New year 2025: ਰਾਘਵ ਚੱਢਾ ਨੇ ਦਿੱਤੀ ਨਵੇਂ ਸਾਲ ਦੀ ਵਧਾਈ
ਚੰਡੀਗੜ੍ਹ,31 ਦਸੰਬਰ, (ਵਿਸ਼ਵ ਵਾਰਤਾ) – ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਨਵੇਂ ਸਾਲ 2025 ਦੀਆਂ ਸ਼ੁਭਕਾਮਨਾਵਾ ਦਿੰਦਿਆਂ ਕਿਹਾ ਕਿ ਸਾਲ 2025 ਸਾਰਿਆਂ ਲਈ ਖੁਸ਼ਹਾਲੀ ਤੇ ਤਰੱਕੀ ਲੈ ਕੇ ਆਵੇ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/