Nepal ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
ਚੰਡੀਗੜ੍ਹ, 21ਦਸੰਬਰ(ਵਿਸ਼ਵ ਵਾਰਤਾ) ਨੇਪਾਲ ‘ਚ ਅੱਜ ਸ਼ਨੀਵਾਰ ਸਵੇਰੇ 4 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.8 ਸੀ। ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਖਬਰ ਨਹੀਂ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/