• Latest
  • Trending
ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ “ਨਿਊਰੋਨ 2.0” ਇਨਕਿਊਬੇਸ਼ਨ ਸੈਂਟਰ

ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ “ਨਿਊਰੋਨ 2.0” ਇਨਕਿਊਬੇਸ਼ਨ ਸੈਂਟਰ

3 weeks ago
Hukamnama Sri Darbar Sahib Today – 12 September 2026 | Ang 666 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 September 2026 | Ang 666 I ਅੱਜ ਦਾ ਹੁਕਮਨਾਮਾ

33 minutes ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

9 hours ago
ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

9 hours ago
ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

11 hours ago
Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

12 hours ago
ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

12 hours ago
ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

12 hours ago
Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

12 hours ago
BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

13 hours ago
Hindi News
English News
Saturday, September 12, 2026
No Result
View All Result
27 °c
Chandigarh
28 ° Sun
29 ° Mon
28 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ “ਨਿਊਰੋਨ 2.0” ਇਨਕਿਊਬੇਸ਼ਨ ਸੈਂਟਰ

ਇਨਕਿਊਬੇਸ਼ਨ ਸੈਂਟਰ ਸੂਬੇ ਦੇ ਸਟਾਰਟਅੱਪ ਈਕੋਸਿਸਟਮ ਨੂੰ ਹੋਰ ਮਜ਼ਬੂਤ ਕਰਨ ਲਈ ਸਾਈਬਰ ਸੁਰੱਖਿਆ ਅਤੇ ਉੱਨਤ ਤਕਨਾਲੋਜੀ-ਅਧਾਰਤ ਸਟਾਰਟਅੱਪਸ 'ਤੇ ਧਿਆਨ ਕੇਂਦਰਤ ਕਰੇਗਾ: ਅਮਨ ਅਰੋੜਾ

August 19, 2026
in ਖਬਰਾਂ, ਪੰਜਾਬ
ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ “ਨਿਊਰੋਨ 2.0” ਇਨਕਿਊਬੇਸ਼ਨ ਸੈਂਟਰ

ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ “ਨਿਊਰੋਨ 2.0” ਇਨਕਿਊਬੇਸ਼ਨ ਸੈਂਟਰ

•ਇਨਕਿਊਬੇਸ਼ਨ ਸੈਂਟਰ ਸੂਬੇ ਦੇ ਸਟਾਰਟਅੱਪ ਈਕੋਸਿਸਟਮ ਨੂੰ ਹੋਰ ਮਜ਼ਬੂਤ ਕਰਨ ਲਈ ਸਾਈਬਰ ਸੁਰੱਖਿਆ ਅਤੇ ਉੱਨਤ ਤਕਨਾਲੋਜੀ-ਅਧਾਰਤ ਸਟਾਰਟਅੱਪਸ ‘ਤੇ ਧਿਆਨ ਕੇਂਦਰਤ ਕਰੇਗਾ: ਅਮਨ ਅਰੋੜਾ

•ਇਹ ਹੱਬ 50 ਸਟਾਰਟਅੱਪਸ ਨੂੰ ਤਿਆਰ ਕਰਨ ਦੇ ਨਾਲ 2,000 ਪੇਸ਼ੇਵਰਾਂ ਨੂੰ ਉੱਭਰ ਰਹੀਆਂ ਤਕਨਾਲੋਜੀਆਂ ਵਿੱਚ ਦੇਵੇਗਾ ਸਿਖਲਾਈ: ਅਮਨ ਅਰੋੜਾ
⁠
ਚੰਡੀਗੜ੍ਹ, 19 ਅਗਸਤ ( ਵਿਸ਼ਵ ਵਾਰਤਾ );- ਪੰਜਾਬ ਨੂੰ ਤਕਨਾਲੋਜੀ-ਅਧਾਰਤ ਉੱਦਮਤਾ ਦੇ ਕੌਮੀ ਧੁਰੇ ਵਜੋਂ ਉਭਾਰਨ ਲਈ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ 29 ਕਰੋੜ ਰੁਪਏ ਦੇ ਨਿਵੇਸ਼ ਨਾਲ ਐਸ.ਟੀ.ਪੀ.ਆਈ. ਮੋਹਾਲੀ ਵਿਖੇ “ਸਟਾਰਟਅੱਪ ਪੰਜਾਬ ਹੱਬ – ਨਿਊਰੋਨ 2.0” ਸਥਾਪਤ ਕਰਨ ਲਈ ਸਾਫਟਵੇਅਰ ਤਕਨਾਲੋਜੀ ਪਾਰਕਸ ਆਫ਼ ਇੰਡੀਆ (ਐਸਟੀਪੀਆਈ) ਨਾਲ ਇੱਕ ਅਹਿਮ ਸਮਝੌਤਾ ਸਹੀਬੱਧ ਕੀਤਾ ਹੈ। ਇਹ ਇਨਕਿਊਬੇਸ਼ਨ ਸੈਂਟਰ ਸੂਬੇ ਦੇ ਸਟਾਰਟਅੱਪ ਈਕੋਸਿਸਟਮ ਨੂੰ ਹੋਰ ਮਜ਼ਬੂਤ ਕਰਨ ਲਈ ਸਾਈਬਰ ਸੁਰੱਖਿਆ ਅਤੇ ਉੱਨਤ ਤਕਨਾਲੋਜੀ ਅਧਾਰਤ ਸਟਾਰਟਅੱਪਸ ‘ਤੇ ਧਿਆਨ ਕੇਂਦਰਿਤ ਕਰੇਗਾ।

