• Latest
  • Trending
Nepal Protest : ਨੇਪਾਲ ‘ਚ ਫਸੇ 92 ਪੰਜਾਬੀ

Nepal Protest : ਨੇਪਾਲ ‘ਚ ਫਸੇ 92 ਪੰਜਾਬੀ

9 months ago
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
India Vs Afghanistan: ਆਖਰੀ ਮੈਚ ਤੋਂ ਪਹਿਲਾਂ ਹਰਸ਼ਿਤ ਰਾਣਾ ਭਾਰਤੀ ਟੀਮ ਵਿੱਚ ਸ਼ਾਮਿਲ

India Vs Afghanistan: ਆਖਰੀ ਮੈਚ ਤੋਂ ਪਹਿਲਾਂ ਹਰਸ਼ਿਤ ਰਾਣਾ ਭਾਰਤੀ ਟੀਮ ਵਿੱਚ ਸ਼ਾਮਿਲ

2 hours ago
‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ PM ਮੋਦੀ ਨੂੰ ਲਿਖਿਆ ਪੱਤਰ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ PM ਮੋਦੀ ਨੂੰ ਲਿਖਿਆ ਪੱਤਰ

2 hours ago
Breaking: ਬਠਿੰਡਾ ‘ਚ ਸ਼ਰਾਬ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਲੱਗੀ ਅੱਗ

Breaking: ਬਠਿੰਡਾ ‘ਚ ਸ਼ਰਾਬ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਲੱਗੀ ਅੱਗ

3 hours ago
Delhi ਦੇ ਦਵਾਰਕਾ ਵਿੱਚ ਇੱਕ ਨਮਕੀਨ ਫੈਕਟਰੀ ਵਿੱਚ ਲੱਗੀ ਅੱਗ

Delhi ਦੇ ਦਵਾਰਕਾ ਵਿੱਚ ਇੱਕ ਨਮਕੀਨ ਫੈਕਟਰੀ ਵਿੱਚ ਲੱਗੀ ਅੱਗ

3 hours ago
Breaking: ਜਲੰਧਰ-ਲੁਧਿਆਣਾ ਰੇਲਵੇ ਟਰੈਕ ਨੂੰ ਉਡਾਉਣ ਦੀ ਮਿਲੀ ਧਮਕੀ

Breaking: ਜਲੰਧਰ-ਲੁਧਿਆਣਾ ਰੇਲਵੇ ਟਰੈਕ ਨੂੰ ਉਡਾਉਣ ਦੀ ਮਿਲੀ ਧਮਕੀ

4 hours ago
Mumbai ‘ਚ BEST ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ

Mumbai ‘ਚ BEST ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
National: ਟੈਲੀਗ੍ਰਾਮ ‘ਤੇ ਪਾਬੰਦੀ ਨੂੰ ਲੈ ਕੇ ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

National: ਟੈਲੀਗ੍ਰਾਮ ‘ਤੇ ਪਾਬੰਦੀ ਨੂੰ ਲੈ ਕੇ ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

5 hours ago
Punjab CM ਮਾਨ ਨੇ ਫੇਰ ਸੱਦੀ ਕੈਬਨਿਟ ਮੀਟਿੰਗ, ਪੜ੍ਹੋ ਕਦੋਂ ਹੋਏਗੀ ?

Punjab CM ਮਾਨ ਨੇ ਫੇਰ ਸੱਦੀ ਕੈਬਨਿਟ ਮੀਟਿੰਗ, ਪੜ੍ਹੋ ਕਦੋਂ ਹੋਏਗੀ ?

5 hours ago
Breaking: ਪੰਜਾਬ ਪੁਲਿਸ ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਜੁੜੇ ਦੋ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਈ

Breaking: ਪੰਜਾਬ ਪੁਲਿਸ ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਜੁੜੇ ਦੋ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਈ

6 hours ago
Hindi News
English News
Friday, June 19, 2026
No Result
View All Result
41 °c
Chandigarh
35 ° Sat
36 ° Sun
33 ° Mon
36 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Nepal Protest : ਨੇਪਾਲ ‘ਚ ਫਸੇ 92 ਪੰਜਾਬੀ

- ਅੰਮ੍ਰਿਤਸਰ ਤੋਂ ਜਨਕਪੁਰ ਧਾਮ ਗਿਆ ਸੀ ਜੱਥਾ

September 11, 2025
in ਅੰਤਰਰਾਸ਼ਟਰੀ, ਖਬਰਾਂ, ਪੰਜਾਬ
Nepal Protest : ਨੇਪਾਲ ‘ਚ ਫਸੇ 92 ਪੰਜਾਬੀ

