• Latest
  • Trending
Navjot Sidhu : ਨਵਜੋਤ ਸਿੰਘ ਸਿੱਧੂ ਨੇ ਆਫ਼ੀਸ਼ੀਅਲ ਯੂ.ਟਿਊਬ ਚੈਨਲ ਕੀਤਾ ਸ਼ੁਰੂ

2 years ago
Punjab: ਏਆਈ ਰਾਹੀਂ ਗੁਰਬਾਣੀ ਨਾਲ ਸਬੰਧਤ ਚੁਣੌਤੀਆਂ ਗੰਭੀਰ, ਸਿੱਖਾਂ ਨੂੰ ਸੰਗਠਤ ਕਾਰਜਾਂ ਰਾਹੀਂ ਸਹੀ ਮਾਡਲ ਤਿਆਰ ਕਰਨ ਦੀ ਲੋੜ – ਜਥੇਦਾਰ ਗੜਗੱਜ

33 minutes ago
Punjab: ਆਸਟ੍ਰੇਲੀਆ ਤੋਂ ਆਈ NRI ਔਰਤ ਦੇ ਕਤਲ ਮਾਮਲੇ ‘ਚ ਵੱਡਾ ਖੁਲਾਸਾ

1 hour ago
Punjab: ਅਕਾਲੀ ਦਲ ਨੂੰ ਝਟਕਾ !, ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ’ਚ ਸ਼ਾਮਲ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Punjab ਦੇ ਸਾਬਕਾ ਉਦਯੋਗ ਮੰਤਰੀ ਦੇ ਘਰ ‘ਤੇ ਦੂਜੇ ਦਿਨ ਵੀ ਈਡੀ ਦੀ ਰੇਡ ਜਾਰੀ

Cricket: ਇੱਕ ਵਾਰ ਫੇਰ ਮੈਦਾਨ ‘ਤੇ ਦਿਖੇਗੀ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਦੀ ਜੋੜੀ

Cricket: ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

3 hours ago
National: ਦਿੱਲੀ-NCR ’ਚ ਪ੍ਰਦੂਸ਼ਣ ਨੇ ਵਧਾਈ ਚਿੰਤਾ, AQI 324 ਹੋਣ ’ਤੇ GRAP-2 ਲਾਗੂ

Entertainment: ਹੁਣ ਇਸ ਬਾਲੀਵੁੱਡ ਅਦਾਕਾਰ ਨੂੰ ਆਈ ਧਮਕੀ ਭਰੀ ਕਾਲ, ਮੰਗੀ 5 ਕਰੋੜ ਰੁਪਏ ਦੀ ਫਿਰੌਤੀ

Haryana: ਪੰਚਕੂਲਾ ਵਿੱਚ 3.98 ਕਰੋੜ ਦੀ ਠੱਗੀ ਦਾ ਪਰਦਾਫਾਸ਼, MBA ਪਾਸ ਮੁਲਜ਼ਮ ਗ੍ਰਿਫ਼ਤਾਰ

4 hours ago
International: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ !

Punjab: ਮਾਨਸਾ ਪੁਲਿਸ ਲਾਠੀਚਾਰਜ ਮਾਮਲੇ ਦੀ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਅੱਜ ਸੁਣਵਾਈ

5 hours ago
Hindi News
English News
Tuesday, November 3, 2026
No Result
View All Result
29 °c
Chandigarh
24 ° Wed
24 ° Thu
25 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Navjot Sidhu : ਨਵਜੋਤ ਸਿੰਘ ਸਿੱਧੂ ਨੇ ਆਫ਼ੀਸ਼ੀਅਲ ਯੂ.ਟਿਊਬ ਚੈਨਲ ਕੀਤਾ ਸ਼ੁਰੂ

April 30, 2025
in ਖਬਰਾਂ, ਪੰਜਾਬ
Navjot Sidhu : ਨਵਜੋਤ ਸਿੰਘ ਸਿੱਧੂ ਨੇ ਆਫ਼ੀਸ਼ੀਅਲ ਯੂ.ਟਿਊਬ ਚੈਨਲ ਕੀਤਾ ਸ਼ੁਰੂ

