• Latest
  • Trending
NEET ਪੇਪਰ ਲੀਕ ਮਾਮਲਾ: CBI ਨੇ ਮਾਸਟਰਮਾਈਂਡ ਨੂੰ ਪੁਣੇ ਤੋਂ ਕੀਤਾ ਗ੍ਰਿਫ਼ਤਾਰ

1 hour ago
ਨੌਜਵਾਨ ਖਿਡਾਰੀ ਖੇਡਾਂ ਰਾਹੀਂ ਦੇਸ਼ ਦਾ ਨਾਮ ਰੌਸ਼ਨ ਕਰਨ : ਗੁਰਮੀਤ ਸਿੰਘ ਖੁੱਡੀਆਂ

23 minutes ago
ਆਮ ਆਦਮੀ ਪਾਰਟੀ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਖਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ

29 minutes ago
ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

IPL 2026 LSG vs CSK : ਲਖਨਊ ਸੁਪਰ ਜਾਇੰਟਸ ਨੇ ਜਿੱਤਿਆ Toss

2 hours ago
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਸੁਰਜੀਤ ਸਿੰਘ ਰੱਖੜਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ

ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ. ਲਗਾਉਣ ਦੀ ਅਪੀਲ

ਗੈਂਗਸਟਰਾਂ ‘ਤੇ ਵਾਰ ਦਾ 115ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 276 ਗ੍ਰਿਫ਼ਤਾਰ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਨਾਮਜ਼ਦਗੀਆਂ ਦੇ ਤੀਜੇ ਦਿਨ ਤੱਕ ਸਥਾਨਕ ਸਰਕਾਰਾਂ ਲਈ ਜ਼ਿਲ੍ਹੇ ਭਰ ਵਿੱਚ 134 ਨਾਮਜ਼ਦਗੀਆਂ ਦਾਖ਼ਲ

ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਕੋਮਲ ਮਿੱਤਲ , ਜ਼ਿਲ੍ਹਾ ਚੋਣ ਅਫਸਰ

Hoshiarpur : ਡੂੰਘੇ ਬੋਰਵੈੱਲ ਵਿੱਚ ਡਿੱਗਿਆ 3 ਸਾਲਾਂ ਬੱਚਾ; ਬਚਾਅ ਕਾਰਜ ਜਾਰੀ

ਸੁਪਰੀਮ ਕੋਰਟ ਵਿੱਚ ਵਰਚੁਅਲ ਸੁਣਵਾਈ ਅਤੇ Work From Home ਲਾਗੂ

3 hours ago
Hindi News
English News
Friday, May 15, 2026
No Result
View All Result
33 °c
Chandigarh
36 ° Sat
37 ° Sun
38 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

NEET ਪੇਪਰ ਲੀਕ ਮਾਮਲਾ: CBI ਨੇ ਮਾਸਟਰਮਾਈਂਡ ਨੂੰ ਪੁਣੇ ਤੋਂ ਕੀਤਾ ਗ੍ਰਿਫ਼ਤਾਰ

May 15, 2026
in ਖਬਰਾਂ, ਰਾਸ਼ਟਰੀ
NEET ਪੇਪਰ ਲੀਕ ਮਾਮਲਾ: CBI ਨੇ ਮਾਸਟਰਮਾਈਂਡ ਨੂੰ ਪੁਣੇ ਤੋਂ ਕੀਤਾ ਗ੍ਰਿਫ਼ਤਾਰ

