• Latest
  • Trending
NEET PG 2026 ਦੇ ਨਤੀਜਿਆਂ ਦਾ ਐਲਾਨ; ਲੱਖਾਂ ਉਮੀਦਵਾਰਾਂ ਦਾ ਇੰਤਜ਼ਾਰ ਹੋਇਆ ਖ਼ਤਮ!

NEET PG 2026 ਦੇ ਨਤੀਜਿਆਂ ਦਾ ਐਲਾਨ; ਲੱਖਾਂ ਉਮੀਦਵਾਰਾਂ ਦਾ ਇੰਤਜ਼ਾਰ ਹੋਇਆ ਖ਼ਤਮ!

50 minutes ago
ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ

ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ

27 minutes ago
ਫੋਟੋਗ੍ਰਾਫਰਸ ਵੈਲਫੇਅਰ ਕਲੱਬ, ਪਟਿਆਲਾ ਵੱਲੋਂ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਦਾ ਸਨਮਾਨ

ਫੋਟੋਗ੍ਰਾਫਰਸ ਵੈਲਫੇਅਰ ਕਲੱਬ, ਪਟਿਆਲਾ ਵੱਲੋਂ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਦਾ ਸਨਮਾਨ

47 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਤਿਓਹਾਰੀ ਸੀਜ਼ਨ ਤੋਂ ਪਹਿਲਾਂ ਆਮ ਲੋਕਾਂ ਨੂੰ ਵੱਡੀ ਰਾਹਤ; ਸਸਤੇ ਹੋਣਗੇ ਖਾਣ ਵਾਲੇ ਤੇਲ

ਤਿਓਹਾਰੀ ਸੀਜ਼ਨ ਤੋਂ ਪਹਿਲਾਂ ਆਮ ਲੋਕਾਂ ਨੂੰ ਵੱਡੀ ਰਾਹਤ; ਸਸਤੇ ਹੋਣਗੇ ਖਾਣ ਵਾਲੇ ਤੇਲ

2 hours ago
ਜੇਲ੍ਹ ਵਿੱਚੋਂ ਚੋਣ ਲੜਨਗੇ ਕੈਬਨਿਟ ਮੰਤਰੀ ਸੰਜੀਵ ਅਰੋੜਾ !

ਜੇਲ੍ਹ ਵਿੱਚੋਂ ਚੋਣ ਲੜਨਗੇ ਕੈਬਨਿਟ ਮੰਤਰੀ ਸੰਜੀਵ ਅਰੋੜਾ !

2 hours ago
Pakistan : PTI ਦੇ ਲੌਂਗ ਮਾਰਚ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਜਨਤਕ ਇਕੱਠਾਂ ‘ਤੇ ਲਗਾਈ ਪਾਬੰਦੀ 

Pakistan : PTI ਦੇ ਲੌਂਗ ਮਾਰਚ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਜਨਤਕ ਇਕੱਠਾਂ ‘ਤੇ ਲਗਾਈ ਪਾਬੰਦੀ 

2 hours ago
ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਲਵ ਐਂਡ ਵਾਰ’ ਤੋਂ ਰਣਬੀਰ ਕਪੂਰ ਦਾ ਫਸਟ ਲੁੱਕ ਜਾਰੀ

ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਲਵ ਐਂਡ ਵਾਰ’ ਤੋਂ ਰਣਬੀਰ ਕਪੂਰ ਦਾ ਫਸਟ ਲੁੱਕ ਜਾਰੀ

3 hours ago
ਫਿਲਮ  ‘Irandu Vaanam’  23 ਅਕਤੂਬਰ ਨੂੰ ਹੋਵੇਗੀ ਰਿਲੀਜ਼ 

ਫਿਲਮ  ‘Irandu Vaanam’  23 ਅਕਤੂਬਰ ਨੂੰ ਹੋਵੇਗੀ ਰਿਲੀਜ਼ 

3 hours ago
ਉੱਤਰੀ ਕਿਵੂ ਵਿੱਚ ਮਾਮਲੇ ਵਧਣ ਕਾਰਨ ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਅਜੇ ਵੀ ਬੇਕਾਬੂ : WHO

