• Latest
  • Trending
New York ਅਤੇ ਨਿਊ ਜਰਸੀ ਵਿੱਚ ਭਾਰੀ ਮੀਂਹ ਨਾਲ ਹੜ੍ਹ ਵਰਗੇ ਹਾਲਤ; ਐਮਰਜੈਂਸੀ ਲਾਗੂ

1 year ago
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

25 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

33 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

38 minutes ago
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਭਾਰਤੀ ਮਹਿਲਾ ਹਾਕੀ ਟੀਮ ਨੇ 44 ਸਾਲਾਂ ਬਾਅਦ ਏਸ਼ਿਆਈ ਖੇਡਾਂ ਵਿੱਚ ਜਿੱਤਿਆ ਸੋਨ ਤਗਮਾ ; ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ

3 hours ago
Asian Games : ਫਾਈਨਲ ਮੁਕਾਬਲੇ ਵਿੱਚ ਅੰਕੁਸ਼ ਪੰਘਾਲ ਨੇ ਦੱਖਣੀ ਕੋਰੀਆ ਦੇ ਮਿਨਸੇਓਂਗ ਕਿਮ ਨੂੰ ਹਰਾ ਕੇ ਜਿੱਤਿਆ ਸੋਨ ਤਗਮਾ

ਕਾਂਗੋ ਵਿੱਚ ਈਬੋਲਾ ਕਾਰਨ ਮਰਨ ਵਾਲਿਆਂ ਦੀ ਗਿਣਤੀ 4,000 ਤੋਂ ਪਾਰ

ਲਸ਼ਕਰ ਦੇ ਅੱਤਵਾਦੀ ਨੂੰ ਮਾਰਨਾ ਅਤੇ 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ : ਖੁਫੀਆ ਜਾਣਕਾਰੀ ‘ਤੇ ਆਧਾਰਿਤ ਸੁਰੱਖਿਆ ਰਣਨੀਤੀ ਦੀ ਸਫਲਤਾ

4 hours ago
Hindi News
English News
Friday, October 2, 2026
No Result
View All Result
27 °c
Chandigarh
28 ° Sat
27 ° Sun
28 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

New York ਅਤੇ ਨਿਊ ਜਰਸੀ ਵਿੱਚ ਭਾਰੀ ਮੀਂਹ ਨਾਲ ਹੜ੍ਹ ਵਰਗੇ ਹਾਲਤ; ਐਮਰਜੈਂਸੀ ਲਾਗੂ

ਜਨਜੀਵਨ ਬੁਰੀ ਤਰਾਂ ਪ੍ਰਭਾਵਿਤ; ਕਈ ਫਲਾਈਟਾਂ ਵੀ ਰੱਦ

August 1, 2025
in ਅੰਤਰਰਾਸ਼ਟਰੀ, ਖਬਰਾਂ
New York ਅਤੇ ਨਿਊ ਜਰਸੀ ਵਿੱਚ ਭਾਰੀ ਮੀਂਹ ਨਾਲ ਹੜ੍ਹ ਵਰਗੇ ਹਾਲਤ; ਐਮਰਜੈਂਸੀ ਲਾਗੂ

NewYork ਅਤੇ ਨਿਊ ਜਰਸੀ ਵਿੱਚ ਭਾਰੀ ਮੀਂਹ ਨਾਲ ਹੜ੍ਹ ਵਰਗੇ ਹਾਲਤ; ਐਮਰਜੈਂਸੀ ਲਾਗੂ

ਜਨਜੀਵਨ ਬੁਰੀ ਤਰਾਂ ਪ੍ਰਭਾਵਿਤ; ਕਈ ਫਲਾਈਟਾਂ ਵੀ ਰੱਦ 

ਨਵੀ ਦਿੱਲੀ, 1 ਅਗਸਤ (ਵਿਸ਼ਵ ਵਾਰਤਾ): ਤੇਜ਼ ਤੂਫਾਨ ਅਤੇ ਭਾਰੀ ਮੀਂਹ ਕਾਰਨ ਅਮਰੀਕਾ ਦੇ ਪੂਰਬੀ ਤੱਟ ‘ਤੇ ਹੜ੍ਹ ਵਰਗੇ ਹਾਲਤ ਬਣ ਗਏ ਹਨ। ਜਿਸ ਕਾਰਨ ਨਿਊਯਾਰਕ ਸਿਟੀ (New York) ਅਤੇ ਨਿਊ ਜਰਸੀ ਵਿੱਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ ਹੈ। ਨਿਊਯਾਰਕ ਸਿਟੀ (New York) ਅਤੇ ਨਿਊ ਜਰਸੀ ਦੇ ਵਸਨੀਕਾਂ ਨੂੰ ਚੌਕਸ ਰਹਿਣ ਅਤੇ ਅਧਿਕਾਰਤ ਅਪਡੇਟਾਂ ਦੀ ਨੇੜਿਓਂ ਨਿਗਰਾਨੀ ਕਰਨ ਦੀ ਸਲਾਹ ਦਿੱਤੀ ਗਈ ਹੈ।

