• Latest
  • Trending
National: SIR ਮਾਮਲੇ ’ਚ ਸੁਪਰੀਮ ਕੋਰਟ ਸਖ਼ਤ, ਚੋਣ ਕਮਿਸ਼ਨ ਤੋਂ ਅਪੀਲਾਂ ਦੇ ਨਿਬੇੜੇ ਦੀ ਰਿਪੋਰਟ ਤਲਬ

3 months ago
ਭਾਰਤ ਅਤੇ UAE ਨੇ ‘ਵਿਆਪਕ ਰਣਨੀਤਕ ਭਾਈਵਾਲੀ’ ਨੂੰ ਹੋਰ ਡੂੰਘਾ ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

18 minutes ago
ਪਾਕਿਸਤਾਨ ਵਿੱਚ ਖੈਬਰ ਪਖਤੂਨਖਵਾ ਤੋਂ ਪੋਲੀਓ ਦਾ ਅੱਠਵਾਂ ਮਾਮਲਾ ਆਇਆ ਸਾਹਮਣੇ 

24 minutes ago
ਨੇਪਾਲ ਦੇ ਡੋਲਪਾ ਵਿੱਚ ਭਾਰੀ ਬਰਫ਼ਬਾਰੀ ਦੌਰਾਨ ਫਸੇ 6 ਭਾਰਤੀ ਸੈਲਾਨੀਆਂ ਨੂੰ ਸੁਰੱਖਿਅਤ ਬਚਾਇਆ ਗਿਆ

26 minutes ago
ਅਫਗਾਨਿਸਤਾਨ ; ਸੜਕ ਹਾਦਸੇ ਦੌਰਾਨ 2 ਦੀ ਮੌਤ, ਤਿੰਨ ਜ਼ਖਮੀ

30 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਦਲ-ਬਦਲੀ ਦਾ ਦੌਰ ਸ਼ੁਰੂ ; ਚੇਤਨ ਸਿੰਘ ਜੌੜਾਮਾਜਰਾ, ਪਠਾਣਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਭਾਜਪਾ ‘ਚ ਸ਼ਾਮਲ

ਵੈਨ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, 2 ਹੋਰ ਗੰਭੀਰ ਜ਼ਖ਼ਮੀ

ਭਾਰਤ ਅਤੇ ਮਿਆਂਮਾਰ ਨੇ ਫੌਜੀ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ

ਅਸਾਮ ਅਤੇ ਮਿਜ਼ੋਰਮ ਵਿੱਚ 46.25 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ; ਪੰਜ ਗ੍ਰਿਫ਼ਤਾਰ

3 hours ago
ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਣਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਭਾਜਪਾ ‘ਚ ਹੋਣਗੇ ਸ਼ਾਮਲ

ਅਹਿਮਦਾਬਾਦ : ਹਵਾਈ ਅੱਡੇ ‘ਤੇ 13 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ, ਦੋ ਗ੍ਰਿਫ਼ਤਾਰ

4 hours ago
ਚੱਕਰਵਾਤ ‘Murasu’ ਹੋਰ ਤੇਜ਼ ਹੋਇਆ ; ਅੱਜ ਰਾਤ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਉਣ ਦੀ ਸੰਭਾਵਨਾ

Hindi News
English News
Monday, November 2, 2026
No Result
View All Result
29 °c
Chandigarh
23 ° Tue
23 ° Wed
24 ° Thu
25 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: SIR ਮਾਮਲੇ ’ਚ ਸੁਪਰੀਮ ਕੋਰਟ ਸਖ਼ਤ, ਚੋਣ ਕਮਿਸ਼ਨ ਤੋਂ ਅਪੀਲਾਂ ਦੇ ਨਿਬੇੜੇ ਦੀ ਰਿਪੋਰਟ ਤਲਬ

August 12, 2026
in ਖਬਰਾਂ, ਰਾਸ਼ਟਰੀ
National: SIR ਮਾਮਲੇ ’ਚ ਸੁਪਰੀਮ ਕੋਰਟ ਸਖ਼ਤ, ਚੋਣ ਕਮਿਸ਼ਨ ਤੋਂ ਅਪੀਲਾਂ ਦੇ ਨਿਬੇੜੇ ਦੀ ਰਿਪੋਰਟ ਤਲਬ

Supreme Court

National: SIR ਮਾਮਲੇ ’ਚ ਸੁਪਰੀਮ ਕੋਰਟ ਸਖ਼ਤ, ਚੋਣ ਕਮਿਸ਼ਨ ਤੋਂ ਅਪੀਲਾਂ ਦੇ ਨਿਬੇੜੇ ਦੀ ਰਿਪੋਰਟ ਤਲਬ

