New year 2025: ਵਿਸ਼ਵ ਵਾਰਤਾ ਅਦਾਰੇ ਵੱਲੋਂ ਨਵੇਂ ਸਾਲ ਦੀਆਂ ਲੱਖ ਲੱਖ ਵਧਾਈਆਂ
ਚੰਡੀਗੜ੍ਹ,31 ਦਸੰਬਰ, (ਵਿਸ਼ਵ ਵਾਰਤਾ) – ਵਿਸ਼ਵ ਵਾਰਤਾ ਦੇ ਸੰਸਥਾਪਕ ਦਵਿੰਦਰਜੀਤ ਸਿੰਘ ਦਰਸ਼ੀ ਅਤੇ ਵਿਸ਼ਵ ਵਾਰਤਾ ਦੇ ਸਮੁੱਚੇ ਪਰਿਵਾਰ ਵੱਲੋਂ ਆਪ ਸਭ ਨੂੰ ਨਵੇਂ ਸਾਲ ਦੀਆਂ ਲੱਖ ਲੱਖ ਵਧਾਈਆਂ ਇਹ ਨਵਾਂ ਸਾਲ ਤੁਹਾਡੇ ਲਈ ਅਤੇ ਤੁਹਾਡੇ ਪਰਿਵਾਰ ਲਈ ਚੰਗੀ ਸਿਹਤ, ਪਿਆਰ ਅਤੇ ਖੁਸ਼ਹਾਲੀ ਲੈ ਕੇ ਆਵੇ। ਤੁਹਾਡੀ ਜ਼ਿੰਦਗੀ ਸਫਲਤਾ ਅਤੇ ਖੁਸ਼ੀਆਂ ਨਾਲ ਭਰੀ ਰਹੇ। ਇਹ ਸਾਲ ਤੁਹਾਡੇ ਲਈ ਅਨੰਦਮਈ ਹੋਵੇ।”
ਪਿਛਲੇ ਸਾਲਾਂ ਤੋਂ ਜਿਵੇ ਤੁਸੀਂ ‘ਵਿਸ਼ਵ ਵਾਰਤਾ’ ਨੂੰ ਬਹੁਤ ਪਿਆਰ ਅਤੇ ਸਤਿਕਾਰ ਦਿੰਦੇ ਆ ਰਹੇ ਹੋ ਆਸ ਕਰਦੇ ਹਾਂ ਕਿ ਇਸ ਸਾਲ ਦੀ ਆਮਦ ‘ਤੇ ਵੀ ਤੁਹਾਡਾ ਪਿਆਰ ਅਤੇ ਵਿਸ਼ਵਾਸ਼ ਬਰਕਰਾਰ ਰਹੇ। ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਇਸ ਲਿੰਕ ‘ਤੇ ਕਲਿੱਕ ਕਰ ਸਕਦੇ ਹੋ: https://wishavwarta.in/ ਹੋ। ਇਸ ਤੋਂ ਇਲਾਵਾ ਤੁਸੀਂ ‘ਵਿਸ਼ਵ ਵਾਰਤਾ’ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਇੰਸਟਾਗ੍ਰਾਮ ਅਤੇ ਯੂਟਿਊਬ ‘ਤੇ ਵੀ ਫੋਲੋ ਕਰ ਸਕਦੇ ਹੋ। ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਇਕ ਵਾਰ ਫਿਰ ਨਵਾਂ ਸਾਲ ਮੁਬਾਰਕ!
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/