New year 2025: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀਆਂ ਨਵੇਂ ਸਾਲ 2025 ਦੀਆਂ ਵਧਾਈਆਂ
ਚੰਡੀਗੜ੍ਹ,31 ਦਸੰਬਰ, (ਵਿਸ਼ਵ ਵਾਰਤਾ) – ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਮੂਹ ਪੰਜਾਬੀਆਂ ਨੂੰ ਨਵੇਂ ਸਾਲ 2025 ਦੀਆਂ ਵਧਾਈਆਂ ਦਿੱਤੀਆਂ। ਹਰਪਾਲ ਸਿੰਘ ਚੀਮਾ ਨੇ ਪੰਜਾਬ ਵਾਸੀਆਂ ਨੂੰ ਮੁਬਾਰਕਬਾਦ ਦਿੰਦਿਆ ਕਿਹਾ ਕਿ ਸਾਲ 2025 ਸਾਰਿਆਂ ਲਈ ਖੁਸ਼ੀਆਂ ਖੇੜੇ ਤੇ ਤਰੱਕੀ ਲੈ ਕੇ ਆਵੇ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਰਾਜ ਅੰਦਰ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਇਸ ਸਾਲ ਵੀ ਵਿਕਾਸ ਕਾਰਜ ਇੰਝ ਹੀ ਜਾਰੀ ਰਹਿਣਗੇ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/