• Latest
  • Trending
ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਸਮੂਹ ਪੰਜਾਬੀਆਂ ਵੱਲੋਂ “ਘਰ-ਘਰ ਲਾਇਬਰੇਰੀ ਲਹਿਰ” ਉਸਾਰਨ ਦੀ ਲੋੜ – ਦਰਸ਼ਨ ਬੁੱਟਰ

ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਸਮੂਹ ਪੰਜਾਬੀਆਂ ਵੱਲੋਂ “ਘਰ-ਘਰ ਲਾਇਬਰੇਰੀ ਲਹਿਰ” ਉਸਾਰਨ ਦੀ ਲੋੜ – ਦਰਸ਼ਨ ਬੁੱਟਰ

2 months ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

8 hours ago
‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

8 hours ago
ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ 

ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ 

8 hours ago
ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

8 hours ago
ਵਿਦੇਸ਼ ਮੰਤਰੀ ਜੈਸ਼ੰਕਰ ਜਾਣਗੇ ਨਿਊਯਾਰਕ ; ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਨੂੰ ਕਰਨਗੇ ਸੰਬੋਧਨ

ਵਿਦੇਸ਼ ਮੰਤਰੀ ਜੈਸ਼ੰਕਰ ਜਾਣਗੇ ਨਿਊਯਾਰਕ ; ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਨੂੰ ਕਰਨਗੇ ਸੰਬੋਧਨ

8 hours ago
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਗੁਜਰਾਤ : ਰਾਜਕੋਟ ਵਿੱਚ 108 ਐਮਰਜੈਂਸੀ ਟੀਮ ਦੀ ਮਦਦ ਨਾਲ ਮਾਂ ਨੇ ਤਿੰਨ ਬੱਚਿਆਂ (ਟ੍ਰਿਪਲੈਟਸ) ਨੂੰ ਦਿੱਤਾ ਜਨਮ

ਗੁਜਰਾਤ : ਰਾਜਕੋਟ ਵਿੱਚ 108 ਐਮਰਜੈਂਸੀ ਟੀਮ ਦੀ ਮਦਦ ਨਾਲ ਮਾਂ ਨੇ ਤਿੰਨ ਬੱਚਿਆਂ (ਟ੍ਰਿਪਲੈਟਸ) ਨੂੰ ਦਿੱਤਾ ਜਨਮ

10 hours ago
 Veer Guardian 2026 exercise ਦੌਰਾਨ ਭਾਰਤ ਅਤੇ ਜਾਪਾਨ ਦੇ ਹਵਾਈ ਸੈਨਾ ਮੁਖੀਆਂ ਨੇ ‘ਤੇਜਸ’ ਵਿੱਚ ਭਰੀ ਉਡਾਣ 

 Veer Guardian 2026 exercise ਦੌਰਾਨ ਭਾਰਤ ਅਤੇ ਜਾਪਾਨ ਦੇ ਹਵਾਈ ਸੈਨਾ ਮੁਖੀਆਂ ਨੇ ‘ਤੇਜਸ’ ਵਿੱਚ ਭਰੀ ਉਡਾਣ 

10 hours ago
16 ਮੰਜ਼ਿਲਾ ਸੁਸਾਇਟੀ ਦੀ ਉਸਾਰੀ ਰੋਕਣ ਦੀ ਮੰਗ ਨੂੰ ਲੈ ਕੇ ਸੈਕਟਰ 70 ਦੀਆਂ ਜਥੇਬੰਦੀਆਂ ਦਾ ਵਫ਼ਦ ਸੁਖਦੇਵ ਪਟਵਾਰੀ ਦੀ ਅਗਵਾਈ ‘ਚ ਸੀਏ ਗਮਾਡਾ ਨੂੰ ਮਿਲਿਆ

