• Latest
  • Trending
ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ

ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ

3 weeks ago
ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੀ ਸਰਕਾਰ ਨਾਲ ਮੀਟਿੰਗ ਅੱਜ 

ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੀ ਸਰਕਾਰ ਨਾਲ ਮੀਟਿੰਗ ਅੱਜ 

3 minutes ago
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਵਫ਼ਦ ਅੱਜ ਰਾਜਪਾਲ ਨਾਲ ਕਰੇਗਾ ਮੁਲਾਕਾਤ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਵਫ਼ਦ ਅੱਜ ਰਾਜਪਾਲ ਨਾਲ ਕਰੇਗਾ ਮੁਲਾਕਾਤ

7 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

17 minutes ago
Hukamnama Sri Darbar Sahib Today – 24 September 2026 | Ang 666 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 24 September 2026 | Ang 666 I ਅੱਜ ਦਾ ਹੁਕਮਨਾਮਾ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

11 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

11 hours ago
ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੌਰਾਨ 11 ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ

ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੌਰਾਨ 11 ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ

12 hours ago
ਲਕਸ਼ਯ ਰਾਇਚੰਦਾਨੀ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਭਾਰਤ ਅੰਡਰ-19 ਨੇ ਆਸਟ੍ਰੇਲੀਆ ਅੰਡਰ-19 ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 3-0 ਨਾਲ ਜਿੱਤੀ

ਲਕਸ਼ਯ ਰਾਇਚੰਦਾਨੀ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਭਾਰਤ ਅੰਡਰ-19 ਨੇ ਆਸਟ੍ਰੇਲੀਆ ਅੰਡਰ-19 ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 3-0 ਨਾਲ ਜਿੱਤੀ

12 hours ago
ਭਗਵੰਤ ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ: ਹਰਪਾਲ ਸਿੰਘ ਚੀਮਾ

12 hours ago
ਭਗਵੰਤ ਸਿੰਘ ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, ਡੀ.ਏ. ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, ਡੀ.ਏ. ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ

12 hours ago
Asian Games : ਚੀਨ ਤੋਂ ਸੈਮੀਫਾਈਨਲ ਵਿੱਚ ਹਾਰੀ ਭਾਰਤੀ ਪੁਰਸ਼ ਬੈਡਮਿੰਟਨ ਟੀਮ ; ਕਾਂਸੀ ਦੇ ਤਗਮੇ ਨਾਲ ਕਰਨਾ ਪਿਆ ਸਬਰ

Asian Games : ਚੀਨ ਤੋਂ ਸੈਮੀਫਾਈਨਲ ਵਿੱਚ ਹਾਰੀ ਭਾਰਤੀ ਪੁਰਸ਼ ਬੈਡਮਿੰਟਨ ਟੀਮ ; ਕਾਂਸੀ ਦੇ ਤਗਮੇ ਨਾਲ ਕਰਨਾ ਪਿਆ ਸਬਰ

13 hours ago
Hindi News
English News
Thursday, September 24, 2026
No Result
View All Result
27 °c
Chandigarh
27 ° Fri
27 ° Sat
24 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ

