• Latest
  • Trending
ਨਵਾਂਸ਼ਹਿਰ ਕਤਲ ਮਾਮਲੇ ’ਚ ਵੱਡੀ ਅਪਡੇਟ!  ਮੁਲਜ਼ਮ ਗ੍ਰਿਫ਼ਤਾਰ

3 weeks ago
ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ “ਪੰਜਾਬ ਬਾਲ ਵਿਕਾਸ ਸੰਮੇਲਨ 2026” ਤਹਿਤ “ਨਿੱਕੇ ਕਦਮ, ਵੱਡਾ ਵਿਕਾਸ” ਮੁਹਿੰਮ ਦਾ ਆਗਾਜ਼

7 minutes ago
26 ਹਜ਼ਾਰ ਤੋਂ ਵੱਧ ਕਿਸਾਨਾਂ ਵੱਲੋਂ 3.41 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ

13 minutes ago
ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਮੁੜ 9 ਤੋਂ 5 ਕੀਤਾ, 1 ਜੁਲਾਈ ਤੋਂ ਹੋਣਗੇ ਨਵੇਂ ਹੁਕਮ ਲਾਗੂ

21 minutes ago
‘ਓਪਰੇਸ਼ਨ ਸਿੰਦੂਰ’ ਦੇ 6 ਸ਼ਹੀਦਾਂ ਦੇ ਨਾਮ ਪਹਿਲੀ ਵਾਰ ਆਏ ਸਾਹਮਣੇ

39 minutes ago
India vs Ireland : ਭਾਰਤੀ ਟੀਮ ਨੇ ਆਇਰਲੈਂਡ ਵਿਰੁੱਧ ਜਿੱਤਿਆ Toss

1 hour ago
ਸੋਨੀਆ ਅਲੱਗ ਨੇ ਨਵ ਨਿਯੁਕਤ ਚੇਅਰਮੈਨ ਰਾਜਿੰਦਰ ਸਿੰਘ ਬਸੰਤ ਤੇ ਜਿਲ੍ਹਾ ਵਾਈਸ ਚੇਅਰਮੈਨ ਚਰਨਪ੍ਰੀਤ ਸਿੰਘ ਲਾਂਬਾ ਦਾ ਕੀਤਾ ਸਨਮਾਨ

ਕੇਤਨ ਅਗਰਵਾਲ ਕਤਲ ਮਾਮਲੇ ‘ਤੇ ਕੰਗਨਾ ਰਣੌਤ ਦਾ ਵੱਡਾ ਬਿਆਨ

2 hours ago
ਭਾਜਪਾ ਪੰਜਾਬ ਨੇ ਮੇਅਰ ਅਤੇ ਨਗਰ ਕੌਂਸਲ ਪ੍ਰਧਾਨ ਚੋਣਾਂ ਲਈ ਸੀਨੀਅਰ ਆਗੂਆਂ ਨੂੰ ਪਰਵੇਖਕ ਨਿਯੁਕਤ ਕੀਤਾ

Chandigarh : ਵਿਦਿਆਰਥੀਆਂ ਨੂੰ ਵੱਡੀ ਰਾਹਤ! ਸਿੱਖਿਆ ਵਿਭਾਗ ਨੇ 11ਵੀਂ ਜਮਾਤ ਦੇ ਦਾਖ਼ਲੇ ਦੀ ਤਰੀਕ ਵਧਾਈ

ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ, ਯੂਨਾਈਟਡ ਨੇਸ਼ਨਜ਼ ਆਫਿਸ ਆਨ ਡਰਗਜ਼ ਐਂਡ ਕਰਾਈਮ ਨਾਲ ਸਹਿਯੋਗ ਨੂੰ ਹੋਰ ਕੀਤਾ ਮਜ਼ਬੂਤ

3 hours ago
ਪਦਮ ਸ਼੍ਰੀ ਹੰਸ ਰਾਜ ਹੰਸ ਦਾ ਨਵਾਂ ਰੂਹਾਨੀ ਗੀਤ “ਓਹਦੀਆਂ ਖੇਡਾਂ “

ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ ਹਾਈਕੋਰਟ ਤੋਂ ਝਟਕਾ! ਫਿਲਹਾਲ ਨਹੀਂ ਮਿਲੀ ਕੋਈ ਰਾਹਤ

Hindi News
English News
Friday, June 26, 2026
No Result
View All Result
41 °c
Chandigarh
38 ° Sat
39 ° Sun
39 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਵਾਂਸ਼ਹਿਰ ਕਤਲ ਮਾਮਲੇ ’ਚ ਵੱਡੀ ਅਪਡੇਟ! ਮੁਲਜ਼ਮ ਗ੍ਰਿਫ਼ਤਾਰ