16 ਮੰਜ਼ਿਲਾ ਸੁਸਾਇਟੀ ਦੀ ਉਸਾਰੀ ਰੋਕਣ ਦੀ ਮੰਗ ਨੂੰ ਲੈ ਕੇ ਸੈਕਟਰ 70 ਦੀਆਂ ਜਥੇਬੰਦੀਆਂ ਦਾ ਵਫ਼ਦ ਸੁਖਦੇਵ ਪਟਵਾਰੀ ਦੀ ਅਗਵਾਈ ‘ਚ ਸੀਏ ਗਮਾਡਾ ਨੂੰ ਮਿਲਿਆ

10 hours ago
ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਗ੍ਰਿਫ਼ਤਾਰ

ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਗ੍ਰਿਫ਼ਤਾਰ

11 hours ago
Hindi News
English News
Monday, September 21, 2026
No Result
View All Result
24 °c
Chandigarh
29 ° Tue
29 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਸਮੂਹ ਪੰਜਾਬੀਆਂ ਵੱਲੋਂ “ਘਰ-ਘਰ ਲਾਇਬਰੇਰੀ ਲਹਿਰ” ਉਸਾਰਨ ਦੀ ਲੋੜ – ਦਰਸ਼ਨ ਬੁੱਟਰ

July 9, 2026
in ਸਾਹਿਤਕ, ਪੰਜਾਬ
ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਸਮੂਹ ਪੰਜਾਬੀਆਂ ਵੱਲੋਂ “ਘਰ-ਘਰ ਲਾਇਬਰੇਰੀ ਲਹਿਰ” ਉਸਾਰਨ ਦੀ ਲੋੜ – ਦਰਸ਼ਨ ਬੁੱਟਰ

ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਸਮੂਹ ਪੰਜਾਬੀਆਂ ਵੱਲੋਂ “ਘਰ-ਘਰ ਲਾਇਬਰੇਰੀ ਲਹਿਰ” ਉਸਾਰਨ ਦੀ ਲੋੜ – ਦਰਸ਼ਨ ਬੁੱਟਰ

ਲੁਧਿਆਣਾ, 9 ਜੁਲਾਈ (ਵਿਸ਼ਵ ਵਾਰਤਾ): ਕੇਂਦਰੀ ਪੰਜਾਬੀ ਲੇਖਕ ਸਭਾ(ਰਜਿ.) ਦੇ ਪ੍ਰਧਾਨ ਅਤੇ ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ ਵਿਜੇਤਾ ਕਵੀ ਦਰਸ਼ਨ ਬੁੱਟਰ ਨੇ ਸ਼ਹੀਦ ਭਗਤ ਸਿੰਘ ਨਗਰ ਲੁਧਿਆਣਾ ਵਿਖੇ ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨਾਲ ਵਿਚਾਰ ਵਟਾਂਦਰਾ ਕਰਦਿਆਂ ਕਿਹਾ ਹੈ ਕਿ ਸਮੂਹ ਪੰਜਾਬੀਆਂ ਨੂੰ ਆਪਣੇ ਪੁਰਖਿਆਂ ਦੀ ਯਾਦ ਵਿੱਚ”ਘਰ ਘਰ ਅੰਦਰ ਲਾਇਬਰੇਰੀ ਕੋਨੇ ਤਿਆਰ ਕਰਨੇ ਚਾਹੀਦੇ ਹਨ ਤਾਂ ਜੋ ਪੰਜਾਬ ਨੂੰ ਮਾਨਸਿਕ ਤੌਰ ਤੇ ਬੰਜਰ ਹੋਣੋਂ ਬਚਾਇਆ ਜਾ ਸਕੇ।