ਇੱਥੇ ਉਦਯੋਗ ਭਵਨ ਵਿਖੇ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਇਹ ਸਮਝੌਤਾ ਸਹੀਬੱਧ ਕੀਤਾ ਗਿਆ। ਇਸ ਸਮਝੌਤੇ ‘ਤੇ ਡਾਇਰੈਕਟਰ ਉਦਯੋਗ ਅਤੇ ਵਣਜ-ਕਮ-ਪੰਜਾਬ ਸਟਾਰਟਅੱਪ ਨੋਡਲ ਅਫ਼ਸਰ ਸ੍ਰੀ ਜਸਪ੍ਰੀਤ ਸਿੰਘ ਅਤੇ ਐਸਟੀਪੀਆਈ ਦੇ ਡਾਇਰੈਕਟਰ ਸ੍ਰੀ ਸ਼ੈਲੇਂਦਰ ਕੇ ਤਿਆਗੀ ਨੇ ਦਸਤਖ਼ਤ ਕੀਤੇ।

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਨਵੀਂ ਸਹੂਲਤ ‘ਨਿਊਰੋਨ 1.0’ ਦੀ ਸਫ਼ਲਤਾ ‘ਤੇ ਅਧਾਰਿਤ ਹੈ, ਜਿਸ ਤਹਿਤ 114 ਸਟਾਰਟਅੱਪਸ ਨੂੰ ਇਨਕਿਊਬੇਟ (ਨਵੀਨ ਲੋੜਾਂ ਅਨੁਸਾਰ ਤਿਆਰ) ਕੀਤਾ ਗਿਆ, 158 ਉਤਪਾਦਾਂ ਅਤੇ 171 ਪ੍ਰੋਟੋਟਾਈਪਸ ਦੇ ਵਿਕਾਸ ਵਿੱਚ ਸਹਾਇਤਾ ਕੀਤੀ ਗਈ, ਜਿਸ ਸਦਕਾ ਲਗਭਗ 2,700 ਨੌਕਰੀਆਂ ਪੈਦਾ ਹੋਈਆਂ। ਪਿਛਲੇ ਹੱਬ ਵਿੱਚੋਂ ਇਨਕਿਊਬੇਟ ਕੀਤੇ ਗਏ ਸਟਾਰਟਅੱਪਸ ਨੇ 251 ਕਰੋੜ ਰੁਪਏ ਦਾ ਨਿਵੇਸ਼ ਹਾਸਲ ਕੀਤਾ ਹੈ, ਜਿਨ੍ਹਾਂ ਦੀ ਕੁੱਲ ਵੈਲਿਊ 2,890 ਕਰੋੜ ਰੁਪਏ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਪ੍ਰੋਜੈਕਟ ਲਈ 12 ਕਰੋੜ ਰੁਪਏ ਦੀ ਸਿਧਾਂਤਕ ਪ੍ਰਵਾਨਗੀ ਦਿੱਤੀ ਹੈ, ਜਦੋਂਕਿ ਐਸਟੀਪੀਆਈ ਵੱਲੋਂ 17 ਕਰੋੜ ਰੁਪਏ ਦਾ ਯੋਗਦਾਨ ਪਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਅਗਲੇ ਪੰਜ ਸਾਲਾਂ ਦੌਰਾਨ ਘੱਟੋ-ਘੱਟ 50 ਸਟਾਰਟਅੱਪਸ ਨੂੰ ਤਿਆਰ ਕਰਨਾ ਅਤੇ ਉੱਭਰ ਰਹੀਆਂ ਤਕਨਾਲੋਜੀਆਂ ਵਿੱਚ ਢਾਂਚਾਗਤ ਹੁਨਰ ਸਿਖਲਾਈ ਪ੍ਰੋਗਰਾਮਾਂ ਰਾਹੀਂ 2,000 ਪੇਸ਼ੇਵਰਾਂ ਨੂੰ ਸਿੱਖਿਅਤ ਕਰਨਾ ਹੈ। ਇਸ ਸਹੂਲਤ ਅਧੀਨ ਯੋਗ ਸਟਾਰਟਅੱਪਸ ਨੂੰ ਸੂਬੇ ਦੀ ਸਟਾਰਟਅੱਪ ਨੀਤੀ ਤਹਿਤ ਲਾਭ ਲੈਣ ਲਈ ‘ਸਟਾਰਟਅੱਪ ਪੰਜਾਬ’ ਅਧੀਨ ਰਜਿਸਟ੍ਰੇਸ਼ਨ ਵਾਸਤੇ ਉਤਸ਼ਾਹਿਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਨਿਊਰੋਨ 2.0 ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ), ਡਾਟਾ ਐਨਾਲਿਟਿਕਸ, ਇੰਟਰਨੈੱਟ ਆਫ਼ ਥਿੰਗਜ਼ (ਆਈਓਟੀ) ਅਤੇ ਆਡੀਓ-ਵਿਜ਼ੂਅਲ ਗ੍ਰਾਫਿਕਸ ਦੇ ਨਾਲ-ਨਾਲ ਸਾਈਬਰ ਸੁਰੱਖਿਆ ਨੂੰ ਇੱਕ ਕੋਰ ਡੋਮੇਨ ਵਜੋਂ ਸ਼ਾਮਲ ਕੀਤਾ ਜਾਵੇਗਾ। ਇਸ ਹੱਬ ਵਿੱਚ ਉਤਪਾਦਾਂ ਦੇ ਵਿਕਾਸ ਅਤੇ ਪ੍ਰਯੋਗ ਕਰਨ ਲਈ ਉੱਨਤ ਸਹੂਲਤਾਂ ਵਾਲੀ ਇੱਕ ਸਮਰਪਿਤ ਸਾਈਬਰ ਸੁਰੱਖਿਆ ਲੈਬ ਸਥਾਪਿਤ ਕੀਤੀ ਜਾਵੇਗੀ। ਇਸ ਸਹੂਲਤ ਨੂੰ ਇੱਕ ਵਿਆਪਕ ਇਨੋਵੇਸ਼ਨ ਮੰਚ ਵਜੋਂ ਵਿਕਸਤ ਕਰਨ ਦੀ ਯੋਜਨਾ ਹੈ ਜੋ ਸਟਾਰਟਅੱਪ ਇਨਕਿਊਬੇਸ਼ਨ, ਮੈਂਟਰਿੰਗ, ਉੱਨਤ ਬੁਨਿਆਦੀ ਢਾਂਚਾ, ਹੁਨਰ ਵਿਕਾਸ, ਉਤਪਾਦਾਂ ਦੇ ਵਪਾਰੀਕਰਨ ਅਤੇ ਉਦਯੋਗਿਕ ਸਬੰਧਾਂ ਨੂੰ ਉਤਸ਼ਾਹਿਤ ਕਰੇਗਾ।

ਸ੍ਰੀ ਅਮਨ ਅਰੋੜਾ ਨੇ ਕਿਹਾ, “ਨਿਊਰੋਨ 2.0 ਲਈ ਐਸਟੀਪੀਆਈ ਨਾਲ ਇਹ ਸਾਂਝੇਦਾਰੀ ਆਰਥਿਕ ਵਿਕਾਸ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਉੱਭਰ ਰਹੀਆਂ ਤਕਨਾਲੋਜੀਆਂ ਦਾ ਲਾਭ ਉਠਾਉਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਸਾਡੇ ਮੌਜੂਦਾ ਖੇਤਰਾਂ ਵਿੱਚ ਸਾਈਬਰ ਸੁਰੱਖਿਆ ਨੂੰ ਜੋੜ ਕੇ, ਅਸੀਂ ਸੂਬੇ ਦੇ ਸਟਾਰਟਅੱਪ ਈਕੋਸਿਸਟਮ ਨੂੰ ਮਜ਼ਬੂਤ ਕਰ ਰਹੇ ਹਾਂ ਅਤੇ ਆਪਣੇ ਨੌਜਵਾਨਾਂ ਨੂੰ ਭਵਿੱਖ ਦੇ ਮੌਕਿਆਂ ਲਈ ਤਿਆਰ ਕਰ ਰਹੇ ਹਾਂ।”

