• Latest
  • Trending
National: ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਤੀਜਾ ਦਿਨ, NEET ਪੇਪਰ ਲੀਕ ‘ਤੇ ਮਾਮਲੇ ‘ਤੇ ਹੋ ਸਕਦੀ ਹੈ ਚਰਚਾ

National: ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਤੀਜਾ ਦਿਨ, NEET ਪੇਪਰ ਲੀਕ ‘ਤੇ ਮਾਮਲੇ ‘ਤੇ ਹੋ ਸਕਦੀ ਹੈ ਚਰਚਾ

2 months ago
IND vs AFG 2nd T20: ਟੀਮ ਇੰਡੀਆ ਨੇ ਜਿੱਤਿਆ TOSS

IND vs AFG 2nd T20: ਟੀਮ ਇੰਡੀਆ ਨੇ ਜਿੱਤਿਆ TOSS

15 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

31 minutes ago
23 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ NRI ਮਿਲਣੀ

23 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ NRI ਮਿਲਣੀ

37 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

53 minutes ago
ਸਿਹਤ ਸੰਭਾਲ ਵੱਲ ਵੱਡਾ ਕਦਮ! ਭਲਕੇ ਮੋਹਾਲੀ ਵਿਖੇ ਲੱਗੇਗਾ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ

ਸਿਹਤ ਸੰਭਾਲ ਵੱਲ ਵੱਡਾ ਕਦਮ! ਭਲਕੇ ਮੋਹਾਲੀ ਵਿਖੇ ਲੱਗੇਗਾ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ

54 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

60 minutes ago
ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ

1 hour ago
25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ

25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ

2 hours ago
ਆਮ ਆਦਮੀ ਪਾਰਟੀ ਪੰਜਾਬ ਵਲੋਂ ਨਵੇਂ ਅਹੁਦੇਦਾਰ ਨਿਯੁਕਤ; ਪੜ੍ਹੋ ਪੂਰੀ LIST

ਆਮ ਆਦਮੀ ਪਾਰਟੀ ਪੰਜਾਬ ਵਲੋਂ ਨਵੇਂ ਅਹੁਦੇਦਾਰ ਨਿਯੁਕਤ; ਪੜ੍ਹੋ ਪੂਰੀ LIST

3 hours ago
Congress Protest: ਹਿਰਾਸਤ ‘ਚ ਲਏ ਗਏ ਸਚਿਨ ਪਾਇਲਟ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਛੱਡਿਆ

Congress Protest: ਹਿਰਾਸਤ ‘ਚ ਲਏ ਗਏ ਸਚਿਨ ਪਾਇਲਟ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਛੱਡਿਆ

4 hours ago
ਰਾਹੁਲ ਗਾਂਧੀ ਨੇ UPI ‘ਤੇ MDR ਨੂੰ ਲੈ ਕੇ ਘੇਰੀ ਕੇਂਦਰ ਸਰਕਾਰ

ਰਾਹੁਲ ਗਾਂਧੀ ਨੇ UPI ‘ਤੇ MDR ਨੂੰ ਲੈ ਕੇ ਘੇਰੀ ਕੇਂਦਰ ਸਰਕਾਰ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Tuesday, September 15, 2026
No Result
View All Result
26 °c
Chandigarh
27 ° Wed
27 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਤੀਜਾ ਦਿਨ, NEET ਪੇਪਰ ਲੀਕ ‘ਤੇ ਮਾਮਲੇ ‘ਤੇ ਹੋ ਸਕਦੀ ਹੈ ਚਰਚਾ

July 22, 2026
in ਖਬਰਾਂ, ਰਾਸ਼ਟਰੀ
National: ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਤੀਜਾ ਦਿਨ, NEET ਪੇਪਰ ਲੀਕ ‘ਤੇ ਮਾਮਲੇ ‘ਤੇ ਹੋ ਸਕਦੀ ਹੈ ਚਰਚਾ

