• Latest
  • Trending
Nawanshahr : ਡਿਪਟੀ ਕਿਮਸ਼ਨਰ ਵੱਲੋਂ ਜ਼ਿਲ੍ਹੇ ਦੇ ਕੰਬਾਈਨ ਹਾਰਵੈਸਟਰ ਮਾਲਕਾਂ ਨਾਲ ਮੀਟਿੰਗ

2 years ago
Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ

5 minutes ago
Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

58 minutes ago
NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Big News: SIR ‘ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ

Fifa World Cup: ਈਰਾਨ ਫੁੱਟਬਾਲ ਟੀਮ ਅਮਰੀਕਾ ‘ਚ ਖੇਡੇਗੀ ਮੈਚ, ਮੈਕਸੀਕੋ ਵਿੱਚ ਹੋਵੇਗਾ ਠਿਕਾਣਾ

3 hours ago
Pope Leo ਨੇ AI ਨੂੰ ਲੈ ਕੇ ਇੱਕ ਗੰਭੀਰ ਚੇਤਾਵਨੀ ਕੀਤੀ ਜਾਰੀ, ਪੜ੍ਹੋ ਵੇਰਵਾ

4 hours ago
Ahmedabad Plane Crash: ਜਹਾਜ਼ ਹਾਦਸੇ ‘ਚ ਤਬਾਹ ਹੋਇਆ ਹੋਸਟਲ ਮੁੜ ਬਣੇਗਾ

National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ

5 hours ago
Punjab: ਪਟਿਆਲਾ ‘ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ ‘ਚੋਂ ਮਿਲੀ ਔਰਤ ਦੀ ਲਾਸ਼

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

6 hours ago
Hindi News
English News
Wednesday, May 27, 2026
No Result
View All Result
45 °c
Chandigarh
36 ° Thu
33 ° Fri
30 ° Sat
32 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Nawanshahr : ਡਿਪਟੀ ਕਿਮਸ਼ਨਰ ਵੱਲੋਂ ਜ਼ਿਲ੍ਹੇ ਦੇ ਕੰਬਾਈਨ ਹਾਰਵੈਸਟਰ ਮਾਲਕਾਂ ਨਾਲ ਮੀਟਿੰਗ

September 30, 2024
in ਖਬਰਾਂ, ਨਵਾਂਸ਼ਹਿਰ, ਪੰਜਾਬ, ਪ੍ਰਸ਼ਾਸਨਿਕ
Nawanshahr : ਡਿਪਟੀ ਕਿਮਸ਼ਨਰ ਵੱਲੋਂ ਜ਼ਿਲ੍ਹੇ ਦੇ ਕੰਬਾਈਨ ਹਾਰਵੈਸਟਰ ਮਾਲਕਾਂ ਨਾਲ ਮੀਟਿੰਗ