ਬੁੱਟਰ ਨੇ ਕਿਹਾ ਕਿ ਪਹਿਲਾਂ ਹਰ ਪੰਜਾਬੀ ਦੇ ਘਰ ਵਿੱਚ ਦਸ ਵੀਹ ਕਿਤਾਬਾਂ ਵਿਰਾਸਤ, ਇਤਿਹਾਸ, ਕਿੱਸਾ ਕਵਿਤਾ, ਜਨਮ ਸਾਖੀਆਂ ਅਤੇ ਉਪਦੇਸ਼ ਪੁਸਤਕਾਂ ਹੁੰਦੀਆਂ ਸਨ ਜੋ ਪਰਿਵਾਰ ਇਕੱਠਿਆਂ ਬਹਿ ਕੇ ਜਾਂ ਪਿੰਡ ਦੀ ਸੱਥ ਵਿੱਚ ਪੜ੍ਹਦਾ ਅਤੇ ਵਿਚਾਰਦਾ ਸੀ ਪਰ ਹੁਣ ਵਿਅਕਤੀਗਤ ਰੁਚੀਆਂ ਦੀ ਸਰਦਾਰੀ ਕਾਰਨ ਇਹ ਖ਼ਜ਼ਾਨਾ ਖੁਰ ਗਿਆ ਹੈ। ਇਸ ਨੂੰ ਦੇਸ਼ ਬਦੇਸ਼ ਵਿੱਚ ਮੁੜ ਸੁਰਜੀਤ ਕਰਨਾ ਚਾਹੀਦਾ ਹੈ।

ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਦਰਸ਼ਨ ਬੁੱਟਰ ਦੇ ਵਿਚਾਰ ਨਾਲ ਸਹਿਮਤੀ ਪ੍ਰਗਟ ਕਰਦਿਆਂ ਕਿਹਾ ਕਿ ਖੁਸ਼ੀ ਗ਼ਮੀ ਮੌਕੇ ਵੀ ਪੁਸਤਕਾਂ ਸ਼ਗਨ ਜਾਂ ਨਿਸ਼ਾਨੀ ਵਜੋਂ ਦੇਣ ਦੀ ਰੀਤ ਪਾਉਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ 2013 ਵਿੱਚ ਪੰਜਾਬ ਖੇਤੀ ਯੂਨੀਵਰਸਿਟੀ ਤੋਂ ਸੇਵਾ ਮੁਕਤੀ ਉਪਰੰਤ ਆਪਣੇ ਘਰ ਆਏ ਮਹਿਮਾਨਾਂ ਨੂੰ ਕੋਈ ਨਾ ਕੋਈ ਪੁਸਤਕ ਭੇਂਟ ਕਰਕੇ ਤੋਰਦੇ ਹਨ। ਇਸ ਦਾ ਅੰਦਾਜ਼ਨ ਕਿਆਫ਼ਾ ਇਹ ਹੈ ਕਿ ਉਹ ਹੁਣ ਤੀਕ ਲਗਪਗ ਤਿੰਨ ਹਜ਼ਾਰ ਤੋਂ ਵੱਧ ਕਿਤਾਬਾਂ ਵੱਖ ਵੱਖ ਸੰਸਥਾਵਾਂ ਤੇ ਵਿਅਕਤੀਆਂ ਨੂੰ ਭੇਂਟ ਕਰ ਚੁੱਕੇ ਹਨ। ਸਬੱਬ ਨਾਲ ਅੱਜ 8 ਜੁਲਾਈ ਨੂੰ ਮੇਰੇ ਸਤਿਕਾਰਯੋਗ ਬਾਪੂ ਜੀ ਸ. ਹਰਨਾਮ ਸਿੰਘ ਗਿੱਲ ਦੀ ਬਰਸੀ ਹੈ। ਉਹ 1987 ਵਿੱਚ ਸਾਡੇ ਪਰਿਵਾਰ ਨੂੰ ਸਦੀਵੀ ਅਲਵਿਦਾ ਕਹਿ ਗਏ ਸਨ। ਉਨ੍ਹਾਂ ਦੀ ਯਾਦ ਵਿੱਚ ਉਹ 51ਕਿਤਾਬਾ ਵੱਖ ਵੱਖ ਸੰਸਥਾਵਾਂ ਨੂੰ ਭੇਂਟ ਕਰ ਰਹੇ ਹਨ। ਉਨ੍ਹਾਂ ਇਸ ਵਿੱਚੋਂ ਪੰਜ ਕਿਤਾਬਾਂ ਸੰਧੂਰਦਾਨੀ, ਸਿਮਰਤੀ ਪ੍ਰੋ. ਮਲਵਿੰਦਰਜੀਤ ਸਿੰਘ, ਸ਼ਿਵਚਰਨ ਸਿੰਘ ਗਿੱਲ ਦੀਆਂ 1090 ਪੰਨਿਆਂ ਤੇ ਛਪੀਆਂ ਸਾਰੀਆਂ ਕਹਾਣੀਆਂ, ਡਾ. ਨਰੇਸ਼ ਕੁਮਾਰ ਦੀ ਮੁਲਾਕਾਤਾਂ ਆਧਾਰਿਤ ਪੁਸਤਕ ਲੇਖਕ ਵੇਲ਼ਾ ਅਤੇ ਚਰਖੜੀ ਦਰਸ਼ਨ ਬੁੱਟਰ ਰਾਹੀਂ ਭਾਈ ਕਾਹਨ ਸਿੰਘ ਨਾਭਾ ਯਾਦਗਾਰੀ ਲਾਇਬਰੇਰੀ ਲਈ ਭੇਂਟ ਕੀਤੀਆਂ।