NEET ਪੇਪਰ ਲੀਕ ਮਾਮਲਾ: CBI ਨੇ ਮਾਸਟਰਮਾਈਂਡ ਨੂੰ ਪੁਣੇ ਤੋਂ ਕੀਤਾ ਗ੍ਰਿਫ਼ਤਾਰ

ਨਵੀ ਦਿੱਲੀ, 15 ਮਈ 2026 (ਵਿਸ਼ਵ ਵਾਰਤਾ) – ਕੇਂਦਰੀ ਜਾਂਚ ਬਿਊਰੋ ਨੇ ਨੀਟ-ਯੂਜੀ (NEET-UG) ਪ੍ਰਸ਼ਨ ਪੱਤਰ ਲੀਕ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਸੀ.ਬੀ.ਆਈ. ਨੇ ਮਾਮਲੇ ਦੇ ਕਥਿਤ ਮੁੱਖ ਸਰਗਨਾ ਦੀ ਪਛਾਣ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਹਾਰਾਸ਼ਟਰ ਦੇ ਪੁਣੇ ਤੋਂ ਇਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਸੀ.ਬੀ.ਆਈ. ਅਧਿਕਾਰੀਆਂ ਮੁਤਾਬਕ ਪੁਣੇ ਤੋਂ ਗ੍ਰਿਫ਼ਤਾਰ ਕੀਤੇ ਗਏ ਪ੍ਰੋਫ਼ੈਸਰ ਪੀ. ਵੀ. ਕੁਲਕਰਨੀ ਲਾਤੂਰ ਦੇ ਰਹਿਣ ਵਾਲੇ ਹਨ ਅਤੇ ਰਸਾਇਣ ਵਿਗਿਆਨ (Chemistry) ਦੇ ਮਾਹਿਰ ਹਨ। ਉਹ ਕਈ ਸਾਲਾਂ ਤੱਕ ਨੀਟ ਪ੍ਰੀਖਿਆ ਦਾ ਪ੍ਰਸ਼ਨ ਪੱਤਰ ਤਿਆਰ ਕਰਨ ਵਾਲੀ ਕਮੇਟੀ ਦਾ ਹਿੱਸਾ ਰਹੇ ਸਨ। ਸੀ.ਬੀ.ਆਈ. ਦੀ ਟੀਮ ਨੇ ਦੱਸਿਆ ਕਿ ਪ੍ਰੋਫ਼ੈਸਰ ਕੁਲਕਰਨੀ ਨੂੰ ਪੁਣੇ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਅਪ੍ਰੈਲ 2026 ਦੇ ਆਖਰੀ ਹਫ਼ਤੇ ਵਿੱਚ ਪੀ.ਵੀ. ਕੁਲਕਰਨੀ ਨੇ ਮੁਲਜ਼ਮ ਮਨੀਸ਼ਾ ਵਾਘਮਾਰੇ ਦੀ ਮਦਦ ਨਾਲ ਕੁਝ ਵਿਦਿਆਰਥੀਆਂ ਨੂੰ ਇਕੱਠਾ ਕੀਤਾ ਅਤੇ ਪੁਣੇ ਸਥਿਤ ਆਪਣੇ ਘਰ ‘ਤੇ ਵਿਸ਼ੇਸ਼ ਕੋਚਿੰਗ ਕਲਾਸਾਂ ਲਗਾਈਆਂ।

ਇਹਨਾਂ ਕਲਾਸਾਂ ਵਿੱਚ ਉਸਨੇ ਵਿਦਿਆਰਥੀਆਂ ਨੂੰ ਪ੍ਰਸ਼ਨ, ਵਿਕਲਪ ਅਤੇ ਸਹੀ ਉੱਤਰ ਬੋਲ ਕੇ ਲਿਖਵਾਏ। ਵਿਦਿਆਰਥੀਆਂ ਨੇ ਇਹਨਾਂ ਨੂੰ ਆਪਣੀ ਨੋਟਬੁੱਕ ਵਿੱਚ ਹੱਥ ਨਾਲ ਲਿਖਿਆ ਸੀ। ਬਾਅਦ ਵਿੱਚ ਇਹ ਪਾਇਆ ਗਿਆ ਕਿ ਉਹ ਪ੍ਰਸ਼ਨ ਅਤੇ ਉੱਤਰ 3 ਮਈ 2026 ਨੂੰ ਹੋਈ ਅਸਲ NEET-UG ਪ੍ਰੀਖਿਆ ਦੇ ਕੈਮਿਸਟਰੀ ਪੇਪਰ ਨਾਲ ਪੂਰੀ ਤਰ੍ਹਾਂ ਮੇਲ ਖਾਂਦੇ ਹਨ। ਸੀ.ਬੀ.ਆਈ. ਨੇ ਦੱਸਿਆ ਕਿ ਮਨੀਸ਼ਾ ਵਾਘਮਾਰੇ ਨੂੰ 14 ਮਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁੱਛਗਿੱਛ ਤੋਂ ਬਾਅਦ ਪੀ.ਵੀ. ਕੁਲਕਰਨੀ ਨੂੰ ਹਿਰਾਸਤ ਵਿੱਚ ਲਿਆ ਗਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨੌਜਵਾਨ ਖਿਡਾਰੀ ਖੇਡਾਂ ਰਾਹੀਂ ਦੇਸ਼ ਦਾ ਨਾਮ ਰੌਸ਼ਨ ਕਰਨ : ਗੁਰਮੀਤ ਸਿੰਘ ਖੁੱਡੀਆਂ

