• Latest
  • Trending
ਨਸ਼ਿਆਂ ਵਿਰੁੱਧ ਜੰਗ ਦਾ ਨਵਾਂ ਅਧਿਆਇ: PUNJAB ਨਸ਼ਾ ਰੋਕਥਾਮ ਪਾਠਕ੍ਰਮ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣੇਗਾ

ਨਸ਼ਿਆਂ ਵਿਰੁੱਧ ਜੰਗ ਦਾ ਨਵਾਂ ਅਧਿਆਇ: PUNJAB ਨਸ਼ਾ ਰੋਕਥਾਮ ਪਾਠਕ੍ਰਮ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣੇਗਾ

1 year ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

34 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

38 minutes ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

46 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

3 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

3 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

4 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

4 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

4 hours ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

4 hours ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

4 hours ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

4 hours ago
Hindi News
English News
Friday, November 13, 2026
No Result
View All Result
20 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਸ਼ਿਆਂ ਵਿਰੁੱਧ ਜੰਗ ਦਾ ਨਵਾਂ ਅਧਿਆਇ: PUNJAB ਨਸ਼ਾ ਰੋਕਥਾਮ ਪਾਠਕ੍ਰਮ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣੇਗਾ

ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ 1 ਅਗਸਤ ਨੂੰ ਫਾਜ਼ਿਲਕਾ ਤੋਂ ਨਸ਼ਾ ਰੋਕਥਾਮ ਪਾਠਕ੍ਰਮ ਦੀ ਕਰਨਗੇ ਸ਼ੁਰੂਆਤ: ਹਰਜੋਤ ਸਿੰਘ ਬੈਂਸ

July 28, 2025
in ਖਬਰਾਂ, ਪੰਜਾਬ
ਨਸ਼ਿਆਂ ਵਿਰੁੱਧ ਜੰਗ ਦਾ ਨਵਾਂ ਅਧਿਆਇ: PUNJAB ਨਸ਼ਾ ਰੋਕਥਾਮ ਪਾਠਕ੍ਰਮ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣੇਗਾ

Oplus_16908288

ਨਸ਼ਿਆਂ ਵਿਰੁੱਧ ਜੰਗ ਦਾ ਨਵਾਂ ਅਧਿਆਇ: PUNJAB ਨਸ਼ਾ ਰੋਕਥਾਮ ਪਾਠਕ੍ਰਮ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣੇਗਾ

• ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ 1 ਅਗਸਤ ਨੂੰ ਫਾਜ਼ਿਲਕਾ ਤੋਂ ਨਸ਼ਾ ਰੋਕਥਾਮ ਪਾਠਕ੍ਰਮ ਦੀ ਕਰਨਗੇ ਸ਼ੁਰੂਆਤ: ਹਰਜੋਤ ਸਿੰਘ ਬੈਂਸ

• ਪਾਠਕ੍ਰਮ ਰਾਹੀਂ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ 8 ਲੱਖ ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਤੋਂ ਬਚਣ ਦੀ ਦਿੱਤੀ ਜਾਵੇਗੀ ਜਾਣਕਾਰੀ

ਚੰਡੀਗੜ੍ਹ, 28 ਜੁਲਾਈ (ਵਿਸ਼ਵ ਵਾਰਤਾ):- PUNJAB ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਪੰਜਾਬ ਦੀ ਜੰਗ ਇੱਕ ਅਹਿਮ ਮੋੜ ਉੱਤੇ ਪਹੁੰਚ ਗਈ ਹੈ ਅਤੇ ਸੂਬਾ ਸਰਕਾਰ ਵੱਲੋਂ ਵਿੱਢੀ ਗਈ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੇ ਤੀਜੇ ਪੜਾਅ ਦੇ ਹਿੱਸੇ ਵਜੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਨਿਵੇਕਲਾ ਨਸ਼ਾ ਰੋਕਥਾਮ ਪਾਠਕ੍ਰਮ ਸ਼ੁਰੂ ਕੀਤਾ ਜਾ ਰਿਹਾ ਹੈ।

ਅੱਜ ਸ਼ਾਮ ਨੂੰ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 1 ਅਗਸਤ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਅਰਨੀਵਾਲਾ ਵਿਖੇ ਸੂਬਾ ਪੱਧਰੀ ਨਸ਼ਾ ਰੋਕਥਾਮ ਪਾਠਕ੍ਰਮ ਦੀ ਸ਼ੁਰੂਆਤ ਕੀਤੀ ਜਾਵੇਗੀ।

