• Latest
  • Trending
NEET Re-Exam ਲਈ ਐਡਮਿਟ ਕਾਰਡ ਜਾਰੀ

NEET Re-Exam ਲਈ ਐਡਮਿਟ ਕਾਰਡ ਜਾਰੀ

3 weeks ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 minutes ago
ਮਹਿਲਾ T20 ਵਿਸ਼ਵ ਕੱਪ ਫਾਈਨਲ: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ

ਮਹਿਲਾ T20 ਵਿਸ਼ਵ ਕੱਪ ਫਾਈਨਲ: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ

22 minutes ago
ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

50 minutes ago
Women’s T20 World Cup Final : ਇੰਗਲੈਂਡ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

Women’s T20 World Cup Final : ਇੰਗਲੈਂਡ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

1 hour ago
ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ

ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ

2 hours ago
ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

2 hours ago
ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ

2 hours ago
Women’s T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss

Women’s T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ!  15 ਫਲਾਈਟਾਂ ਡਾਇਵਰਟ

ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ! 15 ਫਲਾਈਟਾਂ ਡਾਇਵਰਟ

3 hours ago
ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

4 hours ago
ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ

ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ

5 hours ago
Hindi News
English News
Sunday, July 5, 2026
No Result
View All Result
35 °c
Chandigarh
32 ° Mon
28 ° Tue
31 ° Wed
32 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

NEET Re-Exam ਲਈ ਐਡਮਿਟ ਕਾਰਡ ਜਾਰੀ

June 14, 2026
in ਖਬਰਾਂ, ਰਾਸ਼ਟਰੀ
NEET Re-Exam ਲਈ ਐਡਮਿਟ ਕਾਰਡ ਜਾਰੀ

NEET Re-Exam ਲਈ ਐਡਮਿਟ ਕਾਰਡ ਜਾਰੀ

– 21 ਜੂਨ ਨੂੰ ਹੋਵੇਗੀ ਪ੍ਰੀਖਿਆ
– ਜਾਣੋ ਐਡਮਿਟ ਕਾਰਡ ਡਾਊਨਲੋਡ ਕਰਨ ਦਾ ਆਸਾਨ ਤਰੀਕਾ

ਨਵੀ ਦਿੱਲੀ, 14 ਜੂਨ 2026 (ਵਿਸ਼ਵ ਵਾਰਤਾ) : ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਨੀਟ (UG) 2026 ਦੀ ਦੁਬਾਰਾ ਹੋਣ ਵਾਲੀ ਪ੍ਰੀਖਿਆ ਲਈ ਐਡਮਿਟ ਕਾਰਡ ਜਾਰੀ ਕਰ ਦਿੱਤੇ ਹਨ। ਜਿਨ੍ਹਾਂ ਵਿਦਿਆਰਥੀਆਂ ਨੇ ਇਸ ਰੀ-ਐਗਜ਼ਾਮ ਵਿੱਚ ਸ਼ਾਮਲ ਹੋਣਾ ਹੈ, ਉਹ ਤੁਰੰਤ ਐਨਟੀਏ ਦੀ ਅਧਿਕਾਰਤ ਵੈੱਬਸਾਈਟ neet.nta.nic.in ‘ਤੇ ਜਾ ਕੇ ਆਪਣਾ ਪ੍ਰਵੇਸ਼ ਪੱਤਰ ਡਾਊਨਲੋਡ ਕਰ ਸਕਦੇ ਹਨ। ਇਹ ਪ੍ਰੀਖਿਆ 21 ਜੂਨ 2026 (ਐਤਵਾਰ) ਨੂੰ ਦੁਪਹਿਰ 2:00 ਵਜੇ ਤੋਂ ਸ਼ਾਮ 5:15 ਵਜੇ ਤੱਕ ਕਰਵਾਈ ਜਾਵੇਗੀ।