ਨੌਜਵਾਨ ਖਿਡਾਰੀ ਖੇਡਾਂ ਰਾਹੀਂ ਦੇਸ਼ ਦਾ ਨਾਮ ਰੌਸ਼ਨ ਕਰਨ : ਗੁਰਮੀਤ ਸਿੰਘ ਖੁੱਡੀਆਂ

by Ankit
May 15, 2026
0

ਨੌਜਵਾਨ ਖਿਡਾਰੀ ਖੇਡਾਂ ਰਾਹੀਂ ਦੇਸ਼ ਦਾ ਨਾਮ ਰੌਸ਼ਨ ਕਰਨ : ਗੁਰਮੀਤ ਸਿੰਘ ਖੁੱਡੀਆਂ  ਕਿਹਾ , ਖੇਡਾਂ ਨੌਜਵਾਨਾਂ ਨੂੰ ਅਨੁਸ਼ਾਸ਼ਨ ਭਰਿਆ...

ਆਮ ਆਦਮੀ ਪਾਰਟੀ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਖਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ

ਆਮ ਆਦਮੀ ਪਾਰਟੀ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਖਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ

by Ankit
May 15, 2026
0

ਆਮ ਆਦਮੀ ਪਾਰਟੀ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਖਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ -ਕਿਹਾ, ਮਹਿੰਗਾਈ ਖਿਲਾਫ਼ ਲੋਕਾਂ ਦੀ ਲੜਾਈ ਜਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

by Ankit
May 15, 2026
0

    ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਚੰਡੀਗੜ੍ਹ, 15...

IPL 2026 LSG vs CSK : ਲਖਨਊ ਸੁਪਰ ਜਾਇੰਟਸ ਨੇ ਜਿੱਤਿਆ Toss

IPL 2026 LSG vs CSK : ਲਖਨਊ ਸੁਪਰ ਜਾਇੰਟਸ ਨੇ ਜਿੱਤਿਆ Toss

by Jaspreet Kaur
May 15, 2026
0

IPL 2026 LSG vs CSK : ਲਖਨਊ ਸੁਪਰ ਜਾਇੰਟਸ ਨੇ ਜਿੱਤਿਆ Toss ਨਵੀ ਦਿੱਲੀ, 15 ਮਈ 2026 (ਵਿਸ਼ਵ ਵਾਰਤਾ) –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਨੌਜਵਾਨ ਖਿਡਾਰੀ ਖੇਡਾਂ ਰਾਹੀਂ ਦੇਸ਼ ਦਾ ਨਾਮ ਰੌਸ਼ਨ ਕਰਨ : ਗੁਰਮੀਤ ਸਿੰਘ ਖੁੱਡੀਆਂ

ਨੌਜਵਾਨ ਖਿਡਾਰੀ ਖੇਡਾਂ ਰਾਹੀਂ ਦੇਸ਼ ਦਾ ਨਾਮ ਰੌਸ਼ਨ ਕਰਨ : ਗੁਰਮੀਤ ਸਿੰਘ ਖੁੱਡੀਆਂ

by Ankit
May 15, 2026
0

ਨੌਜਵਾਨ ਖਿਡਾਰੀ ਖੇਡਾਂ ਰਾਹੀਂ ਦੇਸ਼ ਦਾ ਨਾਮ ਰੌਸ਼ਨ ਕਰਨ : ਗੁਰਮੀਤ ਸਿੰਘ ਖੁੱਡੀਆਂ  ਕਿਹਾ , ਖੇਡਾਂ ਨੌਜਵਾਨਾਂ ਨੂੰ ਅਨੁਸ਼ਾਸ਼ਨ ਭਰਿਆ...

Most Popular

Breaking: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ

by Ranjit Singh
2 weeks ago
0

Breaking: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ - ਮੁੱਖ ਮੰਤਰੀ ਦੀ ਰਿਹਾਇਸ਼ ਤੇ 3:30 ਵਜੇ ਹੋਵੇਗੀ - ਲਏ ਜਾ ਸਕਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 