ਉਨ੍ਹਾਂ ਦੱਸਿਆ ਕਿ ਐਸਟੀਪੀਆਈ ਇਸ ਸਹੂਲਤ ਦਾ ਸੰਚਾਲਨ ਅਤੇ ਪ੍ਰਬੰਧਨ ਕਰੇਗੀ, ਸਾਈਬਰ ਸੁਰੱਖਿਆ ਲੈਬ ਦਾ ਰੱਖ-ਰਖਾਅ ਕਰੇਗੀ ਅਤੇ ਆਊਟਰੀਚ ਪ੍ਰੋਗਰਾਮ, ਹੈਕਾਥੌਨ, ਬੂਟਕੈਂਪ ਅਤੇ ਇਨਵੈਸਟਰ-ਕੰਟੈਕਟ ਸਮਾਗਮਾਂ ਦਾ ਆਯੋਜਨ ਕਰੇਗੀ। ਸਕਿਲਿੰਗ ਪ੍ਰਕਿਰਿਆ ਵਿੱਚ ਫਾਊਂਡੇਸ਼ਨ, ਇੰਟਰਮੀਡੀਏਟ ਅਤੇ ਐਕਸਪਟ-ਲੈਵਲ ਦੇ ਪ੍ਰੋਗਰਾਮ ਸ਼ਾਮਲ ਹੋਣਗੇ। ਸਟਾਰਟਅੱਪ ਪੰਜਾਬ ਸਟਾਰਟਅੱਪ ਆਊਟਰੀਚ, ਮੈਂਟਰਿੰਗ ਅਤੇ ਈਕੋਸਿਸਟਮ ਡਿਵੈਲਪਮੈਂਟ ਵਿੱਚ ਸਹਾਇਤਾ ਕਰੇਗਾ ਅਤੇ ਇਸ ਹੱਬ ਨੂੰ ਸਰਕਾਰੀ ਵਿਭਾਗਾਂ, ਵਿੱਦਿਅਕ ਅਦਾਰਿਆਂ ਅਤੇ ਉਦਯੋਗਿਕ ਸੰਸਥਾਵਾਂ ਨਾਲ ਜੋੜੇਗਾ। ਇਸਦੇ ਨਾਲ ਹੀ ਇੱਥੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਸਿਖਲਾਈ ਦੇ ਮੌਕੇ ਵੀ ਪ੍ਰਦਾਨ ਕੀਤੇ ਜਾਣਗੇ।

Tags: BREAKING NEWSLatest Punjab newsPUNJABtop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 12 September 2026 | Ang 666 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 September 2026 | Ang 666 I ਅੱਜ ਦਾ ਹੁਕਮਨਾਮਾ

by Ankit
September 12, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 12-09-2026 |...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 11, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 11 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

by Navjot
September 11, 2026
0

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼   ਮੁੰਬਈ, 11 ਸਤੰਬਰ (ਵਿਸ਼ਵ ਵਾਰਤਾ): ਨੌਜਵਾਨਾਂ 'ਤੇ ਆਧਾਰਿਤ ਆਉਣ ਵਾਲੀ ਰੋਮਾਂਟਿਕ-ਕਾਮੇਡੀ...

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

by Navjot
September 11, 2026
0

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 12 September 2026 | Ang 666 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 September 2026 | Ang 666 I ਅੱਜ ਦਾ ਹੁਕਮਨਾਮਾ

by Ankit
September 12, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 12-09-2026 |...

Most Popular

ਅਲਾਸਕਾ ‘ਚ ਚਾਰਟਰ ਪਲੇਨ ਹਾਦਸਾਗ੍ਰਸਤ: 2 ਪਾਇਲਟਾਂ ਸਮੇਤ ਜਹਾਜ਼ ਸਵਾਰ ਸਾਰੇ ਯਾਤਰੀਆਂ ਦੀ ਮੌਤ

ਅਲਾਸਕਾ ‘ਚ ਚਾਰਟਰ ਪਲੇਨ ਹਾਦਸਾਗ੍ਰਸਤ: 2 ਪਾਇਲਟਾਂ ਸਮੇਤ ਜਹਾਜ਼ ਸਵਾਰ ਸਾਰੇ ਯਾਤਰੀਆਂ ਦੀ ਮੌਤ

by Jaspreet Kaur
3 weeks ago
0

ਅਲਾਸਕਾ 'ਚ ਚਾਰਟਰ ਪਲੇਨ ਹਾਦਸਾਗ੍ਰਸਤ: 2 ਪਾਇਲਟਾਂ ਸਮੇਤ ਜਹਾਜ਼ ਸਵਾਰ ਸਾਰੇ ਯਾਤਰੀਆਂ ਦੀ ਮੌਤ ਅਮਰੀਕਾ, 21 ਅਗਸਤ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 