• Latest
  • Trending
NEPAL FLOOD UPDATE: ਨੇਪਾਲ ‘ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ

3 weeks ago
ਸ਼ੋਅ ‘Dupahiya’ ਦਾ ਦੂਜਾ ਸੀਜ਼ਨ 1 ਅਕਤੂਬਰ ਨੂੰ OTT ‘ਤੇ ਹੋਵੇਗਾ ਰਿਲੀਜ਼

2 minutes ago
ਭਾਰਤ ਅਤੇ ਭੂਟਾਨ ਨੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਵਿਕਾਸ ਸਹਿਯੋਗ ਵਿੱਚ ਹੋਈ ਪ੍ਰਗਤੀ ਦੀ ਕੀਤੀ ਸ਼ਲਾਘਾ

3 minutes ago
ਭਾਰਤ ਅਤੇ ਰੂਸ ਨੇ ਫੌਜੀ ਸਹਿਯੋਗ ਨੂੰ ਡੂੰਘਾ ਕਰਨ ‘ਤੇ ਕੀਤੀ ਚਰਚਾ

4 minutes ago
ਦਿੱਲੀ ਪੁਲਿਸ ਨੇ ਨਸ਼ਾ-ਤਸਕਰੀ ਅਤੇ ਫਿਰੌਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼ ;  2 ਕਿਲੋ ਹੈਰੋਇਨ ਬਰਾਮਦ

6 minutes ago
 ਮੁੱਖ ਮੰਤਰੀ ਭਗਵੰਤ ਮਾਨ ਨੇ PAU ਕਿਸਾਨ ਮੇਲੇ ਦਾ ਕੀਤਾ ਉਦਘਾਟਨ 

36 minutes ago
ਏਸ਼ੀਆਈ ਖੇਡਾਂ ਵਿੱਚ ਹੁਣ ਅੱਧਾ ਘੰਟਾ ਪਹਿਲਾਂ ਸ਼ੁਰੂ ਹੋਣਗੇ ਕ੍ਰਿਕਟ ਮੈਚ

53 minutes ago
Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਆਈ ਤੇਜ਼ੀ

1 hour ago
ਮਨੁੱਖੀ ਤਸਕਰੀ ਦਾ ਮਾਮਲਾ ; NIA ਅਦਾਲਤ ਦਾ ਵੱਡਾ ਫੈਸਲਾ : 8 ਬੰਗਲਾਦੇਸ਼ੀਆਂ ਸਮੇਤ 9 ਮੁਲਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ

NTA ਨੇ ਅੰਗਰੇਜ਼ੀ, ਕਾਮਰਸ ਅਤੇ ਸਮਾਜ-ਸ਼ਾਸਤਰ ਵਿਸ਼ਿਆਂ ਲਈ UGC-NET ਜੂਨ 2026 ਪ੍ਰੀਖਿਆ ਦੀਆਂ Answer keys ਕੀਤੀਆਂ ਜਾਰੀ

ਵਿਦੇਸ਼ਾਂ ਵਿੱਚ ਭਾਰਤੀ ਮਿਸ਼ਨਾਂ ਨੇ ‘Swachhata Hi Seva 2026’ ਮੁਹਿੰਮ ਦੀ ਕੀਤੀ ਸ਼ੁਰੂਆਤ

ਭਾਰਤ ਅਤੇ ਥਾਈਲੈਂਡ ਨੇ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਵਿਚਾਰ-ਚਰਚਾ

2 hours ago
ਪੂਰਬੀ ਰੇਲਵੇ ਨੇ ਲਾਭਪਾਤਰੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਟੈਲੀਮੈਡੀਸਨ ਸੇਵਾਵਾਂ ਦੀ ਕੀਤੀ ਸ਼ੁਰੂਆਤ

Hindi News
English News
Friday, September 18, 2026
No Result
View All Result
32 °c
Chandigarh
28 ° Sat
28 ° Sun
29 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

NEPAL FLOOD UPDATE: ਨੇਪਾਲ ‘ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ

August 29, 2026
in ਅੰਤਰਰਾਸ਼ਟਰੀ, ਖਬਰਾਂ
NEPAL FLOOD UPDATE: ਨੇਪਾਲ ‘ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ

NEPAL FLOOD UPDATE: ਨੇਪਾਲ ‘ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ

ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਨੇਪਾਲ ਅਤੇ ਤਿੱਬਤ ਸਰਹੱਦ ਨੇੜੇ ਆਏ ਭਿਆਨਕ ਹੜ੍ਹਾਂ ਨੇ ਵੱਡੀ ਤਬਾਹੀ ਮਚਾਈ ਹੈ। ਨੇਪਾਲ ਵਿੱਚ ਹੁਣ ਤੱਕ 586 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 2500 ਤੋਂ ਵੱਧ ਲੋਕ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ। ਕੁਦਰਤੀ ਆਫ਼ਤ ਤੋਂ ਬਾਅਦ 4,400 ਦੇ ਕਰੀਬ ਲੋਕਾਂ ਨੂੰ ਸੁਰੱਖਿਅਤ ਬਚਾਇਆ ਜਾ ਚੁੱਕਾ ਹੈ ਅਤੇ ਰਾਹਤ ਤੇ ਬਚਾਅ ਕਾਰਜ ਲਗਾਤਾਰ ਜਾਰੀ ਹਨ। ਮੁਸ਼ਕਲ ਪਹਾੜੀ ਇਲਾਕਿਆਂ ਅਤੇ ਤਬਾਹ ਹੋਏ ਰਸਤਿਆਂ ਕਾਰਨ ਰੈਸਕਿਊ ਟੀਮਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਭਿਆਨਕ ਹੜ੍ਹ ਕਾਰਨ 90,000 ਤੋਂ ਵੱਧ ਲੋਕਾਂ ਦੇ ਪ੍ਰਭਾਵਿਤ ਹੋਣ ਦਾ ਅਨੁਮਾਨ ਹੈ। ਕਈ ਇਲਾਕਿਆਂ ਵਿੱਚ ਸੜਕਾਂ, ਪੁਲਾਂ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਰਿਪੋਰਟਾਂ ਮੁਤਾਬਕ ਇਹ ਆਫ਼ਤ ਹਿਮਾਲਿਆਈ ਖੇਤਰ ਵਿੱਚ ਹਿਮਨਦੀ/ਬਰਫ਼-ਚੱਟਾਨਾਂ ਦੇ ਟੁੱਟਣ ਤੋਂ ਬਾਅਦ ਆਏ ਅਚਾਨਕ ਹੜ੍ਹ ਨਾਲ ਜੁੜੀ ਹੋਈ ਹੈ। ਬਚਾਅ ਕਾਰਜਾਂ ਦੇ ਬਾਵਜੂਦ ਹੋਰ ਇਲਾਕਿਆਂ ਵਿੱਚ ਨਵੇਂ ਹੜ੍ਹਾਂ ਦਾ ਖ਼ਤਰਾ ਵੀ ਬਣਿਆ ਹੋਇਆ ਹੈ। ਨੇਪਾਲ ਵਿੱਚ ਕੁਦਰਤ ਦਾ ਕਹਿਰ ਅਜੇ ਵੀ ਜਾਰੀ ਹੈ ਅਤੇ ਲਾਪਤਾ ਲੋਕਾਂ ਦੀ ਭਾਲ ਲਈ ਵੱਡੇ ਪੱਧਰ ‘ਤੇ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।

ਭਾਰਤੀ ਵਿਦੇਸ਼ ਮੰਤਰਾਲੇ (ਐਮਈਏ) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਨੇਪਾਲ ਵਿੱਚ 320 ਭਾਰਤੀ ਨਾਗਰਿਕ ਸੰਪਰਕ ਤੋਂ ਬਾਹਰ ਹਨ। ਇਸ ਤੋਂ ਇਲਾਵਾ, ਲਗਭਗ 400 ਭਾਰਤੀ ਤਿੱਬਤ ਵਿੱਚ ਫਸੇ ਹੋਏ ਹਨ। ਐਮਈਏ ਨੇ ਅੱਗੇ ਕਿਹਾ ਕਿ ਚੀਨ ਵਾਲੇ ਪਾਸੇ ਫਸੇ 153 ਭਾਰਤੀ ਨਾਗਰਿਕ ਸੁਰੱਖਿਅਤ ਨੇਪਾਲ ਪਹੁੰਚ ਗਏ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNEPAL FLOOD UPDATEpunjab newsPunjab news in Punjabitop headlines in Punjabi
Share207Tweet129SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ਼ੋਅ ‘Dupahiya’ ਦਾ ਦੂਜਾ ਸੀਜ਼ਨ 1 ਅਕਤੂਬਰ ਨੂੰ OTT ‘ਤੇ ਹੋਵੇਗਾ ਰਿਲੀਜ਼

ਸ਼ੋਅ ‘Dupahiya’ ਦਾ ਦੂਜਾ ਸੀਜ਼ਨ 1 ਅਕਤੂਬਰ ਨੂੰ OTT ‘ਤੇ ਹੋਵੇਗਾ ਰਿਲੀਜ਼

by Navjot
September 18, 2026
0

ਸ਼ੋਅ ‘Dupahiya’ ਦਾ ਦੂਜਾ ਸੀਜ਼ਨ 1 ਅਕਤੂਬਰ ਨੂੰ OTT 'ਤੇ ਹੋਵੇਗਾ ਰਿਲੀਜ਼ ਮੁੰਬਈ, 18 ਸਤੰਬਰ (ਵਿਸ਼ਵ ਵਾਰਤਾ): ਸਟ੍ਰੀਮਿੰਗ ਸ਼ੋਅ 'ਦੁਪਹੀਆ'...