June 6, 2026
in ਖਬਰਾਂ, ਪੰਜਾਬ
ਨਵਾਂਸ਼ਹਿਰ ਕਤਲ ਮਾਮਲੇ ’ਚ ਵੱਡੀ ਅਪਡੇਟ!  ਮੁਲਜ਼ਮ ਗ੍ਰਿਫ਼ਤਾਰ

ਨਵਾਂਸ਼ਹਿਰ ਕਤਲ ਮਾਮਲੇ ’ਚ ਵੱਡੀ ਅਪਡੇਟ! ਮੁਲਜ਼ਮ ਗ੍ਰਿਫ਼ਤਾਰ
– ਸੂਟਕੇਸ ‘ਚੋਂ ਮਿਲੀ ਸੀ ਨਾਬਾਲਗ ਕੁੜੀ ਦੀ ਸੜੀ ਹੋਈ ਲਾਸ਼
– ਪੂਰਾ ਮਾਮਲਾ ਜਾਣ ਉੱਡ ਜਾਣਗੇ ਹੋਸ਼ !

ਸੂਟਕੇਸ ‘ਚੋਂ 14 ਸਾਲਾ ਕੁੜੀ ਦੀ ਸੜੀ ਹੋਈ ਲਾਸ਼ ਮਿਲਣ ਦੇ ਮਾਮਲੇ ਵਿੱਚ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ। ਪੁਲਿਸ ਨੇ ਸੀਸੀਟੀਵੀ ਫੁਟੇਜ ਅਤੇ ਪੁੱਛਗਿੱਛ ਦੇ ਅਧਾਰ ‘ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਮੁਲਜ਼ਮ ਅਤੇ ਮ੍ਰਿਤਕਾ ਦੀ ਮਾਂ ਪਿਛਲੇ ਦੋ ਸਾਲਾਂ ਤੋਂ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੇ ਸਨ। ਮੁਲਜ਼ਮ ਨੇ ਪੁੱਛਗਿੱਛ ਦੌਰਾਨ ਕਤਲ ਦੀ ਗੱਲ ਕਬੂਲ ਕਰ ਲਈ ਹੈ।

ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕੁੜੀ ਦਾ ਕਤਲ ਉਸਦੀ ਮਾਂ ਦੇ ਲਿਵ-ਇਨ ਪਾਰਟਨਰ ਨੇ ਕੀਤਾ ਸੀ। ਮੁਲਜ਼ਮ ਦਾ ਦਾਅਵਾ ਹੈ ਕਿ ਉਸ ਨੂੰ ਕੁੜੀ ਦਾ ਮੁੰਡਿਆਂ ਨਾਲ ਮਿਲਣਾ-ਜੁਲਣਾ ਪਸੰਦ ਨਹੀਂ ਸੀ। ਉਹ ਜਦੋਂ ਵੀ ਉਸ ਨੂੰ ਇਸ ਗੱਲ ਤੋਂ ਰੋਕਦਾ-ਟੋਕਦਾ ਸੀ, ਤਾਂ ਕੁੜੀ ਉਸ ਦੀ ਮਾਂ ਨਾਲ ਉਸ ਦੇ ਰਿਸ਼ਤੇ ਦੀ ਗੱਲ ਸਭ ਨੂੰ ਦੱਸਣ ਦੀ ਧਮਕੀ ਦਿੰਦੀ ਸੀ। ਇਸੇ ਗੱਲ ਤੋਂ ਨਾਰਾਜ਼ ਹੋ ਕੇ ਮੁਲਜ਼ਮ ਨੇ ਪਹਿਲਾਂ ਗਲਾ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ, ਫਿਰ ਲਾਸ਼ ਨੂੰ ਸੂਟਕੇਸ ਵਿੱਚ ਪੈਕ ਕਰਕੇ ਖੁਰਾਲਗੜ੍ਹ ਦੇ ਜੰਗਲ ਵਿੱਚ ਲੈ ਗਿਆ ਅਤੇ ਉੱਥੇ ਜਾ ਕੇ ਸਾੜ ਦਿੱਤਾ।