Navjot Sidhu : ਨਵਜੋਤ ਸਿੰਘ ਸਿੱਧੂ ਨੇ ਆਫ਼ੀਸ਼ੀਅਲ ਯੂ.ਟਿਊਬ ਚੈਨਲ ਕੀਤਾ ਸ਼ੁਰੂ

 ਮੈਂ ਅੱਜ ਤੋਂ ਜ਼ਿੰਦਗੀ ਦੇ ਨਵੇਂ ਅਧਿਆਏ ਦੀ ਸ਼ੁਰੂਆਤ ਕਰ ਰਿਹਾ ਹਾਂ – ਸਿੱਧੂ

ਚੰਡੀਗੜ੍ਹ, 30ਅਪ੍ਰੈਲ(ਵਿਸ਼ਵ ਵਾਰਤਾ) Navjot Sidhu : ਸਾਬਕਾ ਭਾਰਤੀ ਕ੍ਰਿਕਟਰ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਅੱਜ ਅੰਮ੍ਰਿਤਸਰ ਵਿਚ ਅਹਿਮ ਪ੍ਰੈਸ ਕਾਨਫਰੰਸ ਕੀਤੀ। ਕਾਨਫਰੰਸ ਵਿਚ ਉਨ੍ਹਾਂ ਕਿਹਾ ਕਿ ਮੈਂ ਅੱਜ ਤੋਂ ਜ਼ਿੰਦਗੀ ਦੇ ਨਵੇਂ ਅਧਿਆਏ ਦੀ ਸ਼ੁਰੂਆਤ ਕਰ ਰਿਹਾ ਹਾਂ, ਇਸ ਅਧਿਆਏ ਵਿਚ ਸਭ ਕੁਝ ਹੋਵੇਗਾ ਪਰ ਸਿਆਸਤ ਨਹੀਂ ਹੋਵੇਗੀ। ਨਵਜੋਤ ਸਿੰਘ ਸਿੱਧੂ ਵਲੋਂ ਆਪਣਾ ਯੂ.ਟਿਊਬ ਦਾ ਆਫ਼ੀਸ਼ੀਅਲ ਚੈਨਲ ਸ਼ੁਰੂ ਕੀਤਾ ਜਾ ਰਿਹਾ ਹੈ। Navjot Sidhu Official (Navjot Sidhu YouTube channel) ਚੈਨਲ ਦਾ ਨਾਮ ਨਵਜੋਤ ਸਿੱਧੂ ਆਫੀਸ਼ੀਅਲ ਹੋਵੇਗਾ। ਇਸ ਸਬੰਧੀ ਨਵਜੋਤ ਸਿੰਘ ਸਿੱਧੂ ਨੇ ਅੱਜ ਆਪਣੇ ਅੰਮ੍ਰਿਤਸਰ ਸਥਿਤ ਘਰ ‘ਤੇ ਪ੍ਰੈਸ ਕਾਨਫਰੰਸ ਕੀਤੀ ਅਤੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ।

Navjot Sidhu : ਨਵਜੋਤ ਸਿੰਘ ਸਿੱਧੂ ਨੇ ਆਫ਼ੀਸ਼ੀਅਲ ਯੂ.ਟਿਊਬ ਚੈਨਲ ਕੀਤਾ ਸ਼ੁਰੂ

ਸਿੱਧੂ ਨੇ ਕਿਹਾ- ਮੇਰੀ ਜ਼ਿੰਦਗੀ ਇੱਕ ਸਤਰੰਗੀ ਪੀਂਘ ਹੈ, ਜਿਸਨੂੰ ਮੈਂ ਚੈਨਲ ‘ਤੇ ਸਾਂਝਾ ਕਰਾਂਗਾ। ਨਵਜੋਤ ਸਿੰਘ ਸਿੱਧੂ ਨੇ ਕਿਹਾ- ਬਚਪਨ ਤੋਂ ਲੈ ਕੇ ਅੱਜ ਤੱਕ, ਮੈਂ ਹਰ ਰੋਜ਼ ਸਵੇਰੇ ਉੱਠਦੇ ਹੀ ਪ੍ਰਾਰਥਨਾ ਕਰਦਾ ਹਾਂ। ਸਿੱਧੂ ਨੇ ਕਿਹਾ ਤੁਹਾਨੂੰ ਮੇਰੇ ਬਾਰੇ ਸਾਰੀ ਜਾਣਕਾਰੀ ਇਸ ਚੈਨਲ ਵਿਚ ਮਿਲੇਗੀ। ਜਿਵੇਂ ਕਿ ਮੇਰੀ ਜ਼ਿੰਦਗੀ, ਮੇਰੀ ਰੂਹਾਨੀਅਤ, ਮੇਰੀ ਕ੍ਰਿਕਟ ਲਾਈਫ਼ ਬਾਰੇ ਸਭ ਕੁਝ ਹੋਵੇਗਾ ਪਰ ਰਾਜਨੀਤੀ ਬਾਰੇ ਨਹੀਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabilaunches YouTube channelNAVJOT SIDHUpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਏਆਈ ਰਾਹੀਂ ਗੁਰਬਾਣੀ ਨਾਲ ਸਬੰਧਤ ਚੁਣੌਤੀਆਂ ਗੰਭੀਰ, ਸਿੱਖਾਂ ਨੂੰ ਸੰਗਠਤ ਕਾਰਜਾਂ ਰਾਹੀਂ ਸਹੀ ਮਾਡਲ ਤਿਆਰ ਕਰਨ ਦੀ ਲੋੜ – ਜਥੇਦਾਰ ਗੜਗੱਜ