ਨਵੀਂ ਦਿੱਲੀ, 12 ਅਗਸਤ (ਵਿਸ਼ਵ ਵਾਰਤਾ): ਪੱਛਮੀ ਬੰਗਾਲ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ (SIR) ਨਾਲ ਜੁੜੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਹੁਣ ਤੱਕ ਨਿਬੇੜੀਆਂ ਗਈਆਂ ਅਪੀਲਾਂ ਦਾ ਪੂਰਾ ਵੇਰਵਾ ਮੰਗਿਆ ਹੈ। ਅਦਾਲਤ ਨੇ ਇਹ ਵੀ ਪੁੱਛਿਆ ਹੈ ਕਿ ਕਿੰਨੀਆਂ ਅਪੀਲਾਂ ਰੱਦ ਹੋਈਆਂ ਹਨ ਅਤੇ ਕਿੰਨੇ ਮਾਮਲੇ ਅਜੇ ਵੀ ਲੰਬਿਤ ਪਏ ਹਨ। ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜੌਇਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੀ ਬੈਂਚ ਨੇ ਇਹ ਨਿਰਦੇਸ਼ ਕਾਂਗਰਸ ਆਗੂ ਅਧੀਰ ਰੰਜਨ ਚੌਧਰੀ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਦਿੱਤੇ। ਪਟੀਸ਼ਨ ਵਿੱਚ SIR ਦੌਰਾਨ ਵੋਟਰ ਸੂਚੀ ਵਿੱਚੋਂ ਹਟਾਏ ਗਏ ਲੋਕਾਂ ਨਾਲ ਸਬੰਧਤ ਅਪੀਲਾਂ ਦਾ ਜਲਦ ਨਿਪਟਾਰਾ ਕਰਨ ਦੀ ਮੰਗ ਕੀਤੀ ਗਈ ਹੈ।

ਸੁਣਵਾਈ ਦੌਰਾਨ ਜਸਟਿਸ ਬਾਗਚੀ ਨੇ ਕਿਹਾ ਕਿ ਸਿਰਫ਼ ਅਪੀਲਾਂ ਦਾਇਰ ਹੋਣ ਦੀ ਗਿਣਤੀ ਜਾਣਨਾ ਕਾਫ਼ੀ ਨਹੀਂ ਹੈ। ਇਹ ਵੀ ਦੇਖਣਾ ਜ਼ਰੂਰੀ ਹੈ ਕਿ ਉਨ੍ਹਾਂ ਅਪੀਲਾਂ ’ਤੇ ਅਸਲ ਵਿੱਚ ਕੀ ਕਾਰਵਾਈ ਹੋਈ ਅਤੇ ਕਿੰਨੇ ਮਾਮਲੇ ਨਿਬੇੜੇ ਗਏ। ਅਦਾਲਤ ਨੇ ਚੋਣ ਕਮਿਸ਼ਨ ਤੋਂ ਅਪੀਲੀ ਟ੍ਰਿਬਿਊਨਲ ਦੇ ਨਿਬੇੜੇ, ਰੱਦ ਅਤੇ ਪੈਂਡਿੰਗ ਮਾਮਲਿਆਂ ਦਾ ਵੇਰਵਾ ਪੇਸ਼ ਕਰਨ ਲਈ ਕਿਹਾ ਹੈ।

ਇਸ ਦੌਰਾਨ ਪਟੀਸ਼ਨਕਰਤਾ ਵੱਲੋਂ ਪੇਸ਼ ਵਕੀਲ ਨੇ SIR ਦੌਰਾਨ ਵੋਟਰ ਸੂਚੀ ਵਿੱਚੋਂ ਹਟਾਏ ਗਏ ਲੋਕਾਂ ਨੂੰ ਜਨਤਕ ਵੰਡ ਪ੍ਰਣਾਲੀ (PDS) ਤਹਿਤ ਮਿਲਣ ਵਾਲੇ ਲਾਭਾਂ ਤੋਂ ਵਾਂਝੇ ਕੀਤੇ ਜਾਣ ਦਾ ਮੁੱਦਾ ਵੀ ਅਦਾਲਤ ਸਾਹਮਣੇ ਰੱਖਿਆ। ਵਕੀਲ ਨੇ ਦਲੀਲ ਦਿੱਤੀ ਕਿ ਜਦੋਂ ਤੱਕ ਕਿਸੇ ਵਿਅਕਤੀ ਦੀ ਅਪੀਲ ’ਤੇ ਅੰਤਿਮ ਫ਼ੈਸਲਾ ਨਹੀਂ ਹੋ ਜਾਂਦਾ, ਉਦੋਂ ਤੱਕ ਉਸ ਨੂੰ PDS ਵਰਗੀਆਂ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਹੀਂ ਕੀਤਾ ਜਾਣਾ ਚਾਹੀਦਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ UAE ਨੇ ‘ਵਿਆਪਕ ਰਣਨੀਤਕ ਭਾਈਵਾਲੀ’ ਨੂੰ ਹੋਰ ਡੂੰਘਾ ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ UAE ਨੇ ‘ਵਿਆਪਕ ਰਣਨੀਤਕ ਭਾਈਵਾਲੀ’ ਨੂੰ ਹੋਰ ਡੂੰਘਾ ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

by Navjot
November 2, 2026
0

  ਅਬੂ ਧਾਬੀ, 2 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਯੂ.ਏ.ਈ. ਦੀ ਰਾਜ ਮੰਤਰੀ ਅਤੇ ਭਾਰਤ ਲਈ...