ਉੱਤਰੀ ਕਿਵੂ ਵਿੱਚ ਮਾਮਲੇ ਵਧਣ ਕਾਰਨ ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਅਜੇ ਵੀ ਬੇਕਾਬੂ : WHO

3 hours ago
Asian Games : ਅਨੰਤਜੀਤ-ਪਰੀਨਾਜ਼ ਦੀ ਜੋੜੀ ਨੇ ਸਕੀਟ ਮਿਕਸਡ ਟੀਮ ਮੁਕਾਬਲੇ ਵਿੱਚ ਜਿੱਤਿਆ ਕਾਂਸੀ ਦਾ ਤਗਮਾ

Asian Games : ਅਨੰਤਜੀਤ-ਪਰੀਨਾਜ਼ ਦੀ ਜੋੜੀ ਨੇ ਸਕੀਟ ਮਿਕਸਡ ਟੀਮ ਮੁਕਾਬਲੇ ਵਿੱਚ ਜਿੱਤਿਆ ਕਾਂਸੀ ਦਾ ਤਗਮਾ

3 hours ago
 ED ਦੇ ਛਾਪਿਆਂ ਵਿਰੁੱਧ ‘ਆਪ’ ਵੱਲੋਂ GMADA ਦਫਤਰ ਅੱਗੇ ਜ਼ੋਰਦਾਰ ਪ੍ਰਦਰਸ਼ਨ ; ਅੰਦਰ ED ਅਧਿਕਾਰੀਆਂ ਵੱਲੋਂ ਰੇਡ ਜਾਰੀ

 ED ਦੇ ਛਾਪਿਆਂ ਵਿਰੁੱਧ ‘ਆਪ’ ਵੱਲੋਂ GMADA ਦਫਤਰ ਅੱਗੇ ਜ਼ੋਰਦਾਰ ਪ੍ਰਦਰਸ਼ਨ ; ਅੰਦਰ ED ਅਧਿਕਾਰੀਆਂ ਵੱਲੋਂ ਰੇਡ ਜਾਰੀ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Thursday, September 24, 2026
No Result
View All Result
34 °c
Chandigarh
27 ° Fri
26 ° Sat
23 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

NEET PG 2026 ਦੇ ਨਤੀਜਿਆਂ ਦਾ ਐਲਾਨ; ਲੱਖਾਂ ਉਮੀਦਵਾਰਾਂ ਦਾ ਇੰਤਜ਼ਾਰ ਹੋਇਆ ਖ਼ਤਮ!

September 24, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
NEET PG 2026 ਦੇ ਨਤੀਜਿਆਂ ਦਾ ਐਲਾਨ; ਲੱਖਾਂ ਉਮੀਦਵਾਰਾਂ ਦਾ ਇੰਤਜ਼ਾਰ ਹੋਇਆ ਖ਼ਤਮ!

NEET PG 2026 ਦੇ ਨਤੀਜਿਆਂ ਦਾ ਐਲਾਨ; ਲੱਖਾਂ ਉਮੀਦਵਾਰਾਂ ਦਾ ਇੰਤਜ਼ਾਰ ਹੋਇਆ ਖ਼ਤਮ!

ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) – ਨੈਸ਼ਨਲ ਬੋਰਡ ਆਫ਼ ਐਗਜ਼ਾਮੀਨੇਸ਼ਨ ਇਨ ਮੈਡੀਕਲ ਸਾਇੰਸਜ਼ (NBEMS) ਨੇ ਨੀਟ ਪੀਜੀ (NEET PG) 2026 ਦਾ ਨਤੀਜਾ ਘੋਸ਼ਿਤ ਕਰ ਦਿੱਤਾ ਹੈ। ਜਿਨ੍ਹਾਂ ਉਮੀਦਵਾਰਾਂ ਨੇ ਇਹ ਪ੍ਰੀਖਿਆ ਦਿੱਤੀ ਸੀ, ਉਹ ਅਧਿਕਾਰਤ ਵੈੱਬਸਾਈਟ nbe.edu.in ਜਾਂ natboard.edu.in ‘ਤੇ ਜਾ ਕੇ ਆਪਣਾ ਨਤੀਜਾ ਚੈੱਕ ਕਰ ਸਕਦੇ ਹਨ। 30 ਅਗਸਤ ਨੂੰ ਦੇਸ਼ ਭਰ ਵਿੱਚ ਇਹ ਪ੍ਰੀਖਿਆ ਕਰਵਾਈ ਗਈ ਸੀ, ਜਿਸ ਵਿੱਚ ਜੈਪੁਰ ਦੇ ਦੋ ਪ੍ਰੀਖਿਆ ਕੇਂਦਰਾਂ ‘ਤੇ ਬਿਜਲੀ ਦੀ ਸਮੱਸਿਆ ਕਾਰਨ ਪ੍ਰੀਖਿਆ ਪੂਰੀ ਨਹੀਂ ਹੋ ਸਕੀ ਸੀ।

ਨੀਟ ਪੀਜੀ 2026 ਦੀ ਮੁੱਖ ਪ੍ਰੀਖਿਆ (30 ਅਗਸਤ 2026 ਨੂੰ) ‘ਚ ਕੁੱਲ 2,63,544 ਉਮੀਦਵਾਰ ਸ਼ਾਮਲ ਹੋਏ। ਉੱਥੇ ਹੀ, ਜੈਪੁਰ ਦੇ ਆਈ.ਓ.ਐਨ. ਡਿਜੀਟਲ ਜ਼ੋਨ (iON Digital Zone) IDZ ਸੀਤਾਪੁਰਾ-1 ਅਤੇ 2 ਪ੍ਰੀਖਿਆ ਕੇਂਦਰਾਂ ਤੋਂ ਪ੍ਰਭਾਵਿਤ ਉਮੀਦਵਾਰਾਂ ਲਈ 5 ਸਤੰਬਰ 2026 ਨੂੰ ਦੁਬਾਰਾ ਪ੍ਰੀਖਿਆ ਕਰਵਾਈ ਗਈ। ਇਸ ਵਿੱਚ 2,416 ਉਮੀਦਵਾਰ ਸ਼ਾਮਲ ਹੋਏ।

ਨਤੀਜੇ ਦੇ ਨਾਲ ਹੀ ਉਮੀਦਵਾਰਾਂ ਦੇ ਰੌ ਸਕੋਰ (Raw Score) ਅਤੇ ਨੀਟ-ਪੀਜੀ (NEET-PG) ਰੈਂਕ ਜਾਰੀ ਕਰ ਦਿੱਤੇ ਗਏ ਹਨ। NEET-PG ਰੈਂਕ ਉਮੀਦਵਾਰਾਂ ਵੱਲੋਂ ਪ੍ਰਾਪਤ ਕੀਤੇ ਅੰਕਾਂ ਅਤੇ ਟਾਈ-ਬ੍ਰੇਕਿੰਗ ਨਿਯਮਾਂ ਦੇ ਆਧਾਰ ‘ਤੇ ਤੈਅ ਕੀਤੀ ਗਈ ਹੈ।

ਨੀਟ-ਪੀਜੀ 2026 ਵਿੱਚ ਕਿੰਨੀ ਰਹੀ ਕੱਟ-ਆਫ਼? : ਵੱਖ-ਵੱਖ ਸ਼੍ਰੇਣੀਆਂ ਦੇ ਘੱਟੋ-ਘੱਟ ਯੋਗਤਾ ਪਰਸੈਂਟਾਈਲ ਅਤੇ ਕੱਟ-ਆਫ਼ ਅੰਕ ਵੱਖ-ਵੱਖ ਹਨ।