National: ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਤੀਜਾ ਦਿਨ, NEET ਪੇਪਰ ਲੀਕ ‘ਤੇ ਮਾਮਲੇ ‘ਤੇ ਹੋ ਸਕਦੀ ਹੈ ਚਰਚਾ

ਨਵੀਂ ਦਿੱਲੀ, 22 ਜੁਲਾਈ (ਵਿਸ਼ਵ ਵਾਰਤਾ): ਅੱਜ ਬੁੱਧਵਾਰ ਨੂੰ ਸੰਸਦ ਦੇ ਮਾਨਸੂਨ ਸੈਸ਼ਨ ਦਾ ਤੀਜਾ ਦਿਨ ਹੈ। ਲੋਕ ਸਭਾ ਅਤੇ ਰਾਜ ਸਭਾ ਵੱਲੋਂ ਅੱਜ NEET ਪੇਪਰ ਲੀਕ ਮੁੱਦੇ ‘ਤੇ ਚਰਚਾ ਕੀਤੇ ਜਾਣ ਦੀ ਉਮੀਦ ਹੈ। ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਨਾਲ ਵੀ ਇਸ ਮਾਮਲੇ ਨੂੰ ਲੈ ਕੇ ਮੁਲਾਕਾਤ ਕੀਤੀ ਹੈ। ਦੱਸ ਦਈਏ ਕਿ ਬੀਤੇ ਦਿਨ ਰਾਹੁਲ ਗਾਂਧੀ ਦੀ ਅਗਵਾਈ ‘ਚ ਵਿਰੋਧੀ ਧਿਰਾਂ ਨੇ NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਵੀ ਕੀਤਾ। ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਰਾਤ 9 ਵਜੇ ਤਿੰਨ ਘੰਟੇ ਬਾਅਦ ਰਿਹਾਅ ਕਰ ਦਿੱਤਾ ਸੀ।

ਇਸ ਤੋਂ ਬਾਅਦ, ਰਾਹੁਲ ਨੇ ਛਤਰਸਾਲ ਸਟੇਡੀਅਮ ਸਥਿਤ ਹਿਰਾਸਤ ਕੇਂਦਰ ਤੋਂ ਇੱਕ ਵੀਡੀਓ ਜਾਰੀ ਕੀਤਾ, ਜਿਸ ਵਿੱਚ ਕਿਹਾ ਗਿਆ, “ਪੂਰੀ ਵਿਰੋਧੀ ਧਿਰ ਚਾਹੁੰਦੀ ਹੈ ਕਿ ਇਸ ਮੁੱਦੇ ‘ਤੇ ਲੋਕ ਸਭਾ ਅਤੇ ਰਾਜ ਸਭਾ ਵਿੱਚ ਚਰਚਾ ਹੋਵੇ ਤਾਂ ਜੋ ਅਸੀਂ ਆਪਣੇ ਵਿਚਾਰ ਪ੍ਰਗਟ ਕਰ ਸਕੀਏ।” ਉਨ੍ਹਾਂ ਕਿਹਾ, “ਧਰਮੇਂਦਰ ਪ੍ਰਧਾਨ ਅਤੇ ਅਮਿਤ ਸ਼ਾਹ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ, ਅਤੇ ਸਰਕਾਰ ਨੂੰ ਵਿਦਿਆਰਥੀਆਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਵਿਦਿਆਰਥੀਆਂ ਵਿਰੁੱਧ ਪੁਲਿਸ ਕੇਸ ਵਾਪਸ ਲੈਣੇ ਚਾਹੀਦੇ ਹਨ, ਅਤੇ ਉਨ੍ਹਾਂ ‘ਤੇ ਲਾਠੀਚਾਰਜ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।”