ਪਾਠਕ੍ਰਮ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਅਨੋਖਾ ਪ੍ਰੋਗਰਾਮ ਨੋਬਲ ਪੁਰਸਕਾਰ ਜੇਤੂ ਪ੍ਰੋਫੈਸਰ ਅਭਿਜੀਤ ਬੈਨਰਜੀ ਦੀ ਅਗਵਾਈ ਵਾਲੀ ਸੰਸਥਾ ਜੇ-ਪਾਲ ਸਾਊਥ ਏਸ਼ੀਆ ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ ਹੈ ਅਤੇ ਇਸ ਪ੍ਰੋਗਰਾਮ ਤਹਿਤ ਮੋਹਰੀ ਵਿਵਹਾਰ ਵਿਗਿਆਨੀ, ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਲਗਭਗ ਅੱਠ ਲੱਖ ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਤੋਂ ਦੂਰ ਰਹਿਣ ਸਬੰਧੀ ਗਿਆਨ ਅਤੇ ਹੁਨਰਾਂ ਨਾਲ ਸਸ਼ਕਤ ਬਣਾਉਣਗੇ। ਉਨ੍ਹਾਂ ਦੱਸਿਆ ਕਿ ਪਾਠਕ੍ਰਮ ਵਿੱਚ 35-ਮਿੰਟ ਦੇ ਸੈਸ਼ਨ ਹੋਣਗੇ, ਜੋ 27 ਹਫ਼ਤਿਆਂ ਲਈ ਹਰ ਪੰਦਰਵਾੜੇ ਕਰਵਾਏ ਜਾਣਗੇ ਅਤੇ ਇਸ ਵਿੱਚ ਦਸਤਾਵੇਜ਼ੀ, ਕੁਇੱਜ਼, ਪੋਸਟਰ ਅਤੇ ਇੰਟਰਐਕਟਿਵ ਗਤੀਵਿਧੀਆਂ ਸ਼ਾਮਲ ਹੋਣਗੀਆਂ। ਇਹ ਸੈਸ਼ਨ ਨਸ਼ਿਆਂ ਬਾਰੇ ਮਿੱਥ ਨੂੰ ਦੂਰ ਕਰਨ, ਨਸ਼ਿਆਂ ਨੂੰ ਨਾਂਹ ਕਰਨ ਸਬੰਧੀ ਰਣਨੀਤੀਆਂ ਅਤੇ ਸਾਥੀਆਂ ਦੇ ਦਬਾਅ ਦਾ ਵਿਰੋਧ ਕਰਨ ਵਰਗੇ ਮੁੱਖ ਖੇਤਰਾਂ ‘ਤੇ ਕੇਂਦ੍ਰਤ ਹੋਣਗੇ ਅਤੇ ਵਿਦਿਆਰਥੀਆਂ ਨੂੰ ਸੂਚਿਤ ਫੈਸਲੇ ਲੈਣ ਸਬੰਧੀ ਗਿਆਨ ਅਤੇ ਹੁਨਰਾਂ ਨਾਲ ਲੈਸ ਕਰਨਗੇ।

ਸ. ਬੈਂਸ ਨੇ ਕਿਹਾ ਕਿ ਇਸ ਨਸ਼ਾ ਵਿਰੋਧੀ ਪ੍ਰੋਗਰਾਮ ਦੀ ਵਿਆਪਕ ਪਹੁੰਚ ਹੋਵੇਗੀ, ਜਿਸ ਵਿੱਚ 3,658 ਸਕੂਲ ਸ਼ਾਮਲ ਹੋਣਗੇ ਅਤੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਲਗਭਗ ਅੱਠ ਲੱਖ ਵਿਦਿਆਰਥੀਆਂ ਨੂੰ ਸਸ਼ਕਤ ਬਣਾਉਣ ਲਈ 6,500 ਤੋਂ ਵੱਧ ਸਿਖਲਾਈ ਪ੍ਰਾਪਤ ਅਧਿਆਪਕਾਂ ਨੂੰ ਸ਼ਾਮਲ ਕੀਤਾ ਜਾਵੇਗਾ। ਇਹ ਵਿਆਪਕ ਪ੍ਰੋਗਰਾਮ ਪੰਜਾਬ ਦੀ ਸਿੱਖਿਆ ਪ੍ਰਣਾਲੀ ‘ਤੇ ਮਹੱਤਵਪੂਰਨ ਪ੍ਰਭਾਵ ਨੂੰ ਯਕੀਨੀ ਬਣਾਏਗਾ, ਵਿਦਿਆਰਥੀਆਂ ਨੂੰ ਨਸ਼ਿਆਂ ਨੂੰ ਨਾਂਹ ਕਹਿਣ ਲਈ ਜ਼ਰੂਰੀ ਹੁਨਰਾਂ ਨਾਲ ਲੈਸ ਕਰੇਗਾ।

