• Latest
  • Trending
Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

3 weeks ago
ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ

28 minutes ago
ਭਾਰਤ ਅਤੇ ਸਾਈਪ੍ਰਸ ਨੇ ਕੀਤੀ ਪਹਿਲੀ Joint Maritime Committee ਮੀਟਿੰਗ

ਪ੍ਰਵਾਸੀ ਭਾਰਤੀ ਦਿਵਸ 2027 ਕੋਲਕਾਤਾ ਵਿੱਚ ਕੀਤਾ ਜਾਵੇਗਾ ਆਯੋਜਿਤ

ਭਾਰਤ ਅਤੇ ਅਮਰੀਕਾ ਵਿਚਾਲੇ ਇੰਡੋ-ਪੈਸੀਫਿਕ ਖੇਤਰ ਵਿੱਚ ਸੁਰੱਖਿਆ ਭਾਈਵਾਲੀ ਅਤੇ ਸਮੁੰਦਰੀ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਚਰਚਾ

ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

1 hour ago
Mizoram : 5.07 ਕਰੋੜ ਰੁਪਏ ਦੀ ਹੈਰੋਇਨ ਜ਼ਬਤ ; 2 ਗ੍ਰਿਫ਼ਤਾਰ

ਧਨੁਸ਼ ਅਤੇ ਮਾਮੂਟੀ ਦੀ ਐਕਸ਼ਨ-ਮਨੋਰੰਜਕ ਫਿਲਮ ‘Om’ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

National: ਠਾਕਰੇ ਭਰਾਵਾਂ ਦਾ ਮੁੰਬਈ ‘ਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਪ੍ਰਦਰਸ਼ਨ

Entertainment: ਸੰਜੇ ਦੱਤ ਨੇ ਮੁੰਨਾਭਾਈ ਬਣ ਕੇ ਟਰੰਪ ਨੂੰ ਦਿੱਤੀ ਸਲਾਹ, ਕਿਹਾ- ਮਿਜ਼ਾਈਲਾਂ ਨਹੀਂ, ਪਿਆਰ ਐਕਸਪੋਰਟ ਕਰੋ

2 hours ago
International: ਭਾਰਤੀ ਪਾਇਲਟ ’ਤੇ ਕੁਹਾੜੀ ਨਾਲ ਹੋਇਆ ਸੀ ਹਮਲਾ, UAE ਸਰਕਾਰ ਨੇ ਦਿੱਤੀ ਜਾਣਕਾਰੀ

National: ਸੰਤ ਪ੍ਰੇਮਾਨੰਦ ਤੋਂ ਦੀਖਿਆ ਲੈਣ ਮਗਰੋਂ ਨਾਬਾਲਗ ਹੋਇਆ ਲਾਪਤਾ, ਪਰਿਵਾਰ ਆਸ਼ਰਮ ਬਾਹਰ ਧਰਨੇ ’ਤੇ ਬੈਠਾ

3 hours ago
Hindi News
English News
Sunday, October 4, 2026
No Result
View All Result
31 °c
Chandigarh
27 ° Mon
28 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

September 13, 2026
in ਖਬਰਾਂ, ਖੇਡਾਂ, ਬ੍ਰੇਕਿੰਗ ਨਿਊਜ਼
Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

ਸ਼੍ਰੀਲੰਕਾ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ ; ਸ਼ੈਫਾਲੀ ਵਰਮਾ ਅਤੇ ਸਮ੍ਰਿਤੀ ਮੰਧਾਨਾ ਨੇ ਲਗਾਏ ਅਰਧ-ਸੈਂਕੜੇ

ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ): ਮਹਿਲਾ ਏਸ਼ੀਆ ਕੱਪ ਦਾ ਫਾਈਨਲ ਅੱਜ ਭਾਰਤ ਅਤੇ ਸ਼੍ਰੀਲੰਕਾ ਵਿਚਕਾਰ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਜਿੱਥੇ ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਫੈਸਲਾ ਲਿਆ ਹੈ।

ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਸ਼੍ਰੀਲੰਕਾ ਨੂੰ 184 ਦੌੜਾਂ ਦਾ ਟੀਚਾ ਦਿੱਤਾ ਹੈ। ਟੀਮ ਇੰਡੀਆ ਨੇ ਨਿਰਧਾਰਤ 20 ਓਵਰਾਂ ਵਿੱਚ 5 ਵਿਕਟਾਂ ਦੇ ਨੁਕਸਾਨ ਤੇ 183 ਦੌੜਾਂ ਬਣਾਈਆਂ ਹਨ। ਸ਼ੈਫਾਲੀ ਵਰਮਾ ਅਤੇ ਸਮ੍ਰਿਤੀ ਮੰਧਾਨਾ ਨੇ ਭਾਰਤ ਲਈ ਅਰਧ-ਸੈਂਕੜੇ ਲਗਾਏ। ਭਾਰਤੀ ਓਪਨਰ ਸਮ੍ਰਿਤੀ ਮੰਧਾਨਾ 59 ਦੌੜਾਂ ਬਣਾ ਕੇ ਰਨ ਆਊਟ ਹੋ ਗਈ ਸੀ। ਉਸ ਤੋਂ ਪਹਿਲਾਂ, ਸ਼ੈਫਾਲੀ ਵਰਮਾ 68 ਦੌੜਾਂ ਬਣਾ ਕੇ ਆਊਟ ਹੋਈ ਸੀ; ਉਸ ਨੇ ਸਿਰਫ਼ 24 ਗੇਂਦਾਂ ਵਿੱਚ ਮਹਿਲਾ ਏਸ਼ੀਆ ਕੱਪ ਦਾ ਸਭ ਤੋਂ ਤੇਜ਼ ਅਰਧ-ਸੈਂਕੜਾ ਲਗਾਇਆ ਸੀ।

Innings Break!

A terrific batting show propels #TeamIndia to 1⃣8⃣3⃣ in the Final 📈

Over to our bowlers 🙌

Scorecard ▶️ https://t.co/knKLXGSfOd #WomensAsiaCup | #INDvSL pic.twitter.com/7TkmvLaDLv

— BCCI Women (@BCCIWomen) September 13, 2026

🔙 to 🔙 half-centuries 🔥@TheShafaliVerma show in the final 🍿

Her 2⃣1⃣st T20I FIFTY 👏👏

Updates ▶️ https://t.co/knKLXGSfOd #TeamIndia | #WomensAsiaCup | #INDvSL pic.twitter.com/oqk0BEAHtA

— BCCI Women (@BCCIWomen) September 13, 2026

ਗੌਰਤਲਬ ਹੈ ਕਿ ਦੋਵੇਂ ਟੀਮਾਂ ਪਿਛਲੇ ਏਸ਼ੀਆ ਕੱਪ ਫਾਈਨਲ ਵਿੱਚ ਵੀ ਆਹਮੋ-ਸਾਹਮਣੇ ਹੋਈਆਂ ਸਨ, ਜਿੱਥੇ ਸ਼੍ਰੀਲੰਕਾ ਨੇ ਭਾਰਤ ਨੂੰ ਹਰਾ ਕੇ ਖਿਤਾਬ ਜਿੱਤਿਆ ਸੀ।

ਗੱਲ ਕਰੀਏ ਇਸ ਟੂਰਨਾਮੈਂਟ ਦੀ ਤਾਂ ਭਾਰਤ ਇਸ ਟੂਰਨਾਮੈਂਟ ਵਿੱਚ ਅਜੇਤੂ ਰਿਹਾ ਹੈ। ਟੀਮ ਨੇ ਗਰੁੱਪ ਪੜਾਅ ਵਿੱਚ ਥਾਈਲੈਂਡ, ਹਾਂਗਕਾਂਗ ਅਤੇ ਪਾਕਿਸਤਾਨ ਨੂੰ ਹਰਾਇਆ। ਫਿਰ, ਉਨ੍ਹਾਂ ਨੇ ਸੈਮੀਫਾਈਨਲ ਵਿੱਚ ਬੰਗਲਾਦੇਸ਼ ਨੂੰ ਹਰਾ ਕੇ ਫਾਈਨਲ ਵਿੱਚ ਜਗ੍ਹਾ ਬਣਾਈ ਹੈ। ਦੂਜੇ ਪਾਸੇ, ਸ਼੍ਰੀਲੰਕਾ ਵੀ ਟੂਰਨਾਮੈਂਟ ਵਿੱਚ ਅਜੇਤੂ ਰਿਹਾ ਹੈ।

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਦੂਜੀ ਵਿਕਟ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

Tags: Dubai MatchIndia vs Sri LankaLatestNewsInPunjabiMANSAMansanewspunjabnewsPunjabnewsinPunjabitopheadlinesinPunjabiWomens Asia Cup Final
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ

ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ

by Navjot
October 4, 2026
0

ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ ਸੁਲਤਾਨਪੁਰ, 4 ਅਕਤੂਬਰ...