ਦੱਸ ਦਈਏ ਕਿ ਸ਼ੁੱਕਰਵਾਰ (5 ਜੂਨ) ਨੂੰ ਹੁਸ਼ਿਆਰਪੁਰ ਦੇ ਖੁਰਾਲਗੜ੍ਹ ਇਲਾਕੇ ਦੇ ਜੰਗਲ ਵਿੱਚ ਇੱਕ ਸੂਟਕੇਸ ਵਿੱਚੋਂ ਕੁੜੀ ਦੀ ਸੜੀ ਹੋਈ ਲਾਸ਼ ਬਰਾਮਦ ਹੋਈ ਸੀ। ਲਾਸ਼ ਇੰਨੀ ਬੁਰੀ ਤਰ੍ਹਾਂ ਸੜ ਚੁੱਕੀ ਸੀ ਕਿ ਸਿਰਫ਼ ਹੱਡੀਆਂ ਹੀ ਬਚੀਆਂ ਸਨ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ।

ਕੁੜੀ ਦੀ ਮਾਂ ਊਸ਼ਾ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਦੀ ਧੀ ਰਾਧਿਕਾ ਨੂੰ ਕੋਈ ਨੌਜਵਾਨ ਬਹਿਲਾ-ਫੁਸਲਾ ਕੇ ਲੈ ਗਿਆ ਹੈ। ਉਹ 10ਵੀਂ ਜਮਾਤ ਵਿੱਚ ਪੜ੍ਹਦੀ ਸੀ। ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ ਜਾਂਚ ਸ਼ੁਰੂ ਕੀਤੀ ਅਤੇ ਸ਼ੱਕੀ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ।ਨਵਾਂਸ਼ਹਿਰ ਥਾਣਾ ਸਿਟੀ ਦੇ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਐੱਸ.ਬੀ.ਐੱਸ. (SBS) ਨਗਰ ਦੇ ਪਿੰਡ ਜਾਡਲੀ ਦਾ ਰਹਿਣ ਵਾਲਾ ਗੁਰਵਿੰਦਰ ਸਿੰਘ ਅਤੇ ਮ੍ਰਿਤਕਾ ਦੀ ਮਾਂ ਊਸ਼ਾ ਪਿਛਲੇ ਦੋ ਸਾਲਾਂ ਤੋਂ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੇ ਸਨ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ 29 ਮਈ ਨੂੰ ਮੁਲਜ਼ਮ ਨੇ ਪਹਿਲਾਂ ਆਪਣੀ ਲਿਵ-ਇਨ ਪਾਰਟਨਰ ਨੂੰ ਰਾਹੋਂ ਜਾਣ ਵਾਲੀ ਬੱਸ ਵਿੱਚ ਬਿਠਾਇਆ। ਇਸ ਤੋਂ ਬਾਅਦ ਉਹ ਕਿਰਾਏ ਦੇ ਕਮਰੇ ਵਿੱਚ ਵਾਪਸ ਆ ਗਿਆ। ਪੁਲਿਸ ਅਨੁਸਾਰ ਮੁਲਜ਼ਮ ਪਹਿਲਾਂ ਹੀ ਕਤਲ ਦੀ ਯੋਜਨਾ ਬਣਾ ਚੁੱਕਾ ਸੀ। ਉਸ ਨੇ ਕਮਰੇ ਵਿੱਚ ਕੁੜੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ।

ਕਤਲ ਤੋਂ ਬਾਅਦ ਮੁਲਜ਼ਮ ਨੇ ਲਾਸ਼ ਨੂੰ ਇੱਕ ਸੂਟਕੇਸ ਵਿੱਚ ਪੈਕ ਕੀਤਾ। ਹਨੇਰਾ ਹੋਣ ‘ਤੇ ਉਸ ਨੇ ਸੂਟਕੇਸ ਨੂੰ ਬਾਈਕ ‘ਤੇ ਬੰਨ੍ਹਿਆ ਅਤੇ ਹੁਸ਼ਿਆਰਪੁਰ ਦੇ ਖੁਰਾਲਗੜ੍ਹ ਇਲਾਕੇ ਦੇ ਜੰਗਲ ਵਿੱਚ ਪਹੁੰਚ ਗਿਆ। ਉੱਥੇ ਉਸ ਨੇ ਪਛਾਣ ਮਿਟਾਉਣ ਦੀ ਨੀਅਤ ਨਾਲ ਸੂਟਕੇਸ ਸਮੇਤ ਲਾਸ਼ ‘ਤੇ ਤੇਲ ਪਾ ਕੇ ਅੱਗ ਲਗਾ ਦਿੱਤੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ “ਪੰਜਾਬ ਬਾਲ ਵਿਕਾਸ ਸੰਮੇਲਨ 2026” ਤਹਿਤ “ਨਿੱਕੇ ਕਦਮ, ਵੱਡਾ ਵਿਕਾਸ” ਮੁਹਿੰਮ ਦਾ ਆਗਾਜ਼

ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ “ਪੰਜਾਬ ਬਾਲ ਵਿਕਾਸ ਸੰਮੇਲਨ 2026” ਤਹਿਤ “ਨਿੱਕੇ ਕਦਮ, ਵੱਡਾ ਵਿਕਾਸ” ਮੁਹਿੰਮ ਦਾ ਆਗਾਜ਼

by Ankit
June 26, 2026
0

ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ "ਪੰਜਾਬ ਬਾਲ ਵਿਕਾਸ ਸੰਮੇਲਨ 2026" ਤਹਿਤ "ਨਿੱਕੇ ਕਦਮ,...