Punjab: ਏਆਈ ਰਾਹੀਂ ਗੁਰਬਾਣੀ ਨਾਲ ਸਬੰਧਤ ਚੁਣੌਤੀਆਂ ਗੰਭੀਰ, ਸਿੱਖਾਂ ਨੂੰ ਸੰਗਠਤ ਕਾਰਜਾਂ ਰਾਹੀਂ ਸਹੀ ਮਾਡਲ ਤਿਆਰ ਕਰਨ ਦੀ ਲੋੜ – ਜਥੇਦਾਰ ਗੜਗੱਜ

by Ranjit Singh
November 3, 2026
0

Punjab: ਏਆਈ ਰਾਹੀਂ ਗੁਰਬਾਣੀ ਨਾਲ ਸਬੰਧਤ ਚੁਣੌਤੀਆਂ ਗੰਭੀਰ, ਸਿੱਖਾਂ ਨੂੰ ਸੰਗਠਤ ਕਾਰਜਾਂ ਰਾਹੀਂ ਸਹੀ ਮਾਡਲ ਤਿਆਰ ਕਰਨ ਦੀ ਲੋੜ -...

Punjab: ਆਸਟ੍ਰੇਲੀਆ ਤੋਂ ਆਈ NRI ਔਰਤ ਦੇ ਕਤਲ ਮਾਮਲੇ ‘ਚ ਵੱਡਾ ਖੁਲਾਸਾ

Punjab: ਆਸਟ੍ਰੇਲੀਆ ਤੋਂ ਆਈ NRI ਔਰਤ ਦੇ ਕਤਲ ਮਾਮਲੇ ‘ਚ ਵੱਡਾ ਖੁਲਾਸਾ

by Ranjit Singh
November 3, 2026
0

Punjab: ਆਸਟ੍ਰੇਲੀਆ ਤੋਂ ਆਈ NRI ਔਰਤ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ ਲੁਧਿਆਣਾ, 3 ਨਵੰਬਰ 2026 (ਵਿਸ਼ਵ ਵਾਰਤਾ): ਲੁਧਿਆਣਾ ਵਿੱਚ...

Punjab: ਅਕਾਲੀ ਦਲ ਨੂੰ ਝਟਕਾ !, ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ’ਚ ਸ਼ਾਮਲ

Punjab: ਅਕਾਲੀ ਦਲ ਨੂੰ ਝਟਕਾ !, ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ’ਚ ਸ਼ਾਮਲ

by Ranjit Singh
November 3, 2026
0

Punjab: ਅਕਾਲੀ ਦਲ ਨੂੰ ਝਟਕਾ !, ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ’ਚ ਸ਼ਾਮਲ ਚੰਡੀਗੜ੍ਹ, 3 ਨਵੰਬਰ 2026 (ਵਿਸ਼ਵ ਵਾਰਤਾ):...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 3, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 3 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਏਆਈ ਰਾਹੀਂ ਗੁਰਬਾਣੀ ਨਾਲ ਸਬੰਧਤ ਚੁਣੌਤੀਆਂ ਗੰਭੀਰ, ਸਿੱਖਾਂ ਨੂੰ ਸੰਗਠਤ ਕਾਰਜਾਂ ਰਾਹੀਂ ਸਹੀ ਮਾਡਲ ਤਿਆਰ ਕਰਨ ਦੀ ਲੋੜ – ਜਥੇਦਾਰ ਗੜਗੱਜ

Punjab: ਏਆਈ ਰਾਹੀਂ ਗੁਰਬਾਣੀ ਨਾਲ ਸਬੰਧਤ ਚੁਣੌਤੀਆਂ ਗੰਭੀਰ, ਸਿੱਖਾਂ ਨੂੰ ਸੰਗਠਤ ਕਾਰਜਾਂ ਰਾਹੀਂ ਸਹੀ ਮਾਡਲ ਤਿਆਰ ਕਰਨ ਦੀ ਲੋੜ – ਜਥੇਦਾਰ ਗੜਗੱਜ

by Ranjit Singh
November 3, 2026
0

Punjab: ਏਆਈ ਰਾਹੀਂ ਗੁਰਬਾਣੀ ਨਾਲ ਸਬੰਧਤ ਚੁਣੌਤੀਆਂ ਗੰਭੀਰ, ਸਿੱਖਾਂ ਨੂੰ ਸੰਗਠਤ ਕਾਰਜਾਂ ਰਾਹੀਂ ਸਹੀ ਮਾਡਲ ਤਿਆਰ ਕਰਨ ਦੀ ਲੋੜ -...

Most Popular

Hukamnama Sri Darbar Sahib Today – 20 October 2026 | Ang 633 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 20-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 