ਅਧਿਕਾਰੀਆਂ ਨੇ ਲੋਕਾਂ ਨੂੰ ਇਹ ਵੀ ਸਲਾਹ ਦਿੱਤੀ ਹੈ ਕਿ ਜਦੋਂ ਤੱਕ ਬਹੁਤ ਜ਼ਿਆਦਾ ਜ਼ਰੂਰੀ ਨਾ ਹੋਵੇ ਲੋਕ ਗਲੀ, ਬੇਸਮੈਂਟ ਅਤੇ ਕਿਸੇ ਵੀ ਤਰਾਂ ਦੀ ਯਾਤਰਾ ਤੋਂ ਗੁਰੇਜ ਕਰਨ। ਬੇਸਮੈਂਟ ਅਪਾਰਟਮੈਂਟਾਂ ਵਿੱਚ ਰਹਿਣ ਵਾਲੇ ਨਿਵਾਸੀਆਂ ਨੂੰ ਸੁਰੱਖਿਆ ਲਈ ਉੱਚੀ ਜਗ੍ਹਾ ‘ਤੇ ਜਾਣ ਦੀ ਸਲਾਹ ਦਿੱਤੀ ਗਈ ਹੈ। ਮੌਸਮ ਵਿਭਾਗ ਦੇ ਅਨੁਸਾਰ, ਕੁਝ ਇਲਾਕਿਆਂ ਵਿੱਚ ਇੱਕ ਘੰਟੇ ਵਿੱਚ 3 ਇੰਚ (7.6 ਸੈਂਟੀਮੀਟਰ) ਤੱਕ ਮੀਂਹ ਪਿਆ, ਜਿਸ ਕਾਰਨ ਨਾਲੇ ਅਤੇ ਨਦੀਆਂ ਭਰ ਗਈਆਂ। ਨਿਊਯਾਰਕ ਵਿੱਚ, ਸਬਵੇ ਸਟੇਸ਼ਨਾਂ ਵਿੱਚ ਪਾਣੀ ਭਰ ਗਿਆ ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।

ਭਾਰੀ ਮੀਂਹ ਕਾਰਨ ਪਟੜੀਆਂ ਪਾਣੀ ਵਿੱਚ ਡੁੱਬ ਗਈਆਂ, ਜਿਸ ਕਾਰਨ ਕਈ ਰੇਲਗੱਡੀਆਂ ਅਤੇ ਯਾਤਰੀ ਫਸ ਗਏ। ਬਚਾਅ ਟੀਮਾਂ ਨੇ ਯਾਤਰੀਆਂ ਨੂੰ ਬਚਾਇਆ। ਸੜਕਾਂ ‘ਤੇ ਪਾਣੀ ਭਰਨ ਕਾਰਨ ਕਈ ਵਾਹਨ ਡੁੱਬ ਗਏ ਅਤੇ ਐਕਸਪ੍ਰੈਸਵੇਅ ਨੂੰ ਬੰਦ ਕਰਨਾ ਪਿਆ। ਇਸ ਦੇ ਨਾਲ ਹੀ ਨਿਊ ਜਰਸੀ ਵਿੱਚ 14 ਹਜ਼ਾਰ ਤੋਂ ਵੱਧ ਲੋਕ 24 ਘੰਟੇ ਬਿਜਲੀ ਤੋਂ ਬਿਨਾਂ ਰਹੇ।

ਇਨ੍ਹਾਂ ਹੀ ਨਹੀਂ ਤੂਫਾਨ ਕਾਰਨ ਨਿਊਯਾਰਕ, ਨਿਊ ਜਰਸੀ, ਵਾਸ਼ਿੰਗਟਨ ਅਤੇ ਫਿਲਾਡੇਲਫੀਆ ਦੇ ਹਵਾਈ ਅੱਡਿਆਂ ‘ਤੇ ਕੁਝ ਉਡਾਣਾਂ ਰੱਦ ਕੀਤੀਆਂ ਗਈਆਂ ਅਤੇ ਕਈ ਦੇਰੀ ਨਾਲ ਚੱਲੀਆਂ। ਮੌਸਮ ਵਿਭਾਗ ਨੇ ਵਾਸ਼ਿੰਗਟਨ, ਬਾਲਟੀਮੋਰ, ਫਿਲਾਡੇਲਫੀਆ ਅਤੇ ਨਿਊਯਾਰਕ ਸਿਟੀ ਲਈ ਭਾਰੀ ਮੀਂਹ ਦੀਆਂ ਚੇਤਾਵਨੀਆਂ ਜਾਰੀ ਕੀਤੀਆਂ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabinew yorkpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

by Ankit
October 2, 2026
0

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

by Ankit
October 2, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ ਪੁਲਿਸ ਟੀਮਾਂ ਨੇ 190...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

by Ankit
October 2, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ...

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

by Ankit
October 2, 2026
0

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

by Ankit
October 2, 2026
0

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ...

Most Popular

Chandigarh ਰੇਲਵੇ ਸਟੇਸ਼ਨ ’ਤੇ ਅੱਜ ਤੋਂ 36 ਦਿਨਾਂ ਦਾ ਬਲਾਕ, ਕਈ ਟ੍ਰੇਨਾਂ ਪ੍ਰਭਾਵਿਤ

by Ranjit Singh
3 weeks ago
0

Chandigarh ਰੇਲਵੇ ਸਟੇਸ਼ਨ ’ਤੇ ਅੱਜ ਤੋਂ 36 ਦਿਨਾਂ ਦਾ ਬਲਾਕ, ਕਈ ਟ੍ਰੇਨਾਂ ਪ੍ਰਭਾਵਿਤ – ਕਈ ਟਰੇਨਾਂ ਅੰਬਾਲਾ ਤੇ ਮੋਹਾਲੀ ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 