New year 2025: ਵਿਧਾਇਕ ਪ੍ਰਿੰਸੀਪਲ ਬੁਧਰਾਮ ਨੇ ਦੇਸ਼ਵਾਸੀਆਂ ਨੂੰ ਦਿੱਤੀ ਨਵੇਂ ਸਾਲ ਦੀ ਵਧਾਈ
- ਕਿਹਾ “ਨਵਾਂ ਸਾਲ ਤੁਹਾਡੇ ਲਈ ਖੁਸ਼ੀਆਂ ਅਤੇ ਬਹੁਤ ਸਾਰੀ ਤਰੱਕੀ ਲੈ ਕੇ ਆਵੇ”
ਚੰਡੀਗੜ੍ਹ,31 ਦਸੰਬਰ, (ਵਿਸ਼ਵ ਵਾਰਤਾ) – ਪੰਜਾਬ-ਹਰਿਆਣਾ,ਚੰਡੀਗੜ੍ਹ ਸਮੇਤ ਦੇਸ਼ ਭਰ ਵਿੱਚ ਨਵੇਂ ਸਾਲ ਦਾ ਜਸ਼ਨ ਮਨਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁਧਰਾਮ ਵੱਲੋਂ ਦੇਸ਼ਵਾਸੀਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਗਈਆਂ ਹਨ ਉਨ੍ਹਾਂ ਕਿਹਾ ਕਿ “ਨਵਾਂ ਸਾਲ ਤੁਹਾਡੇ ਲਈ ਖੁਸ਼ੀਆਂ ਅਤੇ ਸ਼ਾਂਤੀ ਅਤੇ ਬਹੁਤ ਸਾਰੀ ਤਰੱਕੀ ਲੈ ਕੇ ਆਵੇ। ਨਵਾ ਸਾਲ ਮੁਬਾਰਕ! ਮੇਰੀ ਇਹੀ ਪ੍ਰਾਰਥਨਾ ਹੈ ਕਿ ਤੁਹਾਡੀ ਜ਼ਿੰਦਗੀ ਸਫਲਤਾ ਅਤੇ ਖੁਸ਼ੀਆਂ ਨਾਲ ਭਰੀ ਰਹੇ।”
ਇਸ ਦੇ ਨਾਲ ਹੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ,ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵਲੋਂ ਵੀ ਨਵੇਂ ਸਾਲ ਦੀ ਮੁਬਾਰਕਬਾਦ ਦਿੱਤੀ ਗਈ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/