ਐਨਟੀਏ (NTA) ਨੇ ਵਿਦਿਆਰਥੀਆਂ ਲਈ ਇੱਕ ਜ਼ਰੂਰੀ ਗਾਈਡਲਾਈਨ (ਦਿਸ਼ਾ-ਨਿਰਦੇਸ਼) ਜਾਰੀ ਕੀਤੀ ਹੈ। ਐਡਮਿਟ ਕਾਰਡ ਡਾਊਨਲੋਡ ਕਰਨ ਤੋਂ ਪਹਿਲਾਂ ਸਾਰੇ ਉਮੀਦਵਾਰਾਂ ਨੂੰ ਆਪਣੇ ਬੈਂਕ ਖਾਤੇ ਦੀ ਜਾਣਕਾਰੀ ਨੂੰ ਵੈਰੀਫਾਈ (ਤਸਦੀਕ) ਕਰਨਾ ਹੋਵੇਗਾ। ਇਹ ਪ੍ਰਕਿਰਿਆ ਰਿਫੰਡ ਲਈ ਬਹੁਤ ਜ਼ਰੂਰੀ ਹੈ। ਇਸ ਤੋਂ ਬਿਨਾਂ ਤੁਸੀਂ ਆਪਣਾ ਐਡਮਿਟ ਕਾਰਡ ਡਾਊਨਲੋਡ ਨਹੀਂ ਕਰ ਸਕੋਗੇ।

ਐਡਮਿਟ ਕਾਰਡ ਡਾਊਨਲੋਡ ਕਰਨ ਦਾ ਆਸਾਨ ਤਰੀਕਾ:

ਸਭ ਤੋਂ ਪਹਿਲਾਂ ਅਧਿਕਾਰਤ ਵੈੱਬਸਾਈਟ neet.nta.nic.in ‘ਤੇ ਜਾਓ।

ਵੈੱਬਸਾਈਟ ‘ਤੇ ਦਿੱਤੇ ਗਏ ਲੌਗਇਨ ਕ੍ਰੇਡੈਂਸ਼ੀਅਲਸ (Login credentials) ਦੀ ਮਦਦ ਨਾਲ ਲੌਗਇਨ ਕਰੋ।

ਇਸ ਤੋਂ ਬਾਅਦ ਰਿਫੰਡ ਲਈ ਆਪਣੇ ਬੈਂਕ ਖਾਤੇ ਦੀ ਡਿਟੇਲ ਦਿਓ। ਅਤੇ ਉਸ ਨੂੰ ਵੈਰੀਫਾਈ (ਤਸਦੀਕ) ਕਰੋ।

ਬੈਂਕ ਡਿਟੇਲਜ਼ ਵੈਰੀਫਾਈ ਹੋਣ ਤੋਂ ਬਾਅਦ ਸਕ੍ਰੀਨ ‘ਤੇ ਤੁਹਾਡਾ ਐਡਮਿਟ ਕਾਰਡ ਆ ਜਾਵੇਗਾ। ਹੁਣ ਇਸਨੂੰ ਡਾਊਨਲੋਡ ਕਰੋ ਅਤੇ ਇੱਕ ਪ੍ਰਿੰਟਆਊਟ ਕਢਵਾ ਲਓ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 5, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 5 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਮਹਿਲਾ T20 ਵਿਸ਼ਵ ਕੱਪ ਫਾਈਨਲ: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ

ਮਹਿਲਾ T20 ਵਿਸ਼ਵ ਕੱਪ ਫਾਈਨਲ: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ

by Jaspreet Kaur
July 5, 2026
0

ਮਹਿਲਾ T20 ਵਿਸ਼ਵ ਕੱਪ ਫਾਈਨਲ: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ - ਕਪਤਾਨ ਸਾਈਵਰ-ਬਰੰਟ ਨੇ ਲਗਾਇਆ ਅਰਧ-ਸੈਂਕੜਾ; ਇੰਗਲੈਂਡ ਨੇ...

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

by Ankit
July 5, 2026
0

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ; ਅਧਿਕਾਰੀਆਂ ਨੂੰ ਪਿੰਡ-ਪਿੰਡ ਜਾਗਰੂਕਤਾ...

Women’s T20 World Cup Final : ਇੰਗਲੈਂਡ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

Women’s T20 World Cup Final : ਇੰਗਲੈਂਡ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

by Jaspreet Kaur
July 5, 2026
0

Women's T20 World Cup Final : ਇੰਗਲੈਂਡ - ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ - ਜਾਣੋ 10 ਓਵਰਾਂ ਬਾਅਦ ਟੀਮ ਦਾ ਸਕੋਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 5, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 5 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਖਰੜ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਖਰੜ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ

by Ankit
2 weeks ago
0

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਖਰੜ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ ਜੈਂਤੀ ਮਾਜਰਾ, ਗੂੜੇ, ਕਰੌਂਦੇਵਾਲਾ ਅਤੇ ਕਸੌਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 