September 3, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ

ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ

ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ)-ਵਿਦੇਸ਼ ਵਿੱਚ ਚਿਰਾਂ ਤੋਂ ਵੱਸਦੇ ਭਾਰਤ ਦੇ ਲੋਕ ਜੋ ਲੰਬੇ ਸਮੇਂ ਤੋਂ ਅਣਥੱਕ ਮਿਹਨਤ ਕਰਦਿਆਂ ਆਪਣੇ ਪਰਿਵਾਰਾਂ ਅਤੇ ਵਿਸ਼ੇਸ਼ ਕਰਕੇ ਬੱਚਿਆਂ ਨੂੰ ਖੁਸ਼ਹਾਲ ਕਰਨ ਦੇ ਅਣਥੱਕ ਯਤਨਾਂ ਵਿੱਚ ਲੱਗੇ ਹੋਏ ਹਨ ਜੋ ਅਜਿਹੇ ਕਾਰਨ ਵਿਰਾਸਤੀ ਅਤੇ ਭਾਰਤੀ ਵਿਸ਼ੇਸ਼ ਕਰਕੇ ਪੰਜਾਬੀ ਸੱਭਿਆਚਾਰ ਨੂੰ ਭੁੱਲ ਗਏ ਸਨ। ਪਰ ਹੁਣ ਸ਼ੋਸ਼ਲ ਮੀਡੀਏ ਦੀ ਚਕਾਚੌਂਦ ਨਾਲ ਬਹੁਤੇ ਲੋਕਾਂ ਦੀ ਤੀਸਰੀ ਪਨੀਰੀ ਜਿਨਾਂ ਵਿੱਚੋਂ ਜਿਆਦਾ ਕਰਕੇ ਬੱਚੇ ਜੋ ਸ਼ਾਇਦ ਕਦੇ ਭਾਰਤ ਵੀ ਨਹੀਂ ਆਏ। ਪਰ ਸੋਸ਼ਲ ਮੀਡੀਏ ਸਦਕਾ ਹੁਣ ਵਿਦੇਸ਼ਾਂ ਦੇ ਅਨੇਕਾਂ ਵੱਡੇ ਖੁਸ਼ਹਾਲ ਮੁਲਕਾਂ ਵਿੱਚ ਹੋਟਲ, ਰੈਸਟੋਰੈਂਟਾ, ਬਾਰ ਆਦਿ ਵਿੱਚ ਭਾਰਤੀ ਬੱਚੇ ਹਿੰਦੀ ਪੰਜਾਬੀ ਪੁਰਾਤਨ ਗਾਣਿਆਂ ਤੇ ਝੂਮਦੇ ਦੇਖੇ ਜਾਂਦੇ ਹਨ। ਜਿਸ ਸਦਕਾ ਹੁਣ ਵਿਦੇਸ਼ਾਂ ਵਿੱਚ ਵੀ ਭਾਰਤੀ ਪੁਰਾਤਨ ਸੰਗੀਤ ਦਾ ਬੋਲਬਾਲਾ ਹੁਣ ਸਿਖਰਾਂ ਤੇ ਹੋ ਰਿਹਾ ਹੈ।

ਲੰਡਨ ਯੂ ਕੇ ਦੇ ਇੱਕ ਸੰਗੀਤਮਈ ਮਹਿਫਲ ਵਿੱਚ ਪੰਜਾਬੀ ਗੀਤ ਗਾਉਂਦੇ ਬੱਚੇ ਅਤੇ ਸਮਾਗਮ ਦਾ ਆਨੰਦ ਮਾਣਦੇ ਪੰਜਾਬੀ ਭਾਈਚਾਰੇ ਦੇ ਲੋਕ।

ਇਹੋ ਜਿਹੀ ਉਦਾਹਰਣ ਯੂ ਕੇ ਲੰਡਨ ‘ਚ ਦੇਖਣ ਨੂੰ ਮਿਲੀ ਜਿਸ ਸਬੰਧੀ ਖੁਲਾਸਾ ਕਰਦਿਆਂ ਅਹਿਮਦਗੜ੍ਹ ਤੋਂ ਲੰਦਨ ਗਏ ਪ੍ਰਸਿੱਧ ਪੱਤਰਕਾਰ ਰਵਿੰਦਰ ਪੁਰੀ ਵੱਲੋਂ ਇੱਕ ਭੇਜੀ ਗਈ ਰਿਪੋਰਟ ਵਿੱਚ ਹੋਇਆ। ਜਿਸ ਅਨੁਸਾਰ ਲੰਡਨ ਦੇ ਕਰੀਬ ਸਾਰੇ ਹੀ ਰੈਸਟੋਰੈਂਟਾਂ ਆਦਿ ਵਿੱਚ ਦਿਨ ਰਾਤ ਹਿੰਦੀ ਪੰਜਾਬੀ ਗੀਤ ਗਾਉਂਦੇ ਪੰਜਾਬੀ ਮੁੰਡਿਆਂ ਦਾ ਬੋਲਬਾਲਾ ਹੈ ਅਤੇ ਹੁਣ ਤਾਂ ਬਹੁਤ ਪੰਜਾਬੀ ਨੌਜਵਾਨ ਇਸ ਸ਼ੌਕ ਨੂੰ ਪ੍ਰੋਫੈਸ਼ਨਲ ਸੰਗੀਤਕਾਰ ਵਜੋਂ ਵੀ ਅਪਣਾ ਚੁੱਕੇ ਹਨ। ਬੀਤੇ ਦਿਨ ਦੀ ਅਜਿਹੀ ਅਜਿਹੀ ਪੇਸ਼ਕਸ਼ ਦੀ ਭੇਜੀ ਗਈ ਰਿਪੋਰਟ ਦੀ ਸ਼ਾਨਦਾਰ ਉਦਾਹਰਨ ਲੰਡਨ ਦੇ ਸ਼ਹਿਰ ਅਜਵੇਅਰ ਸਥਿਤ ਤਿਰਲੋਜੀ ਬਾਰ ਐਂਡ ਰੈਸਟੋਰੇਟ ਦੇਖਣ ਨੂੰ ਮਿਲੀ, ਜਿੱਥੇ ਲੰਡਨ ਦੇ ਮਸ਼ਹੂਰ ਪੰਜਾਬੀ ਸਿੰਗਰ ਭਰਾ ਰਿੱਕੀ ਤੇ ਮਿੱਕੀ ਸੇਠੀ ਜੋ ਕਰੀਬ ਪਿਛਲੇ 30 ਸਾਲਾਂ ਤੋਂ ਸੁਰੀਲਾ ਸਫਰ ਨਾਮੀ ਸੰਗੀਤ ਗਰੁੱਪ ਚਲਾ ਰਹੇ ਹਨ ਜਿਨਾਂ ਦੀ ਹੁਣ ਅਗਲੀ ਪੀੜੀ ਵੀ ਇੰਗਲੈਂਡ ਵਸਦੇ ਬੱਚਿਆਂ ਦੀ ਪੰਜਾਬੀ ਪ੍ਰਤੀ ਰੁਝਾਨ ਨੂੰ ਦੇਖਦਿਆਂ ਸਰਗਰਮ ਹੋ ਗਈ ਹੈ।