ਇਹ ਪਹਿਲ ਪ੍ਰੋਗਰਾਮ ਖੋਜ ਆਧਾਰਿਤ ਹੈ, ਜੋ ਮੋਹਰੀ ਵਿਵਹਾਰ ਵਿਗਿਆਨੀਆਂ ਵੱਲੋਂ ਵਿਕਸਤ ਕੀਤਾ ਗਿਆ ਹੈ ਅਤੇ ਵਿੱਤੀ ਸਾਲ 2024-25 ਦੌਰਾਨ ਅੰਮ੍ਰਿਤਸਰ ਅਤੇ ਤਰਨ ਤਾਰਨ ਦੇ 78 ਸਰਕਾਰੀ ਸਕੂਲਾਂ ਵਿੱਚ 9600 ਵਿਦਿਆਰਥੀਆਂ ਉੱਤੇ ਕੀਤੇ ਗਏ ਰੈਂਡਮ ਟਰਾਇਲਾਂ ਰਾਹੀਂ ਇਸ ਦਾ ਮੁਲਾਂਕਣ ਕੀਤਾ ਗਿਆ, ਦਿਸ ਦੇ ਬੇਹੱਦ ਮਹੱਤਵਪੂਰਨ ਨਤੀਜੇ ਸਾਹਮਣੇ ਆਏ। ਇਹਨਾਂ ਟਰਾਇਲਾਂ ਵਿੱਚ ਨਸ਼ੇ ਦੇ ਜ਼ੋਖਮ ਪ੍ਰਤੀ ਜਾਗਰੂਕਤਾ ਵਿੱਚ ਇੱਕ ਵਿਸ਼ੇਸ਼ ਸੁਧਾਰ ਦੇਖਣ ਨੂੰ ਮਿਲਿਆ। ਚਿੱਟੇ ਦੀ ਇੱਕ ਵਾਰ ਵਰਤੋਂ ਨਾਲ ਆਦਤ ਲੱਗਣ ਦੇ ਖ਼ਤਰੇ ਨੂੰ 90 ਫ਼ੀਸਦ ਵਿਦਿਆਰਥੀਆਂ ਨੇ ਸਮਝਿਆ, ਜਦੋਂਕਿ ਕੰਟਰੋਲਡ ਸਮੂਹ ਵਿੱਚ ਇਹ ਦਰ 69 ਫ਼ੀਸਦ ਸੀ। ਇਸ ਤੋਂ ਇਲਾਵਾ ਟਰਾਇਲ ਦੌਰਾਨ “ਨਸ਼ੇ ਨੂੰ ਇੱਛਾ-ਸ਼ਕਤੀ ਨਾਲ ਛੱਡਿਆ ਜਾ ਸਕਦਾ ਹੈ” ਉੱਤੇ ਵਿਸ਼ਵਾਸ ਕਰਨ ਵਾਲਿਆਂ ਦੀ ਗਿਣਤੀ 50 ਫ਼ੀਸਦ ਤੋਂ ਘੱਟ ਕੇ 20 ਫ਼ੀਸਦ ਰਹਿ ਗਈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਦਹਾਕਿਆਂ ਤੋਂ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਅਤੇ ਸਰਪ੍ਰਸਤੀ ਦਾ ਨਤੀਜਾ ਹੈ। ਉਹਨਾਂ ਕਿਹਾ ਕਿ ਪੰਜਾਬ ਭਾਰਤ ਦਾ ਪਹਿਲਾ ਸੂਬਾ ਬਣਨ ਦਾ ਰਿਹਾ ਹੈ ਜਿਸ ਨੇ ਸੂਬਾ ਪੱਧਰੀ, ਖੋਜ-ਅਧਾਰਤ ਨਸ਼ਾ ਰੋਕਥਾਮ ਪਾਠਕ੍ਰਮ ਲਾਗੂ ਕੀਤਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਨਸ਼ਿਆਂ ਵਿਰੁੱਧ ਲੜਾਈ ਕਲਾਸਰੂਮ ਤੋਂ ਸ਼ੁਰੂ ਹੁੰਦੀ ਹੈ, ਥਾਣਿਆਂ ਤੋਂ ਨਹੀਂ।