Nawanshahr : ਡਿਪਟੀ ਕਿਮਸ਼ਨਰ ਵੱਲੋਂ ਜ਼ਿਲ੍ਹੇ ਦੇ ਕੰਬਾਈਨ ਹਾਰਵੈਸਟਰ ਮਾਲਕਾਂ ਨਾਲ ਮੀਟਿੰਗ

ਨਵਾਂਸ਼ਹਿਰ, 30 ਸਤੰਬਰ (ਵਿਸ਼ਵ ਵਾਰਤਾ)Nawanshahr :  ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਵੱਲੋਂ ਅੱਜ ਜ਼ਿਲ੍ਹੇ ਦੇ ਵੱਖ ਵੱਖ ਕੰਬਾਈਨ ਹਾਰਵੈਸਟਰ ਮਾਲਕਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਵੱਲੋਂ ਸਾਰੇ ਕੰਬਾਈਨ ਹਾਰਵੈਸਟਰ ਮਾਲਕਾਂ ਨੂੰ ਹਦਇਤ ਕੀਤੀ ਗਈ ਕਿ ਸਾਰੀਆਂ ਕੰਬਾਈਨਾਂ ਸੁਪਰ ਐਸ.ਐਮ.ਐਸ ਨਾਲ ਹੀ ਚੱਲਣ, ਤਾਂ ਜੋ ਕਿ ਪਰਾਲੀ ਨੂੰ ਸਾਂਭਣ ਵਿਚ ਕੋਈ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਵੱਲੋਂ ਸਮੂਹ ਕੰਬਾਈਨ ਹਾਰਵੈਸਟਰ ਮਾਲਕਾਂ ਨੂੰ ਹਦਾਇਤ ਕੀਤੀ ਗਈ ਕਿ ਸਾਰੀਆਂ ਕੰਬਾਈਨਾਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਚਲਾਈਆਂ ਜਾਣ ਅਤੇ ਸਿਰਫ ਸੁੱਕਾ ਝੋਨਾ ਹੀ ਵੱਢਿਆ ਜਾਵੇ। ਇਸ ਮੌਕੇ ਸਾਰੇ ਕੰਬਾਈਨ ਹਾਰਵੈਸਟਰ ਮਾਲਕਾਂ ਵੱਲੋਂ ਸਹਿਮਤੀ ਜਤਾਈ ਗਈ ਅਤੇ ਉਨ੍ਹਾਂ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਸੁਪਰ ਐਸ.ਐਮ.ਐਸ ਨਾਲ ਹੀ ਕੰਬਾਈਨਾਂ ਚਲਾਉਣਗੇ ਅਤੇ ਸੁੱਕਾ ਝੋਨਾ ਹੀ ਵੱਢਣਗੇ ਤਾਂ ਜੋ ਕਿਸਾਨਾਂ ਨੂੰ ਕੋਈ ਵੀ ਪ੍ਰੇਸ਼ਾਨੀ ਨਾ ਆਵੇ। ਇਸ ਮੌਕੇ ਐਸ.ਐਸ.ਪੀ ਡਾ. ਮਹਿਤਾਬ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਉਪ ਮੰਡਲ ਮੈਜਿਸਟ੍ਰੇਟ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ,

ਉਪ ਮੰਡਲ ਮੈਜਿਸਟ੍ਰੇਟ ਬਲਾਚੌਰ ਪ੍ਰੀਤ ਇੰਦਰ ਸਿੰਘ ਬੈਂਸ, ਉਪ ਮੰਡਲ ਮੈਜਿਸਟ੍ਰੇਟ ਬੰਗਾ ਵਿਪਿਨ ਭੰਡਾਰੀ, ਮੁੱਖ ਖੇਤੀਬਾੜੀ ਅਫਸਰ ਡਾ. ਰਜਿੰਦਰ ਕੁਮਾਰ ਕੰਬੋਜ,,ਸਹਾਇਕ ਖੇਤੀਬਾੜੀ ਇੰਜੀਨੀਅਰ ਇੰਜ. ਚੰਦਨ ਸ਼ਰਮਾ ਤੋਂ ਇਲਾਵਾ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ

Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ

by Ranjit Singh
May 27, 2026
0

Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ ਗੁਜਰਾਤ, 27 ਮਈ (ਵਿਸ਼ਵ ਵਾਰਤਾ) – ਗੁਜਰਾਤ...

Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

by Ranjit Singh
May 27, 2026
0

Punjab: ਰਾਜਾ ਵੜਿੰਗ ਰੇਹੜੇ' 'ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ - "ਮਾੜੇ ਦਿਨਾਂ ਦੀ ਨਿਸ਼ਾਨੀ,...

NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

by Ranjit Singh
May 27, 2026
0

NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ - ਹੁਣ ਤੱਕ ਹੋ ਚੁੱਕੀਆਂ ਨੇ 13 ਕੁੱਲ ਗ੍ਰਿਫ਼ਤਾਰੀਆਂ ਚੰਡੀਗੜ੍ਹ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 27, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ

Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ

by Ranjit Singh
May 27, 2026
0

Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ ਗੁਜਰਾਤ, 27 ਮਈ (ਵਿਸ਼ਵ ਵਾਰਤਾ) – ਗੁਜਰਾਤ...

Most Popular

Prasar Bharati  chairman : ਪ੍ਰਸਿੱਧ ਗੀਤਕਾਰ ਪ੍ਰਸੂਨ ਜੋਸ਼ੀ ਬਣੇ ਪ੍ਰਸਾਰ ਭਾਰਤੀ ਦੇ ਨਵੇਂ ਚੇਅਰਮੈਨ

by Jaspreet Kaur
3 weeks ago
0

Prasar Bharati chairman : ਪ੍ਰਸਿੱਧ ਗੀਤਕਾਰ ਪ੍ਰਸੂਨ ਜੋਸ਼ੀ ਬਣੇ ਪ੍ਰਸਾਰ ਭਾਰਤੀ ਦੇ ਨਵੇਂ ਚੇਅਰਮੈਨ - ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 