ਬੀਤੀ ਰਾਤ ਇਸੇ ਖੂਬਸੂਰਤ ਮਹਿਫਲ ਦੌਰਾਨ ਜਦੋਂ ਰਿੱਕੀ ਤੇ ਮਿੱਕੀ ਭਰਾਵਾਂ ਦੀ ਸੰਗੀਤ ਮਈ ਜੋੜੀ ਦਾ ਆਨੰਦਮਈ ਦੌਰ ਸਿਖਰਾ ਤੇ ਸੀ, ਤਦ ਉਨ੍ਹਾਂ ਦੇ ਬੇਟੇ ਕਰਨ ਸੇਠੀ ਨੇ ਵੀ ਬੱਚਿਆਂ ਦੀ ਫਰਮਾਇਸ਼ ਤੇ ਜਦੋਂ ਗੀਤ ਗਾਉਣੇ ਸ਼ੁਰੂ ਕੀਤੇ ਤਾਂ ਸਾਰੇ ਹਾਲ ‘ਚ ਮੌਜੂਦ ਬੱਚੇ ਉਸ ਦੇ ਨਾਲ ਗਾਉਂਦੇ ਪੰਜਾਬੀ ਗਾਣਿਆਂ ਤੇ ਝੂਮਦੇ ਦਿਖੇ ਇੱਥੇ ਇਹ ਵੀ ਵਿਸ਼ੇਸ਼ ਰਿਹਾ ਕਿ ਇਸ ਮੌਕੇ ਗੋਰੇ ਲੋਕਾਂ ਨੇ ਵੀ ਡਾਂਸ ਕਰਦਿਆਂ ਬੱਚਿਆਂ ਦੇ ਨਾਲ ਖੂਬ ਮਸਤੀ ਕੀਤੀ। ਇਸ ਅਨੰਦਮਈ ਖੂਬਸੂਰਤ ਰਾਤ ਨੂੰ ਰੰਗੀਨ ਬਣਾਉਣ ਵਾਲੇ ਸੇਠੀ ਭਰਾਵਾਂ ਅਤੇ ਸੁਰੀਲਾ ਸੰਗੀਤ ਗਰੁੱਪ ਦਾ ਇਸ ਰੰਗੀਨ ਰਾਤ ਦੇ ਔਰਗਨਾਈਜ਼ਰ ਨਿਤਨ ਟਾਂਡਾ ਅਤੇ ਅਮਰਪਾਲ ਸਿੰਘ ਸੰਧੂ ਯੂ ਕੇ ਅਤੇ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਨਗਰ ਕੌਂਸਲ ਅਹਿਮਦਗੜ੍ਹ ਦੇ ਸਾਬਕਾ ਪ੍ਰਧਾਨ ਰਵਿੰਦਰਪੁਰੀ ਆਦਿ ਨੇ ਇਨ੍ਹਾਂ ਸਾਰਿਆਂ ਦਾ ਸਨਮਾਨ ਕੀਤਾ।