ਸਿੱਖਿਆ ਮੰਤਰੀ ਨੇ ਇਸ ਸਾਲ ਮਾਰਚ ਵਿੱਚ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਬਾਰੇ ਵੇਰਵੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਸਖ਼ਤ ਕਾਰਵਾਈਆਂ ਕੀਤੀਆਂ ਹਨ, ਜਿਸ ਵਿੱਚ 23,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਸੁੱਟਣਾ, ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕਰਨਾ ਅਤੇ 1000 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਜ਼ਬਤ ਕਰਨਾ ਸ਼ਾਮਲ ਹੈ। ਇਹ ਯਤਨ ਨਸ਼ਿਆਂ ਦੀ ਲਾਹਣਤ ਨਾਲ ਨਜਿੱਠਣ ਅਤੇ ਪੰਜਾਬ ਦੇ ਨੌਜਵਾਨਾਂ ਲਈ ਇੱਕ ਉੱਜਵਲ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਸਰਕਾਰ ਦੀ ਸਮਰਪਣ ਭਾਵਨਾ ਨੂੰ ਦਰਸਾਉਂਦੇ ਹਨ।

Tags: Latest Punjab newsLatest Punjab news in PunjabiPUNJABPunjab Governmentpunjab newstop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

by Navjot
November 13, 2026
0

  ਹੈਦਰਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਮਸ਼ਹੂਰ ਅਭਿਨੇਤਾ ਅਤੇ ਨਿਰਮਾਤਾ ਰਾਣਾ ਦੱਗੂਬਾਤੀ ਨੇ ਸ਼ੁੱਕਰਵਾਰ ਨੂੰ ਆਉਣ ਵਾਲੀ ਡਰਾਉਣੀ (ਹੌਰਰ)...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

by Navjot
November 13, 2026
0

  ਮੁੰਬਈ, 13 ਨਵੰਬਰ (ਵਿਸ਼ਵ ਵਾਰਤਾ) - ਨਿਰਮਾਤਾ ਏਕਤਾ ਆਰ. ਕਪੂਰ ਨੇ ਸ਼ੁੱਕਰਵਾਰ, 13 ਨਵੰਬਰ ਨੂੰ ਆਪਣੀ ਆਉਣ ਵਾਲੀ ਡਰਾਉਣੀ-ਕਾਮੇਡੀ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

by Navjot
November 13, 2026
0

  ਹੈਦਰਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਮਸ਼ਹੂਰ ਅਭਿਨੇਤਾ ਅਤੇ ਨਿਰਮਾਤਾ ਰਾਣਾ ਦੱਗੂਬਾਤੀ ਨੇ ਸ਼ੁੱਕਰਵਾਰ ਨੂੰ ਆਉਣ ਵਾਲੀ ਡਰਾਉਣੀ (ਹੌਰਰ)...

Most Popular

1984 ਕਤਲੇਆਮ ਦੇ ਪੀੜਤਾਂ ਨੇ ਰਾਹੁਲ ਗਾਂਧੀ ਨੂੰ ਦਿੱਤੀ ਬਹਿਸ ਦੀ ਚੁਣੌਤੀ

1984 ਕਤਲੇਆਮ ਦੇ ਪੀੜਤਾਂ ਨੇ ਰਾਹੁਲ ਗਾਂਧੀ ਨੂੰ ਦਿੱਤੀ ਬਹਿਸ ਦੀ ਚੁਣੌਤੀ

by Ankit
1 week ago
0

1984 ਕਤਲੇਆਮ ਦੇ ਪੀੜਤਾਂ ਨੇ ਰਾਹੁਲ ਗਾਂਧੀ ਨੂੰ ਦਿੱਤੀ ਬਹਿਸ ਦੀ ਚੁਣੌਤੀ ਕਾਂਗਰਸ ਨੇ ਨਾ ਮੁਆਫ਼ੀ ਮੰਗੀ ਅਤੇ ਨਾ ਹੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 