ਕੈਟੇਗਰੀ ਵਾਈਜ਼ ਪਰਸੈਂਟਾਈਲ ਕੱਟ-ਆਫ਼ ਕੁਝ ਇਸ ਤਰ੍ਹਾਂ ਹੈ:

ਜਨਰਲ / ਈ.ਡਬਲਿਊ.ਐੱਸ. (General/EWS): 50ਵਾਂ ਪਰਸੈਂਟਾਈਲ, 262

ਜਨਰਲ ਦਿਵਿਆਂਗ (General-PwBD): 45ਵਾਂ ਪਰਸੈਂਟਾਈਲ, 244

ਐੱਸ.ਸੀ. / ਐੱਸ.ਟੀ. / ਓ.ਬੀ.ਸੀ. ਅਤੇ ਸੰਬੰਧਿਤ ਦਿਵਿਆਂਗ (SC/ST/OBC and PwBD): 40ਵਾਂ ਪਰਸੈਂਟਾਈਲ, 226

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ

ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ

by Jaspreet Kaur
September 24, 2026
0

ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) – ਮੋਹਾਲੀ ਸਥਿਤ ਗ੍ਰੇਟਰ...

ਫੋਟੋਗ੍ਰਾਫਰਸ ਵੈਲਫੇਅਰ ਕਲੱਬ, ਪਟਿਆਲਾ ਵੱਲੋਂ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਦਾ ਸਨਮਾਨ

ਫੋਟੋਗ੍ਰਾਫਰਸ ਵੈਲਫੇਅਰ ਕਲੱਬ, ਪਟਿਆਲਾ ਵੱਲੋਂ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਦਾ ਸਨਮਾਨ

by Ankit
September 24, 2026
0

ਫੋਟੋਗ੍ਰਾਫਰਸ ਵੈਲਫੇਅਰ ਕਲੱਬ, ਪਟਿਆਲਾ ਵੱਲੋਂ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਦਾ ਸਨਮਾਨ ਐਸ.ਏ.ਐਸ. ਨਗਰ (ਮੁਹਾਲੀ), 23 ਸਤੰਬਰ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 24, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਤਿਓਹਾਰੀ ਸੀਜ਼ਨ ਤੋਂ ਪਹਿਲਾਂ ਆਮ ਲੋਕਾਂ ਨੂੰ ਵੱਡੀ ਰਾਹਤ; ਸਸਤੇ ਹੋਣਗੇ ਖਾਣ ਵਾਲੇ ਤੇਲ

ਤਿਓਹਾਰੀ ਸੀਜ਼ਨ ਤੋਂ ਪਹਿਲਾਂ ਆਮ ਲੋਕਾਂ ਨੂੰ ਵੱਡੀ ਰਾਹਤ; ਸਸਤੇ ਹੋਣਗੇ ਖਾਣ ਵਾਲੇ ਤੇਲ

by Jaspreet Kaur
September 24, 2026
0

ਤਿਓਹਾਰੀ ਸੀਜ਼ਨ ਤੋਂ ਪਹਿਲਾਂ ਆਮ ਲੋਕਾਂ ਨੂੰ ਵੱਡੀ ਰਾਹਤ; ਸਸਤੇ ਹੋਣਗੇ ਖਾਣ ਵਾਲੇ ਤੇਲ - ਸਰਕਾਰ ਨੇ ਬੇਸਿਕ ਕਸਟਮ ਡਿਊਟੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ

ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ

by Jaspreet Kaur
September 24, 2026
0

ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) – ਮੋਹਾਲੀ ਸਥਿਤ ਗ੍ਰੇਟਰ...

Most Popular

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

by Ranjit Singh
2 weeks ago
0

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, 8 ਸਤੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 