Tags: LatestNewsInPunjabiMansMansanewspunjabnewsPunjabnewsinPunjabitopheadlinesinPunjabi
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੀ ਸਰਕਾਰ ਨਾਲ ਮੀਟਿੰਗ ਅੱਜ 

ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੀ ਸਰਕਾਰ ਨਾਲ ਮੀਟਿੰਗ ਅੱਜ 

by Navjot
September 24, 2026
0

ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੀ ਸਰਕਾਰ ਨਾਲ ਮੀਟਿੰਗ ਅੱਜ    ਚੰਡੀਗੜ੍ਹ,24 ਸਤੰਬਰ (ਵਿਸ਼ਵ ਵਾਰਤਾ): ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ...

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਵਫ਼ਦ ਅੱਜ ਰਾਜਪਾਲ ਨਾਲ ਕਰੇਗਾ ਮੁਲਾਕਾਤ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਵਫ਼ਦ ਅੱਜ ਰਾਜਪਾਲ ਨਾਲ ਕਰੇਗਾ ਮੁਲਾਕਾਤ

by Navjot
September 24, 2026
0

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਵਫ਼ਦ ਅੱਜ ਰਾਜਪਾਲ ਨਾਲ ਕਰੇਗਾ ਮੁਲਾਕਾਤ ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ)  ਸ਼੍ਰੋਮਣੀ ਅਕਾਲੀ ਦਲ...

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
September 24, 2026
0

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏 ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) 💫💫ਸਫਲਤਾ ਵੱਲ ਪਹਿਲਾ ਕਦਮ ਉਦੋਂ ਚੁੱਕਿਆ...

Hukamnama Sri Darbar Sahib Today – 24 September 2026 | Ang 666 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 24 September 2026 | Ang 666 I ਅੱਜ ਦਾ ਹੁਕਮਨਾਮਾ

by Ankit
September 24, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 24-09-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੀ ਸਰਕਾਰ ਨਾਲ ਮੀਟਿੰਗ ਅੱਜ 

ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੀ ਸਰਕਾਰ ਨਾਲ ਮੀਟਿੰਗ ਅੱਜ 

by Navjot
September 24, 2026
0

ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੀ ਸਰਕਾਰ ਨਾਲ ਮੀਟਿੰਗ ਅੱਜ    ਚੰਡੀਗੜ੍ਹ,24 ਸਤੰਬਰ (ਵਿਸ਼ਵ ਵਾਰਤਾ): ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ...

Most Popular

ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਨੇ ਭੋਜਨ ਸੁਰੱਖਿਆ ਅਤੇ ਸਫਾਈ ਦੇ ਨਿਯਮਾਂ ਦੀਆਂ ਗੰਭੀਰ ਉਲੰਘਣਾ ਦੇ ਦੋਸ਼ ‘ਚ EatClub ਆਉਟਲੈਟ ਦਾ ਲਾਇਸੈਂਸ ਕੀਤਾ ਸਸਪੈਂਡ

ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਨੇ ਭੋਜਨ ਸੁਰੱਖਿਆ ਅਤੇ ਸਫਾਈ ਦੇ ਨਿਯਮਾਂ ਦੀਆਂ ਗੰਭੀਰ ਉਲੰਘਣਾ ਦੇ ਦੋਸ਼ ‘ਚ EatClub ਆਉਟਲੈਟ ਦਾ ਲਾਇਸੈਂਸ ਕੀਤਾ ਸਸਪੈਂਡ

by Navjot
3 weeks ago
0

ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਨੇ ਭੋਜਨ ਸੁਰੱਖਿਆ ਅਤੇ ਸਫਾਈ ਦੇ ਨਿਯਮਾਂ ਦੀਆਂ ਗੰਭੀਰ ਉਲੰਘਣਾ ਦੇ ਦੋਸ਼ ‘ਚ EatClub ਆਉਟਲੈਟ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 