀ, 20 ਫਰਵਰੀ 2026 (ਵਿਸ਼ਵ ਵਾਰਤਾ) – ਉੱਤਰ ਪ੍ਰਦੇਸ਼ ‘ਚ ਲਖਨਊ ਤੋਂ ਮੇਰਠ ਆਉਂਦੇ ਸਮੇਂ ਵੰਦੇ ਭਾਰਤ ਟ੍ਰੇਨ ‘ਤੇ ਪਥਰਾਅ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਪੱਥਰਬਾਜ਼ੀ ‘ਚ ਕੀਤੀ ਗਈ। ਵੰਦੇ ਭਾਰਤ ਟ੍ਰੇਨ ਦਾ ਸ਼ੀਸ਼ਾ ਵੀ ਟੁੱਟ ਗਿਆ। ਸਭ ਤੋਂ ਅਹਿਮ ਗੱਲ ਇਹ ਹੈ ਕਿ ਜਿਸ ਟਰੇਨ ‘ਤੇ ਪਥਰਾਅ ਹੋਇਆ ਉਸ ‘ਚ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਦੇ ਮੁਖੀ ਮੋਹਨ ਭਾਗਵਤ ਵੀ ਸਫ਼ਰ ਕਰ ਰਹੇ ਸਨ।

ਵੰਦੇ ਭਾਰਤ ਐਕਸਪ੍ਰੈਸ ਰਾਹੀਂ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਦੇ ਮੁਖੀ ਮੋਹਨ ਭਾਗਵਤ ਮੇਰਠ ਜਾ ਰਹੇ ਸਨ, ਇਸ ਟਰੇਨ ‘ਤੇ ਹਰਦੋਈ ਵਿੱਚ ਪੱਥਰ ਸੁੱਟੇ ਗਏ। ਪੱਥਰਬਾਜ਼ੀ ਨਾਲ ਰੇਲਗੱਡੀ ਦੀ ਇੱਕ ਖਿੜਕੀ ਦਾ ਸ਼ੀਸ਼ਾ ਵੀ ਟੁੱਟ ਗਿਆ। ਇਹ ਘਟਨਾ ਵੀਰਵਾਰ ਦੁਪਹਿਰ 3:20 ਵਜੇ ਦੇ ਕਰੀਬ ਵਾਪਰੀ, ਜਦੋਂ ਰੇਲਗੱਡੀ ਦਿੱਲੀ ਵੱਲ ਜਾ ਰਹੀ ਸੀ।

ਹਾਲਾਂਕਿ ਆਰਐਸਐਸ ਮੁਖੀ ਸੁਰੱਖਿਅਤ ਹਨ। ਹਰਦੋਈ ਜੀਆਰਪੀ ਜਾਂਚ ਕਰ ਰਹੀ ਹੈ ਕਿ ਰੇਲਗੱਡੀ ‘ਤੇ ਪੱਥਰ ਕਿਸਨੇ ਸੁੱਟੇ। ਜੀਆਰਪੀ ਦੋ ਕਾਰਨਾਂ ‘ਤੇ ਵਿਚਾਰ ਕਰ ਰਹੀ ਹੈ: ਪਹਿਲਾ, ਬੱਚੇ ਪਟੜੀਆਂ ਦੇ ਨੇੜੇ ਕ੍ਰਿਕਟ ਖੇਡ ਰਹੇ ਸਨ ਅਤੇ ਗੇਂਦ ਟਰੇਨ ਨੂੰ ਜਾ ਲੱਗੀ। ਦੂਜਾ, ਸ਼ਰਾਰਤੀ ਬੱਚਿਆਂ ਨੇ ਰੇਲਗੱਡੀ ‘ਤੇ ਪੱਥਰ ਸੁੱਟੇ ਹੋ ਸਕਦੇ ਹਨ। ਟ੍ਰੇਨ ਸਟਾਫ ਨੇ ਤੁਰੰਤ ਕੰਟਰੋਲ ਰੂਮ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ‘ਤੇ ਕੋਤਵਾਲੀ ਦੇਹਾਤ ਪੁਲਿਸ ਸਭ ਤੋਂ ਪਹਿਲਾਂ ਘਟਨਾ ਸਥਾਨ ‘ਤੇ ਪਹੁੰਚੀ। ਹਾਲਾਂਕਿ, ਟ੍ਰੇਨ ਪਹਿਲਾਂ ਹੀ ਲੰਘ ਚੁੱਕੀ ਸੀ। ਜੀਆਰਪੀ ਅਤੇ ਆਰਪੀਐਫ ਟੀਮਾਂ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ। ਨੇੜਲੇ ਪਿੰਡ ਵਾਸੀਆਂ ਤੋਂ ਪੁੱਛਗਿੱਛ ਕੀਤੀ ਗਈ ਹੈ।

