• Latest
  • Trending
Neeraj Chopra ਨੇ ਪਤਨੀ ਹਿਮਾਨੀ ਸਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

Neeraj Chopra ਨੇ ਪਤਨੀ ਹਿਮਾਨੀ ਸਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

9 months ago
ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

2 hours ago
ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

3 hours ago
ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

4 hours ago
ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

4 hours ago
ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

4 hours ago
Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

4 hours ago
ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

4 hours ago
ਪੰਜਾਬ ‘ਚ 15 ਸਤੰਬਰ ਨੂੰ ਬੰਦ ਰਹਿਣਗੇ ਸੇਵਾ ਕੇਂਦਰ

ਪੰਜਾਬ ‘ਚ 15 ਸਤੰਬਰ ਨੂੰ ਬੰਦ ਰਹਿਣਗੇ ਸੇਵਾ ਕੇਂਦਰ

4 hours ago
ਈਰਾਨ ਵਿੱਚ ਤੇਲ ਟੈਂਕਰ ਧਮਾਕੇ ਕਾਰਨ 11 ਲੋਕਾਂ ਦੀ ਮੌਤ

ਈਰਾਨ ਵਿੱਚ ਤੇਲ ਟੈਂਕਰ ਧਮਾਕੇ ਕਾਰਨ 11 ਲੋਕਾਂ ਦੀ ਮੌਤ

5 hours ago
ਰੈਪਰ Bad Bunny ਨੇ ਸੁਪਰ ਬਾਊਲ ਹਾਫਟਾਈਮ ਸ਼ੋਅ ਲਈ ਆਪਣਾ ਪਹਿਲਾ ਐਮੀ ਪੁਰਸਕਾਰ ਜਿੱਤਿਆ

ਰੈਪਰ Bad Bunny ਨੇ ਸੁਪਰ ਬਾਊਲ ਹਾਫਟਾਈਮ ਸ਼ੋਅ ਲਈ ਆਪਣਾ ਪਹਿਲਾ ਐਮੀ ਪੁਰਸਕਾਰ ਜਿੱਤਿਆ

5 hours ago
Hindi News
English News
Sunday, September 6, 2026
No Result
View All Result
27 °c
Chandigarh
28 ° Mon
29 ° Tue
30 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Neeraj Chopra ਨੇ ਪਤਨੀ ਹਿਮਾਨੀ ਸਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

December 23, 2025
in ਖਬਰਾਂ, ਖੇਡਾਂ, ਰਾਸ਼ਟਰੀ
Neeraj Chopra ਨੇ ਪਤਨੀ ਹਿਮਾਨੀ ਸਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

Neeraj Chopra ਨੇ ਪਤਨੀ ਹਿਮਾਨੀ ਸਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

ਨਵੀ ਦਿੱਲੀ, 23 ਦਸੰਬਰ 2025 (ਵਿਸ਼ਵ ਵਾਰਤਾ): ਓਲੰਪਿਕ ਤਗਮਾ ਜੇਤੂ ਨੀਰਜ ਚੋਪੜਾ (Neeraj Chopra) ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ ‘ਤੇ ਮੁਲਾਕਾਤ ਕੀਤੀ। ਉਨ੍ਹਾਂ ਦੀ ਪਤਨੀ ਹਿਮਾਨੀ ਮੋਰ ਵੀ ਉਨ੍ਹਾਂ ਨਾਲ ਮੌਜੂਦ ਸੀ। ਪ੍ਰਧਾਨ ਮੰਤਰੀ ਮੋਦੀ ਨੇ ਨੀਰਜ ਨਾਲ ਆਪਣੀ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਉਨ੍ਹਾਂ ਲਿਖਿਆ, “ਅੱਜ 7, ਲੋਕ ਕਲਿਆਣ ਮਾਰਗ ‘ਤੇ ਨੀਰਜ ਚੋਪੜਾ ਅਤੇ ਉਨ੍ਹਾਂ ਦੀ ਪਤਨੀ ਹਿਮਾਨੀ ਮੋਰ ਨਾਲ ਮੁਲਾਕਾਤ ਹੋਈ। ਅਸੀਂ ਖੇਡਾਂ ਸਮੇਤ ਕਈ ਮੁੱਦਿਆਂ ‘ਤੇ ਚਰਚਾ ਕੀਤੀ।”