ਦਰਸ਼ਨ ਬੁੱਟਰ ਨੇ ਆਪਣੀ ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ ਵਿਜੇਤਾ ਪੁਸਤਕ “ਮਹਾਂ ਕੰਬਣੀ” ਅਤੇ ਆਪਣੇ ਸਤਿਕਾਰ ਯੋਗ ਪਿਤਾ ਸ. ਪ੍ਹੀਤਮ ਸਿੰਘ ਦੀ ਪ੍ਰੇਰਨਾ ਨਾਲ ਆਪਣੇ ਪਿੰਡ ਥੂਹੀ ਦੇ ਚੌਗਿਰਦੇ ਅਤੇ ਜਨ ਜੀਵਨ ਬਾਰੇ ਲਿਖੀ ਪੁਸਤਕ “ਅੱਕਾਂ ਦੀ ਕਵਿਤਾ” ਗੁਰਭਜਨ ਸਿੰਘ ਗਿੱਲ ਦੀ ਪਰਿਵਾਰਕ ਲਾਇਬਰੇਰੀ ਲਈ ਭੇਂਟ ਕੀਤੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabilibrary movementpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 20, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 20 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

by Ankit
September 20, 2026
0

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ ਸਰਹੱਦ ਪਾਰਲੇ ਹੈਰੋਇਨ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ...

‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

by Ankit
September 20, 2026
0

  ‘ਗੈਂਗਸਟਰਾਂ 'ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ — ਅੱਠ ਮਹੀਨਿਆਂ ਵਿੱਚ, ਪੁਲਿਸ ਟੀਮਾਂ ਨੇ 37 ਹਜ਼ਾਰ ਵਿਅਕਤੀਆਂ...

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

by Ankit
September 20, 2026
0

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਚੀਮਾ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 20, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 20 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ;  ਫਿਰ ਆ ਸਕਦੀ ਹੈ ਵੱਡੀ ਆਫ਼ਤ!

ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ; ਫਿਰ ਆ ਸਕਦੀ ਹੈ ਵੱਡੀ ਆਫ਼ਤ!

by Jaspreet Kaur
3 weeks ago
0

ਨੇਪਾਲ 'ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ; ਫਿਰ ਆ ਸਕਦੀ ਹੈ ਵੱਡੀ ਆਫ਼ਤ! ਨੇਪਾਲ, 27 ਅਗਸਤ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 