26 ਹਜ਼ਾਰ ਤੋਂ ਵੱਧ ਕਿਸਾਨਾਂ ਵੱਲੋਂ 3.41 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ

26 ਹਜ਼ਾਰ ਤੋਂ ਵੱਧ ਕਿਸਾਨਾਂ ਵੱਲੋਂ 3.41 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ

by Ankit
June 26, 2026
0

26 ਹਜ਼ਾਰ ਤੋਂ ਵੱਧ ਕਿਸਾਨਾਂ ਵੱਲੋਂ 3.41 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ •ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ...

ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਮੁੜ 9 ਤੋਂ 5 ਕੀਤਾ, 1 ਜੁਲਾਈ ਤੋਂ ਹੋਣਗੇ ਨਵੇਂ ਹੁਕਮ ਲਾਗੂ

ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਮੁੜ 9 ਤੋਂ 5 ਕੀਤਾ, 1 ਜੁਲਾਈ ਤੋਂ ਹੋਣਗੇ ਨਵੇਂ ਹੁਕਮ ਲਾਗੂ

by Ankit
June 26, 2026
0

ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਮੁੜ 9 ਤੋਂ 5 ਕੀਤਾ, 1 ਜੁਲਾਈ ਤੋਂ ਹੋਣਗੇ ਨਵੇਂ ਹੁਕਮ ਲਾਗੂ ਚੰਡੀਗੜ੍ਹ,...

‘ਓਪਰੇਸ਼ਨ ਸਿੰਦੂਰ’ ਦੇ 6 ਸ਼ਹੀਦਾਂ ਦੇ ਨਾਮ ਪਹਿਲੀ ਵਾਰ ਆਏ ਸਾਹਮਣੇ

‘ਓਪਰੇਸ਼ਨ ਸਿੰਦੂਰ’ ਦੇ 6 ਸ਼ਹੀਦਾਂ ਦੇ ਨਾਮ ਪਹਿਲੀ ਵਾਰ ਆਏ ਸਾਹਮਣੇ

by Jaspreet Kaur
June 26, 2026
0

'ਓਪਰੇਸ਼ਨ ਸਿੰਦੂਰ' ਦੇ 6 ਸ਼ਹੀਦਾਂ ਦੇ ਨਾਮ ਪਹਿਲੀ ਵਾਰ ਆਏ ਸਾਹਮਣੇ - ਨੈਸ਼ਨਲ ਵਾਰ ਮੈਮੋਰੀਅਲ ਦੇ 'ਰੋਲ ਆਫ਼ ਆਨਰ' ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ “ਪੰਜਾਬ ਬਾਲ ਵਿਕਾਸ ਸੰਮੇਲਨ 2026” ਤਹਿਤ “ਨਿੱਕੇ ਕਦਮ, ਵੱਡਾ ਵਿਕਾਸ” ਮੁਹਿੰਮ ਦਾ ਆਗਾਜ਼

ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ “ਪੰਜਾਬ ਬਾਲ ਵਿਕਾਸ ਸੰਮੇਲਨ 2026” ਤਹਿਤ “ਨਿੱਕੇ ਕਦਮ, ਵੱਡਾ ਵਿਕਾਸ” ਮੁਹਿੰਮ ਦਾ ਆਗਾਜ਼

by Ankit
June 26, 2026
0

ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ "ਪੰਜਾਬ ਬਾਲ ਵਿਕਾਸ ਸੰਮੇਲਨ 2026" ਤਹਿਤ "ਨਿੱਕੇ ਕਦਮ,...

Most Popular

IND-W vs PAK-W : ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

IND-W vs PAK-W : ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

by Jaspreet Kaur
2 weeks ago
0

IND-W vs PAK-W : ਮਹਿਲਾ T20 ਵਿਸ਼ਵ ਕੱਪ 'ਚ ਭਾਰਤ - ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ ਭਾਰਤ ਨੂੰ ਇਕ ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 