ਦੱਸ ਦਈਏ ਕਿ ਨੀਰਜ ਅਤੇ ਹਿਮਾਨੀ ਦੋਵੇਂ ਭਾਰਤੀ ਪਹਿਰਾਵੇ ਵਿੱਚ ਨਜ਼ਰ ਆਏ। ਹਿਮਾਨੀ ਇੱਕ ਵੇਲਵਟ ਸੂਟ ਪਾਇਆ ਹੋਇਆ ਸੀ ਜਦੋਂ ਕਿ ਨੀਰਜ ਨੇ ਕੁੜਤਾ-ਪਜਾਮਾ ਪਾਇਆ ਹੋਇਆ ਸੀ। ਇਹ ਜੋੜੀ ਬਹੁਤ ਹੀ ਸ਼ਾਨਦਾਰ ਲੱਗ ਰਹੀ ਸੀ, ਅਤੇ ਪ੍ਰਧਾਨ ਮੰਤਰੀ ਮੋਦੀ ਦਾ ਅੰਦਾਜ਼ ਵੀ ਪ੍ਰਭਾਵਸ਼ਾਲੀ ਸੀ।

ਮੀਡੀਆ ਰਿਪੋਰਟਸ ਅਨੁਸਾਰ ਹਰਿਆਣਾ ਦੇ ਜੈਵਲਿਨ ਥ੍ਰੋਅਰ ਅਤੇ ਓਲੰਪਿਕ ਤਮਗਾ ਜੇਤੂ ਗੋਲਡਨ ਬੁਆਏ ਨੀਰਜ ਚੋਪੜਾ ਦੀ 25 ਦਸੰਬਰ ਨੂੰ ਇੱਕ ਰਿਸੈਪਸ਼ਨ ਪਾਰਟੀ ਹੋਣ ਵਾਲੀ ਹੈ। ਕਰਨਾਲ ਦੇ ਦ ਈਡਨ ਅਤੇ ਜੰਨਤ ਹਾਲਾਂ ਵਿੱਚ ਦੋ ਵੱਖ-ਵੱਖ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। 27 ਦਸੰਬਰ ਨੂੰ ਦਿੱਲੀ ਦੇ ਲੀਲਾ ਹੋਟਲ ਵਿੱਚ ਵੀ ਇੱਕ ਰਿਸੈਪਸ਼ਨ ਪਾਰਟੀ ਰੱਖੀ ਜਾ ਰਹੀ ਹੈ।ਜਿਸ ਚ ਕਈ ਵੀਆਈਪੀ ਮਹਿਮਾਨ ਸ਼ਾਮਲ ਹੋਣਗੇ। ਨੀਰਜ ਚੋਪੜਾ ਅਤੇ ਹਿਮਾਨੀ ਮੋਰ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਹੋਰ ਪ੍ਰਮੁੱਖ ਨੇਤਾਵਾਂ ਨੂੰ ਪਾਰਟੀ ਵਿੱਚ ਸੱਦਾ ਦਿੱਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNeeraj Choprapunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

by Navjot
September 6, 2026
0

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ     ਨਵੀਂ ਦਿੱਲੀ, 6 ਸਤੰਬਰ (ਵਿਸ਼ਵ ਵਾਰਤਾ) ਰੱਖਿਆ ਮੰਤਰੀ...

ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

by Navjot
September 6, 2026
0

ਫਿਲਮ 'ਰਾਵੀ ਦੇ ਕੰਡੇ' ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ   ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ) ਪੰਜਾਬੀ ਫਿਲਮ 'ਰਾਵੀ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
September 6, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

by Navjot
September 6, 2026
0

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ   ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ) ਐਤਵਾਰ ਨੂੰ ਦਿੱਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

by Navjot
September 6, 2026
0

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ     ਨਵੀਂ ਦਿੱਲੀ, 6 ਸਤੰਬਰ (ਵਿਸ਼ਵ ਵਾਰਤਾ) ਰੱਖਿਆ ਮੰਤਰੀ...

Most Popular

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ

by Ranjit Singh
6 days ago
0

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ - ਕਿਸਾਨਾਂ ਨੇ ਆਪਣੇ ਪੱਧਰ ’ਤੇ ਕੀਤੇ ਪੁਖ਼ਤਾ ਪ੍ਰਬੰਧ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 