Nepal Protest : ਨੇਪਾਲ ‘ਚ ਫਸੇ 92 ਪੰਜਾਬੀ

– ਅੰਮ੍ਰਿਤਸਰ ਤੋਂ ਜਨਕਪੁਰ ਧਾਮ ਗਿਆ ਸੀ ਜੱਥਾ

ਅੰਮ੍ਰਿਤਸਰ 11 ਸਤੰਬਰ (ਵਿਸ਼ਵ ਵਾਰਤਾ): ਇਨ੍ਹੀਂ ਦਿਨੀਂ ਨੇਪਾਲ (Nepal Protest) ਵਿੱਚ ਹਾਲਾਤ ਬਹੁਤ ਬੇਕਾਬੂ ਹੋ ਗਏ ਹਨ। ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਦੀ ਸਰਕਾਰ ਲੋਕਾਂ ਦੇ ਗੁੱਸੇ ‘ਤੇ ਕਾਬੂ ਪਾਉਣਵਿੱਚ ਪੂਰੀ ਤਰ੍ਹਾਂ ਅਸਫਲ ਰਹੀ। ਇਸ ਦੇ ਨਾਲ ਹੀ ਨੇਪਾਲ ਵਿੱਚ ਹਿੰਸਾ ਇੰਨੀ ਵੱਧ ਗਈ ਕਿ 8 ਸਤੰਬਰ ਨੂੰ Gen-Z ਨੌਜਵਾਨਾਂ ਨੇ ਵੱਡੇ ਪੱਧਰ ‘ਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ। ਜਿਸ ਵਿੱਚ ਕਈ ਲੋਕਾਂ ਦੀ ਮੌਤ ਹੋ ਗਈ ਅਤੇ ਦਰਜਨਾਂ ਜ਼ਖਮੀ ਹੋਏ। ਇਸ ਵਿਚਾਲੇ ਹੀ ਜਾਣਕਾਰੀ ਸਾਹਮਣੇ ਆਈ ਹੈ ਕਿ ਅੰਮ੍ਰਿਤਸਰ ਤੋਂ 92 ਸ਼ਰਧਾਲੂਆਂ ਦਾ ਇਕ ਜੱਥਾ ਨੇਪਾਲ ਵਿੱਚ ਫਸਿਆ ਹੋਇਆ ਹੈ। ਫਿਲਹਾਲ ਇਹ ਜੱਥਾ ਕਰਫਿਊ, ਅੱਗਜ਼ਨੀ ਅਤੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਰਾਤ ਨੂੰ ਨੇਪਾਲ ਸਰਹੱਦ ‘ਤੇ ਪਹੁੰਚਿਆ। ਅੱਜ, ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਇਹ ਜੱਥਾ ਸਰਹੱਦ ਪਾਰ ਕਰਕੇ ਸੁਰੱਖਿਅਤ ਭਾਰਤ ਆਵੇ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਜਥਾ 3 ਸਤੰਬਰ ਨੂੰ ਅੰਮ੍ਰਿਤਸਰ ਤੋਂ ਰਵਾਨਾ ਹੋਇਆ ਅਤੇ 5 ਸਤੰਬਰ ਨੂੰ ਸਰਹੱਦ ਪਾਰ ਕਰਕੇ ਜਨਕਪੁਰ ਧਾਮ ਪਹੁੰਚਿਆ। ਉੱਥੋਂ ਇਹ 6 ਸਤੰਬਰ ਨੂੰ ਕਾਠਮੰਡੂ ਅਤੇ ਫਿਰ ਪੋਖਰਾ ਗਿਆ। ਪਰ 8 ਸਤੰਬਰ ਤੋਂ ਨੇਪਾਲ ਵਿੱਚ ਸਥਿਤੀ ਅਚਾਨਕ ਵਿਗੜਨੀ ਸ਼ੁਰੂ ਹੋ ਗਈ। ਇਸ ਤੋਂ ਬਾਅਦ, ਇਹ ਜੱਥਾ ਲਗਾਤਾਰ ਸੁਰੱਖਿਅਤ ਵਾਪਸੀ ਦਾ ਰਸਤਾ ਲੱਭ ਰਿਹਾ ਹੈ। ਜਥੇ ਨੇ ਰਾਤ ਦੇ ਹਨ੍ਹੇਰੇ ਵਿੱਚ ਯਾਤਰਾ ਕਰਦਿਆਂ 10 ਸਤੰਬਰ ਨੂੰ ਭੈਰਵਾ ਸਰਹੱਦ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ। ਸਰਹੱਦ ’ਤੇ ਫਿਲਹਾਲ ਸ਼ਰਧਾਲੂਆਂ ਨੂੰ ਰੋਕਿਆ ਗਿਆ ਹੈ।

ਜੱਥੇ ਨਾਲ ਜੁੜੇ ਲੋਕਾਂ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਤਰੀਕੇ ਨਾਲ ਸੁਰੱਖਿਅਤ ਭਾਰਤ ਵਾਪਸ ਆਉਣਾ ਚਾਹੁੰਦੇ ਹਨ। ਅੱਜ ਜੱਥਾ ਭਾਰਤ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰੇਗਾ ਅਤੇ ਉਮੀਦ ਹੈ ਕਿ ਉਨ੍ਹਾਂ ਨੂੰ ਇਜਾਜ਼ਤ ਮਿਲ ਜਾਵੇਗੀ।ਸੁਰੱਖਿਆ ਏਜੰਸੀਆਂ ਸਥਿਤੀ ‘ਤੇ ਨਜ਼ਰ ਰੱਖ ਰਹੀਆਂ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNepal Protestpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

by Jaspreet Kaur
June 19, 2026
0

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ - ਸ਼੍ਰੋਮਣੀ ਕਮੇਟੀ ਦਫ਼ਤਰ ਤੋਂ 21...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 19, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

India Vs Afghanistan: ਆਖਰੀ ਮੈਚ ਤੋਂ ਪਹਿਲਾਂ ਹਰਸ਼ਿਤ ਰਾਣਾ ਭਾਰਤੀ ਟੀਮ ਵਿੱਚ ਸ਼ਾਮਿਲ

India Vs Afghanistan: ਆਖਰੀ ਮੈਚ ਤੋਂ ਪਹਿਲਾਂ ਹਰਸ਼ਿਤ ਰਾਣਾ ਭਾਰਤੀ ਟੀਮ ਵਿੱਚ ਸ਼ਾਮਿਲ

by Ranjit Singh
June 19, 2026
0

India Vs Afghanistan: ਆਖਰੀ ਮੈਚ ਤੋਂ ਪਹਿਲਾਂ ਹਰਸ਼ਿਤ ਰਾਣਾ ਭਾਰਤੀ ਟੀਮ ਵਿੱਚ ਸ਼ਾਮਿਲ ਨਵੀਂ ਦਿੱਲੀ, 19 ਜੂਨ (ਵਿਸ਼ਵ ਵਾਰਤਾ) –...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ PM ਮੋਦੀ ਨੂੰ ਲਿਖਿਆ ਪੱਤਰ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ PM ਮੋਦੀ ਨੂੰ ਲਿਖਿਆ ਪੱਤਰ

by Jaspreet Kaur
June 19, 2026
0

'ਕਾਕਰੋਚ ਜਨਤਾ ਪਾਰਟੀ' ਦੇ ਸੰਸਥਾਪਕ ਅਭਿਜੀਤ ਦੀਪਕੇ ਨੇ PM ਮੋਦੀ ਨੂੰ ਲਿਖਿਆ ਪੱਤਰ ਨਵੀ ਦਿੱਲੀ, 19 ਜੂਨ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

by Jaspreet Kaur
June 19, 2026
0

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ - ਸ਼੍ਰੋਮਣੀ ਕਮੇਟੀ ਦਫ਼ਤਰ ਤੋਂ 21...

Most Popular

Punjab: CM ਮਾਨ ਨੇ ਮੁਸਲਿਮ ਭਾਈਚਾਰੇ ਨੂੰ ਈਦ-ਉੱਲ-ਅਜ਼ਹਾ ਦੀਆਂ ਦਿੱਤੀਆਂ ਮੁਬਾਰਕਾਂ

Punjab: CM ਮਾਨ ਨੇ ਮੁਸਲਿਮ ਭਾਈਚਾਰੇ ਨੂੰ ਈਦ-ਉੱਲ-ਅਜ਼ਹਾ ਦੀਆਂ ਦਿੱਤੀਆਂ ਮੁਬਾਰਕਾਂ

by Ranjit Singh
3 weeks ago
0

Punjab: CM ਮਾਨ ਨੇ ਮੁਸਲਿਮ ਭਾਈਚਾਰੇ ਨੂੰ ਈਦ-ਉੱਲ-ਅਜ਼ਹਾ ਦੀਆਂ ਦਿੱਤੀਆਂ ਮੁਬਾਰਕਾਂ ਚੰਡੀਗੜ੍ਹ, 28 ਮਈ (ਵਿਸ਼ਵ ਵਾਰਤਾ): ਅੱਜ ਮੁਸਲਿਮ ਭਾਈਚਾਰੇ ਵੱਲੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 