PUNJAB : ਮਨੀਸ਼ ਸਿਸੋਦੀਆ ਪੰਜਾਬ ‘ਆਪ‘ ਦੇ ਨਵੇਂ ਇੰਚਾਰਜ
ਸਤੇਂਦਰ ਜੈਨ ਨੂੰ ਵੀ ਪੰਜਾਬ ‘ਚ ਮਿਲੀ ਵੱਡੀ ਜਿੰਮੇਵਾਰੀ
ਚੰਡੀਗੜ੍ਹ, 21ਮਾਰਚ(ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੂੰ ਪਾਰਟੀ ਨੇ ਵੱਡੀ ਜ਼ਿੰਮੇਵਾਰੀ ਦਿੰਦਿਆਂ ‘ਆਪ‘ ਪੰਜਾਬ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਪਾਰਟੀ ਨੇ ਸਤੇਂਦਰ ਜੈਨ co-incharge ਨਿਯੁਕਤ ਕੀਤਾ ਹੈ।