• Latest
  • Trending
Nepal : ਸਾਬਕਾ ਚੀਫ਼ ਜਸਟਿਸ ਸੁਸ਼ੀਲਾ ਕਾਰਕੀ ਨੇਪਾਲ ਦੀ ਅੰਤਰਿਮ ਪ੍ਰਧਾਨ ਮੰਤਰੀ ਵਜੋਂ ਚੁੱਕਣਗੇ ਸਹੁੰ 

Nepal : ਸਾਬਕਾ ਚੀਫ਼ ਜਸਟਿਸ ਸੁਸ਼ੀਲਾ ਕਾਰਕੀ ਨੇਪਾਲ ਦੀ ਅੰਤਰਿਮ ਪ੍ਰਧਾਨ ਮੰਤਰੀ ਵਜੋਂ ਚੁੱਕਣਗੇ ਸਹੁੰ 

1 year ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

60 minutes ago
Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

1 hour ago
Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

2 hours ago
Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

2 hours ago
PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

3 hours ago
PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

4 hours ago
Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

4 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

5 hours ago
National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

6 hours ago
National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

6 hours ago
Hindi News
English News
Tuesday, November 17, 2026
No Result
View All Result
26 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Nepal : ਸਾਬਕਾ ਚੀਫ਼ ਜਸਟਿਸ ਸੁਸ਼ੀਲਾ ਕਾਰਕੀ ਨੇਪਾਲ ਦੀ ਅੰਤਰਿਮ ਪ੍ਰਧਾਨ ਮੰਤਰੀ ਵਜੋਂ ਚੁੱਕਣਗੇ ਸਹੁੰ 

September 12, 2025
in ਅੰਤਰਰਾਸ਼ਟਰੀ
Nepal : ਸਾਬਕਾ ਚੀਫ਼ ਜਸਟਿਸ ਸੁਸ਼ੀਲਾ ਕਾਰਕੀ ਨੇਪਾਲ ਦੀ ਅੰਤਰਿਮ ਪ੍ਰਧਾਨ ਮੰਤਰੀ ਵਜੋਂ ਚੁੱਕਣਗੇ ਸਹੁੰ 

Nepal : ਸਾਬਕਾ ਚੀਫ਼ ਜਸਟਿਸ ਸੁਸ਼ੀਲਾ ਕਾਰਕੀ ਨੇਪਾਲ ਦੀ ਅੰਤਰਿਮ ਪ੍ਰਧਾਨ ਮੰਤਰੀ ਵਜੋਂ ਚੁੱਕਣਗੇ ਸਹੁੰ 

PUNJAB

ਚੰਡੀਗੜ੍ਹ, 12ਸਤੰਬਰ(ਵਿਸ਼ਵ ਵਾਰਤਾ) Nepal : ਨੇਪਾਲ ਦੀ ਅੰਤਰਿਮ ਪ੍ਰਧਾਨ ਮੰਤਰੀ ਸੁਸ਼ੀਲਾ ਕਾਰਕੀ ਹੋਵੇਗੀ। ਉਹ ਅੱਜ ਰਾਤ 8:45 ਵਜੇ ਰਾਸ਼ਟਰਪਤੀ ਭਵਨ ਵਿੱਚ ਸਹੁੰ ਚੁੱਕਣਗੇ। ਨੇਪਾਲ ਵਿੱਚ ਤਖ਼ਤਾਪਲਟ ਤੋਂ 3 ਦਿਨ ਬਾਅਦ ਫੌਜ, ਰਾਸ਼ਟਰਪਤੀ ਅਤੇ Gen-Z ਨੇਤਾਵਾਂ ਦੀਆਂ ਕਈ ਮੀਟਿੰਗਾਂ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਅੱਜ ਕੁਲਮਨ ਘਿਸਿੰਗ, ਓਮ ਪ੍ਰਕਾਸ਼ ਅਰਿਆਲ, ਬਾਲਾਨੰਦ ਸ਼ਰਮਾ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ।

ਸੁਸ਼ੀਲਾ ਕਾਰਕੀ ਨੇਪਾਲ ਦੀ ਪਹਿਲੀ ਮਹਿਲਾ ਚੀਫ਼ ਜਸਟਿਸ ਰਹੀ ਹੈ। ਉਹਨਾਂ ਨੇ ਬਨਾਰਸ ਹਿੰਦੂ ਯੂਨੀਵਰਸਿਟੀ (BHU) ਤੋਂ ਰਾਜਨੀਤੀ ਸ਼ਾਸਤਰ ਵਿੱਚ ਪੋਸਟ ਗ੍ਰੈਜੂਏਸ਼ਨ ਕੀਤੀ। ਦੂਜੇ ਪਾਸੇ, ਨੇਪਾਲ ਦੇ ਰਾਸ਼ਟਰਪਤੀ ਰਾਮਚੰਦਰ ਪੌਡੇਲ ਨੇ ਸੰਸਦ ਭੰਗ ਕਰ ਦਿੱਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNepalpunjab newsPunjab news in PunjabiSushila Karkitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

by Ranjit Singh
November 17, 2026
0

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਮੋਦੀ ਨੇ...

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

by Ranjit Singh
November 17, 2026
0

PM Modi ਨੇ ਫਿਲੀਪੀਨਜ਼ 'ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਮੋਦੀ ਨੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 17, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 17, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 17 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

by Ankit
18 hours ago
0

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ 8.28 ਲੱਖ ਕਿਸਾਨਾਂ ਦੇ ਖਾਤਿਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 