ਮੋਹਨ ਭਾਗਵਤ ਸਖ਼ਤ ਸੁਰੱਖਿਆ ਵਿਚਕਾਰ ਰਾਤ 9 ਵਜੇ ਮੇਰਠ ਸਟੇਸ਼ਨ ‘ਤੇ ਉਤਰੇ। ਉਹ ਸ਼ਤਾਬਦੀ ਨਗਰ ਦੇ ਮਾਧਵਕੁੰਜ ਵਿੱਚ ਠਹਿਰੇ ਹੋਏ ਹਨ। ਉਹ 20 ਅਤੇ 21 ਫਰਵਰੀ ਨੂੰ ਦੋ ਦਿਨਾਂ ਸੰਵਾਦ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ, ਜਿੱਥੇ ਉਹ 28 ਜ਼ਿਲ੍ਹਿਆਂ ਦੇ ਬੁੱਧੀਜੀਵੀਆਂ ਨਾਲ ਗੱਲਬਾਤ ਕਰਨਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਾਨਸਾ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ;  ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਮਾਨਸਾ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ; ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

by Jaspreet Kaur
October 20, 2026
0

ਮਾਨਸਾ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ; ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ):...

Cricket : ਸ਼ੇਫਾਲੀ ਵਰਮਾ ਖਿਲਾਫ ਆਈਸੀਸੀ ਦੀ ਵੱਡੀ ਕਾਰਵਾਈ

Cricket : ਸ਼ੇਫਾਲੀ ਵਰਮਾ ਖਿਲਾਫ ਆਈਸੀਸੀ ਦੀ ਵੱਡੀ ਕਾਰਵਾਈ

by Jaspreet Kaur
October 20, 2026
0

Cricket : ਸ਼ੇਫਾਲੀ ਵਰਮਾ ਖਿਲਾਫ ਆਈਸੀਸੀ ਦੀ ਵੱਡੀ ਕਾਰਵਾਈ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਭਾਰਤੀ ਆਲਰਾਊਂਡਰ ਸ਼ੇਫਾਲੀ ਵਰਮਾ 'ਤੇ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 20, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਅਮਿਤ ਸ਼ਾਹ ਨੇ ਸੰਗਰੂਰ ‘ਚ ਗੁਲਜ਼ਾਰ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

Punjab: ਅਮਿਤ ਸ਼ਾਹ ਨੇ ਸੰਗਰੂਰ ‘ਚ ਗੁਲਜ਼ਾਰ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

by Ranjit Singh
October 20, 2026
0

Punjab: ਅਮਿਤ ਸ਼ਾਹ ਨੇ ਸੰਗਰੂਰ 'ਚ ਗੁਲਜ਼ਾਰ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਕੇਂਦਰੀ ਗ੍ਰਹਿ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਾਨਸਾ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ;  ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਮਾਨਸਾ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ; ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

by Jaspreet Kaur
October 20, 2026
0

ਮਾਨਸਾ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ; ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ):...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
1 week ago
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 