ਭਾਰਤ ਅਤੇ ਸਾਈਪ੍ਰਸ ਨੇ ਕੀਤੀ ਪਹਿਲੀ Joint Maritime Committee ਮੀਟਿੰਗ

ਭਾਰਤ ਅਤੇ ਸਾਈਪ੍ਰਸ ਨੇ ਕੀਤੀ ਪਹਿਲੀ Joint Maritime Committee ਮੀਟਿੰਗ

by Navjot
October 4, 2026
0

ਭਾਰਤ ਅਤੇ ਸਾਈਪ੍ਰਸ ਨੇ ਕੀਤੀ ਪਹਿਲੀ Joint Maritime Committee ਮੀਟਿੰਗ ਨਿਕੋਸੀਆ, 4 ਅਕਤੂਬਰ (ਵਿਸ਼ਵ ਵਾਰਤਾ ): ਭਾਰਤ ਅਤੇ ਸਾਈਪ੍ਰਸ ਨੇ...

ਪ੍ਰਵਾਸੀ ਭਾਰਤੀ ਦਿਵਸ 2027 ਕੋਲਕਾਤਾ ਵਿੱਚ ਕੀਤਾ ਜਾਵੇਗਾ ਆਯੋਜਿਤ

ਪ੍ਰਵਾਸੀ ਭਾਰਤੀ ਦਿਵਸ 2027 ਕੋਲਕਾਤਾ ਵਿੱਚ ਕੀਤਾ ਜਾਵੇਗਾ ਆਯੋਜਿਤ

by Navjot
October 4, 2026
0

ਪ੍ਰਵਾਸੀ ਭਾਰਤੀ ਦਿਵਸ 2027 ਕੋਲਕਾਤਾ ਵਿੱਚ ਕੀਤਾ ਜਾਵੇਗਾ ਆਯੋਜਿਤ ਨਵੀਂ ਦਿੱਲੀ/ਕੋਲਕਾਤਾ, 4 ਅਕਤੂਬਰ (ਵਿਸ਼ਵ ਵਾਰਤਾ): ਅਧਿਕਾਰੀਆਂ ਨੇ ਦੱਸਿਆ ਕਿ ਪ੍ਰਵਾਸੀ...

ਭਾਰਤ ਅਤੇ ਅਮਰੀਕਾ ਵਿਚਾਲੇ ਇੰਡੋ-ਪੈਸੀਫਿਕ ਖੇਤਰ ਵਿੱਚ ਸੁਰੱਖਿਆ ਭਾਈਵਾਲੀ ਅਤੇ ਸਮੁੰਦਰੀ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਚਰਚਾ

ਭਾਰਤ ਅਤੇ ਅਮਰੀਕਾ ਵਿਚਾਲੇ ਇੰਡੋ-ਪੈਸੀਫਿਕ ਖੇਤਰ ਵਿੱਚ ਸੁਰੱਖਿਆ ਭਾਈਵਾਲੀ ਅਤੇ ਸਮੁੰਦਰੀ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਚਰਚਾ

by Navjot
October 4, 2026
0

ਭਾਰਤ ਅਤੇ ਅਮਰੀਕਾ ਵਿਚਾਲੇ ਇੰਡੋ-ਪੈਸੀਫਿਕ ਖੇਤਰ ਵਿੱਚ ਸੁਰੱਖਿਆ ਭਾਈਵਾਲੀ ਅਤੇ ਸਮੁੰਦਰੀ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਚਰਚਾ ਨਵੀਂ ਦਿੱਲੀ, 4...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ

ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ

by Navjot
October 4, 2026
0

ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ ਸੁਲਤਾਨਪੁਰ, 4 ਅਕਤੂਬਰ...

Most Popular

ਈਡੀ ਨੇ ਝਾਰਖੰਡ ਸਟੇਟ ਕੋ-ਆਪਰੇਟਿਵ ਬੈਂਕ ਘੁਟਾਲੇ ਦੇ ਮਾਮਲੇ ਵਿੱਚ ਝਾਰਖੰਡ ਅਤੇ ਓਡੀਸ਼ਾ ਵਿੱਚ ਸੱਤ ਥਾਵਾਂ ‘ਤੇ ਲਈ ਤਲਾਸ਼ੀ

2 weeks ago
0

ਈਡੀ ਨੇ ਝਾਰਖੰਡ ਸਟੇਟ ਕੋ-ਆਪਰੇਟਿਵ ਬੈਂਕ ਘੁਟਾਲੇ ਦੇ ਮਾਮਲੇ ਵਿੱਚ ਝਾਰਖੰਡ ਅਤੇ ਓਡੀਸ਼ਾ ਵਿੱਚ ਸੱਤ ਥਾਵਾਂ 'ਤੇ ਲਈ ਤਲਾਸ਼ੀ ਰਾਂਚੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 