ਪਾਕਿਸਤਾਨ ਵਿੱਚ ਖੈਬਰ ਪਖਤੂਨਖਵਾ ਤੋਂ ਪੋਲੀਓ ਦਾ ਅੱਠਵਾਂ ਮਾਮਲਾ ਆਇਆ ਸਾਹਮਣੇ 

ਪਾਕਿਸਤਾਨ ਵਿੱਚ ਖੈਬਰ ਪਖਤੂਨਖਵਾ ਤੋਂ ਪੋਲੀਓ ਦਾ ਅੱਠਵਾਂ ਮਾਮਲਾ ਆਇਆ ਸਾਹਮਣੇ 

by Navjot
November 2, 2026
0

  ਇਸਲਾਮਾਬਾਦ, 2 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀ ਸੋਮਵਾਰ ਦੀ ਰਿਪੋਰਟ ਅਨੁਸਾਰ, ਪੋਲੀਓ ਖਾਤਮੇ ਲਈ ਨੈਸ਼ਨਲ ਐਮਰਜੈਂਸੀ ਆਪਰੇਸ਼ਨ...

ਨੇਪਾਲ ਦੇ ਡੋਲਪਾ ਵਿੱਚ ਭਾਰੀ ਬਰਫ਼ਬਾਰੀ ਦੌਰਾਨ ਫਸੇ 6 ਭਾਰਤੀ ਸੈਲਾਨੀਆਂ ਨੂੰ ਸੁਰੱਖਿਅਤ ਬਚਾਇਆ ਗਿਆ

ਨੇਪਾਲ ਦੇ ਡੋਲਪਾ ਵਿੱਚ ਭਾਰੀ ਬਰਫ਼ਬਾਰੀ ਦੌਰਾਨ ਫਸੇ 6 ਭਾਰਤੀ ਸੈਲਾਨੀਆਂ ਨੂੰ ਸੁਰੱਖਿਅਤ ਬਚਾਇਆ ਗਿਆ

by Navjot
November 2, 2026
0

  ਕਾਠਮੰਡੂ, 2 ਨਵੰਬਰ (ਵਿਸ਼ਵ ਵਾਰਤਾ) - ਪੱਛਮੀ ਨੇਪਾਲ ਦੇ ਦੂਰ-ਦੁਰਾਡੇ ਡੋਲਪਾ ਜ਼ਿਲ੍ਹੇ ਦੇ ਉੱਚੇ ਇਲਾਕਿਆਂ ਵਿੱਚ ਭਾਰੀ ਬਰਫ਼ਬਾਰੀ ਦੌਰਾਨ...

ਅਫਗਾਨਿਸਤਾਨ ; ਸੜਕ ਹਾਦਸੇ ਦੌਰਾਨ 2 ਦੀ ਮੌਤ, ਤਿੰਨ ਜ਼ਖਮੀ

ਅਫਗਾਨਿਸਤਾਨ ; ਸੜਕ ਹਾਦਸੇ ਦੌਰਾਨ 2 ਦੀ ਮੌਤ, ਤਿੰਨ ਜ਼ਖਮੀ

by Navjot
November 2, 2026
0

  ਕਾਬੁਲ, 2 ਨਵੰਬਰ (ਵਿਸ਼ਵ ਵਾਰਤਾ) - ਅਫਗਾਨਿਸਤਾਨ ਦੇ ਪੂਰਬੀ ਸੂਬੇ ਲਗਮਾਨ ਵਿੱਚ ਹਾਈਵੇਅ 'ਤੇ ਵਾਪਰੀ ਇੱਕ ਟੱਕਰ ਵਿੱਚ ਘੱਟੋ-ਘੱਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ UAE ਨੇ ‘ਵਿਆਪਕ ਰਣਨੀਤਕ ਭਾਈਵਾਲੀ’ ਨੂੰ ਹੋਰ ਡੂੰਘਾ ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ UAE ਨੇ ‘ਵਿਆਪਕ ਰਣਨੀਤਕ ਭਾਈਵਾਲੀ’ ਨੂੰ ਹੋਰ ਡੂੰਘਾ ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

by Navjot
November 2, 2026
0

  ਅਬੂ ਧਾਬੀ, 2 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਯੂ.ਏ.ਈ. ਦੀ ਰਾਜ ਮੰਤਰੀ ਅਤੇ ਭਾਰਤ ਲਈ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
2 weeks ago
0

ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 