ਪਰ ਇੱਥੇ ਇਹ ਦੱਸ ਦਈਏ ਕਿ ਇਨ੍ਹਾਂ ਮੁੱਦਿਆਂ ‘ਤੇ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਸੈਸ਼ਨ ਦੇ ਪਹਿਲੇ ਦੋ ਦਿਨਾਂ ਦੌਰਾਨ ਸੰਸਦ ਦੀ ਕਾਰਵਾਈ ਚੱਲ ਹੀ ਨਹੀਂ ਸਕੀ ਅਤੇ ਅੱਜ ਵੀ ਦੋਵਾਂ ਸਦਨਾਂ ਵਿੱਚ ਹੰਗਾਮਾ ਹੋਣ ਦੀ ਉਮੀਦ ਹੈ। ਇਸ ਦੌਰਾਨ, ਮੰਗਲਵਾਰ ਨੂੰ ਐਨਡੀਏ ਅਤੇ INDIA ਗਠਜੋੜ ਦੇ ਸੰਸਦ ਮੈਂਬਰਾਂ ਦੀ ਇੱਕ ਮੀਟਿੰਗ ਵੀ ਹੋਈ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND vs AFG 2nd T20: ਟੀਮ ਇੰਡੀਆ ਨੇ ਜਿੱਤਿਆ TOSS

IND vs AFG 2nd T20: ਟੀਮ ਇੰਡੀਆ ਨੇ ਜਿੱਤਿਆ TOSS

by Jaspreet Kaur
September 15, 2026
0

IND vs AFG 2nd T20: ਟੀਮ ਇੰਡੀਆ ਨੇ ਜਿੱਤਿਆ TOSS - ਜਾਣੋ ਕਪਤਾਨ ਸ਼੍ਰੇਅਸ ਅਈਅਰ ਨੇ ਕੀ ਲਿਆ ਫੈਸਲਾ  ਟੀਮ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 15, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

23 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ NRI ਮਿਲਣੀ

23 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ NRI ਮਿਲਣੀ

by Jaspreet Kaur
September 15, 2026
0

23 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ NRI ਮਿਲਣੀ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਕਰਨਗੇ ਸ਼ਿਰਕਤ, ਪੜੋ ਪੂਰਾ ਵੇਰਵਾ ​ਅੰਮ੍ਰਿਤਸਰ, 15...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

by Ankit
September 15, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND vs AFG 2nd T20: ਟੀਮ ਇੰਡੀਆ ਨੇ ਜਿੱਤਿਆ TOSS

IND vs AFG 2nd T20: ਟੀਮ ਇੰਡੀਆ ਨੇ ਜਿੱਤਿਆ TOSS

by Jaspreet Kaur
September 15, 2026
0

IND vs AFG 2nd T20: ਟੀਮ ਇੰਡੀਆ ਨੇ ਜਿੱਤਿਆ TOSS - ਜਾਣੋ ਕਪਤਾਨ ਸ਼੍ਰੇਅਸ ਅਈਅਰ ਨੇ ਕੀ ਲਿਆ ਫੈਸਲਾ  ਟੀਮ...

Most Popular

National: ਦਿੱਲੀ-NCR ‘ਚ CNG ਮਹਿੰਗੀ, ਇਸ ਸਾਲ 5ਵੀਂ ਵਾਰ ਹੋਇਆ ਵਾਧਾ

National: ਦਿੱਲੀ-NCR ‘ਚ CNG ਮਹਿੰਗੀ, ਇਸ ਸਾਲ 5ਵੀਂ ਵਾਰ ਹੋਇਆ ਵਾਧਾ

by Ranjit Singh
3 weeks ago
0

National: ਦਿੱਲੀ-NCR 'ਚ CNG ਮਹਿੰਗੀ, ਇਸ ਸਾਲ 5ਵੀਂ ਵਾਰ ਹੋਇਆ ਵਾਧਾ ਨਵੀਂ ਦਿੱਲੀ, 29 ਅਗਸਤ (ਵਿਸ਼ਵ ਵਾਰਤਾ): ਦਿੱਲੀ-NCR ਵਿੱਚ CNG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 