ਭਾਰਤ ਅਤੇ ਭੂਟਾਨ ਨੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਵਿਕਾਸ ਸਹਿਯੋਗ ਵਿੱਚ ਹੋਈ ਪ੍ਰਗਤੀ ਦੀ ਕੀਤੀ ਸ਼ਲਾਘਾ

ਭਾਰਤ ਅਤੇ ਭੂਟਾਨ ਨੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਵਿਕਾਸ ਸਹਿਯੋਗ ਵਿੱਚ ਹੋਈ ਪ੍ਰਗਤੀ ਦੀ ਕੀਤੀ ਸ਼ਲਾਘਾ

by Navjot
September 18, 2026
0

ਭਾਰਤ ਅਤੇ ਭੂਟਾਨ ਨੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਵਿਕਾਸ ਸਹਿਯੋਗ ਵਿੱਚ ਹੋਈ ਪ੍ਰਗਤੀ ਦੀ ਕੀਤੀ ਸ਼ਲਾਘਾ ਨਵੀਂ ਦਿੱਲੀ/ਥਿੰਫੂ,...

ਭਾਰਤ ਅਤੇ ਰੂਸ ਨੇ ਫੌਜੀ ਸਹਿਯੋਗ ਨੂੰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਰੂਸ ਨੇ ਫੌਜੀ ਸਹਿਯੋਗ ਨੂੰ ਡੂੰਘਾ ਕਰਨ ‘ਤੇ ਕੀਤੀ ਚਰਚਾ

by Navjot
September 18, 2026
0

ਭਾਰਤ ਅਤੇ ਰੂਸ ਨੇ ਫੌਜੀ ਸਹਿਯੋਗ ਨੂੰ ਡੂੰਘਾ ਕਰਨ 'ਤੇ ਕੀਤੀ ਚਰਚਾ ਮਾਸਕੋ, 18 ਸਤੰਬਰ (ਵਿਸ਼ਵ ਵਾਰਤਾ) ਫੌਜ ਮੁਖੀ (ਸੀਓਏਐਸ)...

ਦਿੱਲੀ ਪੁਲਿਸ ਨੇ ਨਸ਼ਾ-ਤਸਕਰੀ ਅਤੇ ਫਿਰੌਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼ ;  2 ਕਿਲੋ ਹੈਰੋਇਨ ਬਰਾਮਦ

ਦਿੱਲੀ ਪੁਲਿਸ ਨੇ ਨਸ਼ਾ-ਤਸਕਰੀ ਅਤੇ ਫਿਰੌਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 2 ਕਿਲੋ ਹੈਰੋਇਨ ਬਰਾਮਦ

by Navjot
September 18, 2026
0

ਦਿੱਲੀ ਪੁਲਿਸ ਨੇ ਨਸ਼ਾ-ਤਸਕਰੀ ਅਤੇ ਫਿਰੌਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 2 ਕਿਲੋ ਹੈਰੋਇਨ ਬਰਾਮਦ ਨਵੀਂ ਦਿੱਲੀ, 18 ਸਤੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸ਼ੋਅ ‘Dupahiya’ ਦਾ ਦੂਜਾ ਸੀਜ਼ਨ 1 ਅਕਤੂਬਰ ਨੂੰ OTT ‘ਤੇ ਹੋਵੇਗਾ ਰਿਲੀਜ਼

ਸ਼ੋਅ ‘Dupahiya’ ਦਾ ਦੂਜਾ ਸੀਜ਼ਨ 1 ਅਕਤੂਬਰ ਨੂੰ OTT ‘ਤੇ ਹੋਵੇਗਾ ਰਿਲੀਜ਼

by Navjot
September 18, 2026
0

ਸ਼ੋਅ ‘Dupahiya’ ਦਾ ਦੂਜਾ ਸੀਜ਼ਨ 1 ਅਕਤੂਬਰ ਨੂੰ OTT 'ਤੇ ਹੋਵੇਗਾ ਰਿਲੀਜ਼ ਮੁੰਬਈ, 18 ਸਤੰਬਰ (ਵਿਸ਼ਵ ਵਾਰਤਾ): ਸਟ੍ਰੀਮਿੰਗ ਸ਼ੋਅ 'ਦੁਪਹੀਆ'...

Most Popular

ਭਾਰਤ ਅਤੇ ਜਾਪਾਨ ਸਟਾਰਟਅੱਪ ਈਕੋਸਿਸਟਮ ਨੂੰ ਮਜ਼ਬੂਤ ​​ਕਰਨ ਲਈ ਸਹਿਮਤ 

ਭਾਰਤ ਅਤੇ ਜਾਪਾਨ ਸਟਾਰਟਅੱਪ ਈਕੋਸਿਸਟਮ ਨੂੰ ਮਜ਼ਬੂਤ ​​ਕਰਨ ਲਈ ਸਹਿਮਤ 

by Navjot
3 weeks ago
0

ਭਾਰਤ ਅਤੇ ਜਾਪਾਨ ਸਟਾਰਟਅੱਪ ਈਕੋਸਿਸਟਮ ਨੂੰ ਮਜ਼ਬੂਤ ​​ਕਰਨ ਲਈ ਸਹਿਮਤ  ਟੋਕੀਓ, 27 ਅਗਸਤ (ਵਿਸ਼ਵ ਵਾਰਤਾ) ਵਣਜ ਅਤੇ ਉਦਯੋਗ ਮੰਤਰੀ ਪਿਊਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 